ਸਾਧੂ ਸਿੰਘ ਧਰਮਸੋਤ ਗਿ੍ਰਫਤਾਰ ਅਤੇ ਸੰਗਤ ਸਿੰਘ ਗਿਲਜ਼ੀਆਂ ਖਿਲਾਫ ਵੀ ਐਫਆਈਆਰ ਦਰਜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਕਾਂਗਰਸ ਦੇ ਦੋ ਸਾਬਕਾ ਮੰਤਰੀ ਭਿ੍ਰਸ਼ਟਚਾਰ ਦੇ ਮਾਮਲੇ ਵਿਚ ਫਸ ਗਏ ਹਨ। ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗਿ੍ਰਫਤਾਰ ਕਰ ਲਿਆ ਹੈ। ਧਰਮਸੋਤ ਨੂੰ ਅਮਲੋਹ ਤੋਂ ਸਵੇਰੇ 3 ਵਜੇ …
Read More »Yearly Archives: 2022
ਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਕੀਤਾ ਦੁੱਖ ਸਾਂਝਾ
ਪੰਜਾਬ ’ਚ ਸ਼ਾਂਤੀ ਬਣਾਈ ਰੱਖਣਾ ‘ਆਪ’ ਸਰਕਾਰ ਦੇ ਵੱਸ ’ਚ ਨਹੀਂ : ਰਾਹੁਲ ਗਾਂਧੀ ਮਾਨਸਾ/ਬਿਊਰੋ ਨਿਊਜ਼ ਕਾਂਗਰਸ ਆਗੂ ਰਾਹੁਲ ਗਾਂਧੀ ਅੱਜ ਮੰਗਲਵਾਰ ਨੂੰ ਮਾਨਸਾ ਪਹੁੰਚੇ। ਉਨ੍ਹਾਂ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ। ਇਸ ਤੋਂ ਬਾਅਦ ਰਾਹੁਲ ਗਾਂਧੀ …
Read More »ਪਰਕਾਸ਼ ਸਿੰਘ ਬਾਦਲ ਅਤੇ ਨਵਜੋਤ ਸਿੰਘ ਸਿੱਧੂ ਪੀਜੀਆਈ ’ਚ ਦਾਖਲ
ਦੋਵਾਂ ਆਗੂਆਂ ਦਾ ਪੀਜੀਆਈ ’ਚ ਚੱਲ ਰਿਹਾ ਹੈ ਇਲਾਜ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਪਰਕਾਸ਼ ਸਿੰਘ ਬਾਦਲ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਪੀਜੀਆਈ ਚੰਡੀਗੜ੍ਹ ਵਿਚ ਇਲਾਜ ਚੱਲ ਰਿਹਾ ਹੈ। ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਪਰਕਾਸ਼ ਸਿੰਘ ਬਾਦਲ ਨੂੰ ਪੀਜੀਆਈ ਚੰਡੀਗੜ੍ਹ ’ਚ ਭਰਤੀ ਕਰਾਇਆ …
Read More »ਪੰਜਾਬ ’ਚ 424 ਵੀਆਈਪੀਜ਼ ਦੀ ਸੁਰੱਖਿਆ ਮੁੜ ਕੀਤੀ ਬਹਾਲ
ਸੁਰੱਖਿਆ ਮਾਮਲੇ ਨੂੰ ਲੈ ਕੇ ਸਵਾਲਾਂ ’ਚ ਘਿਰੀ ਹੋਈ ਹੈ ‘ਆਪ’ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਨੇ ਉਨ੍ਹਾਂ ਸਾਰੇ 424 ਵੀਆਈਪੀਜ਼ ਦੀ ਸੁਰੱਖਿਆ ਮੁੜ ਬਹਾਲ ਕਰ ਦਿੱਤੀ ਹੈ, ਜਿਨ੍ਹਾਂ ਦੀ ਸੁਰੱਖਿਆ ਹਾਲ ਹੀ ਦੌਰਾਨ ਵਾਪਸ ਲਈ ਗਈ ਸੀ ਜਾਂ ਉਸ ਵਿੱਚ ਕਟੌਤੀ ਕੀਤੀ ਗਈ ਸੀ। ਸੁਰੱਖਿਆ ਤੋਂ ਹਟਾਏ ਸਾਰੇ ਕਰਮਚਾਰੀ …
Read More »ਸਤੇਂਦਰ ਜੈਨ ਦੇ ਕਰੀਬੀਆਂ ਦੇ ਠਿਕਾਣਿਆਂ ’ਤੇ ਈਡੀ ਦਾ ਛਾਪਾ
ਛਾਪੇਮਾਰੀ ਦੌਰਾਨ 2.82 ਕਰੋੜ ਨਕਦ ਅਤੇ 133 ਸੋਨੇ ਦੇ ਬਿਸਕੁਟ ਹੋਏ ਬਰਾਮਦ ਨਵੀਂ ਦਿੱਲੀ/ਬਿਊਰੋ ਨਿਊਜ਼ : ਇਮਾਨਦਾਰੀ ਦਾ ਢਿੰਡੋਰਾ ਪਿੱਟਣ ਵਾਲੀ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਦੇ ਵਿਵਾਦਾਂ ਵਿਚ ਘਿਰੇ ਸਿਹਤ ਮੰਤਰੀ ਸਤਿੰਦਰ ਜੈਨ ਦੇ ਕਰੀਬੀਆਂ ਦੇ ਠਿਕਾਣਿਆਂ ’ਤੇ ਈਡੀ ਵੱਲੋਂ ਛਾਪੇਮਾਰੀ ਕੀਤੀ ਗਈ। ਇਸ ਛਾਪੇਮਾਰੀ ਦੌਰਾਨ ਈਡੀ ਨੇ …
Read More »ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਬਲਵੰਤ ਸਿੰਘ ਰਾਜੋਆਣਾ ਨੇ ਸਿਮਰਨਜੀਤ ਸਿੰਘ ਮਾਨ ਨੂੰ ਭੇਜਿਆ ਸੰਦੇਸ਼
ਪੰਥਕ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ ਕਮਲਦੀਪ ਕੌਰ ਦਾ ਸਾਥ ਦੇਣ ਦੀ ਕੀਤੀ ਅਪੀਲ ਪਟਿਆਲਾ/ਬਿਊਰੋ ਨਿਊਜ਼ : ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਰਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਇਕ ਸੰਦੇਸ਼ ਭੇਜਿਆ ਹੈ। ਰਾਜੋਆਣਾ ਨੇ ਆਪਣੇ ਸੰਦੇਸ਼ ਵਿਚ …
Read More »ਰਵਨੀਤ ਬਿੱਟੂ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ
ਵਟਸਐਪ ਕਾਲ ਰਾਹੀਂ ਕਿਹਾ-ਅਗਲਾ ਨੰਬਰ ਤੇਰਾ ਲੁਧਿਆਣਾ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਅੱਜ ਸਵੇਰੇ ਵੱਟਸਐਪ ਕਾਲ ਜਰੀਏ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਸਬੰਧੀ ਉਨ੍ਹਾਂ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਕੋਲ ਸ਼ਿਕਾਇਤ ਵੀ ਦਰਜ ਕਰਵਾ ਦਿੱਤੀ ਹੈ। …
Read More »ਮਾਨ ਸਰਕਾਰ 27 ਜੂਨ ਨੂੰ ਪੇਸ਼ ਕਰੇਗੀ ਆਪਣਾ ਪਹਿਲਾ ਬਜਟ
ਮੁੱਖ ਮੰਤਰੀ ਬੋਲੇ : ਪੰਜਾਬ ਦੇ ਇਤਿਹਾਸ ’ਚ ਪਹਿਲੀ ਵਾਰ ਆਮ ਲੋਕਾਂ ਦੀ ਰਾਏ ਨਾਲ ਬਣਿਆ ਬਜਟ ਹੋਵੇਗਾ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪਹਿਲਾ ਬਜਟ ਸੈਸ਼ਨ 24 ਤੋਂ 30 ਜੂਨ ਤੱਕ ਚੱਲੇਗਾ। ਇਸੇ ਦੌਰਾਨ 27 ਜੂਨ ਨੂੰ ਪੰਜਾਬ …
Read More »ਰਾਹੁਲ ਗਾਂਧੀ ਭਲਕੇ ਆਉਣਗੇ ਪੰਜਾਬ
ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਕਰਨਗੇ ਦੁੱਖ ਸਾਂਝਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਸਾਰੀਆਂ ਰਾਜਨੀਤਕ ਪਾਰਟੀਆਂ ਦੇ ਆਗੂ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਪਹੁੰਚ ਕੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਹੇ ਹਨ। ਇਸੇ ਤਹਿਤ ਭਲਕੇ ਮੰਗਲਵਾਰ ਨੂੰ ਕਾਂਗਰਸ ਆਗੂ ਰਾਹੁਲ ਗਾਂਧੀ ਵੀ …
Read More »ਗਿਆਨੀ ਹਰਪ੍ਰੀਤ ਸਿੰਘ ਨੇ ਮਾਡਰਨ ਹਥਿਆਰਾਂ ਦੀ ਟ੍ਰੇਨਿੰਗ ਦਾ ਦਿੱਤਾ ਸੁਨੇਹਾ
ਅਪਰੇਸ਼ਨ ਬਲੂ ਸਟਾਰ ਦੀ 38ਵੀਂ ਬਰਸੀ ਮੌਕੇ ਕੀਤਾ ਸੰਬੋਧਨ ਅੰਮਿ੍ਰਤਸਰ/ਬਿਊਰੋ ਨਿਊਜ਼ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਪਰੇਸ਼ਨ ਬਲੂ ਸਟਾਰ ਦੀ 38ਵੀਂ ਬਰਸੀ ਮਨਾਈ ਗਈ। ਇਸ ਮੌਕੇ ਦੇਸ਼ ਅਤੇ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚੀਆਂ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖਾਂ ਨੂੰ …
Read More »