ਰੂਪਨਗਰ/ਬਿਊਰੋ ਨਿਊਜ਼ : ਸਰਕਾਰੀ ਕਾਲਜ ਰੂਪਨਗਰ ਵਿੱਚ ਪੰਜਾਬ ਸਟੂਡੈਂਟਸ ਯੂਨੀਅਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨਾਲ ਸਬੰਧਤ ਪਾਠ ਨੂੰ ਕਰਨਾਟਕ ਦੀ ਭਾਜਪਾ ਸਰਕਾਰ ਵੱਲੋਂ ਦਸਵੀਂ ਜਮਾਤ ਦੇ ਸਿਲੇਬਸ ਵਿੱਚੋਂ ਹਟਾਉਣ ਵਿਰੁੱਧ ਰੋਸ ਮੁਜ਼ਾਹਰਾ ਕੀਤਾ। ਇਸ ਦੌਰਾਨ ਉਨ੍ਹਾਂ ਕਰਨਾਟਕ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਰੋਸ ਮੁਜ਼ਾਹਰੇ ਵੇਲੇ ਸੰਬੋਧਨ ਕਰਦਿਆਂ ਕਾਲਜ ਪ੍ਰਧਾਨ ਬਲਜੀਤ …
Read More »Yearly Archives: 2022
ਪੰਜਾਬ ਕੈਬਨਿਟ ਨੇ ਸੇਵਾਮੁਕਤ ਕਾਨੂੰਗੋ ਤੇ ਪਟਵਾਰੀਆਂ ਦੀ ਠੇਕੇ ‘ਤੇ ਭਰਤੀ ਨੂੰ ਦਿੱਤੀ ਪ੍ਰਵਾਨਗੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਸੇਵਾਮੁਕਤ ਕਾਨੂੰਗੋ ਤੇ ਪਟਵਾਰੀਆਂ ਦੀ ਠੇਕੇ ‘ਤੇ ਭਰਤੀ ਨੂੰ ਦਿੱਤੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਹ ਮੁਲਾਜ਼ਮ ਪਟਵਾਰੀਆਂ ਦੀ ਰੈਗੂਲਰ ਨਿਯੁਕਤੀ ਤੱਕ ਸੇਵਾਵਾਂ ਨਿਭਾਉਣਗੇ। ਪਟਵਾਰੀਆਂ ਦੀਆਂ ਰੈਗੂਲਰ ਭਰਤੀ ਪੰਜਾਬ ਅਧੀਨ ਸੇਵਾਵਾਂ ਚੋਣ …
Read More »ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਗ੍ਰਹਿ ਮੰਤਰੀ ਲਾਇਆ ਜਾਵੇ : ਨਵਜੋਤ ਕੌਰ ਸਿੱਧੂ
ਅੰਮ੍ਰਿਤਸਰ : ਸਾਬਕਾ ਵਿਧਾਇਕਾ ਡਾ. ਨਵਜੋਤ ਕੌਰ ਸਿੱਧੂ ਨੇ ਅੰਮ੍ਰਿਤਸਰ ਦੇ ਉਤਰੀ ਵਿਧਾਨ ਸਭਾ ਹਲਕੇ ਤੋਂ ‘ਆਪ’ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਹੱਕ ਵਿੱਚ ਬਿਆਨ ਦਿੱਤਾ ਹੈ। ਡਾ. ਸਿੱਧੂ ਨੇ ਸਾਬਕਾ ਆਈਪੀਐਸ ਅਫਸਰ ਕੁੰਵਰ ਵਿਜੈ ਪ੍ਰਤਾਪ ਦੇ ਹੱਕ ਵਿੱਚ ਟਵੀਟ ਕੀਤਾ ਹੈ, ਜੋ ਇਸ ਵੇਲੇ ਸਿਆਸੀ ਤੇ ਸਮਾਜਿਕ ਹਲਕਿਆਂ …
Read More »ਰਿੰਮੀ ਝੱਜ ਦੇ ਚੋਣ ਦਫ਼ਤਰ ਦਾ ਸ਼ਾਨਦਾਰ ਉਦਘਾਟਨ
ਬਰੈਂਪਟਨ : ਬਰੈਂਪਟਨ ਵੈਸਟ ਤੋਂ ਆਗਾਮੀ ਪ੍ਰੋਵਿੰਸ਼ੀਅਲ ਚੋਣਾਂ ਵਿੱਚ ਲਿਬਰਲ ਪਾਰਟੀ ਦੀ ਨੌਜਵਾਨ ਉਮੀਦਵਾਰ ਰਿੰਮੀ ਝੱਜ ਦੇ ਚੋਣ ਦਫਤਰ ਦਾ ਉਦਘਾਟਨ ਸ਼ਨਿਚਰਵਾਰ 7 ਮਈ ਵਾਲੇ ਦਿਨ ਸਥਾਨਕ ਆਗੂਆਂ ਅਤੇ ਸਮਰੱਥਕਾਂ ਦੀ ਹਾਜ਼ਰੀ ਵਿੱਚ ਕੀਤਾ ਗਿਆ। ਪੇਸ਼ੇ ਵਜੋਂ ਰਜਿਸਟਰਡ ਨਰਸ ਰਿੰਮੀ ਝੱਜ ਨੇ ਆਏ ਮਹਿਮਾਨਾਂ ਅਤੇ ਸਮਰੱਥਕਾਂ ਦਾ ਧੰਨਵਾਦ ਕਰਦੇ ਹੋਏ …
Read More »ਟੋਰਾਂਟੋ ਤੋਂ ‘ਆਪ’ ਦੇ ਸਰਗ਼ਰਮ ਵਾਲੰਟੀਅਰ ਸੁਦੀਪ ਸਿੰਗਲਾ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ
ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਹੋਰ ਮੰਤਰੀਆਂ ਨਾਲ ਵੀ ਕੀਤੀਆਂ ਵਿਚਾਰਾਂ ਬਰੈਂਪਟਨ/ਡਾ. ਝੰਡ : ਟੋਰਾਂਟੋ ਤੋਂ ਆਮ ਆਦਮੀ ਪਾਰਟੀ ਦੇ ਸਰਗਰਮ ਵਾਲੰਟੀਅਰ ਸੁਦੀਪ ਸਿੰਗਲਾ ਜੋ ਇਨ੍ਹੀਂ ਦਿਨੀਂ ਪੰਜਾਬ ਗਏ ਹੋਏ ਹਨ, ਕੋਲੋਂ ਟੈਲੀਫ਼ੋਨ ‘ਤੇ ਮਿਲੀ ਜਾਣਕਾਰੀ ਅਨੁਸਾਰ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿਧਾਨ ਸਭਾ ਦੇ ਸਪੀਕਰ ਕੁਲਤਾਰ …
Read More »ਕੈਰਾ-ਬਰਮ ‘ਚ ਪੰਜਾਬ ਪੈਵੇਲੀਅਨ ਰਾਹੀਂ ਪੰਜਾਬੀ ਸੱਭਿਆਚਾਰ ਦੀ ਹੋਵੇਗੀ ਸੁਚੱਜੀ ਪੇਸ਼ਕਾਰੀ
ਟੋਰਾਂਟੋ/ਹਰਜੀਤ ਸਿੰਘ ਬਾਜਵਾ ਬਰੈਂਪਟਨ ਸਿਟੀ ਵੱਲੋਂ ਹਰ ਸਾਲ ਗਰਮੀਆਂ ਵਿੱਚ ਕਰਵਾਏ ਜਾਂਦਾ ਤਿੰਨ ਦਿਨਾਂ ਬਹੁ-ਸੱਭਿਆਰਚਕ ਮੇਲਾ ઑਕੈਰਾਬਰਮ਼ ਜੁਲਾਈ 8, 9 ਅਤੇ 10 ਨੂੰ ਬਰੈਂਪਟਨ ਦੀਆਂ ਵੱਖ-ਵੱਖ ਚੋਣਵੀਆਂ ਥਾਵਾਂ ‘ਤੇ ਹੋਵੇਗਾ। ਇਸ ਵਿੱਚ ਲੱਗਭੱਗ ਪੂਰੀ ਦੁਨੀਆਂ ਦੇ ਇੱਥੇ ਵੱਸਦੇ ਲੋਕਾਂ ਵੱਲੋਂ ਆਪੋ-ਆਪਣੇ ਦੇਸ਼, ਆਪੋ-ਆਪਣੇ ਸੱਭਿਆਚਾਰਕ, ਪੁਰਾਤਨ ਰਹਿਣ-ਸਹਿਣ, ਕਲਾ ਕ੍ਰਿਤੀਆਂ ਅਤੇ ਨਾਚ …
Read More »Naval Bajaj hosted Meet and Greet for the P.C. Party of Ontario Candidates for All the Five Ridings of Brampton for the upcoming Provincial Elections to turn Brampton Blue.
Naval Bajaj hosted Meet and Greet for the P.C.Party of Ontario Candidates for All the Five Ridings of Brampton for the upcoming Provincial Elections, Brampton East Hardeep Garewal, Brampton Centre Charamine Williams, Brampton North Graham McGregor, Brampton West Amarjot Sandhu and Brampton South Hon. Prabmeet Sarkaria, Meet and Greet event …
Read More »ਮੀਡੀਆ ਜੇਕਰ ਸੱਤਾ ਨੂੰ ਸੁਆਲ ਨਹੀਂ ਕਰਦਾ ਤਾਂ ਪੱਤਰਕਾਰ ਨੂੰ ‘ਪੱਤਰਕਾਰ’ ਅਖਵਾਉਣ ਦਾ ਕੋਈ ਹੱਕ ਨਹੀਂ : ਡਾ. ਅਨੂਪ ਸਿੰਘ
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਨੇ ਮਈ-ਸਮਾਗ਼ਮ ‘ਬਿਰਹਾ ਦੇ ਸੁਲਤਾਨ’ ਸ਼ਿਵ ਕੁਮਾਰ ਬਟਾਲਵੀ ਨੂੰ ਕੀਤਾ ਸਮੱਰਪਿਤ ਬਰੈਂਪਟਨ/ਡਾ. ਝੰਡ : ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮਈ ਮਹੀਨੇ ਦਾ ਸਮਾਗ਼ਮ ‘ਬਿਰਹਾ ਦੇ ਸੁਲਤਾਨ’ ਸ਼ਿਵ ਕੁਮਾਰ ਬਟਾਲਵੀ ਦੀ ਨਿੱਘੀ ਯਾਦ ਨੂੰ ਸਮੱਰਪਿਤ ਕੀਤਾ ਗਿਆ। ਇਸ ਮੌਕੇ ਬੀਤੇ ਦਿਨੀਂ ਪੰਜਾਬ ਦੇ ਸ਼ਹਿਰ ਬਟਾਲਾ …
Read More »ਸਪਰਿੰਗਫੀਲਡ ਵਿਚ 30 ਮਈ ਨੂੰ ਮੈਮੋਰੀਅਲ ਡੇਅ ਪਰੇਡ
ਸਪਰਿੰਗਫੀਲਡ : ਅਮਰੀਕਾ ਦੀ ਸਟੇਟ ਉਹਾਇਓ ਦੇ ਸ਼ਹਿਰ ਸਪਰਿੰਗਫੀਲਡ ਵਿੱਚ 30 ਮਈ 2022 ਸਵੇਰੇ 7.30 ਵਜੇ ਆਯੋਜਿਤ ਕੀਤੀ ਜਾ ਰਹੀ ਮੈਮੋਰੀਅਲ ਡੇ ਪਰੇਡ ਵਿੱਚ ਅਵਤਾਰ ਸਿੰਘ ਸਪਰਿੰਗਫੀਲਡ ਦੀ ਅਗਵਾਈ ਵਿੱਚ ਪੰਜਾਬੀ ਭਾਈਚਾਰੇ ਦਾ ਵੱਡਾ ਸਮੂਹ, ਵੱਖੋ-ਵੱਖਰੇ ਬੈਨਰ ਲੈਕੇ ਹਰ ਸਾਲ ਦੀ ਤਰ੍ਹਾਂ, ਸੱਜ-ਧੱਜ ਕੇ ਹਿੱਸਾ ਲਵੇਗਾ। ਅਵਤਾਰ ਸਿੰਘ ਨੇ ਦੱਸਿਆ …
Read More »ਵਿਗਿਆਨਕ ਕਹਾਣੀਆਂ ਦਾ ਵਿਲੱਖਣ ਰਚੇਤਾ-ਅਜਮੇਰ ਸਿੱਧੂ
ਡਾ. ਦੇਵਿੰਦਰ ਪਾਲ ਸਿੰਘ ਤਰਕਸ਼ੀਲ, ਕ੍ਰਾਂਤੀਕਾਰੀ ਤੇ ਵਿਗਿਆਨਕ ਚੇਤਨਾ ਦੇ ਮਾਲਿਕ ਅਜਮੇਰ ਸਿੱਧੂ ਦਾ ਸ਼ੁਮਾਰ ਸਮਕਾਲੀ ਪੰਜਾਬੀ ਸਾਹਿਤ ਜਗਤ ਦੇ ਪ੍ਰਮੁੱਖ ਕਹਾਣੀਕਾਰਾਂ ਵਿਚ ਕੀਤਾ ਜਾਂਦਾ ਹੈ। ਇਹ ਸਥਾਨ ਉਸ ਨੇ ਆਪਣੀ ਵਿਸ਼ੇਸ਼ ਕਲਾ-ਕੌਸ਼ਲ ਤੇ ਸਖ਼ਤ ਮਿਹਨਤ ਸਦਕਾ ਹਾਸਿਲ ਕੀਤਾ ਹੈ। ਭਾਵੇਂ ਉਸ ਦਆਰਾ ਰਚਿਤ ਸਾਹਿਤਕ ਸੰਸਾਰ ਮੁੱਖ ਤੌਰ ਉੱਤੇ ਸਮਾਜਿਕ, …
Read More »