Breaking News
Home / 2022 (page 309)

Yearly Archives: 2022

ਪਿ੍ਰਅੰਕਾ ਗਾਂਧੀ ਦੀ ਕਾਂਗਰਸ ਦੇ ਨੈਸ਼ਨਲ ਪਲਾਨ ’ਚ ਐਂਟਰੀ

ਨੈਸ਼ਨਲ ਪਲਾਨ ’ਚ ਗੁਲਾਮ ਨਬੀ ਅਜ਼ਾਦ ਅਤੇ ਸ਼ਸ਼ੀ ਥਰੂਰ ਨੂੰ ਵੀ ਕੀਤਾ ਗਿਆ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਨੇ 2024 ਦੀਆਂ ਲੋਕ ਸਭਾ ਚੋਣਾਂ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਇਸ ਦੇ ਲਈ ਟਾਸਕ ਫੋਰਸ ਦਾ ਗਠਨ ਕੀਤਾ ਹੈ। ਇਸ ਨਾਲ ਹੀ ਉਨ੍ਹਾਂ 8 …

Read More »

ਜਪਾਨ ਦੇ ਕਵਾਡ ਸੰਮੇਲਨ ’ਚ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਕਿਹਾ : ਕਵਾਡ ਦੀ ਸਫ਼ਲਤਾ ਪਿੱਛੇ ਸਾਰੇ ਸਹਿਯੋਗੀ ਦੇਸ਼ਾਂ ਦੇ ਦਿ੍ਰੜ੍ਹ ਵਿਸ਼ਵਾਸ ਨੇ ਕੀਤਾ ਕੰਮ ਟੋਕੀਓ/ਬਿਊਰੋ ਨਿਊਜ਼ ਜਪਾਨ ਦੇ ਕਵਾਡ ਸੰਮੇਲਨ ’ਚ ਬੋਲਦੇ ਹੋਏ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਵਾਡ ਦਾ ਦਾਇਰਾ ਬਹੁਤ ਵਿਸ਼ਾਲ ਹੋ ਗਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਵਾਡ ਨੇ ਬਹੁਤ ਥੋੜ੍ਹੇ ਸਮੇਂ ਵਿਚ …

Read More »

‘ਆਪ’ ਦੇ ਵਿਧਾਇਕ ਡਾ. ਬਲਬੀਰ ਸਿੰਘ ਨੂੰ 3 ਸਾਲ ਦੀ ਸਜ਼ਾ

ਪੁੱਤਰ, ਪਤਨੀ ਤੇ ਇੱਕ ਹੋਰ ਵਿਅਕਤੀ ਸਮੇਤ ਕੁੱਲ 4 ਜਣਿਆਂ ਨੂੰ ਰੂਪਨਗਰ ਦੀ ਅਦਾਲਤ ਨੇ ਸਜ਼ਾ ਸੁਣਾਈ ਰੂਪਨਗਰ/ਬਿੳੂਰੋ ਨਿੳੂਜ਼ ਪਟਿਆਲਾ ਦਿਹਾਤੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਬਲਬੀਰ ਸਿੰਘ ਸਣੇ 4 ਹੋਰ ਵਿਅਕਤੀਆਂ ਨੂੰ ਰੋਪੜ ਦੀ ਅਦਾਲਤ ਨੇ ਤਿੰਨ ਸਾਲ ਦੀ ਸਜ਼ਾ ਸੁਣਾਈ ਅਤੇ ਜੁਰਮਾਨਾ ਵੀ ਲਗਾਇਆ ਹੈ। …

Read More »

ਨਵਜੋਤ ਸਿੱਧੂ ਨੂੰ ਪਟਿਆਲਾ ਜੇਲ੍ਹ ਤੋਂ ਲਿਆਂਦਾ ਹਸਪਤਾਲ

ਸਿੱਧੂ ਮੰਗ ਰਹੇ ਹਨ ਸਪੈਸ਼ਲ ਡਾਈਟ ਡਾਕਟਰਾਂ ਨੇ ਕੀਤੇ ਕਈ ਬਿਮਾਰੀਆਂ ਦੇ ਟੈਸਟ ਪਟਿਆਲਾ/ਬਿੳੂੁਰੋ ਨਿੳੂਜ਼ ਨਵਜੋਤ ਸਿੰਘ ਸਿੱਧੂ ਨੂੰ ਰੋਡ ਰੇਜ਼ ਮਾਮਲੇ ਵਿਚ ਸੁਪਰੀਮ ਕੋਰਟ ਨੇ ਇਕ ਸਾਲ ਦੀ ਸਖਤ ਸਜ਼ਾ ਸੁਣਾਈ ਹੋਈ ਹੈ ਅਤੇ ਉਹ ਪਟਿਆਲਾ ਦੀ ਜੇਲ੍ਹ ਵਿਚ ਬੰਦ ਹੈ। ਸਿੱਧੂ ਨੇ ਆਪਣੀ ਸਿਹਤ ਸਬੰਧੀ ਕੁਝ ਤਕਲੀਫਾਂ ਦੇ …

Read More »

ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਾਉਣ ਦੀ ਡੈਡਲਾਈਨ ਇਕ ਮਹੀਨਾ ਵਧਾਈ

ਪੰਜਾਬ ਸਰਕਾਰ ਵਲੋਂ ਹੁਣ 15 ਦਿਨ ਦਾ ਨੋਟਿਸ ਦਿੱਤਾ ਜਾਵੇਗਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਾਉਣ ਵਿਚ ਭਗਵੰਤ ਮਾਨ ਸਰਕਾਰ ਕਿਸਾਨਾਂ ਅੱਗੇ ਝੁਕ ਗਈ ਹੈ। ਮਾਨ ਸਰਕਾਰ ਨੇ ਨਜਾਇਜ਼ ਕਬਜ਼ੇ ਛੁਡਾਉਣ ਲਈ ਡੈਡਲਾਈਨ ਹੁਣ 31 ਮਈ ਤੋਂ ਵਧਾ ਕੇ 30 ਜੂਨ ਕਰ ਦਿੱਤੀ ਹੈ। ਇਸ ਤੋਂ …

Read More »

ਮੁਹਾਲੀ ਤੋਂ ਕੈਨੇਡਾ ਤੇ ਅਮਰੀਕਾ ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਲਈ ਭਗਵੰਤ ਮਾਨ ਵਲੋਂ ਕੋਸ਼ਿਸ਼ਾਂ

ਸ਼ਹਿਰੀ ਹਵਾਬਾਜ਼ੀ ਵਿਭਾਗ ਨੂੰ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਅਤੇ ਏ.ਏ.ਆਈ. ਨਾਲ ਤਾਲਮੇਲ ਕਰਨ ਦੇ ਨਿਰਦੇਸ਼ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੋਮਵਾਰ ਨੂੰ ਸੂਬੇ ਦੇ ਸਿਵਲ ਐਵੀਏਸ਼ਨ ਵਿਭਾਗ ਨੂੰ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਖ਼ਾਸ ਕਰਕੇ ਕੈਨੇਡਾ, ਅਮਰੀਕਾ ਤੇ ਯੂ.ਕੇ. ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ …

Read More »

ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖਾਂ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਸਲਾਹ

ਕਿਹਾ : ਸਮੇਂ ਅਤੇ ਹਾਲਾਤ ਦੀ ਇਹੀ ਮੰਗ ਅਕਾਲ ਤਖਤ ਸਾਹਿਬ ਦੇ ਜਥੇਦਾਰ ਦਾ ਸੰਦੇਸ਼ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਅੱਜ ਦੇ ਯੁੱਗ ਵਿੱਚ ਹਰ ਸਿੱਖ ਨੂੰ ਲਾਇਸੈਂਸੀ ਹਥਿਆਰ ਰੱਖਣ ਦਾ ਯਤਨ ਕਰਨਾ ਚਾਹੀਦਾ ਹੈ। ਇਹ ਵਿਚਾਰ ਉਨ੍ਹਾਂ ਆਪਣੇ ਇੱਕ …

Read More »

ਸਿਮਰਜੀਤ ਬੈਂਸ ਮਾਮਲੇ ’ਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਜਬਰ-ਜਨਾਹ ਤੇ ਭਗੌੜਾ ਕਰਾਰ ਦੇਣ ਨੂੰ ਬੈਂਸ ਨੇ ਦਿੱਤੀ ਚੁਣੌਤੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਪਾਈ ਗਈ ਪਟੀਸ਼ਨ ’ਤੇ ਅੱਜ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਈ। ਬੈਂਸ ਵਲੋਂ ਪਾਈ ਗਈ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਪੰਜਾਬ ਸਰਕਾਰ …

Read More »

ਮਜੀਠੀਆ ਨੂੰ ਨਹੀਂ ਮਿਲੀ ਜ਼ਮਾਨਤ

ਹਾਈਕੋਰਟ ਨੇ ਪੰਜਾਬ ਸਰਕਾਰ ਕੋਲੋਂ ਮੰਗੀ ਸਟੇਟਸ ਰਿਪੋਰਟ ਡਰੱਗ ਮਾਮਲੇ ਸਬੰਧੀ ਅਗਲੀ ਸੁਣਵਾਈ 30 ਮਈ ਨੂੰ ਚੰਡੀਗੜ੍ਹ/ਬਿੳੂਰੋ ਨਿੳੂਜ਼ ਡਰੱਗ ਮਾਮਲੇ ਵਿਚ ਘਿਰੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਨੇ ਜ਼ਮਾਨਤ ਨਹੀਂ ਦਿੱਤੀ। ਹਾਈਕੋਰਟ ਨੇ ਪੰਜਾਬ ਸਰਕਾਰ ਕੋਲੋਂ ਇਸ ਮਾਮਲੇ ਦੀ ਸਟੇਟਸ ਰਿਪੋਰਟ ਮੰਗੀ ਹੈ ਅਤੇ ਅਗਲੀ …

Read More »