ਬਰੈਂਪਟਨ/ਡਾ. ਬਲਜਿੰਦਰ ਸਿੰਘ ਸੇਖੋਂ : ਲੰਘੇ ਐਤਵਾਰ, ਕੈਨੇਡਾ ਭਰ ਵਿਚੋਂ ਵੱਖ-ਵੱਖ ਪ੍ਰੋਵਿੰਸਸਾਂ ਦੀਆਂ ਤਰਕਸ਼ੀਲ ਸੋਸਾਇਟੀਆਂ ਦੇ ਭੇਜੇ ਨੁਮਾਇੰਦਿਆਂ ਨੇ ਜੂਮ ਮੀਟਿੰਗ ਕੀਤੀ ਜਿਸ ਵਿਚ ਸੁਸਾਇਟੀ ਦੇ ਬਣਾਏ ਐਲਾਨਨਾਮੇ ਅਤੇ ਸੰਵਿਧਾਨ ਨੂੰ ਬਰੀਕੀ ਨਾਲ ਵਿਚਾਰਨ ਉਪਰੰਤ ਅਗਲੇ ਦੋ ਸਾਲਾਂ ਲਈ ਸਰਬਸੰਮਤੀ ਨਾਲ ਕਾਰਜਕਰਨੀ ਦੀ ਚੋਣ ਕੀਤੀ ਗਈ। ਕਾਰਜਕਰਨੀ ਵਿਚੋਂ ਵੈਨਕੂਵਰ ਤੋਂ …
Read More »Yearly Archives: 2022
ਕਲੀਵਵਿਊ ਸੀਨੀਅਰਜ਼ ਕਲੱਬ ਦਾ ਸਲਾਨਾ ਪ੍ਰੋਗਰਾਮ
ਬਰੈਂਪਟਨ/ਡਾ. ਬਲਜਿੰਦਰ ਸਿੰਘ ਸੇਖੋਂ : ਲੰਘੇ ਐਤਵਾਰ ਬਰੈਂਪਟਨ ਦੇ ਕਲੀਵਵਿਊ ਸੀਨੀਅਰਜ਼ ਕਲੱਬ ਵਲੋਂ ਨੇੜਲੇ ਪਾਰਕ ਵਿਚ ਸਾਰੇ ਮੈਂਬਰਾਂ ਦਾ ਸਲਾਨਾ ਇਕੱਠ ਕੀਤਾ ਗਿਆ, ਜਿਸ ਵਿਚ ਬੀਤੇ ਸਾਲ ਦੇ ਪ੍ਰੋਗਰਾਮਾਂ ਨੂੰ ਵਿਚਾਰਿਆ ਗਿਆ ਅਤੇ ਇਸ ਸਾਲ ਕੀਤੇ ਜਾਣ ਵਾਲੇ ਸਮਾਗਮਾਂ ਬਾਰੇ ਕਾਰਜਕਰਨੀ ਵਲੋਂ ਮੈਂਬਰਾਂ ਨੂੰ ਦੱਸਿਆ ਗਿਆ। ਇਸ ਸਮੇਂ ਪ੍ਰੋਗਰਾਮ ਦੇ …
Read More »ਮੁਹਾਲੀਵਿਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫਤਰ’ਤੇ ਰਾਕੇਟਲਾਂਚਰਨਾਲ ਹੋਏ ਹਮਲੇ ਕਾਰਨਦਹਿਸ਼ਤਦਾ ਮਾਹੌਲ
ਪੰਜਾਬ ਪੁਲਿਸ ਵਲੋਂ ਸਿਟਕਾਇਮ, ਪੁਲਿਸ ਵੱਲੋਂ ਸ਼ੱਕੀ ਵਿਅਕਤੀਗ੍ਰਿਫ਼ਤਾਰਕਰਨਦਾਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ : ਮੁਹਾਲੀ ਵਿੱਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫ਼ਤਰਦੀਇਮਾਰਤ’ਤੇ ਰਾਕੇਟਲਾਂਚਰਨਾਲਕੀਤੇ ਹਮਲੇ ਤੋਂ ਇਕ ਦਿਨਮਗਰੋਂ ਪੰਜਾਬ ਵਿੱਚ ਅਲਰਟਜਾਰੀਕਰ ਦਿੱਤਾ ਗਿਆ ਹੈ। ਰਾਜਦੀਆਂ ਸਰਹੱਦਾਂ ਨੂੰ ਸੀਲਕਰਕੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੌਰਾਨ ਪੁਲਿਸ ਨੇ ਦੋ ਮਸ਼ਕੂਕਾਂ ਨੂੰ ਹਿਰਾਸਤ …
Read More »ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਜਪਕਸੇ ਵੱਲੋਂ ਅਸਤੀਫਾ
ਵਿਰੋਧੀ ਧਿਰ ਦੇ ਦਬਾਅ ਅੱਗੇ ਝੁਕੇ ਰਾਜਪਕਸੇ ਕੋਲੰਬੋ/ਬਿਊਰੋ ਨਿਊਜ਼ : ਸ੍ਰੀਲੰਕਾ ਹੁਣ ਦੀਵਾਲੀਆ ਹੋਣ ਦੀ ਕਗਾਰ ‘ਤੇ ਖੜ੍ਹਾ ਹੈ ਅਤੇ ਇਸੇ ਦੌਰਾਨ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸੇ ਨੇ ਵਿਰੋਧੀ ਧਿਰ ਦੇ ਦਬਾਅ ਅੱਗੇ ਝੁਕਦਿਆਂ ਅਸਤੀਫਾ ਦੇ ਦਿੱਤਾ ਹੈ। ਲੰਘੇ ਹਫਤੇ ਮੁੱਖ ਵਿਰੋਧੀ ਆਗੂ ਸਿਰਿਸੇਨਾ ਨੇ ਰਾਸ਼ਟਰਪਤੀ ਨਾਲ ਮੀਟਿੰਗ ਕੀਤੀ …
Read More »ਸ਼ਾਹਬਾਜ਼ ਸ਼ਰੀਫ਼ ਵੱਲੋਂ ਇਮਰਾਨ ਨੂੰ ਕਾਨੂੰਨੀ ਕਾਰਵਾਈ ਦੀ ਚਿਤਾਵਨੀ
ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ‘ਤੇ ਦੇਸ਼ ਵਿਚ ਖਾਨਾਜੰਗੀ ਦੀ ਯੋਜਨਾਬੰਦੀ ਕਰਨ ਦਾ ਆਰੋਪ ਲਾਇਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਮੁਲਕ ਦੀਆਂ ਕੌਮੀ ਪੱਧਰ ਦੀਆਂ ਇਕਾਈਆਂ ਖਿਲਾਫ ਬਿਰਤਾਂਤ ਸਿਰਜਣ ਦੇ ਆਰੋਪ ਹੇਠ ਉਹ ਇਮਰਾਨ ਖਿਲਾਫ ਕਾਨੂੰਨੀ ਕਾਰਵਾਈ ਕਰ ਸਕਦੇ ਹਨ। …
Read More »ਸਿਹਤ ਸੰਭਾਲ ਦੇ ਮਾਮਲੇ ‘ਚ ਭਾਰਤ ਦੀ ਬਦਤਰ ਸਥਿਤੀ
ਸਿਹਤ ਸੇਵਾਵਾਂ ਨਾਲ ਜੁੜੇ ਹਰੇਕ ਪੈਮਾਨੇ ਉਤੇ ਭਾਰਤ ਦੁਨੀਆਂ ਦੇ ਅਤਿ ਪੱਛੜੇ ਦੇਸ਼ਾਂ ਦੀ ਕਤਾਰ ਵਿਚ ਖੜ੍ਹਾ ਦਿਖਾਈ ਦੇ ਰਿਹਾ ਹੈ। ਭਾਰਤ ਵਿਚ ਜਨਮ ਸਮੇਂ ਹੋਣ ਵਾਲੇ ਛੋਟੇ ਬੱਚਿਆਂ ਦੀਆਂ ਪ੍ਰਤੀ ਹਜ਼ਾਰ ਵਿੱਚ ਮੌਤਾਂ ਦੀ ਗਿਣਤੀ 52 ਹੈ ਜਦਕਿ ਭੁੱਖਮਰੀ ਦੀ ਕਤਾਰ ਵਿੱਚ ਖੜ੍ਹੇ ਦੇਸ਼ ਸ਼੍ਰੀਲੰਕਾ ਦੇ ਲੋਕਾਂ ਵਿਚ ਇਹ …
Read More »ਪੀਸੀ ਪਾਰਟੀ ਨੇ ਇਲੈਕਸ਼ਨ ਓਨਟਾਰੀਓ ਨੂੰ ਲਿਖਿਆ ਪੱਤਰ
ਐਨਡੀਪੀ ‘ਤੇ ਗੈਰਕਾਨੂੰਨੀ ਫੰਡ ਹਾਸਲ ਕਰਨ ਦੇ ਲਗਾਏ ਦੋਸ਼ ਓਨਟਾਰੀਓ/ਬਿਊਰੋ ਨਿਊਜ਼ : ਪ੍ਰੋਗਰੈਸਿਵ ਕੰਸਰਵੇਟਿਵ ਪਾਰਟੀ ਆਫ ਓਨਟਾਰੀਓ ਵੱਲੋਂ ਐਨਡੀਪੀ ਉੱਤੇ ਗੈਰਕਾਨੂੰਨੀ ਢੰਗ ਨਾਲ ਫੰਡ ਇੱਕਠੇ ਕਰਨ ਦਾ ਦੋਸ਼ ਲਾਇਆ ਗਿਆ ਹੈ। ਇਸ ਸਬੰਧੀ ਸ਼ਿਕਾਇਤ ਕਰਨ ਲਈ ਪੀਸੀ ਪਾਰਟੀ ਵੱਲੋਂ ਪ੍ਰੋਵਿੰਸ ਦੇ ਚੀਫ ਇਲੈਕਟੋਰਲ ਅਧਿਕਾਰੀ ਨੂੰ ਪੱਤਰ ਵੀ ਲਿਖਿਆ ਗਿਆ ਹੈ। …
Read More »ਓਨਟਾਰੀਓ ‘ਚ ਜਾਅਲੀ ਸਿੱਕੇ ਹੋਏ ਬਰਾਮਦ
ਇਕ ਵਿਅਕਤੀ ਨੂੰ ਕੀਤਾ ਗਿਆ ਚਾਰਜ ਓਨਟਾਰੀਓ/ਬਿਊਰੋ ਨਿਊਜ਼ : ਕੈਨੇਡਾ ਭਰ ਵਿੱਚ ਚੱਲ ਰਹੇ 10,000 ਜਾਅਲੀ ਸਿੱਕਿਆਂ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਓਨਟਾਰੀਓ ਦੇ ਇੱਕ ਵਿਅਕਤੀ ਨੂੰ ਚਾਰਜ ਕੀਤਾ ਗਿਆ ਹੈ। ਰੌਇਲ ਕੈਨੇਡੀਅਨ ਮਾਊਂਟਿਡ ਪੁਲਿਸ (ਆਰਸੀਐਮਪੀ) ਅਨੁਸਾਰ ਆਪਣੀ ਅਚਨਚੇਤੀ ਸੈਂਪਲਿੰਗ ਪ੍ਰਕਿਰਿਆ ਦੌਰਾਨ ਰੌਇਲ ਕੈਨੇਡੀਅਨ ਮਿੰਟ ਨੇ ਪਾਇਆ ਕਿ ਬਾਜਾਰ …
Read More »ਬਰੈਂਪਟਨ ਵਾਸੀ ਪੰਜਾਬੀ ਵਿਅਕਤੀ ਨਸ਼ਿਆਂ ਸਮੇਤ ਗ੍ਰਿਫ਼ਤਾਰ
ਟੋਰਾਂਟੋ/ਸਤਪਾਲ ਸਿੰਘ ਜੌਹਲ : ਸਾਲ 2022 ਦੇ ਚਾਰ ਮਹੀਨੇ ਬੀਤਣ ਤੱਕ ਟੋਰਾਂਟੋ ਇਲਾਕੇ ‘ਚੋਂ ਹੀ ਵੱਖ-ਵੱਖ ਅਪਰਾਧਿਕ ਮਾਮਲਿਆਂ ‘ਚ 80 ਤੋਂ ਵੱਧ ਪੰਜਾਬੀ ਮੂਲ ਦੇ ਸ਼ੱਕੀਆਂ ਦੀਆਂ ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ। ਜਿਸ ‘ਚ ਪਿਛਲੇ ਦਿਨੀਂ ਗ੍ਰਿਫਤਾਰ ਕੀਤਾ ਗਿਆ ਬਰੈਂਪਟਨ ਵਾਸੀ ਰਵਿੰਦਰਪਾਲ ਸੇਖੋਂ (46) ਵੀ ਸ਼ਾਮਲ ਹੈ। ਉਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਨੇ …
Read More »ਗੁਲਾਮਾਂ ਦੀ ਨਿਲਾਮੀ ‘ਚ ਹਿੱਸਾ ਲੈਣ ਬਦਲੇ ਲਿਚੇ ਨੇ ਮੰਗੀ ਮੁਆਫੀ
ਐਨਡੀਪੀ ਨੇ ਲਿਚੇ ਤੋਂ ਉਮੀਦਵਾਰੀ ਛੱਡਣ ਦੀ ਕੀਤੀ ਮੰਗ ਓਨਟਾਰੀਓ/ਬਿਊਰੋ ਨਿਊਜ਼ : ਫੋਰਡ ਸਰਕਾਰ ਦੇ ਕੈਬਨਿਟ ਮੰਤਰੀ ਸਟੀਫਨ ਲਿਚੇ ਵੱਲੋਂ ਯੂਨੀਵਰਸਿਟੀ ਵਿੱਚ ਹੋਈ ਕਥਿਤ ਤੌਰ ‘ਤੇ ਗੁਲਾਮਾਂ ਦੀ ਨਿਲਾਮੀ ਵਿੱਚ ਹਿੱਸਾ ਲਿਆ ਗਿਆ ਤੇ ਇਸ ਗੱਲ ਦਾ ਖੁਲਾਸਾ ਹੋਣ ਤੋਂ ਬਾਅਦ ਉਨ੍ਹਾਂ ਮੁਆਫੀ ਮੰਗ ਲਈ ਹੈ। ਐਨਡੀਪੀ ਵੱਲੋਂ ਸਟੀਫਨ ਲਿਚੇ …
Read More »