ਦੂਜੀ ਵਾਰ ਗੁਜਰਾਤ ਦੇ ਮੁੱਖ ਮੰਤਰੀ ਬਣਨਗੇ ਭੁਪੇਂਦਰ ਪਟੇਲ, 12 ਦਸੰਬਰ ਨੂੰ ਚੁੱਕਣਗੇ ਸਹੁੰ ਅਹਿਮਦਾਬਾਦ/ਬਿਊਰੋ ਨਿਊਜ਼ : ਗੁਜਰਾਤ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਇਕ ਵਾਰ ਫਿਰ ਤੋਂ ਭੁਪੇਂਦਰ ਪਟੇਲ ਨੂੰ ਚੁਣਿਆ ਗਿਆ ਹੈ। ਅੱਜ ਗਾਂਧੀਨਗਰ ’ਚ ਸਥਿਤ ਭਾਜਪਾ ਦੇ ਕਮਲਮ ਦਫ਼ਤਰ ’ਚ ਵਿਧਾਇਕ ਦਲ ਦੀ ਮੀਟਿੰਗ ’ਚ ਸਰਬਸੰਮਤੀ ਨਾਲ …
Read More »Yearly Archives: 2022
ਸ਼ੋ੍ਰਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗਿਆ ਅਸਤੀਫਾ
ਡਾ. ਚੀਮਾ ਬੋਲੇ : ਬਦ ਤੋਂ ਬਦਤਰ ਹੋ ਚੁੱਕੀ ਹੈ ਪੰਜਾਬ ਦੀ ਹਾਲਤ ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਵਿਧਾਇਕ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਤੋਂ ਅੱਜ ਅਸਤੀਫ਼ਾ ਮੰਗ ਲਿਆ। ਉਨ੍ਹਾਂ ਕਿਹਾ ਕਿ ਇਨ੍ਹੀਂ ਦਿਨੀਂ ਪੰਜਾਬ ਦੀ ਹਾਲਤ ਬਦ ਤੋਂ ਬਦਤਰ ਹੋ ਚੁੱਕੀ …
Read More »ਤੂਫਾਨ ‘ਮੈਂਡੂਸ’ ਨੇ ਤਾਮਿਲਨਾਡੂ ’ਚ ਮਚਾਈ ਭਾਰੀ ਤਬਾਹੀ
ਕਈ ਘਰਾਂ ਦੀਆਂ ਛੱਤਾਂ ਉੱਡੀਆਂ, ਸਕੂਲ-ਕਾਲਜ ਬੰਦ ਚੇਨਈ/ਬਿਊਰੋ ਨਿਊਜ਼ : ਤੂਫਾਨ ‘ਮੈਂਡੂਸ’ ਕਾਰਨ ਤਾਮਿਲਨਾਡੂ ਦੇ ਤੱਟਵਰਤੀ ਇਲਾਕਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ ਅਤੇ ਤੇਜ਼ ਹਵਾਵਾਂ ਅਤੇ ਹਨ੍ਹੇਰੀ ਨਾਲ ਕਈ ਘਰਾਂ ਦੀਆਂ ਛੱਤ ਉੱਡ ਗਈਆਂ ਅਤੇ ਸੈਂਕੜੇ ਦਰੱਖਤ ਜੜ੍ਹਾਂ ਤੋਂ ਉਖੜ ਗਏ ਹਨ। ਇਥੋਂ ਦੇ 13 ਜ਼ਿਲ੍ਹਿਆਂ ਵਿਚ ਰੈੱਡ ਅਲਰਟ …
Read More »ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਮੁਲਾਕਾਤ
ਪੰਜਾਬ ਦੇ ਕਈ ਅਹਿਮ ਮੁੱਦਿਆਂ ’ਤੇ ਹੋਈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਪੰਜਾਬ ਦੀ ਅੰਦਰੂਨੀ ਸੁਰੱਖਿਆ ਨੂੰ ਲੈ …
Read More »ਗੁਜਰਾਤ ’ਚ ਭਾਜਪਾ ਵੱਲੋਂ ਨਵੀਂ ਸਰਕਾਰ ਬਣਾਉਣ ਦੀ ਤਿਆਰੀ
ਭੁਪਿੰਦਰ ਪਟੇਲ ਨੇ ਮੰਤਰੀ ਮੰਡਲ ਸਮੇਤ ਰਸਮੀ ਤੌਰ ’ਤੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ ਅਹਿਮਦਾਬਾਦ/ਬਿਊਰੋ ਨਿਊਜ਼ : ਗੁਜਰਾਤ ਚੋਣਾਂ ਵਿਚ ਇਤਿਹਾਸਕ ਜਿੱਤ ਹਾਸਲ ਕਰਨ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨਵੀਂ ਸਰਕਾਰ ਬਣਾਉਣ ਦੀ ਤਿਆਰੀ ਵਿਚ ਹੈ। ਜਿਸ ਦੇ ਚਲਦਿਆਂ ਮੁੱਖ ਮੰਤਰੀ ਭੁਪਿੰਦਰ ਪਟੇਲ ਨੇ ਨਵੀਂ ਸਰਕਾਰ ਬਣਾਉਣ ਲਈ ਰਾਹ ਪੱਧਰਾ ਕਰਦੇ …
Read More »ਹਿਮਾਚਲ ਕਾਂਗਰਸ ’ਚ ਮੁੱਖ ਮੰਤਰੀ ਦੀ ਕੁਰਸੀ ਲੈ ਕੇ ਸ਼ੁਰੂ ਹੋਇਆ ਘਮਸਾਣ
ਪ੍ਰਤਿਭਾ ਸਿੰਘ ਦੇ ਸਮਰਥਕਾਂ ਨੇ ਪਾਰਟੀ ਅਬਜ਼ਰਵਰ ਦੀ ਗੱਡੀ ਰੋਕ ਕੇ ਕੀਤੀ ਨਾਅਰੇਬਾਜ਼ੀ ਸ਼ਿਮਲਾ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ’ਚ ਮੁੱਖ ਮੰਤਰੀ ਦੀ ਕੁਰਸੀ ਨੂੰ ਲੈ ਕੇ ਕਾਂਗਰਸ ਪਾਰਟੀ ਅੰਦਰ ਘਮਸਾਣ ਸ਼ੁਰੂ ਹੋ ਗਿਆ ਹੈ। ਹਿਮਾਚਲ ਕਾਂਗਰਸ ਦੇ ਪ੍ਰਧਾਨ ਪ੍ਰਤਿਭਾ ਸਿੰਘ ਦੇ ਸਮਰਥਕਾਂ ਨੇ ਅੱਜ ਸ਼ੁੱਕਰਵਾਰ ਨੂੰ ਸ਼ਿਮਲਾ ’ਚ ਪਾਰਟੀ ਅਬਜ਼ਰਵਰ …
Read More »ਪੰਜਾਬ ’ਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ’ਤੇ ਸਸਪੈਂਸ ਬਰਕਰਾਰ
3 ਲੱਖ ਤੋਂ ਵੱਧ ਕਰਮਚਾਰੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ’ਤੇ ਅੜੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁਲਾਜ਼ਮ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਕੀਤਾ ਗਿਆ ਐਲਾਨ ਹੁਣ ਪੰਜਾਬ ਸਰਕਾਰ ਲਈ ਇਕ ਚੁਣੌਤੀ ਬਣਦਾ ਹੋਇਆ ਨਜ਼ਰ ਆ ਰਿਹਾ ਹੈ। ਓਪੀਐਸ ਅਤੇ ਐਨਪੀਐਸ ਸਕੀਮ ਪੰਜਾਬ ਦੇ ਮੁਲਾਜ਼ਮਾਂ ’ਤੇ ਲਾਗੂ …
Read More »ਭਗਵੰਤ ਮਾਨ ਮੰਤਰੀ ਮੰਡਲ ’ਚ ਹੋ ਸਕਦਾ ਹੈ ਫੇਰਬਦਲ
ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਹੋ ਸਕਦੀ ਹੈ ਛੁੱਟੀ, ਕਈ ਨਵੇਂ ਚਿਹਰਿਆਂ ਨੂੰ ਮਿਲ ਸਕਦਾ ਹੈ ਮੌਕਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਵੱਲੋਂ ਸਾਢੇ 8 ਮਹੀਨਿਆਂ ਮਗਰੋਂ ਮੰਤਰੀ ਮੰਡਲ ਵਿਚ ਫੇਰਬਦਲ ਦੀ ਤਿਆਰੀ ਕੀਤੀ ਜਾ ਰਹੀ ਹੈ। ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੈਬਨਿਟ ਮੰਤਰੀ ਫੌਜਾ …
Read More »ਰਾਘਵ ਚੱਢਾ ਨੇ ਸੰਸਦ ’ਚ ਚੁੱਕਿਆ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ
ਕਿਹਾ : ਸ਼ਰਧਾਲੂਆਂ ਤੋਂ ਲਈ ਜਾਣ ਵਾਲੀ 20 ਡਾਲਰ ਫੀਸ ਤੁਰੰਤ ਕੀਤੀ ਜਾਵੇ ਬੰਦ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਸਦ ਦੇ ਚੱਲ ਰਹੇ ਸਰਦ ਰੁੱਤ ਸੈਸ਼ਨ ਦੌਰਾਨ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ ਚੁੱਕਿਆ। ਉਨ੍ਹਾਂ …
Read More »ਸੋਨੀਆ ਗਾਂਧੀ ਦਾ ਜਨਮ ਦਿਨ ਅੱਜ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਦਿੱਤੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਆਲ ਇੰਡੀਆ ਕਾਂਗਰਸ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਯੂਪੀਏ ਦੀ ਚੇਅਰਪਰਸਨ ਸੋਨੀਆ ਗਾਂਧੀ ਦਾ ਅੱਜ 76ਵਾਂ ਜਨਮ ਦਿਨ ਹੈ। ਕਾਂਗਰਸ ਪਾਰਟੀ ਦੀ ਸਭ ਤੋਂ ਲੰਬਾ ਸਮਾਂ ਪ੍ਰਧਾਨ ਰਾਹੀ ਸੋਨੀਆ ਗਾਂਧੀ ਅੱਜ 76 ਸਾਲਾਂ ਦੀ …
Read More »