ਹਰਮੀਤ ਸਿੰਘ ਕਾਲਕਾ ਨੇ ਵੀ ਸਿਆਸੀ ਚਿਹਰਿਆਂ ਨੂੰ ਹਟਾਉਣ ਦੀ ਮੰਗ ਰੱਖੀ ਬਲਜੀਤ ਸਿੰਘ ਦਾਦੂਵਾਲ ਨੇ ਵੀ ਕੀਤਾ ਸੀ ਵਿਰੋਧ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੱਖਾਂ ਦੀ ਰਿਹਾਈ ਲਈ ਬਣਾਈ ਗਈ ਕਮੇਟੀ ਵਿਚ ਤਕਰਾਰ ਵਧਦਾ ਹੀ ਜਾ ਰਿਹਾ ਹੈ। ਹੁਣ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ …
Read More »Yearly Archives: 2022
ਬੋਰਵੈਲ ’ਚ ਡਿੱਗਣ ਕਾਰਨ 6 ਸਾਲਾਂ ਦੇ ਬੱਚੇ ਦੀ ਗਈ ਸੀ ਜਾਨ
ਖੇਤ ਦੇ ਮਾਲਕ ਸਤਵੀਰ ਸਿੰਘ ਖਿਲਾਫ ਪਰਚਾ ਹੋਇਆ ਦਰਜ ਹੁਸ਼ਿਆਰਪੁਰ/ਬਿੳੂਰੋ ਨਿੳੂਜ਼ ਹੁਸ਼ਿਆਰਪੁਰ ਦੇ ਕਸਬਾ ਗੜ੍ਹਦੀਵਾਲਾ ਨੇੜਲੇ ਪਿੰਡ ਬੈਰਮਪੁਰ ਵਿਚ ਲੰਘੇ ਕੱਲ੍ਹ ਇਕ 6 ਸਾਲਾਂ ਦਾ ਬੱਚਾ ਬੋਰਵੈਲ ਵਿਚ ਡਿੱਗ ਗਿਆ ਸੀ। ਉਸ ਬੱਚੇ ਨੂੰ ਲੰਮੀ ਜੱਦੋ ਜਹਿਦ ਤੋਂ ਬਾਅਦ ਬੋਰਵੈਲ ਵਿਚੋਂ ਕੱਢ ਲਿਆ ਗਿਆ ਸੀ, ਪਰ ਉਸਦੀ ਜਾਨ ਨਹੀਂ ਬਚ …
Read More »ਅਮਰੀਕਾ ਦੀ ਚੀਨ ਨੂੰ ਸਿੱਧੀ ਚਿਤਾਵਨੀ
ਜੇ ਤਾਇਵਾਨ ’ਤੇ ਹਮਲਾ ਕੀਤਾ ਤਾਂ ਫੌਜੀ ਕਾਰਵਾਈ ਕਰੇਗਾ ਅਮਰੀਕਾ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਯੂਕਰੇਨ ਯੁੱਧ ਦੌਰਾਨ ਤਾਇਵਾਨ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੇ ਚੀਨ ਨੂੰ ਪਹਿਲੀ ਵਾਰ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਖੁੱਲ੍ਹੀ ਚਿਤਾਵਨੀ ਦਿੱਤੀ ਹੈ। ਕੁਆਡ ਬੈਠਕ ’ਚ ਹਿੱਸਾ ਲੈਣ ਲਈ ਜਾਪਾਨ ਪਹੁੰਚੇ ਬਾਈਡਨ ਨੇ ਇਕ ਮੀਟਿੰਗ ’ਚ ਕਿਹਾ …
Read More »NDP ਦਾ ਵਾਅਦਾ, ਉਨਟਾਰੀਓ ‘ਚ ਚੋਣਾਂ ਜਿੱਤਣ ਤੋਂ ਬਾਅਦ ਹਾਈਵੇ 407 ਨੂੰ ਕਰਾਂਗੇ TOLL-FREE
ਉਨਟਾਰੀਓ ‘ਚ ਪ੍ਰੋਵਿੰਸ਼ੀਅਲ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆ ਵਲੋਂ ਲੋਕਾਂ ਨਾਲ ਵਾਅਦੇ ਕੀਤੇ ਜਾ ਰਹੇ ਹਨ ਅਤੇ ਅਜਿਹੇ ‘ਚ NDP ਵਲੋਂ ਟਰੱਕ ਡ੍ਰਾਇਵਰਾਂ ਨੂੰ ਰਾਹਤ ਦਿੰਦੇ ਹੋਏ ਇਕ ਅਹਿਮ ਐਲਾਨ ਕੀਤਾ ਗਿਆ | Brampton East ਤੋਂ NDP candidate Gurratan singh ਵਲੋਂ ਅੱਜ ਆਪਣੇ ਸਾਥੀ ਉਮੀਦਵਾਰਾਂ ਦੇ ਨਾਲ ਮਿਲ ਕੇ …
Read More »ਕਾਰਜੈਕਿੰਗ ਦੇ ਮਾਮਲੇ ਵਿੱਚ ਪੰਜਾਬੀ ਕਾਬੂ
ਕਾਰਜੈਕਿੰਗ ਦੇ ਮਾਮਲਿਆਂ ਵਿੱਚ ਵਾਧੇ ਦੇ ਮੱਦੇਨਜ਼ਰ ਗੈਸ ਸਟੇਸ਼ਨ ਤੋਂ ਗੱਡੀ ਚੋਰੀ ਕਰਨ ਦੀ ਕੋਸਿ਼ਸ਼ ਕਰਨ ਵਾਲੇ ਪੰਜਾਬੀ ਵਿਅਕਤੀ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ। 14 ਮਈ ਨੂੰ ਪੀਲ ਰੀਜਨਲ ਪੁਲਿਸ ਨੂੰ ਸਵੇਰੇ 9:30 ਵਜੇ ਬ੍ਰੈਮਲੀ ਰੋਡ ਤੇ ਬੋਵੇਅਰਡ ਡਰਾਈਵ ਏਰੀਆ ਵਿੱਚ ਗੈਸ ਸਟੇਸ਼ਨ ਤੋਂ ਗੱਡੀ ਚੋਰੀ …
Read More »ਪਾਸਪੋਰਟ ਕਾਊਂਟਰਜ਼ ਉੱਤੇ ਸਰਵਿਸ ਕੈਨੇਡਾ ਨੇ ਵਧਾਇਆ ਸਟਾਫ
ਨਵੇਂ ਤੇ ਮੁੜ ਨੰਵਿਆਏ ਪਾਸਪੋਰਟ ਚਾਹੁਣ ਵਾਲੇ ਕੈਨੇਡੀਅਨਜ਼ ਨੂੰ ਹੋ ਰਹੀ ਦੇਰ ਨੂੰ ਖ਼ਤਮ ਕਰਨ ਲਈ ਸਰਵਿਸ ਕੈਨੇਡਾ ਨੇ ਆਪਣੇ ਪਾਸਪੋਰਟ ਸਰਵਿਸ ਕਾਊਂਟਰਾਂ ਉੱਤੇ ਸਟਾਫ ਵਧਾ ਦਿੱਤਾ ਹੈ। ਇਹ ਕਦਮ ਗਰਮੀਆਂ ਵਿੱਚ ਟਰੈਵਲ ਸੀਜ਼ਨ ਨੂੰ ਵੇਖਦਿਆਂ ਹੋਇਆਂ ਚੁੱਕਿਆ ਗਿਆ ਹੈ। ਪਰ ਟਰੈਵਲਰਜ਼ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜੇ …
Read More »ਨਵਜੋਤ ਸਿੱਧੂ ਪਹੰੁਚੇ ਸਲਾਖਾਂ ਪਿੱਛੇ
ਪਟਿਆਲਾ ਦੀ ਜੇਲ੍ਹ ’ਚ ਸਜ਼ਾ ਕੱਟਣਗੇ ਸਿੱਧੂ ਮਜੀਠੀਆ ਵੀ ਇਸੇ ਜੇਲ੍ਹ ਵਿਚ ਬੰਦ ਪਟਿਆਲਾ/ਬਿੳੂਰੋ ਨਿੳੂਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਪਟਿਆਲਾ ਦੀ ਸੈਂਟਰਲ ਜੇਲ੍ਹ ਵਿਚ ਭੇਜ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਲੰਘੇ ਕੱਲ੍ਹ ਸਿੱਧੂ ਨੂੰ ਰੋਡਰੇਜ਼ ਮਾਮਲੇ ਵਿਚ ਇਕ ਸਾਲ ਦੀ ਸਖਤ ਸਜ਼ਾ …
Read More »ਜੇਲ੍ਹ ’ਚ 3 ਮਹੀਨੇ ਫਰੀ ਕੰਮ ਕਰਨਗੇ ਸਿੱਧੂ
ਜੇਲ੍ਹ ਮੰਤਰੀ ਨੇ ਕਿਹਾ, ਸਿੱਧੂ ਨੂੰ ਵੀਆਈਪੀ ਟਰੀਟਮੈਂਟ ਨਹੀਂ ਚੰਡੀਗੜ੍ਹ/ਬਿੳੂਰੋ ਨਿੳੂਜ਼ ਲੱਖਾਂ ਰੁਪਏ ਦੇ ਕੱਪੜੇ ਪਾਉਣ ਵਾਲੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਜੇਲ੍ਹ ਵਿਚ 3 ਮਹੀਨੇ ਬਿਨਾ ਤਨਖਾਹ ਤੋਂ ਕੰਮ ਕਰਨਾ ਪਵੇਗਾ। ਇਸ ਤੋਂ ਬਾਅਦ ਉਹ 30 ਤੋਂ 90 ਰੁਪਏ ਰੋਜ਼ਾਨਾ ਕਮਾ ਸਕਣਗੇ। ਇਹੀ ਨਹੀਂ, ਰੰਗੀਨ …
Read More »ਰਾਣਾ ਗੁਰਜੀਤ ਨੇ ਨਵਜੋਤ ਸਿੱਧੂ ਨੂੰ ਦੱਸਿਆ ਭਾਜਪਾ ਦਾ ਆਦਮੀ
ਕਿਹਾ : ਸਿੱਧੂ ਨੇ ਪੰਜਾਬ ’ਚ ਕਾਂਗਰਸ ਨੂੰ ਕੀਤਾ ਬਰਬਾਦ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਨਵਜੋਤ ਸਿੰਘ ਸਿੱਧੂ ’ਤੇ ਵੱਡਾ ਆਰੋਪ ਲਗਾਇਆ ਹੈ। ਰਾਣਾ ਗੁਰਜੀਤ ਨੇ ਕਿਹਾ ਕਿ ਮੈਨੂੰ ਸ਼ੱਕ ਹੈ ਕਿ ਸਿੱਧੂ ਭਾਜਪਾ ਦਾ ਆਦਮੀ ਹੈ, ਜਿਸ ਨੇ ਪੰਜਾਬ ਵਿਚ ਕਾਂਗਰਸ …
Read More »ਸਿੱਧੂ ਦੀ ਭੈਣ ਸੁਮਨ ਤੂਰ ਨੂੰੂ ਹੁਣ ਆਇਆ ਤਰਸ
ਕਿਹਾ : ਸਿੱਧੂ ਮੇਰੇ ਬੇਟੇ ਦੇ ਬਰਾਬਰ ਰੋਡਰੇਜ਼ ਮਾਮਲੇ ’ਚ ਸਿੱਧੂ ਨੂੰ ਹੋਈ ਹੈ ਸਜ਼ਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਰੋਡਰੇਜ਼ ਦੇ ਮਾਮਲੇ ਵਿਚ ਸੁਪਰੀਮ ਕੋਰਟ ਨੇ ਲੰਘੇ ਕੱਲ੍ਹ ਇਕ ਸਾਲ ਦੀ ਸਖਤ ਸਜ਼ਾ ਸੁਣਾ ਦਿੱਤੀ ਸੀ। ਨਵਜੋਤ ਸਿੱਧੂ ਨੂੰ ਹੋਈ ਸਜ਼ਾ ਤੋਂ ਬਾਅਦ …
Read More »