Breaking News
Home / 2022 (page 260)

Yearly Archives: 2022

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਬਜਟ ਪੇਸ਼

1 ਜੁਲਾਈ ਤੋਂ ਮਿਲੇਗੀ ਪੰਜਾਬ ਵਾਸੀਆਂ ਨੂੰ ਮੁਫਤ ਬਿਜਲੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪਲੇਠਾ ਬਜਟ ਪੇਸ਼ ਕੀਤਾ। ਬਜਟ ਵਿੱਚ ਖੇਤੀ, ਸਿੱਖਿਆ ਤੇ ਸਿਹਤ ਜਿਹੇ ਖੇਤਰਾਂ ’ਤੇ ਜ਼ੋਰ ਦਿੱਤਾ ਗਿਆ ਹੈ। ਬਜਟ ਪੇਸ਼ ਕਰਨ ਮੌਕੇ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਜਨਤਾ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਦਿੱਤੀ ਵਧਾਈ

ਬਜਟ ਨੂੰ ਨਵੇਂ ਪੰਜਾਬ ਲਈ ਰੂਪ ਰੇਖਾ ਉਲੀਕਣ ਵਾਲਾ ਦੱਸਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਸਾਲ 2022-23 ਦੇ ਸੂਬਾ ਸਰਕਾਰ ਦੇ ਕਰ ਮੁਕਤ ਬਜਟ ਦੀ ਸ਼ਲਾਘਾ ਕੀਤੀ ਅਤੇ ਇਸ ਨੂੰ ਨਵੇਂ ਪੰਜਾਬ ਲਈ ਰੂਪ-ਰੇਖਾ …

Read More »

ਆਮ ਆਦਮੀ ਪਾਰਟੀ ਦੀ ਲੋਕ ਸਭਾ ’ਚ ਨੁਮਾਇੰਦਗੀ ਖਤਮ

ਪੰਜਾਬ ’ਚ 92 ਵਿਧਾਇਕ ਹੋਣ ਦੇ ਬਾਵਜੂਦ ਵੀ ਸੰਗਰੂਰ ਸੀਟ ਨਹੀਂ ਜਿੱਤ ਸਕੀ ‘ਆਪ’ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਆਪਣੀ ਇਕੋ ਇਕ ਸੰਗਰੂਰ ਲੋਕ ਸਭਾ ਸੀਟ ਵੀ ਗੁਆ ਲਈ ਹੈ। ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਹਾਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਜਿੱਥੇ ਲੋਕ ਸਭਾ ’ਚ ਨੁਮਾਇੰਦਗੀ ਖਤਮ …

Read More »

ਅਗਨੀਪੱਥ ਯੋਜਨਾ ਖਿਲਾਫ ਸੜਕਾਂ ’ਤੇ ਆਈ ਪੰਜਾਬ ਕਾਂਗਰਸ

ਅੰਮਿ੍ਰਤਸਰ ਤੇ ਲੁਧਿਆਣਾ ’ਚ ਕਾਂਗਰਸ ਦੇ ਆਗੂਆਂ ਵਲੋਂ ਰੋਸ ਪ੍ਰਦਰਸ਼ਨ ਅੰਮਿ੍ਰਤਸਰ/ਬਿਊਰੋ ਨਿਊਜ਼ ਭਾਰਤੀ ਫੌਜ ਵਿਚ ਭਰਤੀ ਲਈ ਕੇਂਦਰ ਸਰਕਾਰ ਦੀ ਅਗਨੀਪੱਥ ਯੋਜਨਾ ਦੇ ਖਿਲਾਫ ਅੱਜ ਕਾਂਗਰਸੀਆਂ ਨੇ ਅੰਮਿ੍ਰਤਸਰ ਅਤੇ ਲੁਧਿਆਣਾ ’ਚ ਰੋਸ ਪ੍ਰਦਰਸ਼ਨ ਕੀਤਾ। ਇਸੇ ਦੌਰਾਨ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅੰਮਿ੍ਰਤਸਰ ’ਚ ਹਾਲ ਗੇਟ ਦੇ ਬਾਹਰ ਇਕੱਠੇ ਹੋਏ ਅਤੇ …

Read More »

ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਜਿੱਤੀ

ਪੰਜਾਬ ਦੀ ‘ਆਪ’ ਸਰਕਾਰ ਨੂੰ ਵੱਡਾ ਝਟਕਾ ਸੰਗਰੂਰ/ਬਿੳੂਰੋ ਨਿੳੂਜ਼ ਪੰਜਾਬ ’ਚ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਉਸਦਾ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਅਕਾਲੀ ਦਲ (ਅੰਮਿ੍ਰਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਪਾਸੋਂ 5822 ਵੋਟਾਂ …

Read More »

ਸੰਸਦ ’ਚ ਪੰਜਾਬੀਆਂ ਦੀ ਆਵਾਜ਼ ਬਣ ਕੇ ਗੂੰਜਾਂਗਾ : ਸਿਮਰਨਜੀਤ ਸਿੰਘ ਮਾਨ

ਸੰਗਰੂਰ/ਬਿੳੂਰੋ ਨਿੳੂਜ਼ ਸੰਗਰੂਰ ਜ਼ਿਮਨੀ ਚੋਣ ਵਿੱਚ ਜੇਤੂ ਰਹੇ ਅਕਾਲੀ ਦਲ ਅੰਮਿ੍ਰਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸਿੱਖ ਕੌਮ ਦੇ ਨਾਲ-ਨਾਲ ਹਰ ਵਰਗ ਦੇ ਲੋਕਾਂ ਨੇ ਉਨ੍ਹਾਂ ਨੂੰ ਦਿਲ ਖੋਲ੍ਹ ਕੇ ਵੋਟਾਂ ਪਾ ਕੇ ਸੰਸਦ ਵਿੱਚ ਭੇਜਿਆ ਹੈ। ਉਹ ਹਰ ਵਰਗ ਦੀਆਂ ਮੁਸ਼ਕਲਾਂ ਦੇ ਹੱਲ ਤੇ ਸੰਗਰੂਰ ਜ਼ਿਲ੍ਹੇ …

Read More »

ਜਰਮਨੀ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਭਾਰਤੀਆਂ ਨੂੰ ਕੀਤਾ ਸੰਬੋਧਨ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ਦੇ 48ਵੇਂ ਸਿਖ਼ਰ ਸੰਮੇਲਨ ਵਿਚ ਸ਼ਾਮਲ ਹੋਣ ਲਈ ਜਰਮਨੀ ਦੇ ਮਿੳੂਨਿਖ ਵਿਚ ਪਹੁੰਚ ਗਏ ਹਨ। ਉਨ੍ਹਾਂ ਨੇ ਭਾਰਤੀ ਭਾਈਚਾਰੇ ਨੂੰ ਸੰਬੋਧਨ ਵੀ ਕੀਤਾ। ਨਰਿੰਦਰ ਮੋਦੀ ਦੇ ਭਾਸ਼ਣ ਤੋਂ ਪਹਿਲਾਂ ਰਾਸ਼ਟਰ ਗਾਣ ਵੀ ਹੋਇਆ। ਭਾਸ਼ਣ ਦੇ ਦੌਰਾਨ ਨਰਿੰਦਰ ਮੋਦੀ …

Read More »

ਸੰਗਰੂਰ ਜ਼ਿਮਨੀ ਚੋਣ ’ਚ ਭਾਜਪਾ ਨੂੰ ਅਕਾਲੀ ਦਲ ਨਾਲੋਂ ਵੱਧ ਵੋਟਾਂ ਪਈਆਂ

ਕਾਂਗਰਸ ਅਤੇ ਅਕਾਲੀ ਦਲ ਲਈ ਖਤਰੇ ਦੀ ਘੰਟੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਸੰਗਰੂਰ ਲੋਕ ਸਭਾ ਸੀਟ ’ਤੇ ਹੋਈ ਉਪ ਚੋਣ ਵਿਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਜ਼ਮਾਨਤ ਜ਼ਬਤ ਹੋ ਗਈ ਹੈ, ਪਰ ਪਾਰਟੀ ਦਾ ਦਾਅਵਾ ਹੈ ਕਿ ਇਸ ਕਰਾਰੀ ਹਾਰ ਵਿਚ ਵੀ ਉਸਦੇ ਲਈ ਕਈ ਹਾਂਪੱਖੀ …

Read More »

ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫ਼ਤਾਰ ਸੰਜੇ ਪੋਪਲੀ ਦੇ ਘਰ ਚੱਲੀ ਗੋਲੀ

ਬੇਟੇ ਕਾਰਤਿਕ ਪੋਪਲੀ ਦੀ ਹੋਈ ਮੌਤ ਚੰਡੀਗੜ੍ਹ/ਬਿਊਰੋ ਨਿਊਜ਼ : ਭਿ੍ਰਸ਼ਟਾਚਾਰ ਦੇ ਕੇਸ ਵਿਚ ਫੜੇ ਗਏ ਪੰਜਾਬ ਦੇ ਆਈਏਐਸ ਅਫ਼ਸਰ ਸੰਜੇ ਪੋਪਲੀ ਦੇ ਪੁੱਤਰ ਕਾਰਤਿਕ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ, ਉਹ 26 ਸਾਲਾਂ ਦੇ ਸਨ। ਜਦੋਂ ਇਹ ਘਟਨਾ ਵਾਪਰੀ ਉਸ ਸਮੇਂ ਵਿਜੀਲੈਂਸ ਦੀ ਟੀਮ ਸੰਜੇ ਪੋਪਲੀ ਦੇ ਚੰਡੀਗੜ੍ਹ ਸਥਿਤ …

Read More »

ਪੰਜਾਬ ਵਿਧਾਨ ਸਭਾ ’ਚ ਬੋਲੇ ਮੁੱਖ ਮੰਤਰੀ ਭਗਵੰਤ ਮਾਨ

ਕਿਹਾ : ਭਿ੍ਰਸ਼ਟਾਚਾਰੀ ਬਖਸ਼ੇ ਨਹੀਂ ਜਾਣਗੇ ਅਤੇ ਪੰਜਾਬ ਮੁੜ ਤੋਂ ਰੰਗਲਾ ਪੰਜਾਬ ਬਣਾਵਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਜਾਰੀ ਹੈ। ਇਸ ਦੌਰਾਨ ਵਿਧਾਨ ਸਭਾ ਸੈਸ਼ਨ ’ਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੰਬੋਧਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਾਡੀ …

Read More »