ਪੰਜਾਬ ਸਰਕਾਰ ਅਤੇ ਕੇਂਦਰੀ ਗ੍ਰਹਿ ਵਿਭਾਗ ਨੂੰ ਭੇਜੀ ਚਿੱਠੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਡੀਜੀਪੀ ਵੀ.ਕੇ. ਭਾਵਰਾ ਵਲੋਂ ਕੇਂਦਰੀ ਡੈਪੂਟੇਸ਼ਨ ’ਤੇ ਜਾਣ ਦੀ ਇੱਛਾ ਜ਼ਾਹਰ ਕੀਤੀ ਗਈ ਹੈ। ਇਸ ਸਬੰਧੀ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਕੇਂਦਰੀ ਗ੍ਰਹਿ ਵਿਭਾਗ ਨੂੰ ਇਕ ਚਿੱਠੀ ਭੇਜੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਫਿਰ ਪੰਜਾਬ ਨੂੰ …
Read More »Yearly Archives: 2022
ਉਦੈਪੁਰ ਹੱਤਿਆ ਮਾਮਲੇ ’ਚ ਕੇਂਦਰ ਨੇ ਜਾਂਚ ਐੱਨਆਈਏ ਨੂੰ ਸੌਂਪੀ
ਹਿੰਦੂ ਸੰਗਠਨਾਂ ਨੇ ਕਨੱਈਆ ਲਾਲ ਦੀ ਹੱਤਿਆ ਦੇ ਵਿਰੋਧ ’ਚ ਕੱਢੀ ਰੈਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜਸਥਾਨ ਦੇ ਉਦੈਪੁਰ ਵਿੱਚ ਪਿਛਲੇ ਦਿਨੀਂ ਇਕ ਦਰਜੀ ਕਨੱਈਆ ਲਾਲ ਦਾ ਬੇਰਹਿਮੀ ਨਾਲ ਸਿਰ ਕਲਮ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਹੱਤਿਆ ਨਾਲ ਜੁੜੇ ਮਾਮਲੇ ਦੀ ਜਾਂਚ ਕੇਂਦਰ ਸਰਕਾਰ ਨੇ ਕੌਮੀ ਜਾਂਚ ਏਜੰਸੀ …
Read More »ਐਸਵਾਈਐਲ ਦਾ ਮੁੱਦਾ ਵਿਧਾਨ ਸਭਾ ’ਚ ਗੂੰਜਿਆ
ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਸਿੱਧੇ ਪ੍ਰਸਾਰਣ ’ਤੇ ਵੀ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਅੱਜ ਵੀਰਵਾਰ ਨੂੰ ਆਖਰੀ ਦਿਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਐਸ ਵਾਈ ਐਲ ਨਹਿਰ ਦਾ ਮੁੱਦਾ ਚੁੱਕਿਆ। ਉਨ੍ਹਾਂ ਨਾਲ ਹੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ …
Read More »ਮਾਨ ਸਰਕਾਰ ਨੇ ਫੜਿਆ ਲਾਟਰੀ ਘੋਟਾਲਾ
ਵਿੱਤ ਮੰਤਰੀ ਹਰਪਾਲ ਚੀਮਾ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਹੁਣ ਪਿਛਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਲਾਟਰੀ ਘੋਟਾਲੇ ਨੂੰ ਫੜ ਲਿਆ ਹੈ। ਇਸ ਸਬੰਧੀ ਵਿਧਾਨ ਸਭਾ ’ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪਿਛਲੀ …
Read More »ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਪੰਜਵਾਂ ਦਿਨ ਵੀ ਰਿਹਾ ਹੰਗਾਮਿਆਂ ਭਰਪੂਰ
ਭਲਕੇ ਭਗਵੰਤ ਮਾਨ ਸਰਕਾਰ ‘ਅਗਨੀਪੱਥ’ ਯੋਜਨਾ ਖਿਲਾਫ ਲਿਆਵੇਗੀ ਮਤਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਇਜਲਾਸ ਦਾ ਅੱਜ ਪੰਜਵਾਂ ਦਿਨ ਵੀ ਹੰਗਾਮਿਆਂ ਭਰਪੂਰ ਹੀ ਰਿਹਾ। ਪ੍ਰਸ਼ਨ ਕਾਲ ਦੌਰਾਨ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਅਸੀਂ ਪੰਜਾਬ ਤੋਂ ਦਿੱਲੀ ਏਅਰਪੋਰਟ ਲਈ ਬੱਸਾਂ ਚਲਾਈਆਂ। ਇਸ ’ਤੇ ਵਿਰੋਧੀ ਧਿਰ ਦੇ ਆਗੂ …
Read More »ਸਿਮਰਨਜੀਤ ਸਿੰਘ ਮਾਨ ਪਟਿਆਲਾ ਦੇ ਰਾਜਿੰਦਰਾ ਹਸਪਤਾਲ ’ਚ ਦਾਖਲ
ਮੁੱਖ ਮੰਤਰੀ ਭਗਵੰਤ ਮਾਨ ਨੇ ਸਿਮਰਨਜੀਤ ਸਿੰਘ ਮਾਨ ਦੀ ਸਿਹਤਯਾਬੀ ਲਈ ਕੀਤੀ ਕਾਮਨਾ ਪਟਿਆਲਾ/ਬਿਊਰੋ ਨਿਊਜ਼ ਸੰਗਰੂਰ ਲੋਕ ਸਭਾ ਹਲਕੇ ਤੋਂ ਜ਼ਿਮਨੀ ਚੋਣ ਜਿੱਤ ਕੇ ਸੰਸਦ ਮੈਂਬਰ ਬਣੇ ਸਿਮਰਨਜੀਤ ਸਿੰਘ ਮਾਨ ਦੀ ਸਿਹਤ ਖਰਾਬ ਹੋ ਗਈ ਹੈ ਅਤੇ ਉਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜ਼ਿਕਰਯੋਗ ਸ਼ੋ੍ਰਮਣੀ …
Read More »ਪੰਜਾਬ ’ਚ ਫਿਰ ਵਧਿਆ ਕਰੋਨਾ
3 ਮਹੀਨਿਆਂ ਵਿਚ ਪਹਿਲੀ ਵਾਰ 24 ਘੰਟਿਆਂ ਦੌਰਾਨ 200 ਤੋਂ ਜ਼ਿਆਦਾ ਕਰੋਨਾ ਮਰੀਜ਼ਾਂ ਦੀ ਪੁਸ਼ਟੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਦੇ ਮਾਮਲੇ ਇਕ ਵਾਰ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਬੀਤੇ 3 ਮਹੀਨਿਆਂ ਵਿਚ ਹੁਣ ਪਹਿਲੀ ਵਾਰ ਲੰਘੇ 24 ਘੰਟਿਆਂ ਦੌਰਾਨ ਕਰੋਨਾ ਦੇ 202 ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। …
Read More »ਮਹਾਰਾਸ਼ਟਰ ’ਚ ਊਧਵ ਠਾਕਰੇ ਸਰਕਾਰ ’ਤੇ ਸੰਕਟ ਦੇ ਬੱਦਲ
ਸੁਪਰੀਮ ਕੋਰਟ ’ਚ ਪਹੁੰਚਿਆ ਮਾਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਰਾਸ਼ਟਰ ਵਿਚ 22 ਜੂਨ ਤੋਂ ਸ਼ੁਰੂ ਹੋਇਆ ਸਿਆਸੀ ਘਮਾਸਾਣ ਅੱਜ ਅੱਠਵੇਂ ਦਿਨ ਵੀ ਜਾਰੀ ਰਿਹਾ ਅਤੇ ਹੁਣ ਇਹ ਮਾਮਲਾ ਸੁਪਰੀਮ ਕੋਰਟ ਵਿਚ ਪਹੁੰਚ ਗਿਆ ਹੈ। ਇਸੇ ਦੌਰਾਨ ਸ਼ਿਵ ਸੈਨਾ ਦੀ ਊਧਵ ਠਾਕਰੇ ਸਰਕਾਰ ਦੇ ਸਾਹਮਣੇ ਆਖਰਕਾਰ ਫਲੋਰ ਟੈਸਟ ਦੀ ਚੁਣੌਤੀ ਆ ਹੀ …
Read More »‘ਆਪ’ ਸਰਕਾਰ ’ਚ ਅਫ਼ਸਰਾਂ ਦੀ ਮਨਮਾਨੀ
ਬਦਲੀਆਂ ਤੋਂ ਬਾਅਦ ਵੀ ਨਹੀਂ ਛੱਡ ਰਹੇ ਅਹੁਦੇ 16 ਜੂਨ ਨੂੰ ਬਦਲੇ ਗਏ ਸਨ 206 ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰੈਵੇਨਿਊ ਵਿਭਾਗ ’ਚ ਬਦਲੀਆਂ ਤੋਂ ਬਾਅਦ ਵੀ ਅਫ਼ਸਰ ਕੁਰਸੀ ਛੱਡਣ ਲਈ ਤਿਆਰ ਨਹੀਂ ਅਤੇ ਉਹ ਆਪਣੀਆਂ ਮਨਮਾਨੀਆਂ ਕਰ ਰਹੇ ਹਨ। ਲੰਘੀ 16 ਜੂਨ ਨੂੰ 206 ਤਹਿਸੀਲਦਾਰ …
Read More »ਡਰੱਗ ਇੰਸਪੈਕਟਰ ਬਬਲੀਨ ਕੌਰ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫ਼ਤਾਰ
ਮੈਡੀਕਲ ਸਟੋਰ ਸੰਚਾਲਕ ਕੋਲੋਂ ਲਾਇਸੈਂਸ ਜਾਰੀ ਕਰਨ ਬਦਲੇ ਰਿਸ਼ਵਤ ਮੰਗਣ ਦਾ ਆਰੋਪ ਅੰਮਿ੍ਰਤਸਰ/ਬਿਊਰੋ ਨਿਊਜ਼ : ਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹਿਆਂ ਦੀ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ ਅਤੇ ਇਕ ਦਰਜਾ ਚਾਰ ਮੁਲਾਜ਼ਮ ਨੂੰ ਪੁਲਿਸ ਨੇ ਗਿ੍ਰਫ਼ਤਾਰ ਕਰ ਲਿਆ ਹੈ। ਬਬਲੀਨ ਕੌਰ ’ਤੇ ਆਪਣੇ ਅਧੀਨ ਕੰਮ ਕਰਨ ਵਾਲੇ ਦਰਜਾ ਚਾਰ ਮੁਲਾਜ਼ਮ ਰਾਹੀਂ ਮੈਡੀਕਲ …
Read More »