ਕਿਹਾ : ਮੇਰਾ ਮਕਸਦ 2024 ’ਚ ਭਾਜਪਾ ਨੂੰ ਹਰਾਉਣਾ, ਮੁੱਖ ਮੰਤਰੀ ਜਾਂ ਪ੍ਰਧਾਨ ਮੰਤਰੀ ਬਣਨਾ ਨਹੀਂ ਪਟਨਾ/ਬਿਊਰੋ ਨਿਊਜ਼ : ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਅੱਜ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ 2025 ਦੀਆਂ ਬਿਹਾਰ ਵਿਧਾਨ ਸਭਾ ਚੋਣਾਂ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਦੀ ਅਗਵਾਈ ’ਚ ਲੜੀਆਂ ਜਾਣਗੀਆਂ। ਨਿਤਿਸ਼ …
Read More »Yearly Archives: 2022
ਸੰਸਦ ਭਵਨ ਦੇ ਸ਼ਹੀਦਾਂ ਨੂੰ ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਦਿੱਤੀ ਗਈ ਸ਼ਰਧਾਂਜਲੀ
21 ਸਾਲ ਪਹਿਲਾਂ ਸੰਸਦ ਭਵਨ ’ਤੇ ਹੋਏ ਹਮਲੇ ’ਚ 9 ਵਿਅਕਤੀ ਹੋਏ ਸਨ ਸ਼ਹੀਦ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਸਦ ਭਵਨ ’ਤੇ ਹੋਏ ਹਮਲੇ ਨੂੰ ਅੱਜ 21 ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ, ਲੋਕ ਸਭਾ ਦੇ ਸਪੀਕਰ ਓਮ ਬਿਰਲਾ, ਪ੍ਰਧਾਨ ਮੰਤਰੀ …
Read More »ਤਵਾਂਗ ਝੜਪ ਨੂੰ ਲੈ ਕੇ ਸੰਸਦ ਭਵਨ ’ਚ ਬੋਲੇ ਰਾਜਨਾਥ ਸਿੰਘ
ਕਿਹਾ : ਝੜਪ ਦੌਰਾਨ ਕੁੱਝ ਜਵਾਨਾਂ ਨੂੰ ਸੱਟਾਂ ਤਾਂ ਜਰੂਰ ਲੱਗੀਆਂ ਪ੍ਰੰਤੂ ਕਿਸੇ ਦੀ ਜਾਨ ਨਹੀਂ ਗਈ ਨਵੀਂ ਦਿੱਲੀ/ਬਿਊਰੋ ਨਿਊਜ਼ : ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਇਲਾਕੇ ’ਚ ਭਾਰਤ ਅਤੇ ਚੀਨੀ ਫੌਜਾਂ ਦਰਮਿਆਨ ਹੋਈ ਝੜਪ ਨੂੰ ਲੈ ਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਲੋਕ ਸਭਾ ’ਚ ਬਿਆਨ ਦਿੱਤਾ। ਰਾਜਨਾਥ ਸਿੰਘ …
Read More »ਕਾਂਗਰਸ ਦੀ ‘ਭਾਰਤ ਜੋੜੇ ਯਾਤਰਾ’ ਅਗਲੇ ਮਹੀਨੇ ਪਹੁੰਚੇਗੀ ਪੰਜਾਬ
ਰਾਜਾ ਵੜਿੰਗ ਨੇ ਸਾਰਿਆਂ ਨੂੰ ਯਾਤਰਾ ’ਚ ਵਧ ਚੜ੍ਹ ਕੇ ਹਿੱਸਾ ਲੈਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿੳੂਰੋ ਨਿੳੂਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ‘ਭਾਰਤ ਜੋੜੋ ਯਾਤਰਾ’ ਅਗਲੇ ਮਹੀਨੇ ਯਾਨੀ ਕੇ ਜਨਵਰੀ ਵਿਚ ਪੰਜਾਬ ਪੁੱਜੇਗੀ। ਇਹ ਯਾਤਰਾ 10 ਦਿਨ ਪੰਜਾਬ ਵਿਚ ਰਹੇਗੀ। ਇਸੇ ਦੌਰਾਨ ਪੰਜਾਬ ਕਾਂਗਰਸ ਦੇ …
Read More »ਦਿੱਲੀ ’ਚ ਪਹਿਲੀ ਜਨਵਰੀ ਤੋਂ 450 ਤਰ੍ਹਾਂ ਦੇ ਮੈਡੀਕਲ ਟੈਸਟ ਮੁਫਤ ਕੀਤੇ ਜਾਣਗੇ
‘ਆਪ’ ਵਲੋਂ ਡਾ. ਸੰਦੀਪ ਪਾਠਕ ਰਾਸ਼ਟਰੀ ਸੰਗਠਨ ਮਹਾਂ ਮੰਤਰੀ ਨਿਯੁਕਤ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਆਉਂਦੀ 1 ਜਨਵਰੀ ਤੋਂ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿਚ 450 ਤਰ੍ਹਾਂ ਦੇ ਮੈਡੀਕਲ ਟੈਸਟ ਮੁਫਤ ਕਰਵਾਏਗੀ। ਦਿੱਲੀ ਸਰਕਾਰ ਇਸ ਸਮੇਂ 212 ਮੈਡੀਕਲ ਟੈਸਟ ਮੁਫਤ ਪ੍ਰਦਾਨ ਕਰਦੀ ਹੈ। …
Read More »ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦਾ ਦੇਹਾਂਤ
ਪਿਛਲੇ ਦਿਨੀਂ ਹੀ ਬ੍ਰਹਮਪੁਰਾ ਨੂੰ ਬਣਾਇਆ ਗਿਆ ਸੀ ਪਾਰਟੀ ਦਾ ਸਰਪ੍ਰਸਤ ਚੰਡੀਗੜ੍ਹ/ਬਿੳੂਰੋ ਨਿੳੂਜ਼ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪਾਰਟੀ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦਾ ਅੱਜ ਮੰਗਲਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਪਾਰਟੀ ਨੇ ਸਰਪ੍ਰਸਤ ਬਣਾਇਆ ਸੀ। ਬ੍ਰਹਮਪੁਰਾ ਤਿੰਨ ਦਿਨ ਤੋਂ ਚੰਡੀਗੜ੍ਹ ਪੀਜੀਆਈ …
Read More »ਭੁਪੇਂਦਰ ਪਟੇਲ ਨੇ ਗੁਜਰਾਤ ਦੇ 18ਵੇਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਸਣੇ ਭਾਜਪਾ ਦੇ ਵੱਡੇ ਆਗੂ ਰਹੇ ਹਾਜ਼ਰ ਨਵੀਂ ਦਿੱਲੀ/ਬਿਊਰੋ ਨਿਊਜ਼ ਭੁਪੇਂਦਰ ਪਟੇਲ ਨੇ ਅੱਜ ਸੋਮਵਾਰ ਨੂੰ ਗੁਜਰਾਤ ਦੇ 18ਵੇਂ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕੀ ਹੈ। ਗਾਂਧੀਨਗਰ ਸਕੱਤਰੇਤ ਦੇ ਹੈਲੀਪੈਡ ਗਰਾਊਂਡ ਵਿਚ ਰਾਜਪਾਲ ਨੇ ਅੱਜ ਦੁਪਹਿਰੇ 2 ਵੱਜ ਕੇ 2 ਮਿੰਟ ’ਤੇ …
Read More »ਪੰਜਾਬ ਕੈਬਨਿਟ ਵਲੋਂ ਅਹਿਮ ਫੈਸਲੇ
ਹਰੇਕ ਸਾਲ 1800 ਕਾਂਸਟੇਬਲਾਂ ਤੇ 300 ਸਬ-ਇੰਸਪੈਕਟਰਾਂ ਦੀ ਹੋਵੇਗੀ ਭਰਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਮੰਤਰੀ ਮੰਡਲ ਨੇ ਫੈਸਲਾ ਕੀਤਾ ਹੈ ਕਿ ਸੂਬੇ ਵਿੱਚ ਹਰ ਸਾਲ 1800 ਕਾਂਸਟੇਬਲਾਂ ਅਤੇ 300 ਸਬ-ਇੰਸਪੈਕਟਰਾਂ ਦੀ ਭਰਤੀ ਕੀਤੀ ਜਾਵੇਗੀ। ਭਰਤੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ …
Read More »ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਝਟਕਾ
ਹਾਈਕੋਰਟ ਨੇ ਨਹੀਂ ਦਿੱਤੀ ਜ਼ਮਾਨਤ ਚੰਡੀਗੜ੍ਹ/ਬਿਊਰੋ ਨਿਊਜ਼ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਜੇਲ੍ਹ ’ਚ ਬੰਦ ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਕੋਲੋਂ ਵੀ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਨੇ ਪਿਛਲੀ ਸੁਣਵਾਈ ਦੇ ਦੌਰਾਨ ਪੰਜਾਬ ਸਰਕਾਰ ਨੂੰ ਕੇਸ ਦੀ ਸਟੇਟਸ ਰਿਪੋਰਟ ਦਾਖਲ ਕਰਨ ਦੇ ਆਦੇਸ਼ ਦਿੱਤੇ ਸਨ …
Read More »ਕੇਂਦਰੀ ਸਿੱਖ ਅਜਾਇਬਘਰ ਵਿਚ ਲੱਗੇਗੀ ਅਮਰੀਕੀ ਕਾਰੋਬਾਰੀ ਸਿੱਖ ਦੀਦਾਰ ਸਿੰਘ ਬੈਂਸ ਦੀ ਤਸਵੀਰ
ਐਸਜੀਪੀਸੀ ਪ੍ਰਧਾਨ ਧਾਮੀ ਨੇ ਦਿੱਤੀ ਜਾਣਕਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਦੇ ਸੰਬੰਧ ਵਿਚ 15 ਤੋਂ 31 ਦਸੰਬਰ ਤੱਕ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਕਿਸੇ ਵੀ ਸ਼ਖ਼ਸੀਅਤ ਨੂੰ ਸਿਰੋਪਾਓ ਨਾ ਦੇਣ ਅਤੇ ਗੁਰੂ ਕੇ ਲੰਗਰ ਵਿਚ ਸਾਦਾ ਲੰਗਰ ਬਨਾਉਣ ਤੇ ਵਰਤਾਉਣ ਦਾ ਫ਼ੈਸਲਾ ਕੀਤਾ ਹੈ। …
Read More »