Breaking News
Home / 2022 (page 270)

Yearly Archives: 2022

ਪੰਜਾਬ ਕੈਬਨਿਟ ’ਚ ਜਲਦੀ ਹੋਵੇਗਾ ਫੇਰਬਦਲ

ਨਵੇਂ ਮੰਤਰੀਆਂ ’ਚ ਬੀਬੀ ਸਰਬਜੀਤ ਕੌਰ ਮਾਣੂਕੇ ਤੇ ਅਮਨ ਅਰੋੜਾ ਦਾ ਨਾਮ ਸਭ ਤੋਂ ਅੱਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਦੂਜਾ ਕੈਬਨਿਟ ਵਿਸਥਾਰ ਜੁਲਾਈ ਮਹੀਨੇ ਵਿਚ ਹੋਣਾ ਲਗਭਗ ਤੈਅ ਹੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਜੇਕਰ ਮੰਤਰੀ ਮੰਡਲ …

Read More »

ਸ਼੍ਰੋਮਣੀ ਕਮੇਟੀ ਨੇ ਰਾਮ ਰਹੀਮ ਦੀ ਪੈਰੋਲ ’ਤੇ ਕੀਤਾ ਸਖਤ ਇਤਰਾਜ਼

ਰਾਮ ਰਹੀਮ ਨੂੰ ਇਕ ਮਹੀਨੇ ਦੀ ਮਿਲੀ ਹੈ ਪੈਰੋਲ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵਲੋਂ ਇਕ ਮਹੀਨੇ ਦੀ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਸਰਕਾਰ ਦੀ …

Read More »

ਭਗਵੰਤ ਮਾਨ ਨੇ ਵੀ ਅਗਨੀਪੱਥ ਯੋਜਨਾ ਦਾ ਕੀਤਾ ਵਿਰੋਧ

ਅਗਨੀਪੱਥ ਯੋਜਨਾ ਨੂੰ ਦੱਸਿਆ ਫੌਜ ਦਾ ਅਪਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀ ਫੌਜ ਵਿਚ ਭਰਤੀ ਸਬੰਧੀ ਨਵੀਂ ਯੋਜਨਾ ਅਗਨੀਪੱਥ ਦੇ ਵਿਰੋਧ ਵਿਚ ਆ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਚਾਰ ਸਾਲ ਫੌਜ ਵਿਚ ਰਹਿਣ ਤੋਂ ਬਾਅਦ ਪੈਨਸ਼ਨ ਵੀ ਨਹੀਂ …

Read More »

ਪੰਜਾਬ ਵਿਧਾਨ ਸਭਾ ਦਾ ਇਜਲਾਸ 24 ਤੋਂ 30 ਜੂਨ ਤੱਕ

27 ਜੂਨ ਨੂੰ ਪੇਸ਼ ਹੋਵੇਗਾ ‘ਆਪ’ ਸਰਕਾਰ ਦਾ ਬਜਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਇਜਲਾਸ 24 ਤੋਂ 30 ਜੂਨ ਤੱਕ ਹੋਵੇਗਾ ਅਤੇ 27 ਜੂਨ ਨੂੰ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਆਪਣਾ ਪਹਿਲਾ ਬਜਟ ਪੇਸ਼ ਕਰੇਗੀ। ਇਹ ਬਜਟ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੇਸ਼ ਕਰਨਗੇ। ਇਸ …

Read More »

ਮਨੀਸ਼ ਤਿਵਾੜੀ ਨੇ ਕੇਂਦਰ ਸਰਕਾਰ ਦੀ ‘ਅਗਨੀਪੱਥ’ ਯੋਜਨਾ ਦੀ ਕੀਤੀ ਹਮਾਇਤ

ਕਿਹਾ : ਦੇਸ਼ ਨੂੰ ਯੰਗ ਆਰਮੀ ਦੀ ਜ਼ਰੂਰਤ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀ ਨਵੀਂ ਅਗਨੀਪੱਥ ਯੋਜਨਾ ਖਿਲਾਫ ਦੇਸ਼ ਭਰ ਵਿਚ ਲਗਾਤਾਰ ਵਿਰੋਧ ਪ੍ਰਦਰਸ਼ਨ ਚੱਲ ਰਹੇ ਹਨ। ਕਾਂਗਰਸ ਪਾਰਟੀ ਦੇ ਕਈ ਨੇਤਾ ਵੀ ਇਸ ਯੋਜਨਾ ਦਾ ਵਿਰੋਧ ਕਰ ਰਹੇ ਹਨ ਅਤੇ ਦੂਜੇ ਪਾਸੇ ਕਾਂਗਰਸ ਦੇ ਹੀ ਸੀਨੀਅਰ …

Read More »

ਡੇਰਾ ਸਿਰਸਾ ਮੁਖੀ ਰਾਮ ਰਹੀਮ ਇਕ ਮਹੀਨੇ ਦੀ ਪੈਰੋਲ ’ਤੇ ਆਇਆ ਬਾਹਰ

ਜਬਰ ਜਨਾਹ ਦੇ ਦੋਸ਼ਾਂ ਤਹਿਤ ਜੇਲ੍ਹ ’ਚ ਬੰਦ ਹੈ ਡੇਰਾ ਸਿਰਸਾ ਮੁਖੀ ਰੋਹਤਕ/ਬਿਊਰੋ ਨਿਊਜ਼ ਜਬਰ ਜਨਾਹ ਦੇ ਦੋਸ਼ਾਂ ਤਹਿਤ ਹਰਿਆਣਾ ’ਚ ਪੈਂਦੇ ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਬੰਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅੱਜ ਮੁੜ ਪੈਰੋਲ ’ਤੇ ਬਾਹਰ ਆਇਆ ਹੈ। ਗੁਰਮੀਤ ਰਾਮ ਰਹੀਮ ਸਵੇਰੇ 7:30 ਵਜੇ ਸੁਨਾਰੀਆ ਜੇਲ੍ਹ ਤੋਂ …

Read More »

ਅਗਨੀਪਥ ਯੋਜਨਾ ਖਿਲਾਫ ਹੋਣ ਲੱਗੇ ਹਿੰਸਕ ਪ੍ਰਦਰਸ਼ਨ

ਕੈਪਟਨ ਅਮਰਿੰਦਰ ਨੇ ਕਿਹਾ, ਕੇਂਦਰ ਸਰਕਾਰ ਅਗਨੀਪਥ ਯੋਜਨਾ ਦੀ ਮੁੜ ਕਰੇ ਸਮੀਖਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਫੌਜ ਵਿੱਚ ਭਰਤੀ ਸਬੰਧੀ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਖਿਲਾਫ ਬਿਹਾਰ ਤੇ ਉੱਤਰ ਪ੍ਰਦੇਸ਼ ਵਿੱਚ ਅੱਜ ਸ਼ੁੱਕਰਵਾਰ ਨੂੰ ਵੀ ਹਿੰਸਕ ਪ੍ਰਦਰਸ਼ਨ ਜਾਰੀ ਰਹੇ। ਬਿਹਾਰ ਵਿੱਚ ਪ੍ਰਦਰਸ਼ਨਕਾਰੀਆਂ ਨੇ ਕਈ ਥਾਈਂ ਰੇਲ ਤੇ ਸੜਕੀ ਆਵਾਜਾਈ ਨੂੰ ਰੋਕਿਆ …

Read More »

ਸਰਕਾਰੀ ਫਲੈਟ ਖਾਲੀ ਨਾ ਕਰਨ ਵਾਲੇ ਸਾਬਕਾ ਵਿਧਾਇਕਾਂ ਖਿਲਾਫ ਸਖਤ ਹੋਈ ‘ਆਪ’ ਸਰਕਾਰ

ਅੱਠ ਸਾਬਕਾ ਵਿਧਾਇਕਾਂ ਨੇ ਅਜੇ ਖਾਲੀ ਨਹੀਂ ਕੀਤੇ ਸਰਕਾਰੀ ਫਲੈਟ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਸਰਕਾਰੀ ਫਲੈਟ ਖਾਲੀ ਨਾ ਕਰਨ ਵਾਲੇ ਸਾਬਕਾ ਵਿਧਾਇਕਾਂ ਨੂੰ ਆਖਰੀ ਚਿਤਾਵਨੀ ਦੇ ਦਿੱਤੀ ਗਈ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਹੁਣ ਇਨ੍ਹਾਂ ਸਾਬਕਾ ਵਿਧਾਇਕਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਰੌਂਅ ਵਿਚ …

Read More »

ਪੰਜਾਬ ‘ਚ ਹੁਣ ਆਨਲਾਈਨ ਬਣੇਗਾ ਲਰਨਿੰਗ ਡਰਾਈਵਿੰਗ ਲਾਇਸੈਂਸ

ਮੁੱਖ ਮੰਤਰੀ ਨੇ www.sarathi.parivahan.gov.in ਨਾਂ ਦਾ ਪੋਰਟਲ ਸ਼ੁਰੂ ਕਰਵਾਇਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਾਸੀ ਹੁਣ ਘਰ ਬੈਠੇ ਆਨਲਾਈਨ ਲਰਨਿੰਗ ਡਰਾਈਵਿੰਗ ਲਾਇਸੈਂਸ ਬਣਵਾ ਸਕਣਗੇ। ਇਸ ਮੰਤਵ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਪੋਰਟਲ ਦਾ ਆਗਾਜ਼ ਕੀਤਾ ਹੈ ਜਿਸ ਨਾਲ ਨੌਜਵਾਨ ਆਪਣੇ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ ਰਾਹੀਂ ਲਰਨਿੰਗ ਡਰਾਈਵਿੰਗ ਲਾਇਸੈਂਸ …

Read More »

ਗ੍ਰਾਮ ਸਭਾਵਾਂ ਦੀ ਸੁਰਜੀਤੀ ਸਮਾਜਿਕ-ਆਰਥਿਕ ਤਬਦੀਲੀ ਲਈ ਜ਼ਰੂਰੀ : ਕੁਲਦੀਪ ਧਾਲੀਵਾਲ

ਪੰਚਾਇਤ ਮੰਤਰੀ ਵੱਲੋਂ ਪੰਚਾਇਤਾਂ ਨੂੰ ਅਗਲੇ ਹਫਤੇ ‘ਚ ਗ੍ਰਾਮ ਸਭਾ ਇਜਲਾਸ ਕਰਾਉਣ ਦੇ ਨਿਰਦੇਸ਼ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਸਥਿਤ ਪੀਏਯੂ ਵਿੱਚ ਪੇਂਡੂ ਵਿਕਾਸ ਵਿੱਚ ਗ੍ਰਾਮ ਸਭਾ ਦੀ ਭੂਮਿਕਾ ਦੇ ਮੁੱਦੇ ‘ਤੇ ਰੱਖੇ ਗਏ ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਭਰ ਵਿੱਚ ਸਮੂਹ …

Read More »