ਜਬਰਨ ਵਸੂਲੀ ਦਾ ਆਡੀਓ ਕਲਿੱਪ ਹੋਇਆ ਸੀ ਵਾਇਰਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਭ੍ਰਿਸ਼ਟਾਚਾਰ ‘ਤੇ ਜ਼ੀਰੋ ਟੌਲਰੈਂਸ ਦੀ ਨੀਤੀ ਦਾ ਦਮ ਭਰਨ ਵਾਲੀ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਸਵਾਲਾਂ ਦੇ ਘੇਰੇ ਵਿਚ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਅਤੇ ਉਨ੍ਹਾਂ ਦੇ ਓਐਸਡੀ ਦੀ ਲੰਘੇ ਸਤੰਬਰ …
Read More »Yearly Archives: 2022
‘ਵੀਰ ਬਾਲ ਦਿਵਸ’ ਨੂੰ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਜੋਂ ਮਨਾਉਣ ਦੀ ਮੰਗ
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ ਅੰਮ੍ਰਿਤਸਰ/ਬਿਊਰੋ ਨਿਊਜ਼ : ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਰਕਾਰ ਵੱਲੋਂ ਐਲਾਨੇ ਗਏ ਵੀਰ ਬਾਲ ਦਿਵਸ ਦੀ ਥਾਂ ਇਸ ਦਿਹਾੜੇ ਨੂੰ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਜੋਂ ਮਨਾਉਣ ਦੀ ਮੰਗ …
Read More »ਬੰਦੀ ਸਿੰਘਾਂ ਦੀ ਰਿਹਾਈ ਲਈ ਬਾਪੂ ਸੂਰਤ ਸਿੰਘ ਨੇ ਫਾਰਮ ਭਰਿਆ
ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਗਈ ਦਸਤਖ਼ਤ ਮੁਹਿੰਮ ਦਾ ਸਮਰਥਨ ਕਰਦਿਆਂ ਬਾਪੂ ਸੂਰਤ ਸਿੰਘ ਨੇ ਵੀ ਪ੍ਰਫੌਰਮਾ ਭਰਿਆ। ਬਾਪੂ ਸੂਰਤ ਸਿੰਘ ਪਿਛਲੇ ਲੰਮੇ ਅਰਸੇ ਤੋਂ ਸਿੱਖ ਬੰਦੀਆਂ ਦੀ ਰਿਹਾਈ ਲਈ ਸੰਘਰਸ਼ਸ਼ੀਲ ਹਨ। ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਇਸ ਮੁਹਿੰਮ ਤਹਿਤ ਹੁਣ ਤਕ ਇੱਕ ਲੱਖ …
Read More »ਅੰਮ੍ਰਿਤਸਰ ‘ਚ ਪਹਿਲੀ ਵਾਰ ਮਨਾਇਆ ਬੀ.ਐਸ.ਐਫ. ਦਾ ਸਥਾਪਨਾ ਦਿਵਸ
ਘੁਸਪੈਠ ਤੇ ਤਸਕਰੀ ਨਾਲ ਅਸਰਦਾਰ ਢੰਗ ਨਾਲ ਨਜਿੱਠ ਰਿਹਾ ਹੈ ਸੀਮਾ ਸੁਰੱਖਿਆ ਬਲ : ਨਿੱਤਿਆਨੰਦ ਰਾਏ ਅੰਮ੍ਰਿਤਸਰ/ਬਿਊਰੋ ਨਿਊਜ਼ : ਸੀਮਾ ਸੁਰੱਖਿਆ ਬਲ (ਬੀ. ਐਸ. ਐਫ.) ਨੇ 58ਵਾਂ ਸਥਾਪਨਾ ਦਿਵਸ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੇਡ ਮੈਦਾਨ ‘ਚ ਮਨਾਇਆ, ਜਿਸ ‘ਚ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਮੁੱਖ ਮਹਿਮਾਨ ਵਜੋਂ …
Read More »ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀਆਂ ਨੂੰ ਸਤਾਉਣ ਲੱਗਾ ਵਿਜੀਲੈਂਸ ਦਾ ਡਰ
ਬ੍ਰਹਮ ਮਹਿੰਦਰਾ ਖਿਲਾਫ ਵੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਹੋਈ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਪੰਜਾਬ ਵਿਚ ਸੱਤਾ ‘ਤੇ ਕਾਬਜ਼ ਹੋਣ ਤੋਂ ਬਾਅਦ ਕਾਂਗਰਸ ਦੇ ਵੱਡੇ ਸਾਬਕਾ ਮੰਤਰੀਆਂ ਲਈ ਮੁਸ਼ਕਲਾਂ ਵਧਦੀਆਂ ਹੀ ਜਾ ਰਹੀਆਂ ਹਨ। ਹੁਣ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ …
Read More »ਓਪੀ ਸੋਨੀ ਵਿਜੀਲੈਂਸ ਅੱਗੇ ਨਹੀਂ ਹੋਏ ਪੇਸ਼
ਵਿਕਾਸ ਸੋਨੀ ਨੇ ਵਿਜੀਲੈਂਸ ਦਫਤਰ ਪਹੁੰਚ ਕੇ ਮੰਗਿਆ ਹੋਰ ਸਮਾਂ ਅੰਮ੍ਰਿਤਸਰ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਓਪੀ ਸੋਨੀ ਅੱਜ ਵਿਜੀਲੈਂਸ ਸਾਹਮਣੇ ਪੇਸ਼ ਹੋਣ ਨਹੀਂ ਪਹੁੰਚੇ। ਓਪੀ ਸੋਨੀ ਦੇ ਭਤੀਜੇ ਵਿਕਾਸ ਸੋਨੀ ਨੇ ਐਸਐਸਪੀ ਵਿਜੀਲੈਂਸ ਦਫਤਰ ਅੰਮ੍ਰਿਤਸਰ ‘ਚ ਪਹੁੰਚ ਕੇ ਇਕ ਹਫਤੇ ਦਾ ਸਮਾਂ ਮੰਗਿਆ …
Read More »ਐਨ ਆਰ ਆਈ ਸਭਾ ਚਨਾਰਥਲ ਕਲਾਂ ਵੱਲੋਂ ਕਰਵਾਇਆ ਇਨਾਮ ਵੰਡ ਸਮਾਰੋਹ ਰਿਹਾ ਸ਼ਾਨਦਾਰ
ਵੱਖੋ-ਵੱਖ ਖੇਤਰਾਂ ‘ਚ ਮੱਲਾਂ ਮਾਰਨ ਵਾਲੇ ਪਿੰਡ ਚਨਾਰਥਲ ਕਲਾਂ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਦਾ ਕੀਤਾ ਗਿਆ ਸਨਮਾਨ ਸਕੂਲ ‘ਚ ਸਾਇੰਸ ਲੈਬ ਬਣਾਉਣ ਲਈ ਟਿਵਾਣਾ ਫੀਡ ਦੇ ਮਾਲਕ ਮਲਕੀਤ ਸਿੰਘ ਟਿਵਾਣਾ ਨੇ 2.50 ਲੱਖ ਰੁਪਏ ਦੀ ਮਾਲੀ ਮਦਦ ਦੇਣ ਦਾ ਕੀਤਾ ਐਲਾਨ ਫਤਿਹਗੜ੍ਹ ਸਾਹਿਬ/ਬਿਊਰੋ ਨਿਊਜ਼ : ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ …
Read More »ਕੈਨੇਡਾ ਡੈਂਟਲ ਬੈਨੀਫਿਟ ਲਈ ਅਰਜ਼ੀਆਂ ਲੈਣ ਦਾ ਕੰਮ ਹੋਇਆ ਸ਼ੁਰੂ
ਯੋਗ ਪਰਿਵਾਰ ਲੈ ਸਕਦੇ ਨੇ 650 ਡਾਲਰ ਤੱਕ ਪ੍ਰਤੀ ਬੱਚਾ ਲਾਭ : ਸੋਨੀਆ ਸਿੱਧੂ ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਸਾਊਥ ਤੋਂ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਨੇ ਬਰੈਂਪਟਨ-ਵਾਸੀਆਂ ਨਾਲ ਇਹ ਖ਼ਬਰ ਸਾਂਝੀ ਕਰਦਿਆਂ ਦੱਸਿਆ ਕਿ ਨਵੀਂ ਇਨਟੈਰਿਮ ਕੈਨੇਡਾ ਡੈਂਟਲ ਬੈਨੀਫ਼ਿਟ ਸਕੀਮ ਲਈ ਅਰਜ਼ੀਆਂ ਲੈਣ ਦਾ ਕੰਮ ਆਰੰਭ ਹੋ ਚੁੱਕਾ ਹੈ। ਇਸ ਸਕੀਮ …
Read More »ਐਸੋਸੀਏਸ਼ਨ ਆਫ ਸੀਨੀਅਰਜ ਕਲੱਬਜ਼ ਨੇ ਅੰਮ੍ਰਿਤਸਰ ਨੂੰ ਸਿੱਧੀਆਂ ਉਡਾਣਾਂ ਲਈ ਕੈਨੇਡਾ ਦੇ ਟ੍ਰਾਂਸਪੋਰਟ ਮੰਤਰੀ ਨੂੰ ਲਿਖੀ ਚਿੱਠੀ
ਬਰੈਂਪਟਨ/ਡਾ. ਝੰਡ : ਬਰੈਂਪਟਨ ਵਿੱਚ ਇਸ ਸਮੇਂ ਵਿਚਰ ਰਹੀਆਂ 37 ਸੀਨੀਅਰਜ਼ ਕਲੱਬਾਂ ਦੀ ਛਤਰੀ ਜੱਥੇਬੰਦੀ ਐਸੋਸੀਏਸ਼ਨ ਆਫ਼ ਸੀਨੀਅਰਜ਼ ਕਲੱਬਜ਼ ਆਫ਼ ਬਰੈਂਪਟਨ, ਜਿਸ ਵਿੱਚ ਨੇੜ-ਭਵਿੱਖ ਵਿੱਚ ਹੋਰ ਸੀਨੀਅਰ ਕਲੱਬਾਂ ਵੀ ਸ਼ਾਮਲ ਹੋ ਰਹੀਆਂ ਹਨ, ਦੇ ਵੱਲੋੇਂ ਕੈਨੇਡਾ ਦੇ ਟਰਾਂਸਪੋਰਟ ਮੰਤਰੀ ਓਮਰ ਅਲਗ਼ਬਰਾ ਨੂੰ ਇੱਕ ਚਿੱਠੀ ਲਿਖ ਕੇ ਕੈਨੇਡਾ ਦੇ ਵੱਡੇ ਸ਼ਹਿਰਾਂ …
Read More »ਡਾ. ਜਸਮੀਤ ਕੌਰ ਬੈਂਸ ਨੇ ਕੈਲੀਫੋਰਨੀਆ ਸਟੇਟ ਅਸੈਂਬਲੀ ਵਿਚ ਸਹੁੰ ਚੁੱਕੀ
ਸੈਕਰਾਮੈਂਟੋ/ਹੁਸਨ ਲੜੋਆ ਬੰਗਾ : ਕੈਲੀਫੋਰਨੀਆ ਦੇ ਅਸੈਂਬਲੀ ਹਲਕਾ ਡਿਸਟ੍ਰਿਕ-35 ਤੋਂ ਸਿੱਖ ਉਮੀਦਵਾਰ ਡਾ. ਜਸਮੀਤ ਕੌਰ ਬੈਂਸ ਨੇ ਚੋਣ ਜਿੱਤ ਕੇ ਅਮਰੀਕਾ ਭਰ ਵਿਚ ਇਕ ਨਵਾਂ ਇਤਿਹਾਸ ਸਿਰਜਿਆ ਹੈ। ਜਿੱਤ ਪ੍ਰਾਪਤ ਕਰਨ ਤੋਂ ਬਾਅਦ ਕੈਲੀਫੋਰਨੀਆ ਸਟੇਟ ਅਸੈਂਬਲੀ ਵਿਚ ਉਸ ਨੇ ਸਹੁੰ ਚੁੱਕ ਲਈ ਹੈ। ਇਸ ਦੌਰਾਨ ਕੈਲੀਫੋਰਨੀਆ ਭਰ ਵਿਚ ਜਿੱਤੇ ਅਸੈਂਬਲੀ …
Read More »