ਭਗਵੰਤ ਮਾਨ ਨੇ ਕਿਹਾ : ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਡੀਜੀਪੀ ਬੋਲੇ : ਜਲਦ ਹੀ ਮਾਮਲਾ ਸੁਲਝਾ ਲਿਆ ਜਾਵੇਗਾ ਤੇ ਹਮਲਾਵਰ ਜੇਲ੍ਹ ’ਚ ਹੋਣਗੇ ਮੁਹਾਲੀ/ਬਿਊਰੋ ਨਿਊਜ਼ ਸੋਮਵਾਰ ਦੀ ਰਾਤ ਨੂੰ ਮੁਹਾਲੀ ਵਿਖੇ ਇੰਟੈਲੀਜੈਂਸ ਵਿੰਗ ਦੇ ਦਫ਼ਤਰ ’ਤੇ ਹੋਏ ਰਾਕੇਟ ਹਮਲੇ ਤੋਂ ਬਾਅਦ ਪੰਜਾਬ ਵਿਚ ਹਾਈ ਅਲਰਟ ਕਰ ਦਿੱਤਾ ਗਿਆ ਹੈ। …
Read More »Yearly Archives: 2022
ਭਗਵੰਤ ਮਾਨ ਨੇ ਸਰਕਾਰੀ ਸਕੂਲਾਂ ਦੇ ਮੁਖੀਆਂ ਨਾਲ ਕੀਤੀ ਮੀਟਿੰਗ
ਕਿਹਾ : ਪੰਜਾਬ ’ਚ ਸਿੱਖਿਆ ਸੁਧਾਰ ਲਈ ਅਧਿਆਪਕਾਂ ਨੂੰ ਵਿਦੇਸ਼ਾਂ ਤੋਂ ਟ੍ਰੇਨਿੰਗ ਦਿਵਾਏਗੀ ਸਰਕਾਰ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਦੇ ਸਰਕਾਰੀ ਸਕੂਲਾਂ ਦੇ ਮੁਖੀਆਂ ਅਤੇ ਸਿੱਖਿਆ ਅਧਿਕਾਰੀਆਂ ਨਾਲ ਅੱਜ ਲੁਧਿਆਣਾ ਵਿਖੇ ਇਕ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਤੋਂ ਜਿਹੜੇ …
Read More »ਦੋ ਸਾਬਕਾ ਕਾਂਗਰਸੀ ਮੰਤਰੀਆਂ ਦੀ ਵਧੇਗੀ ਮੁਸ਼ਕਲ
ਰਾਜਾ ਵੜਿੰਗ ਅਤੇ ਓਪੀ ਸੋਨੀ ਕੋਲੋਂ ਹੋ ਸਕਦੀ ਹੈ ਪੁੱਛਗਿੱਛ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਦੋ ਸਾਬਕਾ ਕਾਂਗਰਸੀ ਮੰਤਰੀਆਂ ਦੀ ਮੁਸ਼ਕਲ ਵਧ ਸਕਦੀ ਹੈ। ਸੂਬੇ ਦੀ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਸਾਬਕਾ ਕਾਂਗਰਸੀ ਮੰਤਰੀ ਰਾਜਾ ਵੜਿੰਗ ਅਤੇ ਓਪੀ ਸੋਨੀ ਕੋਲੋਂ ਪੁੱਛਗਿੱਛ ਕਰ ਸਕਦੀ ਹੈ। ਪੰਜਾਬ ਦੇ ਮੌਜੂਦਾ ਟਰਾਂਸਪੋਰਟ ਮੰਤਰੀ ਲਾਲਜੀਤ …
Read More »ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਦਿੱਤਾ ਵੱਡਾ ਝਟਕਾ
ਕੇਸ ਰੱਦ ਕਰਨ ਵਾਲੀ ਅਰਜੀ ’ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਡਰੱਗ ਮਾਮਲੇ ਵਿਚ ਫਸੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੰਗਲਵਾਰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਉਨ੍ਹਾਂ ਵੱਲੋਂ ਐਫ ਆਈ ਆਰ ਨੂੰ ਰੱਦ ਕਰਨ ਲਈ ਪਾਈ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ …
Read More »ਪੰਜਾਬ ਭਾਜਪਾ ਦਾ ‘ਆਪ’ ਉਤੇ ਪਲਟਵਾਰ
ਕੇਜਰੀਵਾਲ ਖਿਲਾਫ ਸਾਈਬਰ ਸੈਲ ’ਚ ਸ਼ਿਕਾਇਤ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਦੇ ਭਾਜਪਾ ਆਗੂ ਤੇਜਿੰਦਰਪਾਲ ਸਿੰਘ ਬੱਗਾ ’ਤੇ ਕੇਸ ਦਰਜ ਹੋਣ ਤੋਂ ਬਾਅਦ ਪੰਜਾਬ ਭਾਜਪਾ ਨੇ ਆਮ ਆਦਮੀ ਪਾਰਟੀ ’ਤੇ ਪਲਟਵਾਰ ਕੀਤਾ ਹੈ। ਭਾਜਪਾ ਆਗੂ ਜਗਮੋਹਨ ਰਾਜੂ ਨੇ ਹੁਣ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਖਿਲਾਫ ਵੀ ਸ਼ਿਕਾਇਤ ਕਰ ਦਿੱਤੀ ਹੈ। ਰਾਜੂ ਨੇ …
Read More »ਤੇਜਿੰਦਰ ਬੱਗਾ ਦੀ ਗਿ੍ਰਫ਼ਤਾਰੀ ’ਤੇ 5 ਜੁਲਾਈ ਤੱਕ ਹਾਈਕੋਰਟ ਨੇ ਲਗਾਈ ਰੋਕ
ਭਾਜਪਾ ਆਗੂ ਦੇ ਘਰ ਜਾ ਕੇ ਪੁੱਛਗਿੱਛ ਕਰ ਸਕਦੀ ਹੈ ਪੰਜਾਬ ਪੁਲਿਸ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਭਾਜਪਾ ਆਗੂ ਤੇਜਿੰਦਰ ਬੱਗਾ ਮਾਮਲੇ ਵਿਚ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਦਿੱਲੀ ਅਤੇ ਹਰਿਆਣਾ ’ਚ ਪੰਜਾਬ ਪੁਲਿਸ ਨੂੰ ਡਿਟੇਨ ਕਰਨ ’ਤੇ ਬਹਿਸ ਹੋਈ। ਕੋਰਟ ਨੇ ਦਿੱਲੀ …
Read More »ਅਸ਼ੀਸ਼ ਮਿਸ਼ਰਾ ’ਤੇ ਤੈਅ ਨਹੀਂ ਹੋ ਸਕੇ ਆਰੋਪ
24 ਮਈ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ ਲਖੀਮਪੁਰ ਖੀਰੀ ਹਿੰਸਾ ਮਾਮਲੇ ਦਾ ਮੁੱਖ ਆਰੋਪੀ ਹੈ ਅਸ਼ੀਸ਼ ਮਿਸ਼ਰਾ ਨਵੀਂ ਦਿੱਲੀ/ਬਿਊਰੋ ਨਿਊਜ਼ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਆਰੋਪੀ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਮੁੰਡੇ ਅਸ਼ੀਸ਼ ਮਿਸ਼ਰਾ ’ਤੇ ਅੱਜ ਆਰੋਪ ਤੈਅ ਹੋਣੇ ਸਨ। ਪ੍ਰੰਤੂ ਕੋਰਟ ਵੱਲੋਂ 24 …
Read More »ਸ੍ਰੀਲੰਕਾ ’ਚ ਗ੍ਰਹਿ ਯੁੱਧ ਦਾ ਖਤਰਾ
ਸਾਬਕਾ ਪੀਐਮ ਰਾਜਪਕਸੇ ਨੇ ਨੇਵਲ ਬੇਸ ’ਚ ਸ਼ਰਣ ਲਈ ਭਾਰਤੀਆਂ ਲਈ ਹੈਲਪਲਾਈਨ ਨੰਬਰ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਸ੍ਰੀਲੰਕਾ ਵਿਚ ਆਰਥਿਕ ਸਥਿਤੀ ਬਹੁਤ ਜ਼ਿਆਦਾ ਹੋਣ ਕਾਰਨ ਗ੍ਰਹਿ ਯੁੱਧ ਦਾ ਖਤਰਾ ਪੈਦਾ ਹੋ ਗਿਆ ਹੈ। ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸੇ ਨੇ ਵਿਰੋਧੀ ਧਿਰ ਦੇ ਦਬਾਅ ਅੱਗੇ ਝੁਕਦਿਆਂ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। …
Read More »ਕੈਨੇਡਾ ਵਿੱਚ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ: ਪਹੁੰਚੀਆਂ 2 ਡਾਲਰ ਪ੍ਰਤੀ ਲੀਟਰ ਤੱਕ
ਗ੍ਰੇਟਰ ਟੋਰਾਂਟੋ ਏਰੀਆ ਵਿੱਚ ਗੈਸ ਦੀਆਂ ਕੀਮਤਾਂ ਵਿਕਟੋਰੀਆ ਡੇ ਲੰਬੇ ਵੀਕਐਂਡ ਤੱਕ $2.10 ਪ੍ਰਤੀ ਲੀਟਰ ਤੱਕ ਪਹੁੰਚਣ ਦੀ ਸੰਭਾਵਨਾ ਹੈ ਕਿਉਂਕਿ ਕੀਮਤਾਂ ਵਿੱਚ “ਬੇਮਿਸਾਲ” ਵਾਧਾ ਹੋ ਰਿਹਾ ਹੈ ਜਿਸ ਨੇ ਪੰਪ ‘ਤੇ ਡਰਾਈਵਰਾਂ ਦਾ ਖਰਚ ਵਧਾਉਣਾ ਜਾਰੀ ਰੱਖਿਆ ਹੋਇਆ ਹੈ Õ GTa ਵਿੱਚ ਇੱਕ ਲੀਟਰ fuel ਦੀ ਔਸਤ ਕੀਮਤ ਹਫਤੇ …
Read More »