ਪੀੜਤ ਪਰਿਵਾਰ ਨੂੰ ਅਦਾਲਤ ਦੇ ਫੈਸਲੇ ’ਤੇ ਤਸੱਲੀ ਵਿਰੋਧੀਆਂ ਦੇ ਨਿਸ਼ਾਨੇ ’ਤੇ ਆਏ ਸਿੱਧੂ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੱਧੂ ਨੂੰ ਰੋਡਰੇਜ਼ ਮਾਮਲੇ ’ਚ ਸੁਪਰੀਮ ਕੋਰਟ ਨੇ ਇਕ ਸਾਲ ਦੀ ਸਜ਼ਾ ਸੁਣਾ ਦਿੱਤੀ ਹੈ। ਇਸ ਤੋਂ ਬਾਅਦ ਸਿੱਧੂ ਦੀ ਪ੍ਰਤੀਕਿਰਿਆ ਵੀ ਸਾਹਮਣੇ ਆ ਗਈ ਹੈ ਅਤੇ ਉਨ੍ਹਾਂ ਸੁਪਰੀਮ ਕੋਰਟ ਦੇ ਫੈਸਲੇ ਨੂੰ …
Read More »Yearly Archives: 2022
ਸੁਨੀਲ ਜਾਖੜ ਭਾਜਪਾ ’ਚ ਹੋਏ ਸ਼ਾਮਲ
ਕਾਂਗਰਸ ਖਿਲਾਫ ਜਾਖੜ ਨੇ ਜੰਮ ਕੇ ਕੱਢੀ ਭੜਾਸ ਨਵੀਂ ਦਿੱਲੀ/ਬਿਊਰੋ ਨਿਊਜ਼ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਦਿੱਲੀ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਪ੍ਰਧਾਨ ਜੇਪੀ ਨੱਢਾ ਦੀ ਅਗਵਾਈ ਵਿਚ ਭਾਰਤੀ ਜਨਤਾ ਪਾਰਟੀ ਦਾ …
Read More »ਜਾਖੜ ਦੇ ਭਾਜਪਾ ’ਚ ਸ਼ਾਮਲ ਹੋਣ ’ਤੇ ਕੈਪਟਨ ਨੇ ਕੀਤਾ ਸਵਾਗਤ
ਸੁਖਜਿੰਦਰ ਰੰਧਾਵਾ ਨੇ ਕਸਿਆ ਤਿੱਖਾ ਤਨਜ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਭਾਜਪਾ ਵਿਚ ਸ਼ਾਮਲ ਹੋਣ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਇਸਦਾ ਸਵਾਗਤ ਕੀਤਾ ਹੈ। ਕੈਪਟਨ ਨੇ ਟਵੀਟ ਕਰਦਿਆਂ ਕਿਹਾ ਕਿ ਇਕ ਸਹੀ ਆਦਮੀ ਨੂੰ ਸਹੀ ਪਾਰਟੀ ਵਿਚ ਸ਼ਾਮਲ ਹੋਣ ’ਤੇ ਸ਼ੁਭਕਾਮਨਾਵਾਂ। ਉਨ੍ਹਾਂ ਕਿਹਾ ਕਿ ਹੁਣ …
Read More »ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 22 ਮਈ ਨੂੰ ਖੁੱਲ੍ਹਣਗੇ
ਹਰ ਰੋਜ਼ 5 ਹਜ਼ਾਰ ਸ਼ਰਧਾਲੂ ਟੇਕ ਸਕਣਗੇ ਮੱਥਾ ਰਿਸ਼ੀਕੇਸ਼ ਤੋਂ ਪਹਿਲਾ ਜਥਾ ਹੋਇਆ ਰਵਾਨਾ ਰਿਸ਼ੀਕੇਸ਼/ਬਿਊਰੋ ਨਿਊਜ਼ ਉਤਰਾਖੰਡ ’ਚ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਆਉਂਦੀ 22 ਮਈ ਨੂੰ ਸੰਗਤਾਂ ਲਈ ਖੋਲ੍ਹ ਦਿੱਤੇ ਜਾਣਗੇ। ਇਹ ਵੀ ਜਾਣਕਾਰੀ ਮਿਲੀ ਹੈ ਕਿ ਹਰ ਰੋਜ਼ 5 ਹਜ਼ਾਰ ਸ਼ਰਧਾਲੂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਸੂਬੇ ਦੀ ਸੁਰੱਖਿਆ ਨੂੰ ਲੈ ਕੇ ਕੀਤੀ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ। ਅਮਿਤ ਸ਼ਾਹ ਨਾਲ ਹੋਈ ਮੁਲਾਕਾਤ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਅੱਜ ਬਹੁਤ ਮਹੱਤਵਪੂਰਨ ਬੈਠਕ ਹੋਈ, ਜਿਸ ਵਿਚ ਪੰਜਾਬ …
Read More »ਬੰਦੀ ਸਿੰਘਾਂ ਦੀ ਰਿਹਾਈ ਲਈ ਬਣੀ ਕਮੇਟੀ ਦੀ ਹੋਈ ਪਲੇਠੀ ਮੀਟਿੰਗ
ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੂੰ ਮਿਲਣ ਦਾ ਕੀਤਾ ਗਿਆ ਫ਼ੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੋ੍ਰਮਣੀ ਕਮੇਟੀ ਵੱਲੋਂ ਬਣਾਈ ਗਈ 11 ਮੈਂਬਰੀ ਕਮੇਟੀ ਦੀ ਪਲੇਠੀ ਮੀਟਿੰਗ ਵੀਰਵਾਰ ਨੂੰ ਸ਼ੋ੍ਰਮਣੀ ਕਮੇਟੀ ਦੇ ਅੰਮਿ੍ਰਤਸਰ ਸਥਿਤ ਦਫ਼ਤਰ ਵਿਖੇ ਹੋਈ। ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਆਉਂਦੇ …
Read More »ਸ਼ਿਲਪਾ ਸ਼ੈਟੀ ਦੇ ਪਤੀ ਰਾਜ ਕੁੰਦਰਾ ਦੀਆਂ ਵਧੀਆਂ ਮੁਸ਼ਕਿਲਾਂ
ਈਡੀ ਨੇ ਕੁੰਦਰਾ ਖਿਲਾਫ਼ ਮਨੀ ਲਾਂਡਰਿੰਗ ਦਾ ਕੇਸ ਕੀਤਾ ਦਰਜ ਮੁੰਬਈ/ਬਿਊਰੋ ਨਿਊਜ਼ ਫ਼ਿਲਮ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਅਤੇ ਬਿਜਨਸਮੈਨ ਰਾਜ ਕੁੰਦਰਾ ਦੀਆਂ ਮੁਸ਼ਕਿਲਾਂ ਘਟਦੀਆਂ ਨਜ਼ਰ ਨਹੀਂ ਆ ਰਹੀਆਂ। ਪੋਰਨ ਫ਼ਿਲਮ ਮਾਮਲੇ ’ਚ ਲੰਘੀ ਦੇਰ ਰਾਤ ਈਡੀ ਨੇ ਕੁੰਦਰਾ ਖਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਹੈ। ਕੁੰਦਰਾ ਖਿਲਾਫ਼ ਫੌਰਨ …
Read More »75 ਸਾਲਾਂ ਬਾਅਦ ਮਿਲੇ ਵਿਛੜੇ ਭੈਣ-ਭਰਾ
ਸ੍ਰੀ ਕਰਤਾਰਪੁਰ ਸਾਹਿਬ ਮਿਲਾ ਰਿਹਾ ਹੈ ਵਿਛੜਿਆਂ ਨੂੰ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ-ਪਾਕਿਸਤਾਨ ਦੇ ਬਟਵਾਰੇ ਨੇ ਬਹੁਤ ਸਾਰੇ ਜਖਮ ਦਿੱਤੇ ਹਨ। ਇਹ ਜਖਮ ਆਜ਼ਾਦੀ ਦੇ 75 ਸਾਲ ਬਾਅਦ ਵੀ ਉਨ੍ਹਾਂ ਲੋਕਾਂ ਨੂੰ ਦਰਦ ਪਹੁੰਚਾਉਂਦਾ ਹੈ, ਜਿਨ੍ਹਾਂ ਦੇ ਆਪਣੇ ਉਨ੍ਹਾਂ ਕੋਲੋਂ ਵਿਛੜ ਗਏ ਸਨ। ਇਸੇ ਦਰਦ ਦੀ ਇਕ ਨਵੀਂ ਕਹਾਣੀ ਸਾਹਮਣੇ ਆਈ ਹੈ। …
Read More »ਜੀਟੀਏ ‘ਚ ਕੱਲ ਨੂੰ ਗੈਸ ਦੀਆਂ ਕੀਮਤਾਂ ‘ਚ 3 ਸੈਂਟ ਦੀ ਗਿਰਾਵਟ ਦੇਖਣ ਨੂੰ ਮਿਲੇਗੀ
ਗੈਸ ਦੀਆ ਕੀਮਤਾਂ ‘ਚ ਵੱਡੀ ਰਾਹਤ ਕੱਲ ਹੋਣ ਜਾ ਰਹੀ ਹੈ | ਪਿਛਲੇ ਲੰਬੇ ਵਕ਼ਤ ਤੋਂ ਗੈਸ ਦੀਆ ਕੀਮਤਾਂ ‘ਚ ਹੋ ਰਹੇ ਲਗਾਤਾਰ ਵਾਧੇ ਨੇ ਡ੍ਰਾਇਵਰਾਂ ਨੂੰ ਹੱਥਾਂ ਪੈਰਾ ਦੀ ਪਾ ਦਿੱਤੀ ਸੀ ਪਰ ਹੁਣ ਕੁਝ ਰਾਹਤ ਮਿਲਦੀ ਨਜ਼ਰ ਆ ਰਹੀ ਹੈ | ਗ੍ਰੇਟਰ ਟੋਰਾਂਟੋ ਏਰੀਆ ਵਿੱਚ ਗੈਸ ਦੀਆਂ …
Read More »ਭਗਵੰਤ ਮਾਨ ਸਰਕਾਰ ਅਤੇ ਕਿਸਾਨਾਂ ਵਿਚਾਲੇ ਬਣੀ ਸਹਿਮਤੀ
ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ 13 ’ਚੋਂ 12 ਮੰਗਾਂ ਮੰਨੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦਰਮਿਆਨ ਕਿਸਾਨੀ ਮੰਗਾਂ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਕਿਸਾਨ ਆਗੂਆਂ ਨਾਲ ਮੀਟਿੰਗ …
Read More »