ਪੁਰਾਤੱਤਵ ਸਰਵੇਖਣ ਵੱਲੋਂ ਕੰਪਲੈਕਸ ਅੰਦਰ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਮੁੜ ਸਥਾਪਤ ਕਰਨ ਦਾ ਵਿਰੋਧ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਪੁਰਾਤੱਤਵ ਸਰਵੇਖਣ (ਏਐੱਸਆਈ) ਨੇ ਦਿੱਲੀ ਦੀ ਇੱਕ ਅਦਾਲਤ ‘ਚ ਕੁਤਬ ਮੀਨਾਰ ਕੰਪਲੈਕਸ ਅੰਦਰ ਹਿੰਦੂ ਤੇ ਜੈਨ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਮੁੜ ਸਥਾਪਤ ਕਰਨ ਦੀ ਮੰਗ ਸਬੰਧੀ ਅਪੀਲ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ …
Read More »Yearly Archives: 2022
ਭਾਜਪਾ ਦਾ ਸ਼ਾਸਨ ਹਿਟਲਰ ਅਤੇ ਸਟਾਲਿਨ ਤੋਂ ਵੀ ਬਦਤਰ : ਮਮਤਾ ਬੈਨਰਜੀ
ਕੋਲਕਾਤਾ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੇਂਦਰ ਸਰਕਾਰ ‘ਤੇ ਕਥਿਤ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਰਾਜਾਂ ਦੇ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਦਾ ਆਰੋਪ ਲਾਉਂਦਿਆਂ ਕਿਹਾ ਕਿ ਭਾਜਪਾ ਸਰਕਾਰ ਦੇਸ਼ ਦੇ ਸੰਘੀ ਢਾਂਚੇ ਨੂੰ ਪੈਰਾਂ ਹੇਠ ਮਧੋਲ ਰਹੀ ਹੈ। ਬੈਨਰਜੀ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਦਾਅਵਾ ਕੀਤਾ ਕਿ …
Read More »ਭਾਰਤੀ ਸਿੰਘ ਵਲੋਂ ਕੀਤੀ ਵਿਵਾਦਤ ਟਿੱਪਣੀ ਦਾ ਮਾਮਲਾ
ਕੌਮੀ ਘੱਟਗਿਣਤੀ ਕਮਿਸ਼ਨ ਨੇ ਪੰਜਾਬ ਤੇ ਮਹਾਰਾਸ਼ਟਰ ਤੋਂ ਰਿਪੋਰਟ ਮੰਗੀ ਨਵੀਂ ਦਿੱਲੀ : ਕੌਮੀ ਘੱਟਗਿਣਤੀ ਕਮਿਸ਼ਨ (ਐੱਨਸੀਐੱਮ) ਨੇ ਕਾਮੇਡੀਅਨ ਭਾਰਤੀ ਸਿੰਘ ਵੱਲੋਂ ‘ਦਾੜੀ ਤੇ ਮੁੱਛਾਂ’ ਬਾਰੇ ਕੀਤੀ ਟਿੱਪਣੀ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਦੇ ਮਾਮਲੇ ‘ਤੇ ਪੰਜਾਬ ਤੇ ਮਹਾਰਸ਼ਟਰ ਦੇ ਮੁੱਖ ਸਕੱਤਰਾਂ ਤੋਂ ਰਿਪੋਰਟ ਮੰਗੀ ਹੈ। ਮੀਡੀਆ ਰਿਪੋਰਟਾਂ …
Read More »ਤੇਜਿੰਦਰਪਾਲ ਬੱਗਾ ਮਾਮਲੇ ‘ਚ ਪੰਜਾਬ ਪੁਲਿਸ ਪਹੁੰਚੀ ਦਿੱਲੀ ਹਾਈਕੋਰਟ
ਅਗਵਾ ਦਾ ਕੇਸ ਖਾਰਜ ਕਰਨ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਦਿੱਲੀ ਦੇ ਭਾਜਪਾ ਆਗੂ ਤੇਜਿੰਦਰਪਾਲ ਸਿੰਘ ਬੱਗਾ ਦੇ ਅਗਵਾ ਮਾਮਲੇ ਵਿਚ ਫਸੀ ਪੰਜਾਬ ਪੁਲਿਸ ਹੁਣ ਦਿੱਲੀ ਹਾਈਕੋਰਟ ਪਹੁੰਚ ਗਈ ਹੈ। ਪੰਜਾਬ ਪੁਲਿਸ ਨੇ ਅਗਵਾ ਮਾਮਲੇ ਨੂੰ ਖਾਰਜ ਕਰਨ ਦੀ ਮੰਗ ਕੀਤੀ ਹੈ। ਮੁਹਾਲੀ ਜ਼ਿਲ੍ਹੇ ਦੇ ਐਸਪੀ ਮਨਪ੍ਰੀਤ ਸਿੰਘ ਨੇ …
Read More »ਯਾਸੀਨ ਮਲਿਕ ਨੂੰ ਉਮਰ ਕੈਦ
ਆਈਪੀਸੀ ਦੀਆਂ ਪੰਜ ਧਾਰਾਵਾਂ ਤਹਿਤ ਮਿਲੀ 10-10 ਸਾਲ ਦੀ ਸਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕਸ਼ਮੀਰੀ ਵੱਖਵਾਦੀ ਆਗੂ ਯਾਸੀਨ ਮਲਿਕ ਨੂੰ ਦਹਿਸ਼ਤੀ ਫੰਡਿੰਗ ਕੇਸ ਦੇ ਮਾਮਲੇ ‘ਚ ਨਵੀਂ ਦਿੱਲੀ ਐੱਨਆਈਏ ਦੀ ਵਿਸ਼ੇਸ਼ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਵਿਸ਼ੇਸ਼ ਜੱਜ ਪ੍ਰਵੀਨ ਸਿੰਘ ਨੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂਏਪੀਏ) ਅਤੇ …
Read More »ਗੁਰਬਾਣੀ ਕੀਰਤਨ ‘ਚ ਤੰਤੀ ਸਾਜ਼ਾਂ ਦੀ ਮਹੱਤਤਾ
ਤਲਵਿੰਦਰ ਸਿੰਘ ਬੁੱਟਰ ਪਿਛਲੇ ਦਿਨੀਂ ਸ੍ਰੀਅਕਾਲਤਖ਼ਤਸਾਹਿਬ ਦੇ ਜਥੇਦਾਰਗਿਆਨੀਹਰਪ੍ਰੀਤ ਸਿੰਘ ਨੇ ਆਉਂਦੇ ਤਿੰਨਸਾਲਾਂ ਤੱਕ ਸੱਚਖੰਡ ਸ੍ਰੀਹਰਿਮੰਦਰਸਾਹਿਬਵਿਖੇ ਪੂਰਨਰੂਪ ‘ਚ ਤੰਤੀ ਸਾਜ਼ਾਂ ਨਾਲਕੀਰਤਨਦੀ ਪੁਰਾਤਨ ਪਰੰਪਰਾ ਨੂੰ ਸੁਰਜੀਤ ਕਰਨਅਤੇ ਹਾਰਮੋਨੀਅਮ, ਗੁਰਬਾਣੀ ਕੀਰਤਨਲਈ ਜਿਸ ਦੀਵਰਤੋਂ ਵੀਹਵੀਂ ਸਦੀ ਦੌਰਾਨ ਸ਼ੁਰੂ ਹੋਈ, ਨੂੰ ਸਮਾਂ ਪਾ ਕੇ ਸ੍ਰੀਹਰਿਮੰਦਰਸਾਹਿਬਵਿਚੋਂ ਬਾਹਰਕਰਨਦੀ ਗੱਲ ਆਖੀ ਹੈ।ਜਥੇਦਾਰਸ੍ਰੀਅਕਾਲਤਖ਼ਤਸਾਹਿਬਵਲੋਂ ਸ੍ਰੀਹਰਿਮੰਦਰਸਾਹਿਬਵਿਖੇ ਸਿਰਫ਼ਤੰਤੀ ਸਾਜ਼ਾਂ ਨਾਲ ਹੀ ਕੀਰਤਨਦੀਮਰਯਾਦਾਬਹਾਲਕਰਨ …
Read More »ਓਨਟਾਰੀਓ ਚੋਣਾਂ 2022
ਡਗ ਫੋਰਡ ਅਤੇ ਡੈਲ ਡੂਕਾ ਵਿਚਾਲੇ ਕਾਂਟੇ ਦੀ ਟੱਕਰ ਓਨਟਾਰੀਓ/ਬਿਊਰੋ ਨਿਊਜ਼ : ਅਗਾਮੀ 2 ਜੂਨ ਨੂੰ ਓਨਟਾਰੀਓ ਵਿੱਚ ਹੋਣ ਜਾ ਰਹੀਆਂ ਚੋਣਾਂ ਦੇ ਸਬੰਧ ਵਿੱਚ ਕਰਵਾਏ ਗਏ ਇੱਕ ਤਾਜ਼ਾ ਸਰਵੇਖਣ ਅਨੁਸਾਰ ਡੱਗ ਫੋਰਡ ਦੀ ਅਗਵਾਈ ਵਾਲੀ ਪ੍ਰੋਗਰੈਸਿਵ ਕੰਸਰਵੇਟਿਵ ਪਾਰਟੀ ਅਜੇ ਵੀ ਅੱਗੇ ਚੱਲ ਰਹੀ ਹੈ। ਸਰਵੇਖਣ ਮੁਤਾਬਕ ਲਿਬਰਲ ਪਾਰਟੀ ਦੂਸਰੇ …
Read More »ਭ੍ਰਿਸ਼ਟ ਮੰਤਰੀ ਸਿੰਗਲਾ ਗ੍ਰਿਫ਼ਤਾਰ
ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਪੰਜਾਬ ਕੈਬਨਿਟ ‘ਚੋਂ ਹਟਾਇਆ ਪੰਜਾਬ ‘ਚ ਕਿਸੇ ਮੰਤਰੀ ਖਿਲਾਫ ਪਹਿਲੀ ਵਾਰ ਹੋਈ ਏਨੀ ਵੱਡੀ ਕਾਰਵਾਈ ਚੰਡੀਗੜ : ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਜ਼ੀਰੋ ਟਾਲਰੈਂਸ ਦੀ ਮਿਸਾਲ ਕਾਇਮ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਪਣੇ ਹੀ ਮੰਤਰੀ …
Read More »ਸ੍ਰੀ ਹਰਿਮੰਦਰ ਸਾਹਿਬ ਵਿਚ ਪੁਰਾਤਨ ਤੰਤੀ ਸਾਜ਼ਾਂ ਨਾਲ ਹੋਵੇਗਾ ਕੀਰਤਨ
ਹਰਮੋਨੀਅਮ ਦੀ ਤਿੰਨ ਸਾਲਾਂ ਤੱਕ ਹੋ ਜਾਵੇਗੀ ਵਿਦਾਈ ਅੰਮ੍ਰਿਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਚ ਹੋਣ ਵਾਲੇ ਕੀਰਤਨ ਵਿਚ ਤਿੰਨ ਸਾਲਾਂ ਦੇ ਅੰਦਰ-ਅੰਦਰ ਹੋਲੀ-ਹੌਲੀ ਹਰਮੋਨੀਅਮ ਦੀ ਜਗਾ ਤੰਤੀ ਸਾਜ਼ ਲੈ ਲੈਣਗੇ। ਰਾਗੀ ਜਥਿਆਂ ਨੂੰ ਹਰਮੋਨੀਅਮ ਦਾ ਇਸਤੇਮਾਲ ਪੂਰੀ ਤਰਾਂ ਨਾਲ ਬੰਦ ਕਰਨਾ ਪਵੇਗਾ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ …
Read More »ਡਰੱਗ ਤੋਂ ਘੱਟ ਖਤਰਨਾਕ ਨਹੀਂ ਲੱਚਰ ਗੀਤ-ਸੀਐਮ ਭਗਵੰਤ ਮਾਨ ਨੇ ਦਿੱਤੀ ਚਿਤਾਵਨੀ
‘ਪੈਸਾ ਕਮਾ ਰਹੀ-ਵਿਰਸਾ ਗੁਆ ਰਹੀ’ ਪੰਜਾਬੀ ਮਿਊਜ਼ਿਕ ਇੰਡਸਟਰੀ ਅਸ਼ਲੀਲਤਾ, ਨਸ਼ੇ ਅਤੇ ਗੰਨ ਕਲਚਰ ਨੂੰ ਮਿਲ ਰਿਹਾ ਹੈ ਉਤਸ਼ਾਹ ਚੰਡੀਗੜ/ਬਿਊਰੋ ਨਿਊਜ਼ : ‘ਤੇਰੇ ਨੀ ਕਰਾਰਾਂ ਮੈਨੂੰ ਪੱਟਿਆ, ਦਸ ਮੈਂ ਕੀ ਪਿਆਰ ਵਿਚੋਂ ਖੱਟਿਆ’ ਅਤੇ ‘ਦਿਲ ਦਾ ਮਾਮਲਾ ਹੈ’ ਵਰਗੇ ਗੀਤ ਪੰਜਾਬੀ ਗੀਤ-ਸੰਗੀਤ ਦੀ ਸ਼ਾਨ ਹੋਇਆ ਕਰਦੇ ਸਨ, ਪਰ ਪਿਛਲੇ 10 ਕੁ …
Read More »