ਸਾਬਕਾ ਡਿਪਟੀ ਸੀਐਮ ਓਪੀ ਸੋਨੀ ਨੇ ਪਾਈ ਪਟੀਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਅਹਿਮ ਸ਼ਖ਼ਸੀਅਤਾਂ ਦੀ ਘਟਾਈ ਗਈ ਵੀਆਈਵੀ ਸੁਰੱਖਿਆ ਨੂੰ ਲੈ ਕੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਸਵਾਲਾਂ ਦੇ ਘੇਰੇ ਵਿਚ ਹੈ। ਇਸ ਨੂੰ ਲੈ ਕੇ ਪੰਜਾਬ ਦੇ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਨੇ ਇਸ …
Read More »Yearly Archives: 2022
ਖਹਿਰਾ ਨੇ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਡੀਜੀਪੀ ਪੰਜਾਬ ਨੂੰ ਲਿਖਿਆ ਪੱਤਰ
ਕਿਹਾ : ਜੇ ਜਾਨੀ ਨੁਕਸਾਨ ਹੋਇਆ ਤਾਂ ਪੰਜਾਬ ਸਰਕਾਰ ਹੋਵੇਗੀ ਜ਼ਿੰਮੇਵਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਪੰਜਾਬ ਦੇ ਡੀਜੀਪੀ ਵੀ ਕੇ ਭਾਵਰਾ ਨੂੰ ਇਕ ਪੱਤਰ ਲਿਖਿਆ ਹੈ। ਇਸ ਪੱਤਰ ਵਿਚ ਉਨ੍ਹਾਂ ਵਿਧਾਇਕ ਦੇ ਪ੍ਰੋਟੋਕਾਲ ਅਨੁਸਾਰ ਸੁਰੱਖਿਆ ਦੇਣ ਦੀ ਮੰਗ ਕੀਤੀ …
Read More »ਸਿੱਧੂ ਮੂਸੇਵਾਲਾ ਦੀ ਹੋਈ ਹੱਤਿਆ ਦੀ ਜਾਂਚ ਹਾਈਕੋਰਟ ਦੇ ਸਿਟਿੰਗ ਜੱਜ ਕਰਨਗੇ
ਮੂਸੇਵਾਲਾ ਦੇ ਪਿਤਾ ਨੇ ਮੁੱਖ ਮੰਤਰੀ ਨੂੰ ਲਿਖਿਆ ਸੀ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੋਈ ਹੱਤਿਆ ਦੀ ਜਾਂਚ ਹਾਈਕੋਰਟ ਦੇ ਸਿਟਿੰਗ ਜੱਜ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸਦੀ ਪੁਸ਼ਟੀ ਵੀ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਹ ਮੰਗ ਕੀਤੀ ਸੀ। …
Read More »‘ਆਪ’ ਸਰਕਾਰ ਨੇ ਪੰਜਾਬ ’ਚ ਅਹਿਮ ਸ਼ਖ਼ਸੀਅਤਾਂ ਦੀ 3 ਵਾਰ ਸੁਰੱਖਿਆ ਘਟਾਈ
ਸੁਰੱਖਿਆ ਮਾਮਲੇ ’ਤੇ ਘਿਰੀ ਭਗਵੰਤ ਮਾਨ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਤਿੰਨ ਵਾਰ ਪੰਜਾਬ ’ਚ ਅਹਿਮ ਸ਼ਖ਼ਸੀਅਤਾਂ ਦੀ ਵੀਆਈਪੀ ਸਕਿਉਰਿਟੀ ਘਟਾਈ ਹੈ। ਕਾਗਜ਼ਾਂ ਵਿਚ ਇਸ ਨੂੰ ‘ਸਟਰਿਕਲੀ ਕੌਨਫੀਡੈਂਸ਼ੀਅਲ’ ਕਿਹਾ ਜਾਂਦਾ ਰਿਹਾ। ਹਕੀਕਤ ਵਿਚ ਇਹ ਓਪਨ ਸੀਕਰੇਟ ਹੋ ਗਿਆ। ਹਰ ਵਾਰ …
Read More »ਸਿੱਧੂ ਮੂਸੇਵਾਲਾ ਦੀ ਹੋਈ ਹੱਤਿਆ ’ਤੇ ਬਾਲੀਵੁੱਡ ਜਗਤ ਵੀ ਸਦਮੇ ’ਚ
ਅਜੇ ਦੇਵਗਨ, ਕੰਗਨਾ ਰਾਣੌਤ, ਕਪਿਲ ਸ਼ਰਮਾ ਤੇ ਦਿਲਜੀਤ ਦੁਸਾਂਝ ਨੇ ਪ੍ਰਗਟਾਇਆ ਦੁੱਖ ਪੰਜਾਬ ’ਚ ਕਾਨੂੰਨ ਵਿਵਸਥਾ ’ਤੇ ਉਠਾਏ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਐਤਵਾਰ ਨੂੰ ਦਿਨ ਦਿਹਾੜੇ ਹੋਈ ਹੱਤਿਆ ਤੋਂ ਬਾਅਦ ਬਾਲੀਵੁੱਡ ਜਗਤ ਵਿਚ ਵੀ ਰੋਸ ਦੀ ਲਹਿਰ ਹੈ। ਬਾਲੀਵੁੱਡ ਸਟਾਰ ਅਜੇ ਦੇਵਗਨ, ਕੰਗਨਾ ਰਾਣੌਤ, ਜ਼ਰੀਨ ਖਾਨ, …
Read More »ਭਗਵੰਤ ਮਾਨ ਸਰਕਾਰ ਦੀ ਬਰਖਾਸਤਗੀ ਦੀ ਉਠੀ ਮੰਗ
ਅਕਾਲੀ ਦਲ ਅਤੇ ਭਾਜਪਾ ਆਗੂਆਂ ਨੇ ਵੱਖ-ਵੱਖ ਤੌਰ ’ਤੇ ਰਾਜਪਾਲ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ ਸਿੱਧੂ ਮੂਸੇਵਾਲਾ ਦੀ ਹੋਈ ਹੱਤਿਆ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਬਾਦਲ ਅਤੇ ਪੰਜਾਬ ਭਾਜਪਾ ਦੇ ਆਗੂਆਂ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਵੱਖਰੇ-ਵੱਖਰੇ ਤੌਰ ’ਤੇ ਚੰਡੀਗੜ੍ਹ ’ਚ ਮੁਲਾਕਾਤ ਕੀਤੀ ਹੈ। ਦੋਵਾਂ ਪਾਰਟੀਆਂ ਦੇ ਆਗੂਆਂ ਨੇ …
Read More »ਮੈਂ ਕਦੇ ਵੀ ਸਿੱਧੂ ਮੂਸੇਵਾਲਾ ਨੂੰ ਗੈਂਗਸਟਰਾਂ ਨਾਲ ਨਹੀਂ ਜੋੜਿਆ : ਡੀਜੀਪੀ ਪੰਜਾਬ
ਮੁੱਖ ਮੰਤਰੀ ਦੀ ਘੁਰਕੀ ਤੋਂ ਬਾਅਦ ਡੀਜੀਪੀ ਨੇ ਦਿੱਤਾ ਸਪੱਸ਼ਟੀਕਰਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਖਲ ਤੋਂ ਬਾਅਦ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਵੀ.ਕੇ. ਭਾਵਰਾ ਨੇ ਅੱਜ ਆਪਣੇ ਬਿਆਨ ’ਤੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਉਸ ਨੇ ਕਦੇ ਵੀ ਸਿੱਧੂ ਮੂਸੇਵਾਲਾ ਨੂੰ ਗੈਂਗਸਟਰਾਂ ਨਾਲ ਨਹੀਂ ਜੋੜਿਆ। ਜ਼ਿਕਰਯੋਗ …
Read More »ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਨੋਟੀਫਿਕੇਸ਼ਨ ਜਾਰੀ
23 ਜੂਨ ਨੂੰ ਵੋਟਿੰਗ ਅਤੇ 26 ਜੂਨ ਨੂੰ ਆਉਣਗੇ ਨਤੀਜੇ 6 ਜੂਨ ਤੱਕ ਨਾਮਜ਼ਦਗੀਆਂ ਹੋਣਗੀਆਂ ਦਾਖਲ ਚੰਡੀਗੜ੍ਹ/ਬਿਊਰੋ ਨਿਊਜ਼ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਅੱਜ ਨੋਟੀਫਿਕੇਸ਼ਨ ਜਾਰੀ ਹੋ ਗਿਆ ਹੈ। ਇਸ ਸਬੰਧੀ ਹੁਣ 6 ਜੂਨ ਤੱਕ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਜਾ ਸਕਣਗੇ ਅਤੇ 9 ਜੂਨ ਤੱਕ ਨਾਮਜ਼ਦਗੀ ਕਾਗਜ਼ …
Read More »ਬੈਂਗਲੁਰੂ ’ਚ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਮੂੰਹ ’ਤੇ ਸੁੱਟੀ ਸਿਆਹੀ
ਟਿਕੈਤ ਬੋਲੇ, ਇਹ ਸਰਕਾਰ ਦੀ ਸਾਜਿਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਅਤੇ ਯੁੱਧਵੀਰ ਸਿੰਘ ’ਤੇ ਬੈਂਗਲੁਰੂ ਵਿਚ ਕਾਲੀ ਸਿਆਹੀ ਸੁੱਟ ਦਿੱਤੀ ਗਈ। ਇਹ ਦੋਵੇਂ ਆਗੂ ਇਕ ਖੇਤਰੀ ਚੈਨਲ ਵਲੋਂ ਕੀਤੇ ਗਏ ਸਟਿੰਗ ਅਪਰੇਸ਼ਨ ਦੇ ਵੀਡੀਓ ’ਤੇ ਸਫਾਈ ਦੇਣ ਲਈ ਗਏ ਹੋਏ ਸਨ, ਜਿਸ ਵਿਚ ਕਰਨਾਟਕ …
Read More »ਸ਼ਾਹਬਾਜ਼ ਸ਼ਰੀਫ ਦਾ ਇਮਰਾਨ ’ਤੇ ਤੰਜ਼
ਕਿਹਾ : ਆਪਣੇ ਕੱਪੜੇ ਵੇਚ ਦਿਆਂਗਾ, ਪਰ ਲੋਕਾਂ ਨੂੰ ਸਸਤਾ ਆਟਾ ਦਿਵਾਵਾਂਗਾ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੀ ਸ਼ਾਹਬਾਜ਼ ਸ਼ਰੀਫ ਸਰਕਾਰ ਜੂਨ ਮਹੀਨੇ ਦੇ ਆਖਰ ਤੱਕ ਆਮ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਕਰ ਸਕਦੀ ਹੈ। ਇਸ ਤੋਂ ਪਹਿਲਾਂ 13 ਦਲਾਂ ਦੀ ਗਠਜੋੜ ਸਰਕਾਰ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਵਿਚਾਲੇ ਤਿੱਖੀ ਜ਼ੁਬਾਨੀ …
Read More »