26 ਜੂਨ ਨੂੰ ਆਵੇਗਾ ਵੋਟਾਂ ਦਾ ਨਤੀਜਾ ਸੰਗਰੂਰ/ਬਿਊਰੋ ਨਿਊਜ਼ ਸੰਗਰੂਰ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣ ਲਈ ਅੱਜ ਵੋਟਾਂ ਪੈ ਗਈਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੋਟਿੰਗ ਲਈ ਸੁਰੱਖਿਆ ਦੇ ਸਖਤ ਇੰਤਜ਼ਾਮ ਵੀ ਕੀਤੇ ਗਏ ਸਨ। ਇਸ ਸੀਟ ’ਤੇ ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ, ਸ਼ੋ੍ਰਮਣੀ ਅਕਾਲੀ ਦਲ ਅੰਮਿ੍ਰਤਸਰ ਅਤੇ ਭਾਜਪਾ …
Read More »Yearly Archives: 2022
ਪੰਜਾਬ ਦੀ ‘ਆਪ’ ਸਰਕਾਰ ਦਾ ਪਹਿਲਾ ਬਜਟ ਇਜਲਾਸ ਭਲਕੇ 24 ਜੂਨ ਤੋਂ
27 ਜੂਨ ਨੂੰ ਹੋਵੇਗਾ ਬਜਟ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪਹਿਲਾ ਬਜਟ ਇਜਲਾਸ ਭਲਕੇ 24 ਜੂਨ ਦਿਨ ਸ਼ੁੱਕਰਵਾਰ ਨੂੰ ਚੰਡੀਗੜ੍ਹ ’ਚ ਸ਼ੁਰੂ ਹੋ ਰਿਹਾ ਹੈ। ਇਸ ਦੌਰਾਨ ਵਿਰੋਧੀ ਪਾਰਟੀਆਂ ਅਮਨ-ਕਾਨੂੰਨ ਅਤੇ ਹੋਰ ਮੁੱਦਿਆਂ ’ਤੇ ਸੱਤਾਧਾਰੀ ਆਮ ਆਦਮੀ ਪਾਰਟੀ ਵਿਰੁੱਧ ਸਿਆਸੀ ਹਮਲਾ ਬੋਲਣ …
Read More »ਪਟਿਆਲਾ ਜੇਲ੍ਹ ’ਢ ਬੰਦ ਮਜੀਠੀਆ ਨੂੰ ਮਿਲੇ ਸੁਖਬੀਰ ਬਾਦਲ
ਨਸ਼ਾ ਤਸਕਰੀ ਦੇ ਮਾਮਲੇ ’ਚ ਬਿਕਰਮ ਮਜੀਠੀਆ ਜੇਲ੍ਹ ’ਚ ਬੰਦ ਪਟਿਆਲਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਟਿਆਲਾ ਜੇਲ੍ਹ ਵਿਚ ਬੰਦ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਹੈ। ਜ਼ਿਕਰਯੋਗ ਹੈ ਕਿ ਮਜੀਠੀਆ ਨਸ਼ਾ ਤਸਕਰੀ ਦੇ ਮਾਮਲੇ ਵਿਚ ਪਟਿਆਲਾ ਦੀ ਜੇਲ੍ਹ ਵਿਚ ਬੰਦ …
Read More »ਭਾਰਤ ’ਚ ਕਰੋਨਾ ਦੇ ਮਾਮਲੇ ਫਿਰ ਲੱਗੇ ਵਧਣ
ਪੰਜਾਬ ’ਚ ਵੀ ਕਰੋਨਾ ਨਾਲ ਦੋ ਮੌਤਾਂ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਦੇ ਮਾਮਲੇ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਅੱਜ ਸਵੇਰੇ ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਅੰਕੜਿਆਂ ਅਨੁਸਾਰ ਲੰਘੇ 24 ਘੰਟਿਆਂ ਦੌਰਾਨ ਕਰੋਨਾ ਵਾਇਰਸ ਕਰਕੇ ਪੰਜਾਬ ਵਿਚ ਦੋ ਵਿਅਕਤੀਆਂ ਦੀ ਹੋਈ ਮੌਤ ਸਣੇ ਪੂਰੇ ਭਾਰਤ ਵਿਚ 38 ਮੌਤਾਂ …
Read More »ਅਫਗਾਨਿਸਤਾਨ ਦੇ ਸਿੱਖਾਂ ਦੀ ਮੱਦਦ ਲਈ ਅੱਗੇ ਆਈ ਐਸਜੀਪੀਸੀ
ਹਰਜਿੰਦਰ ਸਿੰਘ ਧਾਮੀ ਨੇ ਕਿਹਾ, ਅਫਗਾਨਿਸਤਾਨ ਤੋਂ ਭਾਰਤ ਆਉਣ ਵਾਲੇ ਸਿੱਖਾਂ ਦਾ ਹਵਾਈ ਖਰਚ ਅਸੀਂ ਚੁੱਕਾਂਗੇ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਫਗਾਨਿਸਤਾਨ ’ਚ ਰਹਿ ਰਹੇ ਸਿੱਖਾਂ ਦੀ ਮੱਦਦ ਕਰਨ ਦਾ ਐਲਾਨ ਕੀਤਾ ਹੈ। ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਫਗਾਨਿਸਤਾਨ ਤੋਂ ਜੋ ਵੀ ਸਿੱਖ ਭਾਰਤ …
Read More »ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਨੂੰ ਮਿਲੀ ਜ਼ਮਾਨਤ
ਨਜਾਇਜ਼ ਮਾਈਨਿੰਗ ਦੇ ਮਾਮਲੇ ’ਚ ਹੋਈ ਸੀ ਗਿ੍ਰਫਤਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਨਜਾਇਜ਼ ਮਾਈਨਿੰਗ ਦੇ ਮਾਮਲੇ ਵਿਚ ਗਿ੍ਰਫਤਾਰ ਕੀਤੇ ਗਏ ਭੋਆ ਹਲਕੇ ਤੋਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਨੂੰ ਪਠਾਨਕੋਟ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਲੰਘੀ 17 ਜੂਨ ਨੂੰ ਜੋਗਿੰਦਰ ਪਾਲ ਨੂੰ ਨਜਾਇਜ਼ ਮਾਈਨਿੰਗ ਦੇ ਮਾਮਲੇ ਵਿਚ ਗਿ੍ਰਫਤਾਰ …
Read More »ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਵੋਟਾਂ ਭਲਕੇ
ਵੋਟਿੰਗ ਅਮਲਾ ਪਹੁੰਚਿਆ ਪੋਲਿੰਗ ਸਟੇਸ਼ਨਾਂ ’ਤੇ ਚੰਡੀਗੜ੍ਹ/ਬਿਊਰੋ ਨਿਊਜ਼ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਭਲਕੇ 23 ਜੂਨ ਨੂੰ ਵੋਟਾਂ ਪੈਣਗੀਆਂ ਅਤੇ ਇਨ੍ਹਾਂ ਵੋਟਾਂ ਦੇ ਨਤੀਜੇ 26 ਜੂਨ ਨੂੰ ਐਲਾਨੇ ਜਾਣਗੇ। ਇਸਦੇ ਚੱਲਦਿਆਂ ਵੋਟਿੰਗ ਕਰਵਾਉਣ ਵਾਲਾ ਅਮਲਾ ਵੋਟਿੰਗ ਮਸ਼ੀਨਾਂ ਲੈ ਕੇ ਪੋਲਿੰਗ ਸਟੇਸ਼ਨਾਂ ’ਤੇ ਪਹੁੰਚ ਵੀ ਗਿਆ ਹੈ ਅਤੇ ਪ੍ਰਸ਼ਾਸਨ …
Read More »ਅਫਗਾਨਿਸਤਾਨ ’ਚ ਭੂਚਾਲ ਕਾਰਨ ੧੦੦੦ ਤੋਂ ਵੱਧ ਮੌਤਾਂ
ਪਾਕਿਸਤਾਨ ’ਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ਵਿਚ ਅੱਜ ਸਵੇਰੇ ਆਏ ਭੂਚਾਲ ਕਾਰਨ ਇਕ ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖਬਰ ਹੈ ਅਤੇ 1500 ਤੋਂ ਵੱਧ ਵਿਅਕਤੀ ਜ਼ਖ਼ਮੀ ਵੀ ਦੱਸੇ ਜਾ ਰਹੇ ਹਨ। ਇਸ ਭੂਚਾਲ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਹੋਰ …
Read More »ਐਨਡੀਏ ਨੇ ਦਰੌਪਦੀ ਮੁਰਮੂ ਨੂੰ ਬਣਾਇਆ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ
ਯੂਪੀਏ ਉਮੀਦਵਾਰ ਯਸ਼ਵੰਤ ਸਿਨਹਾ ਨੂੰ ਦੇਵੇਗੀ ਟੱਕਰ ਨਵੀਂ ਦਿੱਲੀ/ਬਿਊਰੋ ਨਿਊਜ਼ : ਅਗਲੇ ਮਹੀਨੇ ਯਾਨੀ ਆਉਂਦੀ 25 ਜੁਲਾਈ ਨੂੰ ਭਾਰਤ ਨੂੰ ਨਵਾਂ ਰਾਸ਼ਟਰਪਤੀ ਮਿਲ ਜਾਵੇਗਾ। ਜਿਸ ਦੇ ਲਈ ਨਾਮਜ਼ਦਗੀ ਪੇਪਰ ਦਾਖਲ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ 29 ਜੂਨ ਨਾਮਜ਼ਦਗੀ ਪੇਪਰ ਦਾਖਲ ਕਰਨ ਦੀ ਆਖਰੀ ਤਰੀਕ ਹੈ। ਇਸ ਦੇ ਚਲਦਿਆਂ …
Read More »ਪੰਜਾਬ ਸਰਕਾਰ ਨੇ ਭਿ੍ਰਸ਼ਟਾਚਾਰ ਖਿਲਾਫ਼ ਆਪਣਾ ਰਿਪੋਰਟ ਕਾਰਡ ਕੀਤਾ ਪੇਸ਼
ਰਿਸ਼ਵਤਖੋਰੀ ’ਚ ਸ਼ਾਮਲ 45 ਵਿਅਕਤੀਆਂ ਨੂੰ ਕੀਤਾ ਜਾ ਚੁੱਕਿਆ ਹੈ ਗਿ੍ਰਫ਼ਤਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਭਿ੍ਰਸ਼ਟਾਚਾਰ ਖਿਲਾਫ਼ ਲਏ ਗਏ ਐਕਸ਼ਨ ਰਿਪੋਰਟ ਕਾਰਡ ਪੇਸ਼ ਕੀਤਾ ਹੈ। ਸਰਕਾਰ ਬਣਨ ਤੋਂ ਬਾਅਦ ਭਿ੍ਰਸ਼ਟਾਚਾਰੀਆਂ ਖਿਲਾਫ਼ ਦਰਜਨਾਂ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ’ਚ ਹੁਣ ਤੱਕ 45 ਗਿ੍ਰਫ਼ਤਾਰੀਆਂ …
Read More »