ਹਥਿਆਰਾਂ ਤੇ ਵਿਦੇਸ਼ੀ ਕਰੰਸੀ ਸਣੇ 13 ਸ਼ੂਟਰ ਕੀਤੇ ਗਿ੍ਰਫ਼ਤਾਰ ਚੰਡੀਗੜ੍ਹ/ਬਿਊਰੋ ਨਿਊਜ਼ : ਜਲੰਧਰ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਪੁਲਿਸ ਨੇ ਹਥਿਆਰਾਂ ਸਮੇਤ ਗੈਂਗਸਟਰ ਪਿੰਦਾ ਨਿਹਾਲੂਵਾਲਾ ਗੈਂਗ ਦੇ 19 ਮੈਂਬਰਾਂ ਨੂੰ ਗਿ੍ਰਫ਼ਤਾਰ ਕੀਤਾ। ਇਨ੍ਹਾਂ ਵਿਚ 13 ਸ਼ੂਟਰ ਸ਼ਾਮਲ ਹਨ। ਗਿ੍ਰਫ਼ਤਾਰ ਕੀਤੇ ਗਏ 19 ਗੈਂਗਸਟਰਾਂ ਕੋਲੋਂ 11 ਹਥਿਆਰਾਂ …
Read More »Yearly Archives: 2022
ਮੁੱਖ ਮੰਤਰੀ ਭਗਵੰਤ ਮਾਨ ਨੇ ਨੈਸ਼ਨਲ ਅਚੀਵਮੈਂਟ ’ਤੇ ਚੁੱਕੇ ਸਵਾਲ
ਕਿਹਾ : ਪੰਜਾਬ ਉਸ ਵਿਚ ਸੀ ਜਾਅਲੀ ਨੰਬਰ ਵੰਨ, ਅਸਲੀ ਅਸਾਂ ਬਣਾਵਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ਼ਾਰਿਆਂ ਇਸ਼ਾਰਿਆਂ ’ਚ ਨੈਸ਼ਨਲ ਅਚੀਵਮੈਂਟ ਸਰਵੇ ਨੂੰ ਫਰਜੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਉਸ ਸਰਵੇ ’ਚ ਪੰਜਾਬ ਨੂੰ ਜਾਅਲੀ ਨੰਬਰ ਵੰਨ ਬਣਾਇਆ ਗਿਆ ਹੈ, ਇਸ ਨੂੰ ਅਸਲੀ ਨੰਬਰ …
Read More »ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਹੋਇਆ ਹੰਗਾਮਾ
ਵਿਰੋਧੀ ਧਿਰਾਂ ਨੇ ਲਾਅ ਐਂਡ ਆਰਡਰ ’ਤੇ ਬਹਿਸ ਦੀ ਕੀਤੀ ਮੰਗ, ਬਾਜਵਾ ਬੋਲੇ ਮੁੱਖ ਹੀ ਸੁਰੱਖਿਆ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਦੇ ਬਜਟ ਸੈਸ਼ਨ ਦੌਰਾਨ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਵਿਰੋਧੀ ਧਿਰਾਂ ਪੰਜਾਬ ’ਚ ਲਾਅ ਐਂਡ ਆਰਡਰ ਦੇ ਮੁੱਦੇ ਨੂੰ ਲੈ ਕੇ ਬਹਿਸ ਕਰਵਾਉਣ ’ਤੇ ਅੜ ਗਈਆਂ। ਵਿਰੋਧੀ …
Read More »ਬਰਖਾਸਤ ਸਿਹਤ ਮੰਤਰੀ ਵਿਜੇ ਸਿੰਗਲਾ ਦੀ ਹਿਰਾਸਤ 8 ਜੁਲਾਈ ਤੱਕ ਵਧੀ
ਵੀਡੀਓ ਕਾਨਫਰੰਸਿੰਗ ਜਰੀਏ ਅੱਜ ਮੋਹਾਲੀ ਦੀ ਅਦਾਲਤ ਵਿਚ ਕੀਤਾ ਗਿਆ ਸੀ ਪੇਸ਼ ਮੋਹਾਲੀ/ਬਿਊਰੋ ਨਿਊਜ਼ : ਪੰਜਾਬ ਦੇ ਬਰਖਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਅੱਜ ਮੋਹਾਲੀ ਦੀ ਅਦਾਲਤ ਵਿਚ ਵੀਡੀਓ ਕਾਨਫਰੰਸਿੰਗ ਜਰੀਏ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਨੂੰ 8 ਜੁਲਾਈ ਤੱਕ ਵਧਾ ਦਿੱਤਾ ਅਤੇ ਇਸ …
Read More »ਸਿੱਧੂ ਮੂਸੇਵਾਲਾ ਦਾ ਗੀਤ ਐਸਵਾਈਐਲ ਰਿਲੀਜ਼
ਗੀਤ ‘ਚ ਉਠਾਈ ਗਈ ਸਾਂਝੇ ਪੰਜਾਬ ਦੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਐਸ.ਵਾਈ.ਐਲ’ ਯੂਟਿਊਬ ‘ਤੇ ਰਿਲੀਜ਼ ਕੀਤਾ ਗਿਆ। ਇਸ ਗਾਣੇ ਨੂੰ ਇੱਕੋ ਸਮੇਂ ਸੁਣਨ ਵਾਲੇ ਪ੍ਰਸੰਸਕਾਂ ਦੀ ਗਿਣਤੀ ਪਲਕ ਝਪਕਦੇ ਹੀ ਗੀਤ ਦੇ ਵਿਊਜ਼ ਲੱਖਾਂ ਦੀ ਤਾਦਾਤ ਵਿਚ ਲਗਾਤਾਰ ਵਧਦੇ ਜਾ ਰਹੇ …
Read More »ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨਖਿਲਾਫ਼ ਉਠਣ ਲੱਗੀ ਆਵਾਜ਼
ਵਿਦਿਆਰਥੀ ਜਥੇਬੰਦੀਆਂ ਵਲੋਂ ਸੰਗਰੂਰ ‘ਚ ਸੂਬਾ ਪੱਧਰੀ ਰੋਸ ਰੈਲੀ ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਦੀਆਂ ਵਿਦਿਆਰਥੀ ਜਥੇਬੰਦੀਆਂ ਦੇ ‘ਪੰਜਾਬ ਯੂਨੀਵਰਸਿਟੀ ਬਚਾਓ’ ਮੋਰਚੇ ਦੀ ਅਗਵਾਈ ਹੇਠ ਸੰਗਰੂਰ ‘ਚ ਵੱਡੀ ਗਿਣਤੀ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੀਤੇ ਜਾ ਰਹੇ ਕੇਂਦਰੀਕਰਨ ਖਿਲਾਫ ਸੂਬਾ ਪੱਧਰੀ ਰੋਸ ਰੈਲੀ ਕੀਤੀ। ਉਪਰੰਤ ਉਨ੍ਹਾਂ ਸ਼ਹਿਰ ਵਿੱਚ ਕੇਂਦਰ ਸਰਕਾਰ …
Read More »ਬੇਅਦਬੀ ਮਾਮਲਿਆਂ ‘ਚ ਸਬੂਤ ਹੋਣ ਦੇ ਬਾਵਜੂਦ ਬਾਦਲਾਂ ਨੂੰ ਬਚਾਇਆ ਗਿਆ: ਕੁੰਵਰ ਵਿਜੈ ਪ੍ਰਤਾਪ ਦਾ ਆਰੋਪ
ਕਿਹਾ : ਸਰਕਾਰਾਂ ਨੇ ਸ਼ਰ੍ਹੇਆਮ ਬਾਦਲਾਂ ਨੂੰ ਫਾਇਦਾ ਦਿੱਤਾ ਸੰਗਰੂਰ/ਬਿਊਰੋ ਨਿਊਜ਼ : ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪਿੰਡ ਚੀਮਾ ਪਹੁੰਚੇ ‘ਆਪ’ ਵਿਧਾਇਕ ਅਤੇ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕਿਹਾ ਕਿ ਬਰਗਾੜੀ ਬੇਅਦਬੀ …
Read More »ਸੁਖਵਿਲਾਸ ਹੋਟਲ ‘ਤੇ ਗਰਮਾਈ ਸਿਆਸਤ
ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤਾ ਚੈਲੰਜ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੇ ਨੇੜੇ ਸ਼ਿਵਾਲਿਕ ਦੀਆਂ ਪਹਾੜੀਆਂ ਵਿਚ ਬਣੇ ਸੁਖਵਿਲਾਸ ਹੋਟਲ ਨੂੰ ਲੈ ਕੇ ਪੰਜਾਬ ‘ਚ ਸਿਆਸਤ ਗਰਮਾ ਗਈ ਹੈ। ਹੁਣ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੈਲੰਜ ਕਰ ਦਿੱਤਾ ਹੈ। ਬਾਦਲ ਨੇ ਕਿਹਾ ਕਿ …
Read More »ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫਤਾਰ ਸੰਜੇ ਪੋਪਲੀ ਤੇ ਸਾਥੀ ਦਾ 4 ਦਿਨਾ ਪੁਲਿਸ ਰਿਮਾਂਡ
7.30 ਕਰੋੜ ਦੇ ਟੈਂਡਰ ‘ਚੋਂ ਮੰਗਿਆ ਸੀ 1 ਫੀਸਦੀ ਕਮਿਸ਼ਨ ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਬਿਊਰੋ ਨੇ ਨਵਾਂਸ਼ਹਿਰ ਵਿਖੇ ਸੀਵਰੇਜ ਪਾਈਪ ਲਾਈਨ ਪਾਉਣ ਦੇ ਟੈਂਡਰਾਂ ਨੂੰ ਮਨਜੂਰੀ ਦੇਣ ਲਈ ਰਿਸ਼ਵਤ ਵਜੋਂ 1 ਫੀਸਦੀ ਕਮਿਸ਼ਨ ਦੀ ਮੰਗ ਕਰਨ ਦੇ ਆਰੋਪ ‘ਚ ਆਈ.ਏ.ਐਸ. ਅਧਿਕਾਰੀ ਸੰਜੇ ਪੋਪਲੀ ਨੂੰ ਗ੍ਰਿਫਤਾਰ ਕੀਤਾ ਹੈ। ਉਕਤ ਅਧਿਕਾਰੀ …
Read More »ਜੋਗਿੰਦਰ ਪਾਲ ਨੂੰ ਮਿਲੀ ਅੰਤਰਿਮ ਜ਼ਮਾਨਤ
ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸਾਬਕਾ ਕਾਂਗਰਸੀ ਵਿਧਾਇਕ ਦੀ ਹੋਈ ਸੀ ਗ੍ਰਿਫਤਾਰੀ ਪਠਾਨਕੋਟ : ਪਠਾਨਕੋਟ ‘ਚ ਪੈਂਦੇ ਭੋਆ ਹਲਕੇ ਵਿੱਚ ਨਜਾਇਜ਼ ਮਾਈਨਿੰਗ ਦੇ ਆਰੋਪ ਹੇਠ ਗ੍ਰਿਫਤਾਰ ਕੀਤੇ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਨੂੰ ਅਦਾਲਤ ਨੇ ਅੰਤਰਿਮ ਜ਼ਮਾਨਤ ਦਿੱਤੀ ਹੈ। ਜ਼ਿਕਰਯੋਗ ਹੈ ਕਿ ਤਾਰਾਗੜ੍ਹ ਪੁਲਿਸ ਨੇ ਕਾਂਗਰਸ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ …
Read More »