ਓਨਟੇਰੀਓ ਵਿਚ ਘਰ ਖਰੀਦਣ ਦਾ ਕਨੇਡੀਅਨ ਸੁਪਨਾ ਖਤਰੇ ਵਿਚ ਹੈ ਅਤੇ ਓਨਟੇਰੀਓ ਰੀਐਲਟਰਜ਼ (REALTORS®) ਨੇ 2022 ਦੀਆਂ ਚੋਣਾਂ ਵਿਚ ਸ਼ਾਮਲ ਸਾਰੀਆਂ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਹਾਊਸਿੰਗ ਪਾਲਸੀਆਂ ਵੱਲ ਧਿਆਨ ਦੇਣ ਲਈ ਅਪੀਲ ਕੀਤੀ ਹੈ। ਇਕ ਬਿਆਨ ਵਿਚ ਉਨ੍ਹਾਂ ਕਿਹਾ ਕਿ ਪਾਰਟੀਆਂ ਦੀਆਂ ਹਾਊਸਿੰਗ ਬਾਰੇ ਨੀਤੀਆਂ ਵਿਚ ਇਹ ਯਕੀਨੀ ਬਣਾਇਆ ਜਾਵੇ …
Read More »Yearly Archives: 2022
ਅਸੀਂ ਅਜੇ ਵੀ ਮਹਾਂਮਾਰੀ ਤੋਂ ਬਾਹਰ ਨਹੀਂ ਨਿਕਲੇ : ਜਸਟਿਨ ਟਰੂਡੋ
ਓਟਵਾ/ਬਿਊਰੋ ਨਿਊਜ਼ : ਕੋਵਿਡ-19 ਸਬੰਧੀ ਸਰਹੱਦੀ ਪਾਬੰਦੀਆਂ ਵਿੱਚ ਪਿੱਛੇ ਜਿਹੇ ਕੀਤੇ ਗਏ ਵਾਧੇ ਨੂੰ ਜਾਇਜ ਠਹਿਰਾਉਂਦਿਆਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਇਹ ਫੈਸਲਾ ਸਾਇੰਸ ਦੇ ਅਧਾਰ ਉੱਤੇ ਹੀ ਲਿਆ ਗਿਆ ਹੈ। ਟਰੂਡੋ ਨੇ ਇਹ ਗੱਲ ਉਦੋਂ ਆਖੀ ਜਦੋਂ ਰਾਹਤ ਦੇਣ ਦੀ ਮੰਗ ਲੈ ਕੇ ਟਰੈਵਲ ਤੇ ਟੂਰਿਜਮ ਸੈਕਟਰ …
Read More »ਕੈਨੇਡਾ ਸਰਕਾਰ ਨੇ ਕੋਵਿਡ ਰੋਕਾਂ ਦੀ ਮਿਆਦ 30 ਜੂਨ ਤੱਕ ਵਧਾਈ
ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਦੇ ਸਿਹਤ ਮੰਤਰਾਲੇ ਨੇ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਲਈ ਕਰੋਨਾ ਵਾਇਰਸ ਨਾਲ਼ ਸਬੰਧਿਤ ਰੋਕਾਂ ਦੀ ਮਿਆਦ 30 ਜੂਨ 2022 ਤੱਕ ਵਧਾ ਦਿੱਤੀ ਹੈ। ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕੈਨੇਡਾ ਜਾਣ ਵਾਲੇ ਜਹਾਜ਼ ਵਿਚ ਸਵਾਰ ਹੋਣ ਵਾਲੇ ਹਰੇਕ ਮੁਸਾਫਿਰ ਦੇ ਕਰੋਨਾ ਤੋਂ ਬਚਾਅ ਦੀ ਮਾਨਤਾ ਪ੍ਰਾਪਤ …
Read More »ਬੈਂਕ ਆਫ ਕੈਨੇਡਾ ਨੇ ਵਿਆਜ ਦਰਾਂ ‘ਚ ਕੀਤਾ ਵਾਧਾ
ਓਟਵਾ/ਬਿਊਰੋ ਨਿਊਜ਼ : ਬੈਂਕ ਆਫ ਕੈਨੇਡਾ ਵੱਲੋਂ ਆਪਣੀਆਂ ਵਿਆਜ ਦਰਾਂ ਵਿੱਚ ਇੱਕ ਵਾਰੀ ਫਿਰ 50 ਬੇਸਿਸ ਅੰਕਾਂ ਦਾ ਵਾਧਾ ਕੀਤਾ ਗਿਆ ਹੈ। ਹੁਣ ਇਹ ਵਿਆਜ ਦਰ 1.5 ਫੀਸਦੀ ਤੱਕ ਪਹੁੰਚ ਗਈ ਹੈ। ਇਨ੍ਹਾਂ ਵਿਆਜ ਦਰਾਂ ਵਿੱਚ ਇਸ ਲਈ ਵਾਧਾ ਕੀਤਾ ਗਿਆ ਹੈ ਕਿਉਂਕਿ ਬੈਂਕ ਦਾ ਇਹ ਮੰਨਣਾ ਹੈ ਕਿ ਨੇੜ …
Read More »ਕੈਨੇਡਾ ਵਿਚ ਗੰਨ ਕਾਰੋਬਾਰ ਸੀਮਤ ਕਰਨ ਦੀ ਤਿਆਰੀ
ਟਰੂਡੋ ਸਰਕਾਰ ਨੇ ਪਿਸਤੌਲ ਦੀ ਦਰਾਮਦ, ਖਰੀਦ ਤੇ ਵਿਕਰੀ ਨੂੰ ਸੀਮਤ ਕਰਨ ਲਈ ਬਿੱਲ ਕੀਤਾ ਪੇਸ਼ ਟੋਰਾਂਟੋ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਸਰਕਾਰ ਨੇ ਪਿਸਤੌਲ ਦੀ ਦਰਾਮਦ, ਖਰੀਦ ਤੇ ਵਿਕਰੀ ਨੂੰ ਸੀਮਤ ਕਰਨ ਲਈ ਇੱਕ ਬਿੱਲ ਪੇਸ਼ ਕੀਤਾ ਹੈ। ਟਰੂਡੋ ਨੇ ਕਿਹਾ ਕਿ ਅਸੀਂ ਇਸ …
Read More »ਲਿਬਰਲਾਂ ਨੇ ਪੇਸ਼ ਕੀਤਾ ਹਥਿਆਰਾਂ ਨੂੰ ਕੰਟਰੋਲ ਕਰਨ ਸਬੰਧੀ ਬਿੱਲ
ਓਟਵਾ : ਫੈਡਰਲ ਲਿਬਰਲ ਸਰਕਾਰ ਵੱਲੋਂ ਪੇਸ਼ ਕੀਤੇ ਗਏ ਹਥਿਆਰਾਂ ਨੂੰ ਕੰਟਰੋਲ ਕਰਨ ਸਬੰਧੀ ਬਿੱਲ ਵਿੱਚ ਮੁੱਖ ਤੌਰ ਉੱਤੇ ਹੈਂਡਗੰਨਜ ਨੂੰ ਇੰਪੋਰਟ ਕਰਨ, ਖਰੀਦਣ ਜਾਂ ਵੇਚਣ ਉੱਤੇ ਕੌਮੀ ਪੱਧਰ ਉੱਤੇ ਪਾਬੰਦੀ ਲਾਏ ਜਾਣ ਦੀ ਗੱਲ ਕੀਤੀ ਗਈ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਬਿੱਲ ਵਿੱਚ ਅਜਿਹੇ ਲੋਕਾਂ ਤੋਂ ਗੰਨ …
Read More »ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜਵੇਂ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਮਨੁੱਖਤਾ ਦੇ ਇਤਿਹਾਸ ਅੰਦਰ ਇਕ ਇਨਕਲਾਬੀ ਮੋੜ ਸੀ। ਇਸ ਸ਼ਹਾਦਤ ਨੇ ਜਿੱਥੇ ਧਾਰਮਿਕ ਕੱਟੜਤਾ ਦੇ ਨਾਂ ‘ਤੇ ਮਨੁੱਖੀ ਅੱਤਿਆਚਾਰ ਦੀ ਪ੍ਰਵਿਰਤੀ ਨੂੰ ਸਿਖਰਲੀ ਚੁਣੌਤੀ ਦਿੱਤੀ, ਉਥੇ ਹੀ ਮਾਨਵਤਾ ਨੂੰ ਜਬਰ ਦੇ ਮੁਕਾਬਲੇ ਲਈ ਭੈਅ ਮੁਕਤ ਵੀ ਕੀਤਾ। ਸਿੱਖ ਇਤਿਹਾਸ …
Read More »ਵਾਤਾਵਰਨ ਬਹੁਪੱਖੀ ਤੇ ਬਹੁਪਰਤੀ ਸਮੱਸਿਆ
ਡਾ. ਸ਼ਿਆਮ ਸੁੰਦਰ ਦੀਪਤੀ ਜਦੋਂ ਵਾਤਾਵਰਨ ਦੀ ਗੱਲ ਹੁੰਦੀ ਹੈ ਤਾਂ ਧਿਆਨ ਹਵਾ-ਪਾਣੀ ‘ਤੇ ਚਲਾ ਜਾਂਦਾ ਹੈ ਅਤੇ ਅਸੀਂ ਹਵਾ-ਪਾਣੀ ਦੇ ਪ੍ਰਦੂਸ਼ਣ ਬਾਰੇ ਚਿੰਤਾ ਜ਼ਾਹਿਰ ਕਰਦੇ ਹਾਂ। ਵਾਤਾਵਰਨ ਨਾਲ ਜੁੜੇ ਵਿਗਿਆਨੀ ਅਤੇ ਮਾਹਿਰ ਵਧ ਰਹੀ ਕਾਰਬਨ ਡਾਇਆਕਸਾਈਡ ਦੀ ਮਾਤਰਾ ਕਾਰਨ ਧਰਤੀ ਉਤੇ ਪੈ ਰਹੇ ਮਾਰੂ ਅਸਰਾਂ ਬਾਰੇ ਪੇਸ਼ੀਨਗੋਈ ਕਰਦੇ ਰਹਿੰਦੇ …
Read More »ਓਨਟਾਰੀਓ ‘ਚ ਫਿਰ ਝੁੱਲਿਆ ਪੀਸੀ ਪਾਰਟੀ ਦਾ ਝੰਡਾ
ਡਗ ਫੋਰਡ ਦੀ ਪਾਰਟੀ ਨੇ ਦੋ ਤਿਹਾਈ ਬਹੁਮਤ ਕੀਤਾ ਹਾਸਲ ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਦੀ ਸੱਤਾਧਾਰੀ ਪੀਸੀ ਪਾਰਟੀ ਨੇ ਮੁੜ ਤੋਂ ਸੱਤਾ ਹਾਸਲ ਕਰ ਲਈ ਹੈ। ਪ੍ਰੀਮੀਅਰ ਡਗ ਫੋਰਡ ਦੀ ਅਗਵਾਈ ਵਿਚ ਪੀਸੀ ਪਾਰਟੀ ਨੇ ਨਾ ਸਿਰਫ਼ ਭਾਰੀ ਬਹੁਮਤ ਨਾਲ ਚੋਣ ਜਿੱਤੀ ਹੈ ਬਲਕਿ ਪਿਛਲੀ ਵਾਰ ਨਾਲੋਂ ਵੀ ਵੱਧ ਸੀਟਾਂ …
Read More »ਕਸ਼ਮੀਰ ਵਾਦੀ ‘ਚੋਂ ਹਿੰਦੂ ਪਰਿਵਾਰ ਕਰਨ ਲੱਗੇ ਹਿਜ਼ਰਤ
ਘੱਟ ਗਿਣਤੀ ਭਾਈਚਾਰੇ ‘ਚ ਡਰ ਦਾ ਮਾਹੌਲ ਵਧਿਆ ਸ੍ਰੀਨਗਰ : ਦੱਖਣੀ ਕਸ਼ਮੀਰ ‘ਚ ਸ਼ੱਕੀ ਅੱਤਵਾਦੀਆਂ ਵੱਲੋਂ ਇਕ ਦਲਿਤ ਮਹਿਲਾ ਅਧਿਆਪਕਾ ਦੀ ਹੱਤਿਆ ਮਗਰੋਂ ਘੱਟ ਗਿਣਤੀ ਭਾਈਚਾਰੇ ਦੇ ਮੁਲਾਜ਼ਮਾਂ ‘ਚ ਡਰ ਦਾ ਮਾਹੌਲ ਵਧ ਗਿਆ ਹੈ ਜਿਸ ਕਾਰਨ ਕਰੀਬ 125 ਹਿੰਦੂ ਪਰਿਵਾਰ ਵਾਦੀ ‘ਚੋਂ ਹਿਜਰਤ ਕਰ ਗਏ ਹਨ। ਅਨੁਸੂਚਿਤ ਜਾਤਾਂ ਅਤੇ …
Read More »