Breaking News
Home / 2022 (page 261)

Yearly Archives: 2022

ਨਜਾਇਜ਼ ਮਾਈਨਿੰਗ ਨੂੰ ਲੈ ਕੇ ਪੰਜਾਬ ਵਿਧਾਨ ਸਭਾ ’ਚ ਹੋਇਆ ਹੰਗਾਮਾ

ਮਾਈਨਿੰਗ ਮੰਤਰੀ ਹਰਜੋਤ ਬੈਂਸ ਤੇ ਕਾਂਗਰਸੀ ਵਿਧਾਇਕ ਹੋਏ ਆਹਮੋ-ਸਾਹਮਣੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਨਜਾਇਜ਼ ਮਾਈਨਿੰਗ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿਚ ਜਮ ਕੇ ਹੰਗਾਮਾ ਹੋਇਆ। ਆਮ ਆਦਮੀ ਪਾਰਟੀ ਦੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ …

Read More »

ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ’ਚੋਂ ਕੀਤਾ ਵਾਕਆਊਟ

ਮੁੱਖ ਮੰਤਰੀ ਬੋਲੇ-ਕਾਂਗਰਸੀਆਂ ’ਚ ਸੁਣਨ ਦੀ ਸਮਰਥਾ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਜ਼ੋਰਦਾਰ ਹੰਗਾਮਾ ਹੋਇਆ। ਜਦੋਂ ਸਦਨ ’ਚ ਮੁੱਖ ਮੰਤਰੀ ਭਗਵੰਤ ਮਾਨ ਬੋਲਣ ਲਈ ਖੜ੍ਹੇ ਹੋਏ ਤਾਂ ਕਾਂਗਰਸੀ ਵਿਧਾਇਕਾਂ ਨੇ ਸ਼ੋਰ ਪਾਉਣਾ ਸ਼ੁਰੂ ਕਰ ਦਿੱਤਾ। ਕਾਂਗਰਸੀ ਵਿਧਾਇਕਾਂ ਨੇ ਆਰੋਪ ਲਗਾਇਆ ਕਿ …

Read More »

ਪੰਜਾਬ ਅੰਦਰ ਤੇਜ਼ੀ ਨਾਲ ਵਧਣ ਲੱਗਾ ਕਰੋਨਾ ਵਾਇਰਸ

7 ਦਿਨਾਂ ’ਚ 771 ਮਾਮਲੇ ਆਏ ਸਾਹਮਣੇ, 6 ਮਰੀਜ਼ਾਂ ਨੇ ਤੋੜਿਆ ਦਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅੰਦਰ ਵੀ ਕਰੋਨਾ ਵਾਇਰਸ ਤੇਜੀ ਨਾਲ ਵਧਣ ਲੱਗਿਆ ਹੈ। ਲੰਘੇ 7 ਦਿਨਾਂ ’ਚ ਸੂਬੇ ਅੰਦਰ 771 ਮਾਮਲੇ ਸਾਹਮਣੇ ਆਏ ਜਦਕਿ 6 ਮਰੀਜ਼ਾਂ ਨੇ ਕਰੋਨਾ ਵਾਇਰਸ ਕਾਰਨ ਦਮ ਤੋੜ ਦਿੱਤਾ। ਚਿੰਤਾ ਵਾਲੀ ਗੱਲ ਇਹ ਹੈ …

Read More »

26/11 ਮੁੰਬਈ ਹਮਲੇ ਦੇ ਸਾਜਿਸ਼ਘਾੜੇ ਨੂੰ ਪਾਕਿਸਤਾਨ ਅਦਾਲਤ ਨੇ ਸੁਣਾਈ ਸਜ਼ਾ

ਅਮਰੀਕਾ ਨੇ ਵੀ ਸਾਜਿਦ ਮਜੀਦ ’ਤੇ ਰੱਖਿਆ ਸੀ 50 ਲੱਖ ਰੁਪਏ ਦਾ ਇਨਾਮ ਲਾਹੌਰ/ਬਿਊਰੋ ਨਿਊਜ਼ : 26/11 ਮੁੰਬਈ ਅੱਤਵਾਦੀ ਹਮਲੇ ਦੇ ਸਾਜਸ਼ਿਘਾੜੇ ਸਾਜਿਦ ਮਜੀਦ ਮੀਰ ਨੂੰ ਅੱਤਵਾਦ ਨੂੰ ਵਿੱਤੀ ਸਹਾਇਤਾ ਦੇਣ ਦੇ ਮਾਮਲੇ ਵਿਚ ਲਾਹੌਰ ਦੀ ਅੱਤਵਾਦ ਰੋਕੂ ਅਦਾਲਤ ਨੇ ਸਾਢੇ 15 ਸਾਲ ਦੀ ਸਜ਼ਾ ਸੁਣਾਈ ਹੈ। ਸਾਜਿਦ ਮਜੀਦ ਮੀਰ …

Read More »

ਮਹਾਰਾਸ਼ਟਰ ਸਿਆਸੀ ਸੰਕਟ ਹਿੰਸਾ ’ਚ ਬਦਲਿਆ

ਸ਼ਿਵ ਸੈਨਿਕਾਂ ਵੱਲੋਂ ਸ਼ਿੰਦੇ ਸਮਰਥਕ ਵਿਧਾਇਕ ਦੇ ਘਰ ਕੀਤੀ ਗਈ ਤੋੜ ਫੋੜ ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ ’ਚ ਸ਼ੁਰੂ ਹੋਇਆ ਸਿਆਸੀ ਸੰਕਟ ਹੁਣ ਹਿੰਸਕ ਰੂਪ ਧਾਰ ਗਿਆ ਹੈ। ਸਿਆਸੀ ਸੰਕਟ ਦੇ ਚਲਦਿਆਂ ਅੱਜ ਪੰਜਵੇਂ ਦਿਨ ਸ਼ਿਵ ਸੈਨਿਕਾਂ ਨੇ ਬਾਗੀ ਵਿਧਾਇਕ ਏਕਨਾਥ ਸ਼ਿੰਦੇ ਦੇ ਸਮਰਥਕ ਵਿਧਾਇਕ ਤਾਨਾਜੀ ਸਾਵੰਤ ਦੇ ਘਰ ਤੋੜ-ਫੋੜ ਕੀਤੀ …

Read More »

ਲੋਕ ਮੰਚ ਪੰਜਾਬ ਵੱਲੋਂ ਗੁਲਜ਼ਾਰ ਸੰਧੂ ਤੇ ਗੁਰਮੀਤ ਕੜਿਆਲਵੀ ਦਾ ‘ਆਪਣੀ ਅਵਾਜ਼ ਪੁਰਸਕਾਰ’ ਨਾਲ ਸਨਮਾਨ

‘ਕਾਵਿ ਲੋਕ ਪੁਰਸਕਾਰ’ ਸਰਬਜੀਤ ਕੌਰ ਜੱਸ ਨੂੰ ਭੇਂਟ ਚੰਡੀਗੜ੍ਹ : ਲੋਕ ਮੰਚ ਪੰਜਾਬ ਵੱਲੋਂ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ‘ਆਪਣੀ ਅਵਾਜ਼ ਪੁਰਸਕਾਰ 2022’ ਸਾਂਝੇ ਤੌਰ ’ਤੇ ਲੇਖਕ ਗੁਲਜ਼ਾਰ ਸੰਧੂ ਨੂੰ ਨਾਵਲ ‘ਪਰੀ ਸੁਲਤਾਨਾ’ ਲਈ ਅਤੇ ਕਹਾਣੀਕਾਰ ਗੁਰਮੀਤ ਕੜਿਆਲਵੀ ਨੂੰ …

Read More »

ਉਧਾਰ ਦਿੱਤੇ ਪੈਸੇ ਵਾਪਸ ਮੰਗਣ ’ਤੇ ਸਿੱਖ ਨੌਜਵਾਨ ਨਾਲ ਕੀਤੀ ਕੁੱਟਮਾਰ

ਸਿੱਖ ਨੌਜਵਾਨ ਨੂੰ ਵਾਲ਼ਾਂ ਤੋਂ ਫੜ ਕੇ ਘੜੀਸਿਆ ਗਿਆ ਅਤੇ ਜੁੱਤੀ ’ਚ ਪਿਲਾਇਆ ਗਿਆ ਪਾਣੀ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਅੰਮਿ੍ਰਤਸਰ ਜ਼ਿਲ੍ਹੇ ’ਚ ਉਧਾਰ ਦਿੱਤੇ ਗਏ ਪੈਸੇ ਵਾਪਸ ਮੰਗਣ ’ਤੇ ਇਕ ਸਿੱਖ ਨੌਜਵਾਨ ਨੂੰ ਪਹਿਲਾਂ ਬੁਰੀ ਤਰ੍ਹਾਂ ਕੁੱਟਿਆ ਗਿਆ ਅਤੇ ਫਿਰ ਉਸ ਨੂੰ ਜੁੱਤੀ ਨਾਲ ਪਾਣੀ ਪਿਲਾਇਆ ਗਿਆ। ਕੁੱਟਮਾਰ ਦਾ …

Read More »

ਅਗਨੀਪਥ ਯੋਜਨਾ ਖਿਲਾਫ਼ ਕਿਸਾਨ ਜਥੇਬੰਦੀਆਂ ਨੇ ਡੀਸੀ ਦਫ਼ਤਰਾਂ ਮੂਹਰੇ ਕੀਤਾ ਪ੍ਰਦਰਸ਼ਨ

ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪ ਕੇ ਅਗਨੀਪਥ ਯੋਜਨਾ ਰੱਦ ਕਰਨ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਸਰਕਾਰ ਦੀ ਅਗਨੀਪਥ ਯੋਜਨਾ ਖਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਭਰ ਵਿਚ ਡੀਸੀ ਦਫ਼ਤਰਾਂ ਅਤੇ ਐਸਡੀਐਮ ਦਫ਼ਤਰਾਂ ਅੱਗੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨ …

Read More »

ਰਾਸ਼ਟਰਪਤੀ ਅਹੁਦੇ ਲਈ ਦਰੌਪਦੀ ਮੁਰਮੂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਰਾਜਨਾਥ ਸਮੇਤ ਕਈ ਦਿੱਗਜ਼ ਆਗੂ ਰਹੇ ਮੌਜੂਦ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰਪਤੀ ਅਹੁਦੇ ਲਈ ਐਨਡੀਏ ਉਮੀਦਵਾਰ ਦਰੌਪਦੀ ਮੁਰਮੂ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ …

Read More »

ਭਿ੍ਰਸ਼ਟਾਚਾਰ ਦੇ ਮਾਮਲੇ ’ਚ ਘਿਰੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ

ਟਰਾਂਸਪੋਰਟ ਮੰਤਰੀ ਰਹਿੰਦਿਆਂ 30.24 <:30.24਼ ਕਰੋੜ ਰੁਪਏ ਦਾ ਘੁਟਾਲਾ ਕਰਨ ਦਾ ਲੱਗਿਆ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਹੁਣ ਆਮ ਆਦਮੀ ਪਾਰਟੀ ਦੇ ਨਿਸ਼ਾਨੇ ’ਤੇ ਆ ਗਏ ਹਨ। ਵੜਿੰਗ ’ਤੇ ਟਰਾਂਸਪੋਰਟ ਮੰਤਰੀ ਰਹਿੰਦੇ ਹੋਏ ਬੱਸਾਂ ਦੀ ਬਾਡੀ ਨੂੰ ਲੈ ਕੇ 30.24 <:30.24਼ ਕਰੋੜ …

Read More »