ਜ਼ਮਾਨਤ ਅਰਜ਼ੀ ‘ਤੇ ਅਗਲੀ ਸੁਣਵਾਈ 4 ਜੁਲਾਈ ਨੂੰ ਮੁਹਾਲੀ/ਬਿਊਰੋ ਨਿਊਜ਼ : ਭ੍ਰਿਸ਼ਟਾਚਾਰ ਦੇ ਕਥਿਤ ਗੰਭੀਰ ਆਰੋਪਾਂ ਦਾ ਸਾਹਮਣਾ ਕਰ ਰਹੇ ਸੂਬੇ ਦੇ ਸਾਬਕਾ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੂੰ ਮੰਗਲਵਾਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚੋਂ ਵੀ ਜ਼ਮਾਨਤ ਨਹੀਂ ਮਿਲੀ ਹੈ। ਹਾਈਕੋਰਟ ਨੇ ਸਿੰਗਲਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ 4 …
Read More »Yearly Archives: 2022
ਵਿਜੀਲੈਂਸ ਦੀ ਟੀਮ ਵੱਲੋਂ ਧਰਮਸੋਤ ਦੇ ਰਿਹਾਇਸ਼ੀ ਮਕਾਨ ਦੀ ਮਿਣਤੀ
ਅਮਲੋਹ : ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜੁਡੀਸ਼ਲ ਰਿਮਾਂਡ ਅਧੀਨ ਨਾਭਾ ਜੇਲ੍ਹ ਭੇਜਣ ਮਗਰੋਂ ਚਲਾਨ ਪੇਸ਼ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਕੜੀ ਤਹਿਤ ਵਿਜੀਲੈਂਸ ਬਿਊਰੋ ਫਤਹਿਗੜ੍ਹ ਸਾਹਿਬ ਦੇ ਇੰਚਾਰਜ ਇੰਸਪੈਕਟਰ ਪ੍ਰਿਤਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਧਰਮਸੋਤ ਦੇ ਰਿਹਾਇਸ਼ੀ ਮਕਾਨ ਦੀ ਮਿਣਤੀ ਕੀਤੀ ਗਈ। ਸੰਧੂ …
Read More »ਪੰਜਾਬ ‘ਚ ਕਮਲ ਖਿੜਨ ‘ਤੇ ਹੋਵੇਗਾ ਵਿਕਾਸ : ਸ਼ੇਖਾਵਤ
ਭਾਜਪਾ ਨੂੰ ਦੱਸਿਆ ਹਰੇਕ ਵਰਗ ਦੇ ਲੋਕਾਂ ਦੀ ਪਾਰਟੀ ਧੂਰੀ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦਾ ਕਹਿਣਾ ਸੀ ਕਿ ਪੰਜਾਬ ਵਿਚ ਕਮਲ ਖਿੜਨ ਨਾਲ ਵਿਕਾਸ ਹੋਵੇਗਾ। ਸ਼ੇਖਾਵਤ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਇਹ ਪ੍ਰਗਟਾਵਾ ਧੂਰੀ …
Read More »ਕਾਂਗਰਸੀ ਆਗੂ ਓਪੀ ਸੋਨੀ ਤੇ ਅਕਾਲੀ ਆਗੂ ਅਮਰਪਾਲ ਬੋਨੀ ਨੂੰ ਫਿਰੌਤੀ ਲਈ ਧਮਕੀ
ਵਟਸਐਪ ਕਾਲ ਰਾਹੀਂ ਦੋਵੇਂ ਆਗੂਆਂ ਤੋਂ ਪੈਸਿਆਂ ਦੀ ਕੀਤੀ ਗਈ ਮੰਗ ਚੰਡੀਗੜ੍ਹ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਅਤੇ ਅਕਾਲੀ ਆਗੂ ਅਮਰਪਾਲ ਬੋਨੀ ਅਜਨਾਲਾ ਕੋਲੋਂ ਅਣਪਛਾਤੇ ਵਿਅਕਤੀਆਂ ਵੱਲੋਂ ਵਟਸਐਪ ਕਾਲ ਰਾਹੀਂ ਫਿਰੌਤੀ ਦੀ ਮੰਗ ਕੀਤੀ ਗਈ। ਓਪੀ ਸੋਨੀ ਦੀ ਸ਼ਿਕਾਇਤ ‘ਤੇ ਅੰਮ੍ਰਿਤਸਰ ਪੁਲਿਸ ਨੇ ਇਸ ਮਾਮਲੇ ਦੀ …
Read More »ਕਾਨੂੰਨ ਵਿਵਸਥਾ ਨੂੰ ਲੈ ਕੇ ਰਾਜਾ ਵੜਿੰਗ ਨੇ ਘੇਰੀ ਪੰਜਾਬ ਸਰਕਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਵਿਗੜਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ ਅਤੇ ਪੰਜਾਬ ਵਿਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ। ਪੰਜਾਬ ਅੰਦਰ …
Read More »ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਨੇ ਜੂਨ ਸਮਾਗਮ ‘ਪਿਤਾ-ਦਿਵਸ’ ਨੂੰ ਕੀਤਾ ਸਮਰਪਿਤ
ਪਰਮਜੀਤ ਗਿੱਲ ਨੇ ‘ਸਮਾਜ ਵਿਚ ਪਿਤਾ ਦੀ ਭੂਮਿਕਾ’ ਅਤੇ ਇਕਬਾਲ ਬਰਾੜ ਨੇ ਸ਼ਬਦਾਂ ਦੇ ਸ਼ੁੱਧ ਉਚਾਰਨ ਬਾਰੇ ਵਿਚਾਰ ਪੇਸ਼ ਕੀਤੇ, ਕਵੀ-ਦਰਬਾਰ ਵੀ ਹੋਇਆ ਬਰੈਂਪਟਨ/ਡਾ. ਝੰਡ : ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਆਪਣਾ ਜੂਨ ਮਹੀਨੇ ਦਾ ਸਮਾਗਮ ਸੰਸਾਰ-ਭਰ ਵਿਚ ਮਨਾਏ ਜਾਂਦੇ ‘ਪਿਤਾ-ਦਿਵਸ’ ਨੂੰ ਸਮਰਪਿਤ ਕੀਤਾ ਗਿਆ। ਇਸ ਵਿਚ ਸਭਾ ਦੇ …
Read More »ਸਭ ਰੰਗ ਸਾਹਿਤ ਸਭਾ ਐਡਮਿੰਟਨ ਦੀ ਚੋਣ ਹੋਈ
ਐਡਮਿੰਟਨ/ਬਿਊਰੋ ਨਿਊਜ਼ : ਸਭ ਰੰਗ ਸਾਹਿਤ ਸਭਾ ਐਡਮਿੰਟਨ ਕੈਨੇਡਾ ਦੀ ਇੱਕ ਵਿਸ਼ੇਸ਼ ਇਕੱਤਰਤਾ ਐਡਮਿੰਟਨ ਪਬਲਿਕ ਲਾਇਬ੍ਰੇਰੀ ਮੈਡੋਜ 17 ਸਟਰੀਟ, ਐਡਮਿੰਟਨ ਵਿਖੇ ਹੋਈ। ਜਿਸ ਵਿਚ ਇਲਾਕੇ ਦੇ ਐਮਐਲਏ ਜਸਵੀਰ ਦਿਉਲ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਇਕੱਤਰਤਾ ਵਿੱਚ ਪੰਜਾਬੀ, ਹਿੰਦੀ ਉਰਦੂ ਅਤੇ ਅੰਗਰੇਜ਼ੀ ਦੇ ਸਾਹਿਤਕਾਰਾਂ ਅਤੇ ਸਾਹਿਤ ਪ੍ਰੇਮੀਆਂ ਨੇ ਭਾਗ …
Read More »ਪਿਤਾ ਦਿਵਸ ‘ਤੇ ਗੁਰਦੁਆਰਾ ਜੋਤ ਪਰਕਾਸ਼ ਵਿਖੇ ਧਾਰਮਿਕ ਸਮਾਗਮ
ਬਜ਼ੁਰਗਾਂ ਨੂੰ ਸਨਮਾਨਿਤ ਵੀ ਕੀਤਾ ਗਿਆ ਬਰੈਂਪਟਨ/ਬਾਸੀ ਹਰਚੰਦ : ਅੰਤਰਰਾਸ਼ਟਰੀ ਪਿਤਾ ਦਿਵਸ (ਫਾਦਰ ਡੇ) ਮੌਕੇ ਗੁਰਦੁਆਰਾ ਜੋਤ ਪਰਕਾਸ਼ ਵਿਖੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬਾਣੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਜਾਪ ਕਰਾ ਕੇ ਬਜੁਰਗਾਂ ਅਤੇ ਪਰਿਵਾਰਾਂ ਦੀ ਸੁਖ ਸਾਂਤੀ ਲਈ ਅਕਾਲ ਪੁਰਖ ਅੱਗੇ ਅਰਦਾਸ ਬੇਨਤੀ ਕੀਤੀ ਗਈ। ਉਪਰੰਤ …
Read More »ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਕੈਨੇਡਾ ਦੀ ਧਰਤੀ ‘ਤੇ ਕਰਵਾਇਆ ਵਿਲੱਖਣ ਕਵੀ ਦਰਬਾਰ
ਬਰੈਂਪਟਨ : ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਲਗਾਤਾਰ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਸਾਰਥਕ ਕਦਮ ਚੁੱਕਦੀ ਰਹਿੰਦੀ ਹੈ ਤੇ ਹੁਣ ਅੰਤਰਰਾਸ਼ਟਰੀ ਪੱਧਰ ਤੇ ਰਾਮਗੜ੍ਹੀਆ ਹਾਲ, ਬਰੈਂਪਟਨ ਵਿਖੇ ਦੂਜਾ ਕਵੀ ਦਰਬਾਰ ਪੰਜਾਬ ਸਾਹਿਤ ਅਕਾਦਮੀ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾ ਦੁਆਰਾ ਅਕਾਦਮੀ ਪ੍ਰਧਾਨ ਡਾ: ਸਰਬਜੀਤ ਕੌਰ ਸੋਹਲ ਦੀ ਅਗਵਾਈ ਅਧੀਨ ਕਰਵਾਇਆ ਗਿਆ। ਐਗਜੈਕਟਿਵ ਮੈਬਰ …
Read More »ਰੈੱਡ ਵਿੱਲੋ ਸੀਨੀਅਰਜ਼ ਕਲੱਬ ਦੀਆਂ ਬੀਬੀਆਂ ਨੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ-ਦਿਨ ਮਨਾਇਆ
ਬਰੈਂਪਟਨ/ਡਾ. ਝੰਡ : ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਰੈੱਡ ਵਿੱਲੋ ਸੀਨੀਅਰਜ਼ ਕਲੱਬ ਦੀਆਂ ਬੀਬੀਆਂ ਪਿਛਲੇ ਪੰਜ ਸਾਲਾਂ ਤੋਂ ਗੁਰੂ ਸਾਹਿਬ ਦਾ ਸ਼ਹੀਦੀ-ਦਿਨ ਹਰ ਸਾਲ ਬੜੀ ਸ਼ਰਧਾ ਤੇ ਉਤਸਾਹ ਨਾਲ ਮਨਾਉਂਦੀਆਂ ਆ ਰਹੀਆਂ ਹਨ। ਇਸ ਸਾਲ ਵੀ ਉਨ੍ਹਾਂ ਵੱਲੋਂ ਮਿਲ ਕੇ 3 ਜੂਨ ਨੂੰ ਸਥਾਨਕ …
Read More »