ਪੰਜਾਬ ਸਰਕਾਰ ਨੇ ਰਾਜਪਾਲ ਕੋਲ ਭੇਜੀ ਸੀ ਫਾਇਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੇ ‘ਇਕ ਵਿਧਾਇਕ ਇਕ ਪੈਨਸ਼ਨ’ ਵਾਲੇ ਆਰਡੀਨੈਂਸ ’ਤੇ ਹਸਤਾਖਰ ਕਰਨ ਤੋਂ ਇਨਕਾਰ ਕਰ ਦਿੱਤਾ। ਪੰਜਾਬ ਸਰਕਾਰ ਨੂੰ ਇਸ ਸਬੰਧੀ ਪੰਜਾਬ ਵਿਧਾਨ ਸਭਾ …
Read More »Yearly Archives: 2022
ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਸਰਗਰਮੀਆਂ ਸ਼ੁਰੂ
23 ਨੂੰ ਵੋਟਿੰਗ ਅਤੇ 26 ਜੂਨ ਨੂੰ ਆਉਣਗੇ ਨਤੀਜੇ ਚੰਡੀਗੜ੍ਹ/ਬਿਊਰੋ ਨਿਊਜ਼ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ 23 ਜੂਨ ਨੂੰ ਵੋਟਾਂ ਪੈਣਗੀਆਂ ਅਤੇ 26 ਜੂਨ ਨੂੰ ਨਤੀਜੇ ਐਲਾਨੇ ਜਾਣਗੇ। ਧਿਆਨ ਰਹੇ ਕਿ ਭਗਵੰਤ ਮਾਨ ਜਦੋਂ ਪੰਜਾਬ ਦੇ ਮੁੱਖ ਮੰਤਰੀ ਬਣ ਗਏ ਸਨ ਤੇ ਉਨ੍ਹਾਂ ਨੇ ਸੰਗਰੂਰ ਲੋਕ ਸਭਾ ਹਲਕੇ …
Read More »ਸੁਖਜਿੰਦਰ ਰੰਧਾਵਾ ਨੇ ਕੈਪਟਨ ਅਮਰਿੰਦਰ ਨੂੰ ਭਿ੍ਰਸ਼ਟ ਮੰਤਰੀਆਂ ਦੇ ਨਾਮ ਦੱਸਣ ਦੀ ਦਿੱਤੀ ਚੁਣੌਤੀ
ਕੈਪਟਨ ਬੋਲੇ : ਜੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੁੱਛਿਆ ਤਾਂ ਜ਼ਰੂਰ ਦੱਸਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾਂ ਦਰਮਿਆਨ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਰੰਧਾਵਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਭਿ੍ਰਸ਼ਟ ਮੰਤਰੀਆਂ ਦੇ ਨਾਂ ਦੱਸਣ ਦੀ ਚੁਣੌਤੀ …
Read More »ਡਾ. ਬਲਬੀਰ ਸਿੰਘ ਤੋਂ ਖੁਸ ਸਕਦੀ ਹੈ ਐਮ ਐਲ ਏ ਦੀ ਕੁਰਸੀ!
ਰੋਪੜ ਅਦਾਲਤ ਨੇ ‘ਆਪ’ ਵਿਧਾਇਕ ਨੂੰ ਸੁਣਾਈ ਹੈ ਤਿੰਨ ਸਾਲ ਦੀ ਸਜ਼ਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਪਟਿਆਲਾ ਦਿਹਾਤੀ ਤੋਂ ਵਿਧਾਇਕ ਡਾ. ਬਲਬੀਰ ਸਿੰਘ ਦੀ ਐਮ ਐਲ ਏ ਦੇ ਅਹੁਦੇ ਤੋਂ ਛੁੱਟੀ ਹੋ ਸਕਦੀ ਹੈ। ਉਨ੍ਹਾਂ ਨੂੰ ਇਕ ਝਗੜੇ ਦੇ ਚਲਦਿਆਂ ਰੋਪੜ ਕੋਰਟ ਵੱਲੋਂ 3 ਸਾਲ ਸਜ਼ਾ ਸੁਣਾਈ ਗਈ …
Read More »ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਰਮਨੀ ਦੇ ਨਿਵੇਸ਼ਕਾਂ ਨੂੰ ਪੰਜਾਬ ’ਚ ਨਿਵੇਸ਼ ਲਈ ਸੱਦਾ
ਮੁੱਖ ਮੰਤਰੀ ਨੇ ਬਿ੍ਰਟੇਨ ਦੇ ਹਾਈ ਕਮਿਸ਼ਨਰ ਨਾਲ ਵੀ ਕੀਤੀ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਮੌਕਿਆਂ ਦੀ ਧਰਤੀ ਵਜੋਂ ਪੇਸ਼ ਕਰਦਿਆਂ ਸੂਬੇ ਵਿੱਚ ਨਿਵੇਸ਼ ਲਈ ਜਰਮਨੀ ਦੇ ਨਿਵੇਸ਼ਕਾਂ ਨੂੰ ਸੱਦਾ ਦਿੱਤਾ ਹੈ। ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਉਤੇ ਅੱਜ ਵੀਰਵਾਰ ਸਵੇਰੇ …
Read More »ਪੱਛਮੀ ਬੰਗਾਲ ਦੀ ਮਮਤਾ ਸਰਕਾਰ ਦਾ ਵੱਡਾ ਫੈਸਲਾ
ਸੂਬੇ ਦੀਆਂ ਯੂਨੀਵਰਸਿਟੀਆਂ ’ਚ ਹੁਣ ਰਾਜਪਾਲ ਦੀ ਥਾਂ ਮੁੱਖ ਮੰਤਰੀ ਮਮਤਾ ਬੈਨਰਜੀ ਹੋਵੇਗੀ ਚਾਂਸਲਰ ਕੋਲਕਾਤਾ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਜਲਦੀ ਹੀ ਰਾਜਪਾਲ ਦੀ ਜਗ੍ਹਾ ਸੂਬੇ ਦੀਆਂ ਯੂਨੀਵਰਸਿਟੀਆਂ ਦੀ ਚਾਂਸਲਰ ਬਣ ਜਾਵੇਗੀ। ਪੱਛਮੀ ਬੰਗਾਲ ਵਿਧਾਨ ਸਭਾ ਵਿਚ ਜਲਦੀ ਹੀ ਇਸ ਸਬੰਧੀ ਬਿਲ ਪੇਸ਼ ਕੀਤਾ ਜਾਵੇਗਾ। ਸੂਬੇ ਦੇ …
Read More »ਲੋਕ ਸਭਾ ਚੋਣਾਂ 2024 ਲਈ ਹੋਣ ਲੱਗੀਆਂ ਤਿਆਰੀਆਂ
ਭਾਜਪਾ 70 ਪਲੱਸ ਸੰਸਦ ਮੈਂਬਰਾਂ ਨੂੰ ਨਹੀਂ ਦੇਵੇਗੀ ਦੁਬਾਰਾ ਟਿਕਟ ਆਮ ਆਦਮੀ ਪਾਰਟੀ ਵੀ ਹੋਈ ਪੱਬਾਂ ਭਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ 2024 ਵਿਚ ਤੀਜੀ ਵਾਰ ਜਿੱਤ ਹਾਸਲ ਕਰਨ ਲਈ ਭਾਰਤੀ ਜਨਤਾ ਪਾਰਟੀ ਨੇ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਪਾਰਟੀ ਪ੍ਰਧਾਨ ਜੇਪੀ ਨੱਢਾ ਦੀ ਰਿਹਾਇਸ਼ ’ਤੇ ਕੁਝ ਚੋਣਵੇਂ …
Read More »News Update Today | 25 May 2022 | Episode 272 | Parvasi TV
ਯੂਕਰੇਨ ਦੀ ਮਦਦ ਲਈ ਕੈਨੇਡਾ ਭੇਜੇਗਾ ਹੋਰ ਅਸਲਾ : ਕੈਨੇਡੀਅਨ ਰੱਖਿਆ ਮੰਤਰੀ
ਕੈਨੇਡਾ ਵੱਲੋਂ ਯੂਕਰੇਨੀਅਨ ਮਿਲਟਰੀ ਦੀ ਮਦਦ ਲਈ ਹੋਰ ਅਸਲਾ ਤੇ ਗੋਲੀ ਸਿੱਕਾ ਯੂਕਰੇਨ ਭੇਜਿਆ ਜਾ ਰਿਹਾ ਹੈ। ਫੈਡਰਲ ਸਰਕਾਰ ਅਨੁਸਾਰ ਇਸ ਗੋਲੀ ਸਿੱਕੇ ਨੂੰ ਭੇਜਣ ਉੱਤੇ 98 ਮਿਲੀਅਨ ਡਾਲਰ ਖਰਚ ਆਵੇਗਾ। ਇਸ ਤਹਿਤ 155 ਐਮਐਮ ਕੈਲੀਬਰ ਦੇ ਗੋਲੀ ਸਿੱਕੇ ਦੇ ਨਾਲ ਨਾਲ ਫਿਊਜਿ਼ਜ ਤੇ ਚਾਰਜ ਬੈਗਜ਼ ਵੀ ਭੇਜੇ ਜਾਣਗੇ। …
Read More »ਤੂਫਾਨ ਕਾਰਨ ਓਨਟਾਰੀਓ ‘ਚ 10 ਵਿਅਕਤੀਆਂ ਦੀ ਮੌਤ
ਸ਼ਨੀਵਾਰ ਨੂੰ ਉਨਟਾਰੀਓ ਵਿੱਚ ਆਏ ਘਾਤਕ ਤੂਫਾਨ ਤੋਂ ਬਾਅਦ ਦਰਹਾਮ ਰੀਜਨ ਦੇ ਕਈ ਸਕੂਲਾਂ ਤੇ ਟੋਰਾਂਟੋ ਦੇ ਇੱਕ ਸਕੂਲ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਤੂਫਾਨ ਕਾਰਨ ਹੋਏ ਨੁਕਸਾਨ ਤੋਂ ਅਜੇ ਵੀ ਕਮਿਊਨਿਟੀਜ਼ ਪੂਰੀ ਤਰ੍ਹਾਂ ਉਭਰ ਨਹੀਂ ਸਕੀਆਂ। ਅਜੇ ਵੀ ਸਾਫ ਸਫਾਈ ਦਾ ਕੰਮ ਚੱਲ ਰਿਹਾ ਹੈ। ਇਸ …
Read More »