ਕਾਂਗਰਸ ਨੇ ਨਿੱਜੀ ਵਿਚਾਰ ਕਹਿ ਕੇ ਪੱਲਾ ਛੁਡਾਇਆ ਨਵੀਂ ਦਿੱਲੀ : ਕਾਂਗਰਸ ਨੇ ‘ਅਗਨੀਪਥ’ ਯੋਜਨਾ ਦੀ ਵਕਾਲਤ ਕਰਨ ਵਾਲੇ ਆਪਣੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦੀ ਰਾਇ ਤੋਂ ਇਹ ਕਹਿੰਦਿਆਂ ਪੱਲ ਛੁਡਾ ਲਿਆ ਹੈ ਕਿ ਉਸ ਦਾ ਮੰਨਣਾ ਹੈ ਕਿ ਫੌਜ ਵਿੱਚ ਭਰਤੀ ਦੀ ਇਹ ਨਵੀਂ ਯੋਜਨਾ ‘ਰਾਸ਼ਟਰ ਹਿੱਤਾਂ ਅਤੇ ਨੌਜਵਾਨਾਂ …
Read More »Yearly Archives: 2022
ਨਾਜਾਇਜ਼ ਮਾਈਨਿੰਗ ਮਾਮਲੇ ਉਤੇ ਪੰਜਾਬ ਵਿਧਾਨ ਸਭਾ ‘ਚ ਹੰਗਾਮਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ‘ਚ ਬਜਟ ‘ਤੇ ਬਹਿਸ ਦੌਰਾਨ ਨਜਾਇਜ਼ ਮਾਈਲਿੰਗ ਦੇ ਮਾਮਲੇ ‘ਤੇ ਜੰਮ ਕੇ ਹੰਗਾਮਾ ਹੋਇਆ। ਸੱਤਾਧਾਰੀ ਧਿਰ ਨੇ ਕਾਂਗਰਸੀ ਰਾਜ ਭਾਗ ‘ਚ ਰੇਤੇ ਦੀਆਂ ਖੱਡਾਂ ਦੀ ਹੋਈ ਲੁੱਟ ਨੂੰ ਉਛਾਲਿਆ ਜਦੋਂ ਕਿ ਵਿਰੋਧੀ ਧਿਰ ਨੇ ‘ਆਪ’ ਸਰਕਾਰ ਨੂੰ ਰੇਤੇ ਤੋਂ 20 ਹਜ਼ਾਰ ਕਰੋੜ ਦੀ ਕਮਾਈ …
Read More »ਪੰਜਾਬ ਦੇ ਡੀਜੀਪੀ ਵੀ.ਕੇ.ਭਾਵਰਾ ਵਲੋਂ ਕੇਂਦਰ ‘ਚ ਜਾਣ ਦੀ ਤਿਆਰੀ
ਪੰਜਾਬ ਸਰਕਾਰ ਅਤੇ ਕੇਂਦਰੀ ਗ੍ਰਹਿ ਵਿਭਾਗ ਨੂੰ ਭੇਜੀ ਚਿੱਠੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਡੀਜੀਪੀ ਵੀ.ਕੇ. ਭਾਵਰਾ ਵਲੋਂ ਕੇਂਦਰੀ ਡੈਪੂਟੇਸ਼ਨ ‘ਤੇ ਜਾਣ ਦੀ ਇੱਛਾ ਜ਼ਾਹਰ ਕੀਤੀ ਗਈ ਹੈ। ਇਸ ਸਬੰਧੀ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਕੇਂਦਰੀ ਗ੍ਰਹਿ ਵਿਭਾਗ ਨੂੰ ਇਕ ਚਿੱਠੀ ਭੇਜੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਫਿਰ ਪੰਜਾਬ …
Read More »ਕੈਪਟਨ ਅਮਰਿੰਦਰ ਨੂੰ ਇਲਾਜ ਤੋਂ ਬਾਅਦ ਲੰਡਨ ਦੇ ਹਸਪਤਾਲ ‘ਚੋਂ ਮਿਲੀ ਛੁੱਟੀ
ਰੀੜ੍ਹ ਦੀ ਹੱਡੀ ਦਾ ਹੋਇਆ ਸੀ ਸਫਲ ਅਪਰੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪਿਛਲੇ ਦਿਨੀਂ ਲੰਡਨ ਦੇ ਇਕ ਹਸਪਤਾਲ ਵਿਚ ਰੀੜ੍ਹ ਦੀ ਹੱਡੀ ਦਾ ਅਪਰੇਸ਼ਨ ਹੋਇਆ ਸੀ। ਕੈਪਟਨ ਅਮਰਿੰਦਰ ਸਿੰਘ ਹੋਰਾਂ ਦੀ ਸਿਹਤ ਹੁਣ ਠੀਕ ਹੈ ਅਤੇ ਉਨ੍ਹਾਂ ਨੂੰ ਇਲਾਜ ਤੋਂ ਬਾਅਦ ਹਸਪਤਾਲ …
Read More »ਸਿਮਰਨਜੀਤ ਸਿੰਘ ਮਾਨ ਹਸਪਤਾਲ ਤੋਂ ਮਿਲੀ ਛੁੱਟੀ
ਸੰਗਰੂਰ/ਬਿਊਰੋ ਨਿਊਜ਼ : ਸੰਗਰੂਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਸਿਮਰਨਜੀਤ ਸਿੰਘ ਮਾਨ ਕਰੋਨਾ ਪਾਜ਼ੇਟਿਵ ਹੋ ਗਏ ਹਨ। ਜ਼ਿਕਰਯੋਗ ਹੈ ਕਿ ਲੰਘੀ 26 ਜੂਨ ਨੂੰ ਆਏ ਜ਼ਿਮਨੀ ਚੋਣ ਨਤੀਜੇ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਜਿੱਤ ਮਿਲੀ ਅਤੇ ਉਨ੍ਹਾਂ ਜੇਤੂ ਰੋਡ ਸ਼ੋਅ ਵੀ …
Read More »ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ
ਪਹਿਲੇ ਤਿੰਨ ਸਥਾਨਾਂ ‘ਤੇ ਕੁੜੀਆਂ ਦੀ ਸਰਦਾਰੀ, ਤਿੰਨਾਂ ਨੇ ਪ੍ਰਾਪਤ ਕੀਤੇ ਬਰਾਬਰ ਅੰਕ ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੰਗਲਵਾਰ ਨੂੰ ਬਾਅਦ ਦੁਪਹਿਰ ਆਨਲਾਈਨ ਵਿਧੀ ਰਾਹੀਂ ਬਾਰ੍ਹਵੀਂ ਜਮਾਤ ਸਮੇਤ ਓਪਨ ਸਕੂਲ ਸਾਇੰਸ, ਕਾਮਰਸ, ਹਿਊਮੈਨਟੀਜ਼, ਵੋਕੇਸ਼ਨਲ ਗਰੁੱਪ ਕੰਪਾਰਟਮੈਂਟ ਅਤੇ ਰੀ-ਅਪੀਅਰ (ਓਪਨ ਸਕੂਲ) ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ। ਐਤਕੀਂ ਵੀ …
Read More »ਉਲੰਪਿਕ ਤਮਗਾ ਜੇਤੂ ਹਾਕੀ ਖਿਡਾਰੀ ਵਰਿੰਦਰ ਸਿੰਘ ਦਾ ਦਿਹਾਂਤ
ਨਵੀਂ ਦਿੱਲੀ : ਉਲੰਪਿਕ ਅਤੇ ਵਿਸ਼ਵ ਕੱਪ ਤਮਗਾ ਜੇਤੂ ਟੀਮ ਦਾ ਹਿੱਸਾ ਰਹੇ ਹਾਕੀ ਖਿਡਾਰੀ ਵਰਿੰਦਰ ਸਿੰਘ ਦਾ ਸਵੇਰੇ ਜਲੰਧਰ ਵਿਚ ਦਿਹਾਂਤ ਹੋ ਗਿਆ। 1970 ਦੇ ਦਹਾਕੇ ਵਿੱਚ ਭਾਰਤ ਦੀਆਂ ਕਈ ਯਾਦਗਾਰ ਜਿੱਤਾਂ ਦਾ ਹਿੱਸਾ ਰਹੇ ਵਰਿੰਦਰ ਸਿੰਘ ਦੀ ਉਮਰ 75 ਸਾਲ ਸੀ। ਵਰਿੰਦਰ 1975 ਵਿੱਚ ਕੁਆਲਾਲੰਪੁਰ ਵਿੱਚ ਪੁਰਸ਼ ਹਾਕੀ …
Read More »ਸੰਗਤ ਸਿੰਘ ਗਿਲਜ਼ੀਆਂ ਨੂੰ ਹਾਈ ਕੋਰਟ ਨੇ ਦਿੱਤਾ ਵੱਡਾ ਝਟਕਾ
ਅਦਾਲਤ ਨੇ ਗਿਲਜ਼ੀਆਂ ਦੀ ਪਟੀਸ਼ਨ ਨੂੰ ਦੱਸਿਆ ਗੈਰਜ਼ਰੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਉਨ੍ਹਾਂ ਦੀ ਪਟੀਸ਼ਨ ‘ਤੇ ਸੁਣਵਾਈ ਨਹੀਂ ਕੀਤੀ। ਪਟੀਸ਼ਨ ਵਿਚ ਗਿਲਜ਼ੀਆਂ ਨੇ ਉਨ੍ਹਾਂ ਖਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਦਰਜ ਕੇਸ ਨੂੰ ਖਾਰਜ ਕਰਨ …
Read More »ਡਰੱਗ ਇੰਸਪੈਕਟਰ ਬਬਲੀਨ ਕੌਰ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫ਼ਤਾਰ
ਮੈਡੀਕਲ ਸਟੋਰ ਸੰਚਾਲਕ ਕੋਲੋਂ ਲਾਇਸੈਂਸ ਜਾਰੀ ਕਰਨ ਬਦਲੇ ਰਿਸ਼ਵਤ ਮੰਗਣ ਦਾ ਆਰੋਪ ਅੰਮ੍ਰਿਤਸਰ/ਬਿਊਰੋ ਨਿਊਜ਼ : ਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹਿਆਂ ਦੀ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ ਅਤੇ ਇਕ ਦਰਜਾ ਚਾਰ ਮੁਲਾਜ਼ਮ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਬਬਲੀਨ ਕੌਰ ‘ਤੇ ਆਪਣੇ ਅਧੀਨ ਕੰਮ ਕਰਨ ਵਾਲੇ ਦਰਜਾ ਚਾਰ ਮੁਲਾਜ਼ਮ ਰਾਹੀਂ ਮੈਡੀਕਲ …
Read More »ਗੁਰਦੁਆਰਾ ਸਾਹਿਬ ਦੀ ਪੰਜਵੀ ਵਰ੍ਹੇਗੰਢ ਸਬੰਧੀ ਸਮਾਗਮ ਕਰਵਾਏ
ਕੈਮਬ੍ਰਿਜ : ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਮਬ੍ਰਿਜ ਗੁਰਦੁਆਰਾ ਸਾਹਿਬ ਜੀ ਦੀ ਪੰਜਵੀ ਵਰ੍ਹੇਗੰਢ ਸਬੰਧੀ ਗੁਰਮਤਿ ਸਮਾਗਮ 19 ਜੂਨ 2022 ਦਿਨ ਐਤਵਾਰ ਸਵੇਰੇ 10 ਵਜੇ ਤੋਂ ਦੁਪਹਿਰ 2ਵਜੇ ਤੱਕ ਕਰਵਾਇਆ ਗਿਆ। ਜਿਸ ਦੌਰਾਨ ਗੁਰੂਦੁਆਰਾ ਸਾਹਿਬ ਵਿਖ਼ੇ ਸਹਿਜ ਪਾਠ ਦੇ ਭੋਗ ਪਾਏ ਗਏ। ਉਪਰੰਤ ਸਜੇ ਹੋਏ …
Read More »