Breaking News
Home / 2022 (page 292)

Yearly Archives: 2022

ਭਾਜਪਾ ’ਚ ਜਾ ਸਕਦੇ ਹਨ ਦੋ ਕਾਂਗਰਸੀ ਆਗੂ

ਹਾਈਕਮਾਨ ਨਾਲ ਨਰਾਜ਼ਗੀ ਕਰਕੇ ਓਪੀ ਸੋਨੀ ਅਤੇ ਰਾਜ ਕੁਮਾਰ ਵੇਰਕਾ ਲੈ ਸਕਦੇ ਹਨ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਾਂਗਰਸ ਦੀ ਹਾਰ ਤੋਂ ਬਾਅਦ ਦਰਕਿਨਾਰ ਕੀਤੇ ਗਏ ਦੋ ਸੀਨੀਅਰ ਆਗੂ ਜਲਦ ਹੀ ਭਾਜਪਾ ਵਿਚ ਜਾਣ ਦਾ ਐਲਾਨ ਕਰ ਸਕਦੇ ਹਨ। ਜੇਕਰ ਅਜਿਹਾ ਹੋ ਜਾਂਦਾ ਹੈ ਤਾਂ ਪੰਜਾਬ ਵਿਚ ਸੁਨੀਲ ਜਾਖੜ ਦੇ …

Read More »

ਹਰਪ੍ਰੀਤ ਸਿੱਧੂ ਨੂੰ ਪੰਜਾਬ ਸਰਕਾਰ ਨੇ ਦਿੱਤਾ ਜੇਲ੍ਹਾਂ ਦਾ ਚਾਰਜ

ਡਰੱਗ ਖਿਲਾਫ ਬਣੀ ਐਸਟੀਐਫ ਦੀ ਜ਼ਿੰਮੇਵਾਰੀ ਵੀ ਹੈ ਹਰਪ੍ਰੀਤ ਸਿੱਧੂ ਕੋਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀਆਂ ਜੇਲ੍ਹਾਂ ਦਾ ਚਾਰਜ ਆਈਪੀਐਸ ਹਰਪ੍ਰੀਤ ਸਿੰਘ ਸਿੱਧੂ ਨੂੰ ਦੇ ਦਿੱਤਾ ਹੈ। ਹਰਪ੍ਰੀਤ ਸਿੱਧੂ ਹੁਣ ਤੱਕ ਡਰੱਗ ਦੇ ਖਿਲਾਫ ਬਣੀ ਸਪੈਸ਼ਲ ਟਾਸਕ ਫੋਰਸ ਦੇ ਏਡੀਜੀਪੀ ਵਜੋਂ …

Read More »

ਰਾਹੁਲ ਗਾਂਧੀ ਈਡੀ ਦੇ ਸਾਹਮਣੇ 13 ਜੂਨ ਨੂੰ ਹੋਣਗੇ ਪੇਸ਼

ਸੋਨੀਆ ਤੋਂ ਬਾਅਦ ਪਿ੍ਰਅੰਕਾ ਨੂੰ ਵੀ ਹੋਇਆ ਕਰੋਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਹੈਰਾਲਡ ਕੇਸ ਵਿਚ ਰਾਹੁਲ ਗਾਂਧੀ ਹੁਣ 13 ਜੂਨ ਨੂੰ ਈਡੀ ਦੇ ਸਾਹਮਣੇ ਪੇਸ਼ ਹੋਣਗੇ। ਜ਼ਿਕਰਯੋਗ ਹੈ ਕਿ ਈਡੀ ਨੇ ਰਾਹੁਲ ਅਤੇ ਸੋਨੀਆ ਗਾਂਧੀ ਨੂੰ 8 ਜੂਨ ਨੂੰ ਪੇਸ਼ ਹੋਣ ਲਈ ਸੰਮਣ ਭੇਜਿਆ ਸੀ, ਇਸ ਤੋਂ ਬਾਅਦ ਰਾਹੁਲ ਨੇ …

Read More »

ਕਸ਼ਮੀਰ ਵਾਦੀ ਵਿਚੋਂ ਹਿੰਦੂ ਪਰਿਵਾਰ ਲਗਾਤਾਰ ਕਰ ਰਹੇ ਹਨ ਹਿਜ਼ਰਤ

ਅਨੰਤਨਾਗ ਦੀ ਪੰਡਿਤ ਕਾਲੋਨੀ ’ਚ ਛਾਇਆ ਸੰਨਾਟਾ ਸ੍ਰੀਨਗਰ/ਬਿਊਰੋ ਨਿਊਜ਼ ਕਸ਼ਮੀਰ ਘਾਟੀ ਵਿਚ ਲਗਾਤਾਰ ਹੋ ਰਹੀਆਂ ਟਾਰਗਿਟ ਹੱਤਿਆਵਾਂ ਤੋਂ ਬਾਅਦ ਕਸ਼ਮੀਰੀ ਪੰਡਿਤ ਆਪਣਾ ਘਰ ਛੱਡ ਕੇ ਜਾਣ ਲੱਗੇ ਹਨ। ਇਸੇ ਦੌਰਾਨ ਅਨੰਤਨਾਗ ਦੀ ਪੰਡਿਤ ਕਾਲੋਨੀ ਵਿਚ ਸੰਨਾਟਾ ਛਾਇਆ ਹੋਇਆ ਹੈ। ਰੰਜਨ ਨਾਮ ਦੇ ਇਕ ਵਿਅਕਤੀ ਨੇ ਦੱਸਿਆ ਕਿ ਕਸ਼ਮੀਰੀ ਪੰਡਿਤ ਕਾਲੋਨੀ …

Read More »

ਸੰਤ ਬਲਬੀਰ ਸਿੰਘ ਸੀਚੇਵਾਲ ਤੇ ਵਿਕਰਮਜੀਤ ਸਿੰਘ ਸਾਹਨੀ ਦਾ ਰਾਜ ਸਭਾ ਮੈਂਬਰ ਬਣਨਾ ਤੈਅ

ਚੰਡੀਗੜ੍ਹ : ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਨੇ ਰਾਜ ਸਭਾ ਲਈ ਨਾਮਜ਼ਦਗੀ ਪੱਤਰ ਚੰਡੀਗੜ੍ਹ ਵਿਚ ਦਾਖਲ ਕਰ ਦਿੱਤੇ ਹਨ। ਵਿਧਾਨ ਸਭਾ ਸਕੱਤਰੇਤ ਵਿੱਚ ਰਿਟਰਨਿੰਗ ਅਫਸਰ ਕੋਲ ਪਰਚੇ ਭਰਨ ਸਮੇਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਸਨ। ਪੰਜਾਬ ਤੋਂ …

Read More »

‘ਆਪ’ ਵਿਧਾਇਕ ਡਾ. ਬਲਬੀਰ ਸਿੰਘ ਨੂੰ ਸੈਸ਼ਨ ਕੋਰਟ ਤੋਂ ਰਾਹਤ

ਰੂਪਨਗਰ : ਹਲਕਾ ਪਟਿਆਲਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਬਲਬੀਰ ਸਿੰਘ ਨੂੰ ਉਨ੍ਹਾਂ ਦੀ ਪਤਨੀ, ਪੁੱਤਰ ਅਤੇ ਇੱਕ ਹੋਰ ਵਿਅਕਤੀ ਸਮੇਤ ਜ਼ਮੀਨੀ ਝਗੜੇ ਦੇ ਸਬੰਧ ਵਿੱਚ ਰੂਪਨਗਰ ਦੀ ਹੇਠਲੀ ਅਦਾਲਤ ਵੱਲੋਂ ਸੁਣਾਈ ਗਈ ਸਜ਼ਾ ‘ਤੇ ਸੈਸ਼ਨ ਅਦਾਲਤ ਵੱਲੋਂ ਰੋਕ ਲਗਾ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡਾ. …

Read More »

ਭਗਵੰਤ ਮਾਨ ਦੀ ਕੋਠੀ ਅੱਗੇ ਪੱਕਾ ਮੋਰਚਾ

ਨਿਯੁਕਤੀ ਪੱਤਰਾਂ ਲਈ ਟੈਂਕੀ ‘ਤੇ ਚੜ੍ਹੀਆਂ ਸੱਤ ਕੁੜੀਆਂ ਪੁਲਿਸ ਭਰਤੀ ਪ੍ਰਕਿਰਿਆ ਮੁਕੰਮਲ ਕਰਨ ਦੀ ਮੰਗ ਸੰਗਰੂਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਪਿਛਲੇ ਲਗਪਗ ਤਿੰਨ ਹਫਤਿਆਂ ਤੋਂ ਪੱਕੇ ਮੋਰਚੇ ‘ਤੇ ਬੈਠੇ ਪੰਜਾਬ ਪੁਲਿਸ ਭਰਤੀ-2016 ਦੇ ਉਮੀਦਵਾਰਾਂ ਵਿੱਚੋਂ ਸੱਤ ਲੜਕੀਆਂ ਸਥਾਨਕ ਹਰੀਪੁਰਾ ਰੋਡ ਸਥਿਤ ਸੌ ਫੁੱਟ ਉੱਚੀ ਪਾਣੀ …

Read More »

ਸੁਖਪਾਲ ਖਹਿਰਾ ਵੱਲੋਂ ਆਪਣੀ ਸੁਰੱਖਿਆ ਵਧਾਉਣ ਲਈ ਡੀਜਪੀ ਨੂੰ ਪੱਤਰ

ਕਿਹਾ : ਕੋਈ ਨੁਕਸਾਨ ਹੋਇਆ ਤਾਂ ਪੰਜਾਬ ਸਰਕਾਰ ਹੋਵੇਗੀ ਜ਼ਿੰਮੇਵਾਰ ਜਲੰਧਰ : ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਡੀਜੀਪੀ ਵੀਕੇ ਭਾਵਰਾ ਨੂੰ ਸੂਬੇ ਦੇ ਵਿਗੜ ਰਹੇ ਹਾਲਾਤ ਦੇ ਮੱਦੇਨਜ਼ਰ ਆਪਣੀ ਸੁਰੱਖਿਆ ਵਧਾਉਣ ਲਈ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦਾ ਜਾਂ ਉਨ੍ਹਾਂ ਦੇ …

Read More »

ਸੰਯੁਕਤ ਕਿਸਾਨ ਮੋਰਚੇ ਦੀ ਏਕਤਾ ਅਹਿਮ : ਬਲਬੀਰ ਸਿੰਘ ਰਾਜੇਵਾਲ

ਚੰਡੀਗੜ੍ਹ : ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਕਿਸਾਨ ਸੰਘਰਸ਼ ਕਮੇਟੀ, ਪੰਜਾਬ, ਭਾਰਤੀ ਕਿਸਾਨ ਯੂਨੀਅਨ (ਮਾਨਸਾ), ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਅਤੇ ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੀ ਮੀਟਿੰਗ ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਵਿਚਾਰ ਕੀਤਾ ਗਿਆ ਕਿ ਮੌਜੂਦਾ ਹਾਲਾਤ ਵਿੱਚ ਸਾਂਝੇ ਕਿਸਾਨ ਮੋਰਚੇ ਦੀ …

Read More »

ਵਰਿੰਦਰ ਕੁਮਾਰ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ

ਚੰਨੀ ਸਰਕਾਰ ਵੱਲੋਂ ਤਾਇਨਾਤ ਕੀਤੇ ਗਏ ਈਸ਼ਵਰ ਸਿੰਘ ਦੀ ਥਾਂ ਲੈਣਗੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਵਿਜੀਲੈਂਸ ਬਿਊਰੋ ਦੇ ਮੁਖੀ ਵਜੋਂ 1993 ਬੈਚ ਦੇ ਆਈਪੀਐੱਸ ਅਧਿਕਾਰੀ ਵਰਿੰਦਰ ਕੁਮਾਰ ਦੀ ਚੋਣ ਕੀਤੀ ਹੈ। ਉਹ ਈਸ਼ਵਰ ਸਿੰਘ ਦੀ ਥਾਂ ਲੈਣਗੇ, ਜਿਨ੍ਹਾਂ ਨੂੰ ਏਡੀਜੀਪੀ (ਅਮਨ ਤੇ ਕਾਨੂੰਨ) ਨਿਯੁਕਤ ਕੀਤਾ ਗਿਆ ਹੈ। ਈਸ਼ਵਰ …

Read More »