Breaking News
Home / 2022 (page 301)

Yearly Archives: 2022

ਬਰਖਾਸਤ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਭਾਣਜੇ ਸਮੇਤ ਭੇਜਿਆ ਗਿਆ ਜੇਲ੍ਹ

ਡਾ. ਵਿਜੇ ਸਿੰਗਲਾ ਬੋਲੇ-ਮੈਨੂੰ ਸਾਜ਼ਿਸ਼ ਤਹਿਤ ਫਸਾਇਆ ਗਿਆ ਚੰਡੀਗੜ੍ਹ/ਬਿਊਰੋ ਨਿਊਜ਼ : ਕਰੱਪਸ਼ਨ ਦੇ ਮਾਮਲੇ ’ਚ ਬਰਖਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਤੇ ਉਨ੍ਹਾਂ ਦੇ ਭਾਣਜੇ ਨੂੰ ਮੋਹਾਲੀ ਅਦਾਲਤ ਨੇ ਸ਼ੁੱਕਰਵਾਰ ਨੂੰ ਜੇਲ੍ਹ ਭੇਜ ਦਿੱਤਾ। ਉਨ੍ਹਾਂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜਿਆ ਗਿਆ ਹੈ। 3 ਦਿਨ ਦਾ ਪੁਲਿਸ ਰਿਮਾਂਡ …

Read More »

ਲੱਦਾਖ ’ਚ ਫੌਜੀ ਜਵਾਨਾਂ ਦੀ ਗੱਡੀ ਨਦੀ ’ਚ ਡਿੱਗੀ

7 ਫੌਜੀ ਜਵਾਨਾਂ ਦੀ ਹੋਈ ਮੌਤ, ਕਈ ਜਵਾਨ ਗੰਭੀਰ ਰੂਪ ਵਿਚ ਹੋਏ ਜ਼ਖਮੀ ਲੱਦਾਖ/ਬਿਊਰੋ ਨਿਊਜ਼ : ਲੱਦਾਖ ਦੇ ਤੁਰਤੁਕ ਸੈਕਟਰ ’ਚ ਫੌਜ ਦੀ ਗੱਡੀ ਦੇ ਨਦੀ ਵਿਚ ਡਿੱਗ ਜਾਣ ਕਾਰਨ ਇਕ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ’ਚ 7 ਫੌਜੀ ਜਵਾਨਾਂ ਦੀ ਮੌਤ ਹੋ ਗਈ ਅਤੇ ਕਈ ਫੌਜੀ ਜਵਾਨ ਗੰਭੀਰ …

Read More »

ਚੰਡੀਗੜ੍ਹ ਤੋਂ ਕੈਨੇਡਾ, ਅਮਰੀਕਾ ਤੇ ਯੂਕੇ ਲਈ ਸਿੱਧੀਆਂ ਫਲਾਈਟਾਂ ਲਈ ਉਡਾਣ ਮੰਤਰਾਲੇ ਨਾਲ ਤਾਲਮੇਲ ਬਣਾਉਣ ਅਫਸਰ : ਭਗਵੰਤ ਮਾਨ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਚੰਡੀਗੜ੍ਹ ਹਵਾਈ ਅੱਡੇ ਤੋਂ ਕੈਨੇਡਾ, ਅਮਰੀਕਾ ਅਤੇ ਯੂਕੇ ਲਈ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਦੀ ਤਿਆਰੀ ਖਿੱਚ ਲਈ ਹੈ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਸ਼ਹਿਰੀ ਹਵਾਬਾਜ਼ੀ ਵਿਭਾਗ ਨੂੰ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਸਿੱਧੀਆਂ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਮੁਹਾਲੀ ਏਅਰਪੋਰਟ ਨੂੰ ਪ੍ਰਮੋਟ ਕਰਨ ਦੇ ਦਿੱਤੇ ਨਿਰਦੇਸ਼ ਤਾਂ ਮਾਝੇ ਦੇ ਲੋਕ ਹੋਏ ਨਰਾਜ਼

ਕਿਹਾ : ਪਹਿਲਾਂ ਅੰਮ੍ਰਿਤਸਰ ਏਅਰਪੋਰਟ ਵੱਲ ਤਾਂ ਧਿਆਨ ਦਿਓ ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਚ ਅਧਿਕਾਰੀਆਂ ਨਾਲ ਬੈਠਕ ਕਰਕੇ ਮੁਹਾਲੀ ਏਅਰਪੋਰਟ ਨੂੰ ਪ੍ਰਮੋਟ ਕਰਨ ਦੇ ਨਿਰਦੇਸ਼ ਦਿੱਤੇ ਹਨ, ਪਰ ਉਨ੍ਹਾਂ ਦੇ ਇਸ ਨਿਰਦੇਸ਼ ਨਾਲ ਅੰਮ੍ਰਿਤਸਰ ਅਤੇ ਬਾਰਡਰ ਏਰੀਏ ਦੇ ਲੋਕਾਂ ਵਿਚ ਨਰਾਜ਼ਗੀ ਦੇਖੀ ਜਾ …

Read More »

ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਨਾ ਮਿਲੀ ਰਾਹਤ

ਚੰਡੀਗੜ੍ਹ : ਨਸ਼ਾ ਤਸਕਰੀ ਦੇ ਕੇਸ ‘ਚ ਗ੍ਰਿਫਤਾਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ। ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਹਾਈਕੋਰਟ ਨੇ ਸੁਣਵਾਈ 30 ਮਈ ਤੱਕ ਲਈ ਮੁਲਤਵੀ ਕਰ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਐਡਵੋਕੇਟ ਜਨਰਲ ਅਨਮੋਲ …

Read More »

‘ਆਪ’ ਦੇ ਵਿਧਾਇਕ ਡਾ. ਬਲਬੀਰ ਸਿੰਘ ਨੂੰ 3 ਸਾਲ ਦੀ ਸਜ਼ਾ

ਪੁੱਤਰ, ਪਤਨੀ ਤੇ ਇੱਕ ਹੋਰ ਵਿਅਕਤੀ ਸਮੇਤ ਕੁੱਲ 4 ਜਣਿਆਂ ਨੂੰ ਰੂਪਨਗਰ ਦੀ ਅਦਾਲਤ ਨੇ ਸਜ਼ਾ ਸੁਣਾਈ ਰੂਪਨਗਰ/ਬਿਊਰੋ ਨਿਊਜ਼ : ਹਲਕਾ ਪਟਿਆਲਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਬਲਬੀਰ ਸਿੰਘ, ਉਨ੍ਹਾਂ ਦੀ ਪਤਨੀ ਤੇ ਪੁੱਤਰ ਤੋਂ ਇਲਾਵਾ ਇੱਕ ਹੋਰ ਵਿਅਕਤੀ ਨੂੰ ਰੂਪਨਗਰ ਜ਼ਿਲ੍ਹੇ ਪਿੰਡ ਟੱਪਰੀਆਂ ਦਿਆਲ ਸਿੰਘ ਵਿੱਚ …

Read More »

ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਾਉਣ ਦੀ ਡੈਡਲਾਈਨ ਇਕ ਮਹੀਨਾ ਵਧਾਈ

ਪੰਜਾਬ ਸਰਕਾਰ ਵਲੋਂ ਹੁਣ 15 ਦਿਨ ਦਾ ਨੋਟਿਸ ਦਿੱਤਾ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਾਉਣ ਵਿਚ ਭਗਵੰਤ ਮਾਨ ਸਰਕਾਰ ਕਿਸਾਨਾਂ ਅੱਗੇ ਝੁਕ ਗਈ ਹੈ। ਮਾਨ ਸਰਕਾਰ ਨੇ ਨਜਾਇਜ਼ ਕਬਜ਼ੇ ਛੁਡਾਉਣ ਲਈ ਡੈਡਲਾਈਨ ਹੁਣ 31 ਮਈ ਤੋਂ ਵਧਾ ਕੇ 30 ਜੂਨ ਕਰ ਦਿੱਤੀ ਹੈ। ਇਸ …

Read More »

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖਾਂ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਸਲਾਹ

ਕਿਹਾ : ਸਮੇਂ ਅਤੇ ਹਾਲਾਤ ਦੀ ਇਹੀ ਮੰਗ, ਅਕਾਲ ਤਖਤ ਸਾਹਿਬ ਦੇ ਜਥੇਦਾਰ ਦਾ ਸੰਦੇਸ਼ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਅੱਜ ਦੇ ਯੁੱਗ ਵਿੱਚ ਹਰ ਸਿੱਖ ਨੂੰ ਲਾਇਸੈਂਸੀ ਹਥਿਆਰ ਰੱਖਣ ਦਾ ਯਤਨ ਕਰਨਾ ਚਾਹੀਦਾ ਹੈ। ਇਹ ਵਿਚਾਰ ਉਨ੍ਹਾਂ ਆਪਣੇ …

Read More »

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਜ਼ਰੂਰ ਲੜਾਂਗਾ: ਸਿਮਰਨਜੀਤ ਸਿੰਘ ਮਾਨ

ਸੰਗਰੂਰ/ਬਿਊਰੋ ਨਿਊਜ਼ : ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਉਹ ਜ਼ਰੂਰ ਲੜਨਗੇ ਤੇ ਇਸ ਫੈਸਲੇ ਬਾਰੇ ਪਾਰਟੀ ਵਰਕਰਾਂ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ। ਸਿਮਰਨਜੀਤ ਸਿੰਘ ਮਾਨ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਬਿਆਨ …

Read More »

ਵਿਜੇ ਸਿੰਗਲਾ ਦੀ ਗ੍ਰਿਫਤਾਰੀ ਮਗਰੋਂ ਪਰਿਵਾਰ ਰੂਪੋਸ਼

ਘਰ ਅੱਗੇ ਪੁਲਿਸ ਤਾਇਨਾਤ; ਦੋ ਹਫ਼ਤੇ ਪਹਿਲਾਂ ਹੀ ਨਵੇਂ ਘਰ ‘ਚ ਕੀਤਾ ਸੀ ਗ੍ਰਹਿ ਪ੍ਰਵੇਸ਼ ਮਾਨਸਾ/ਬਿਊਰੋ ਨਿਊਜ਼ : ਪੰਜਾਬ ਦੇ ਸਿਹਤ ਮੰਤਰੀ ਅਤੇ ਮਾਨਸਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਅਹੁਦੇ ਤੋਂ ਹਟਾਉਣ ਤੇ ਗ੍ਰਿਫ਼ਤਾਰ ਕਰਨ ਮਗਰੋਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ …

Read More »