ਜੈਜੀਤ ਜੌਹਲ ਨੇ ਕਿਹਾ : ਕਾਂਗਰਸ ਖਿਲਾਫ਼ ਬੋਲਣ ਵਾਲੇ ਰਾਜਾ ਵੜਿੰਗ ਤੇ ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਿੰਮੇਵਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਤੋਂ ਬਾਅਦ ਹੁਣ ਮਨਪ੍ਰੀਤ ਸਿੰਘ ਬਾਦਲ ਵੀ ਕਾਂਗਰਸ ਪਾਰਟੀ ਦਾ ਸਾਥ ਛੱਡ ਸਕਦੇ ਹਨ। ਇਸ ਦਾ ਸੰਕੇਤ ਉਨ੍ਹਾਂ ਦੇ ਕਰੀਬੀ ਰਿਸ਼ਤੇਦਾਰ ਜੈਜੀਤ ਜੌਹਲ …
Read More »Yearly Archives: 2022
ਬਿਕਰਮ ਮਜੀਠੀਆ ਜ਼ਮਾਨਤ ਲਈ ਪਹੁੰਚੇ ਹਾਈਕੋਰਟ
ਡਰੱਗ ਮਾਮਲੇ ’ਚ ਪਟਿਆਲਾ ਦੀ ਜੇਲ੍ਹ ’ਚ ਬੰਦ ਹੈ ਅਕਾਲੀ ਆਗੂ ਚੰਡੀਗੜ੍ਹ/ਬਿਊਰੋ ਨਿਊਜ਼ ਡਰੱਗ ਮਾਮਲੇ ’ਚ ਪਟਿਆਲਾ ਦੀ ਜੇਲ੍ਹ ਵਿਚ ਬੰਦ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੱਕ ਪਹੁੰਚ ਕੀਤੀ ਹੈ। ਮਜੀਠੀਆ ਨੇ ਜ਼ਮਾਨਤ ਲਈ ਹਾਈਕੋਰਟ ਵਿਚ ਪਟੀਸ਼ਨ ਵੀ ਦਾਖਲ …
Read More »ਕਾਮੇਡੀਅਨ ਭਾਰਤੀ ਸਿੰਘ ਖਿਲਾਫ ਦੋ ਥਾਵਾਂ ’ਤੇ ਕੇਸ ਦਰਜ
ਮੁਆਫੀ ਮੰਗਣ ਦੇ ਬਾਵਜੂਦ ਵੀ ਵਿਰੋਧ ਜਾਰੀ ਭਾਰਤੀ ਸਿੰਘ ਨੇ ਦਾੜ੍ਹੀ-ਮੁੱਛਾਂ ਨੂੰ ਲੈ ਕੇ ਕੀਤੀ ਸੀ ਟਿੱਪਣੀ ਚੰਡੀਗੜ੍ਹ/ਬਿਊਰੋ ਨਿਊਜ਼ ਕਾਮੇਡੀਅਨ ਭਾਰਤੀ ਸਿੰਘ ਨੂੰ ਬਿਨਾ ਸੋਚੇ ਸਮਝੇ ਬੋਲਣਾ ਕਾਫੀ ਮਹਿੰਗਾ ਪੈ ਰਿਹਾ ਹੈ। ਭਾਵੇਂ ਭਾਰਤੀ ਸਿੰਘ ਨੇ ਆਪਣੀ ਗਲਤੀ ਲਈ ਮੁਆਫੀ ਮੰਗ ਲਈ ਸੀ, ਪਰ ਫਿਰ ਵੀ ਉਸ ਖਿਲਾਫ ਦੋ ਥਾਵਾਂ …
Read More »‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ
ਚੋਣਾਂ ਸਮੇਂ ਕੇਸ ਦੀ ਜਾਣਕਾਰੀ ਛੁਪਾਉਣ ਦਾ ਆਰੋਪ, ਹਾਈ ਕੋਰਟ ਨੇ ਮੰਗਿਆ ਜਵਾਬ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਜ਼ਿਲ੍ਹੇ ਦੇ ਸਨੌਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਪਠਾਣਮਾਜਰਾ ’ਤੇ ਚੋਣਾਂ ਦੌਰਾਨ ਅਪਰਾਧਿਕ ਕੇਸ ਦੀ ਜਾਣਕਾਰੀ ਛੁਪਾਉਣ ਦਾ ਆਰੋਪ ਹੈ। ਇਸ ਸਬੰਧੀ …
Read More »ਡੀਜੀਪੀ ਨੇ ਪੰਜਾਬ ਲਈ ਅਰਧ ਸੈਨਿਕਾਂ ਬਲਾਂ ਦੀਆਂ ਮੰਗੀਆਂ 10 ਕੰਪਨੀਆਂ!
ਵੜਿੰਗ ਬੋਲੇ, ਸੁਰੱਖਿਆ ਸਬੰਧੀ ਖਤਰੇ ਨਾਲ ਨਿਪਟਣ ’ਚ ਮਾਨ ਸਰਕਾਰ ਫੇਲ੍ਹ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਾਨੂੰਨ ਵਿਵਸਥਾ ਸੰਭਾਲਣ ਲਈ ਪੁਲਿਸ ਨੇ ਕੇਂਦਰ ਸਰਕਾਰ ਕੋਲੋਂ ਅਰਧ ਸੈਨਿਕ ਬਲਾਂ ਦੀਆਂ 10 ਕੰਪਨੀਆਂ ਦੀ ਮੰਗ ਕੀਤੀ ਹੈ। ਭਰੋਸੇਯੋਗ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਡੀਜੀਪੀ ਵੀਕੇ ਭਾਵਰਾ ਨੇ ਇਸ ਸਬੰਧ ਵਿਚ ਕੇਂਦਰੀ ਗ੍ਰਹਿ …
Read More »ਕਰਨਾਟਕ ਸਰਕਾਰ ਨੇ ਸ਼ਹੀਦ ਭਗਤ ਸਿੰਘ ਬਾਰੇ ਲੇਖ ਸਿਲੇਬਸ ’ਚੋਂ ਹਟਾਇਆ
ਕੇਜਰੀਵਾਲ ਨੇ ਕਿਹਾ, ਭਾਜਪਾ ਦੇ ਬੰਦੇ ਭਗਤ ਸਿੰਘ ਨੂੰ ਇੰਨੀ ਨਫਰਤ ਕਿਉਂ ਕਰਦੇ ਹਨ? ਨਵੀਂ ਦਿੱਲੀ/ਬਿਊਰੋ ਨਿਊਜ਼ ਕਰਨਾਟਕ ’ਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵਲੋਂ ਸਕੂਲ ਦੀ ਇਕ ਕਿਤਾਬ ਵਿੱਚੋਂ ਸ਼ਹੀਦ ਭਗਤ ਸਿੰਘ ਬਾਰੇ ਲੇਖ ਸਿਲੇਬਸ ਵਿਚੋਂ ਹਟਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਤੇ …
Read More »ਪੀ. ਚਿਦੰਬਰਮ ਦੇ ਪੁੱਤਰ ਕਾਰਤੀ ’ਤੇ ਨਵਾਂ ਮਾਮਲਾ ਦਰਜ
ਸੀਬੀਆਈ ਨੇ ਕਾਰਤੀ ਦੇ ਘਰ ਅਤੇ ਦਫ਼ਤਰ ਸਣੇ 9 ਥਾਵਾਂ ’ਤੇ ਕੀਤੀ ਰੇਡ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਦੇ ਪੁੱਤਰ ਕਾਰਤੀ ਚਿਦੰਬਰਮ ਦੇ ਘਰ ਅਤੇ ਦਫ਼ਤਰ ਸਮੇਤ 9 ਟਿਕਾਣਿਆਂ ’ਤੇ ਅੱਜ ਸੀਬੀਆਈ ਵੱਲੋਂ ਛਾਪਾ ਮਾਰਿਆ ਗਿਆ। ਇਹ ਛਾਪੇਮਾਰੀ ਚੇਨਈ, ਨਵੀਂ ਦਿੱਲੀ, ਕਰਨਾਟਕ, …
Read More »ਗੋਰੇ ਨੌਜਵਾਨ ਵੱਲੋਂ ਅੰਨ੍ਹਵਾਹ ਫਾਇਰਿੰਗ ਨਾਲ 10 ਮੌਤਾਂ
ਅਮਰੀਕਾ ਦੇ ਨਿਊਯਾਰਕ ਸੂਬੇ ਦੇ ਬਫ਼ਲੋ ਸ਼ਹਿਰ ਵਿੱਚ ਇੱਕ ਗੋਰੇ ਨੌਜਵਾਨ ਵੱਲੋਂ ਕੀਤੀ ਅੰਨ੍ਹਵਾਹ ਫਾਈਰਿੰਗ ਵਿੱਚ 10 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਗੰਭੀਰ ਜ਼ਖ਼ਮੀ ਹੋ ਗਏ ਹਨ। ਘਟਨਾ ਤੋਂ ਬਾਅਦ ਮ੍ਰਿਤਕਾਂ ਦੇ ਸਨਮਾਨ ਵਜੋਂ ਅਮਰੀਕਾ ਨੇ ਆਪਣਾ ਰਾਸ਼ਟਰੀ ਝੰਡਾਦੇਸ਼ ਵਿੱਚ ਅੱਧਾ ਝੁਕਾ ਦਿੱਤਾ। ਕੱਲ੍ਹ ਸਵੇਰੇ ਇੱਕ 18 …
Read More »Brampton ‘ਚ ਔਰਤ ਅਤੇ ਉਸ ਦੀਆਂ ਤਿੰਨ ਬੇਟੀਆਂ ਨੂੰ ਮਾਰਨ ਵਾਲੇ ਡਰਾਈਵਰ ਨੂੰ 17 ਸਾਲ ਦੀ ਸਜ਼ਾ
ਕਰੀਬ ਦੋ ਸਾਲ ਪਹਿਲਾਂ ਬਰੈਂਪਟਨ, ‘ਚ ਇੱਕ ਔਰਤ ਅਤੇ ਉਸ ਦੀਆਂ ਤਿੰਨ ਛੋਟੀਆਂ ਬੱਚੀਆਂ ਨੂੰ ਕਾਰ ਹਾਦਸੇ ਦੇ ਵਿਚ ਮਾਰਨ ਵਾਲੇ ਡਰਾਈਵਰ ਨੂੰ ਅੱਜ 17 ਸਾਲ ਦੀ ਸਜ਼ਾ ਕੋਰਟ ਵਲੋਂ ਸੁਣਾਈ ਗਈ ਹੈ | ਦਸ ਦਈਏ ਕੇ, 2020 ‘ਚ Brady Robertson ਨਾਂਅ ਦੇ ਇਸ ਦੋਸ਼ੀ ਨੇ ਤੇਜ਼ ਰਫਤਾਰ ਨਾਲ ਗੱਡੀ …
Read More »ਜੀਟੀਏ ਵਿੱਚ ਗੈਸ ਦੀਆਂ ਕੀਮਤਾਂ ਛੇ ਸੈਂਟ ਪ੍ਰਤੀ ਲੀਟਰ ਹੋਰ ਵਧੀਆਂ
ਗ੍ਰੇਟਰ ਟੋਰਾਂਟੋ ਏਰੀਆ ਵਿੱਚ ਗੈਸ ਦੀਆਂ ਕੀਮਤਾਂ ਇੱਕ ਵਾਰੀ ਫਿਰ ਰਾਤੋ ਰਾਤ ਛੇ ਸੈਂਟ ਪ੍ਰਤੀ ਲੀਟਰ ਤੱਕ ਵੱਧ ਗਈਆਂ। ਅੱਧੀ ਰਾਤ ਨੂੰ ਜੀਟੀਏ ਵਿੱਚ ਪ੍ਰਤੀ ਲੀਟਰ ਦੇ ਹਿਸਾਬ ਨਾਲ ਗੈਸ ਦੀਆਂ ਕੀਮਤਾਂ ਵਿੱਚ ਛੇ ਸੈਂਟਾਂ ਦਾ ਜਿਹੜਾ ਵਾਧਾ ਕੀਤਾ ਗਿਆ ਉਸ ਕਾਰਨ ਹੁਣ ਇੱਥੇ ਪ੍ਰਤੀ ਲੀਟਰ ਗੈਸ ਦੀ ਕੀਮਤ …
Read More »