Breaking News
Home / 2022 (page 273)

Yearly Archives: 2022

ਬ੍ਰਿਟੇਨ ਦੇ ਹਾਈ ਕਮਿਸ਼ਨਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ

ਉਪਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਨੇ ਉਨ੍ਹਾਂ ਦਾ ਯੂਨੀਵਰਸਿਟੀ ਪਹੁੰਚਣ ‘ਤੇ ਸਵਾਗਤ ਕੀਤ ਅੰਮ੍ਰਿਤਸਰ/ਬਿਊਰੋ ਨਿਊਜ਼ : ਦਿੱਲੀ ਸਥਿਤ ਬਰਤਾਨੀਆ ਦੇ ਹਾਈ ਕਮਿਸ਼ਨਰ ਅਲੈਗਜ਼ੈਂਡਰ ਏਲਿਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦਾ ਦੌਰਾ ਕੀਤਾ। ਉਨ੍ਹਾਂ ਉਚੇਰੀ ਸਿੱਖਿਆ ਵਿੱਚ ਸੰਭਾਵਨਾਵਾਂ ਨੂੰ ਲੈ ਕੇ ਯੂਨੀਵਰਸਿਟੀ ਦੇ ਵੱਖ ਵੱਖ ਵਿਭਾਗਾ ਦਾ ਦੌਰਾ ਕੀਤਾ। ਇਸ …

Read More »

ਬਰਤਾਨੀਆ ਦੇ ਹਾਈ ਕਮਿਸ਼ਨਰ ਪਰਿਵਾਰ ਸਣੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ/ਬਿਊਰੋ ਨਿਊਜ਼ : ਬਰਤਾਨੀਆ ਦੇ ਹਾਈ ਕਮਿਸ਼ਨਰ ਅਲੈਗਜ਼ੈਂਡਰ ਏਲਿਸ ਤੇ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਬੁੱਧਵਾਰ ਨੂੰ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਉਹ ਦੋ ਰੋਜ਼ਾ ਦੌਰੇ ‘ਤੇ ਇਥੇ ਆਏ ਹੋਏ ਸਨ। ਸ੍ਰੀ ਦਰਬਾਰ ਸਾਹਿਬ ਪੁੱਜਣ ‘ਤੇ ਉਨ੍ਹਾਂ ਨੂੰ ਸੂਚਨਾ ਕੇਂਦਰ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ …

Read More »

ਯੂਕਰੇਨ ਨੂੰ ਲੰਮੀ ਦੂਰੀ ਤੱਕ ਮਾਰ ਕਰਨ ਵਾਲੇ ਹਥਿਆਰਾਂ ਦੀ ਲੋੜ: ਜ਼ੇਲੈਂਸਕੀ

ਕੀਵ/ਬਿਊਰੋ ਨਿਊਜ਼ : ਯੂਕਰੇਨੀ ਰਾਸ਼ਟਰਪਤੀ ਵਲਾਦੀਮੀਰ ਜ਼ੇਲੈਂਸਕੀ ਨੇ ਕਿਹਾ ਕਿ ਉਨ੍ਹਾਂ ਕੋਲ ਕਾਫ਼ੀ ਅਸਲਾ ਤੇ ਹਥਿਆਰ ਹਨ ਪਰ ਉਨ੍ਹਾਂ ਦੇ ਦੇਸ਼ ਨੂੰ ਲੰਮੀ ਦੂਰੀ ਤੱਕ ਮਾਰ ਕਰਨ ਵਾਲੇ ਹਥਿਆਰਾਂ ਦੀ ਵਧੇਰੇ ਲੋੜ ਹੈ। ਰਾਸ਼ਟਰਪਤੀ ਨੇ ਕਿਹਾ ਕਿ ਰੂਸੀ ਫ਼ੌਜ ਦਾ ਰਾਹ ਰੋਕਣ ਲਈ ਉਨ੍ਹਾਂ ਨੂੰ ਅਜਿਹੇ ਹਥਿਆਰਾਂ ਦੀ ਲੋੜ ਹੈ …

Read More »

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦੀ ਹਾਲਤ ਗੰਭੀਰ

ਲਾਹੌਰ : ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਜਨਰਲ ਪਰਵੇਜ਼ ਮੁਸ਼ੱਰਫ, ਜੋ ਕਿ ਗੰਭੀਰ ਬਿਮਾਰ ਹੋਣ ਕਾਰਨ ਯੂਏਈ ਦੇ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ, ਨੂੰ ਪਾਕਿਸਤਾਨ ਦੀ ਫੌਜ ਵੱਲੋਂ ਏਅਰ ਐਂਬੂਲੈਂਸ ਰਾਹੀਂ ਵਾਪਸ ਦੇਸ਼ ਲਿਆਂਦਾ ਜਾਵੇਗਾ। ਜਨਰਲ ਪਰਵੇਜ਼ ਮੁਸ਼ੱਰਫ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਤੇ ਪਰਿਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਦੀ ਸਿਹਤ …

Read More »

‘ਪਾਸਪੋਰਟ ਹਾਸਲ ਕਰਨ ਵਾਲਿਆਂ ਨੂੰ ਲੰਮੀ ਉਡੀਕ ਨਹੀਂ ਕਰਨੀ ਪਵੇਗੀ’

ਓਟਵਾ/ਬਿਊਰੋ ਨਿਊਜ਼ : ਪਾਸਪੋਰਟ ਆਫਿਸਿਜ਼ ਨੂੰ ਅਜੇ ਵੀ ਅਰਜ਼ੀਆਂ ਦੀ ਵੱਡੀ ਗਿਣਤੀ ਨਾਲ ਸਿੱਝਣਾ ਪੈ ਰਿਹਾ ਹੈ। ਸਬੰਧਤ ਮੰਤਰੀ ਦਾ ਕਹਿਣਾ ਹੈ ਕਿ ਐਨੇ ਲੰਮੇਂ ਉਡੀਕ ਸਮੇਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਕਰੀਨਾ ਗੋਲਡ ਦਾ ਕਹਿਣਾ ਹੈ ਕਿ ਇਨ੍ਹਾਂ ਉਡੀਕ ਸਮਿਆਂ ਨੂੰ ਖਤਮ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ …

Read More »

ਚਾਰੈਸਟ ਤੇ ਬ੍ਰਾਊਨ ਨੂੰ ਲਿਬਰਲ ਤੇ ਐਨਡੀਪੀ ਨੇ ਦੱਸਿਆ ਬਿਹਤਰ ਆਗੂ

ਓਟਵਾ/ਬਿਊਰੋ ਨਿਊਜ਼ : ਨਵੇਂ ਸਰਵੇਖਣ ਤੋਂ ਸਾਹਮਣੇ ਆਇਆ ਹੈ ਕਿ ਲਿਬਰਲ ਤੇ ਐਨਡੀਪੀ ਵੋਟਰਾਂ ਦਾ ਮੰਨਣਾ ਹੈ ਕਿ ਫੈਡਰਲ ਕੰਸਰਵੇਟਿਵ ਪਾਰਟੀ ਲਈ ਜੀਨ ਚਾਰੈਸਟ ਜਾਂ ਪੈਟ੍ਰਿਕ ਬ੍ਰਾਊਨ ਵਧੇਰੇ ਵਧੀਆ ਆਗੂ ਬਣ ਸਕਦੇ ਹਨ। ਲੈਜਰ ਵੱਲੋਂ ਜਾਰੀ ਕੀਤੇ ਗਏ ਰਿਸਰਚ ਸਬੰਧੀ ਡਾਟਾ ਤੋਂ ਇਹ ਅੰਕੜੇ ਸਾਹਮਣੇ ਆਏ। ਆਨਲਾਈਨ ਕੀਤੇ ਗਏ ਸਰਵੇਖਣ …

Read More »

ਕਿਊਂਬਕ ‘ਚ ਵਿਦੇਸ਼ੀ ਵਿਦਿਆਰਥੀਆਂ ਨੂੰ ਨਿੱਜੀ ਕਾਲਜਾਂ ਦੀ ਪੜ੍ਹਾਈ ਮਗਰੋਂ ਨਹੀਂ ਮਿਲੇਗਾ ਵਰਕ ਪਰਮਿਟ

ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ਵਿਚ ਪੜ੍ਹਨ ਲਈ ਪਹੁੰਚ ਰਹੇ ਵਿਦੇਸ਼ੀ ਨੌਜਵਾਨਾਂ ਦੇ ਪੱਕੇ ਹੋਣ ਦੇ ਮੌਕਿਆਂ ਵਿਚ ਓਪਨ ਵਰਕ ਪਰਮਿਟ ਰੀੜ ਦੀ ਹੱਡੀ ਵਜੋਂ ਸਹਾਇਤਾ ਕਰਦਾ ਹੈ। ਉਸ ਦੇਸ਼ ਵਿਚ ਕਿਊਬਕ ਹੀ ਇਕ ਅਜਿਹਾ ਪ੍ਰਾਂਤ ਹੈ ਜਿੱਥੇ ਨਿੱਜੀ ਕਾਲਜਾਂ ਤੋਂ ਪੜ੍ਹਾਈ ਖਤਮ ਕਰਕੇ ਵੀ ਓਪਨ ਵਰਕ ਪਰਮਿਟ ਮਿਲ ਜਾਂਦਾ ਹੈ …

Read More »

ਕੈਨੇਡਾ ਦੇ ਹਵਾਈ ਅੱਡਿਆਂ ‘ਤੇ ਕਰੋਨਾ ਟੈਸਟ ਬੰਦ

ਟੋਰਾਂਟੋ/ਸਤਪਾਲ ਸਿੰਘ ਜੌਹਲ : ਕਰੋਨਾ ਦੇ ਹਾਲਾਤ ਕਾਬੂ ਹੇਠ ਹੋਣ ਅਤੇ ਲੋਕਾਂ ਨੂੰ ਹਵਾਈ ਸਫਰ ਕਰਨ ਦੀ ਖੁੱਲ੍ਹ ਮਿਲਣ ਤੋਂ ਬਾਅਦ ਕੈਨੇਡਾ ਦੇ ਹਵਾਈ ਅੱਡਿਆਂ ਅੰਦਰ ਆ ਅਤੇ ਜਾ ਰਹੇ ਮੁਸਾਫਰਾਂ ਦੀ ਵੱਡੀ ਭੀੜ ਰਹਿਣ ਲੱਗੀ ਹੈ, ਜਿਸ ਦਾ ਸੁਚੱਜਾ ਪ੍ਰਬੰਧ ਕਰਨ ਦੇ ਯਤਨ ਵਜੋਂ ਦੇਸ਼ ਵਿਚ ਵਿਦੇਸ਼ਾਂ ਤੋਂ ਜਹਾਜ਼ਾਂ …

Read More »

ਪ੍ਰਧਾਨ ਮੰਤਰੀ ਟਰੂਡੋ ਨੂੰ ਮੁੜ ਹੋਇਆ ਕਰੋਨਾ

ਓਟਵਾ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਉਹ ਦੂਜੀ ਵਾਰੀ ਕੋਵਿਡ-19 ਪਾਜੀਟਿਵ ਪਾਏ ਗਏ ਹਨ। ਇਕ ਟਵੀਟ ਵਿੱਚ ਟਰੂਡੋ ਨੇ ਆਖਿਆ ਕਿ ਉਹ ਪਬਲਿਕ ਹੈਲਥ ਗਾਈਡਲਾਈਨਜ਼ ਦਾ ਪਾਲਣ ਕਰ ਰਹੇ ਹਨ ਤੇ ਉਨ੍ਹਾਂ ਵੱਲੋਂ ਖੁਦ ਨੂੰ ਆਈਸੋਲੇਟ ਕਰ ਲਿਆ ਗਿਆ ਹੈ। ਪਿਛਲੇ ਹਫਤੇ ਟਰੂਡੋ ਸਮਿਟ ਆਫ ਦ ਅਮੈਰੀਕਾ …

Read More »

ਰਾਹੁਲ ਗਾਂਧੀ ਕੋਲੋਂ ਨੈਸ਼ਨਲ ਹੈਰਾਲਡ ਮਾਮਲੇ ‘ਚ ਈਡੀ ਨੇ ਕੀਤੀ ਪੁੱਛਗਿੱਛ

ਕਈ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਨੈਸ਼ਨਲ ਹੈਰਾਲਡ ਅਖਬਾਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕਾਂਗਰਸ ਆਗੂ ਰਾਹੁਲ ਗਾਂਧੀ ਤੋਂ ਕਈ ਘੰਟੇ ਪੁੱਛ-ਪੜਤਾਲ ਕੀਤੀ ਗਈ। ਨਵੀਂ ਦਿੱਲੀ ਸਥਿਤ ਈਡੀ ਦਫਤਰ ‘ਤੇ ਜਦੋਂ ਰਾਹੁਲ ਪਹੁੰਚੇ ਤਾਂ ਉਨ੍ਹਾਂ ਨਾਲ ਪਾਰਟੀ ਦੇ …

Read More »