ਭਾਜਪਾ ਆਗੂਆਂ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਭਾਜਪਾ ਆਗੂ ਤੇਜਿੰਦਰਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਿਸ ਨੇ ਦਿੱਲੀ ਤੋਂ ਗਿ੍ਰਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ 50 ਦੇ ਕਰੀਬ ਪੁਲਿਸ ਮੁਲਾਜ਼ਮਾਂ ਨੇ ਅੱਜ ਸ਼ੁੱਕਰਵਾਰ ਸਵੇਰੇ ਬੱਗਾ ਨੂੰ ਉਸਦੇ ਦਿੱਲੀ ਸਥਿਤ ਘਰ ’ਚੋਂ ਗਿ੍ਰਫ਼ਤਾਰ ਕੀਤਾ। ਬੱਗਾ ਨੇ ਦਿੱਲੀ ਦੇ …
Read More »Yearly Archives: 2022
ਤੇਜਿੰਦਰਪਾਲ ਬੱਗਾ ਦੀ ਗਿ੍ਰਫਤਾਰੀ ’ਤੇ ਮਚਿਆ ਬਵਾਲ
ਹੁਣ ਦਿੱਲੀ ਦੀ ਪੁਲਿਸ ਬੱਗਾ ਨੂੰ ਰਸਤੇ ਵਿਚੋਂ ਹੀ ਮੋੜ ਕੇ ਲੈ ਗਈ ਵਾਪਸ-ਪੰਜਾਬ ਪੁਲਿਸ ਦੇ ਹੱਥ ਖਾਲੀ ਚੰਡੀਗੜ੍ਹ/ਬਿਊਰੋ ਨਿਊਜ਼ ਭਾਜਪਾ ਆਗੂ ਤੇਜਿੰਦਰਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਿਸ ਨੇ ਅੱਜ ਸਵੇਰੇ ਦਿੱਲੀ ਤੋਂ ਗਿ੍ਰਫਤਾਰ ਕੀਤਾ ਸੀ। ਇਹ ਗਿ੍ਰਫਤਾਰੀ ਪੰਜਾਬ ਪੁਲਿਸ ਨੂੰ ਏਨੀ ਜਿਆਦਾ ਮਹਿੰਗੀ ਪਈ ਕਿ, ਬੱਗਾ ਨੂੰ ਪੁਲਿਸ ਪੰਜਾਬ …
Read More »ਕਾਂਗਰਸ ਅਤੇ ਭਾਜਪਾ ਆਗੂਆਂ ਨੇ ‘ਆਪ’ ਖਿਲਾਫ ਖੋਲ੍ਹਿਆ ਮੋਰਚਾ
ਦਿੱਲੀ ’ਚ ਭਾਜਪਾ ਵਰਕਰਾਂ ਨੇ ਆਮ ਆਦਮੀ ਪਾਰਟੀ ਦੇ ਦਫਤਰ ਬਾਹਰ ਕੀਤਾ ਜ਼ੋਰਦਾਰ ਹੰਗਾਮਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਵਲੋਂ ਭਾਜਪਾ ਆਗੂ ਤੇਜਿੰਦਰਪਾਲ ਬੱਗਾ ਦੀ ਕੀਤੀ ਗਈ ਗਿ੍ਰਫਤਾਰੀ ਤੋਂ ਬਾਅਦ ਬਵਾਲ ਮਚ ਗਿਆ ਹੈ। ਭਾਜਪਾ ਅਤੇ ਕਾਂਗਰਸ ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਖਿਲਾਫ ਮੋਰਚਾ …
Read More »ਜੇਲ੍ਹ ਜਾਣ ਤੋਂ ਨਹੀਂ ਡਰੇਗੀ ਅਲਕਾ ਲਾਂਬਾ
ਕਿਹਾ : ਪੰਜਾਬ ਪੁਲਿਸ ਦੇ ਸਵਾਲਾਂ ਦਾ ਡਟ ਕੇ ਦਿਆਂਗੀ ਜਵਾਬ ਰੂਪਨਗਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਖਿਲਾਫ ਕੀਤੀਆਂ ਗਈਆਂ ਟਿੱਪਣੀਆਂ ਦੇ ਮਾਮਲੇ ਸਬੰਧੀ ਦਰਜ ਕੀਤੇ ਕੇਸ ਵਿੱਚ ਨਾਮਜ਼ਦ ਦਿੱਲੀ ਦੀ ਕਾਂਗਰਸੀ ਆਗੂ ਅਲਕਾ ਲਾਂਬਾ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਦਾਇਰ ਮਾਮਲੇ ਦੀ ਅਗਲੀ ਸੁਣਵਾਈ ਹੁਣ …
Read More »ਅੰਮਿ੍ਰਤਸਰ ’ਚ ਦਿਨ ਦਿਹਾੜੇ ਬੈਂਕ ’ਚ ਡਾਕਾ
ਬੈਂਕ ਕਰਮਚਾਰੀਆਂ ਨੂੰ ਬੰਧਕ ਬਣਾ ਕੇ ਲੁੱਟੇ 6 ਲੱਖ ਰੁਪਏ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਵਿਚ ਜੀਟੀ ਰੋਡ ’ਤੇ ਅਲਫਾ ਵਨ ਦੇ ਸਾਹਮਣੇ ਅੱਜ ਦਿਨ ਦਿਹਾੜੇ ਸੈਂਟਰਲ ਬੈਂਕ ਆਫ ਇੰਡੀਆ ਦੀ ਬ੍ਰਾਂਚ ਵਿਚ 6 ਲੱਖ ਰੁਪਏ ਦੀ ਲੁੱਟ ਹੋ ਗਈ। ਦੱਸਿਆ ਗਿਆ ਕਿ ਮੂੰਹ ’ਤੇ ਮਾਸਕ ਲਗਾ ਕੇ ਬੈਂਕ ਵਿਚ ਦਾਖਲ ਹੋਏ …
Read More »ਕੇਦਾਰਨਾਥ ਧਾਮ ਦੇ ਕਪਾਟ ਖੁੱਲ੍ਹੇ
ਹਜ਼ਾਰਾਂ ਸ਼ਰਧਾਲੂ ਕਰ ਰਹੇ ਹਨ ਦਰਸ਼ਨ ਦੇਹਰਾਦੂਨ/ਬਿਊਰੋ ਨਿਊਜ਼ ਉੱਤਰਾਖੰਡ ਦੇ ਕੇਦਾਰਨਾਥ ਧਾਮ ਦੇ ਕਪਾਟ ਛੇ ਮਹੀਨੇ ਬੰਦ ਰਹਿਣ ਤੋਂ ਬਾਅਦ ਅੱਜ ਸ਼ੁੱਕਰਵਾਰ ਸਵੇਰੇ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ। ਮੰਦਰ ਦੇ ਕਪਾਟ ਸਵੇਰੇ ਸਾਢੇ 6 ਵਜੇ ਪੂਜਾ ਤੋਂ ਬਾਅਦ ਖੋਲ੍ਹੇ ਗਏ ਹਨ। ਇਸ ਮੌਕੇ 10 ਹਜ਼ਾਰ ਸ਼ਰਧਾਲੂਆਂ ਨਾਲ ਉਤਰਾਖੰਡ ਦੇ ਮੁੱਖ …
Read More »ਰਾਹੁਲ ਗਾਂਧੀ ਨੇ ਨਰਿੰਦਰ ਮੋਦੀ ਦੇ ਝੂਠ ’ਤੇ ਚੁੱਕੇ ਸਵਾਲ
ਕਿਹਾ : ਭਾਰਤ ’ਚ ਕਰੋਨਾ ਨਾਲ ਹੋਈਆਂ 47 ਲੱਖ ਤੋਂ ਵੱਧ ਮੌਤਾਂ ਅਤੇ ਮੋਦੀ ਬੋਲਦੇ ਰਹੇ ਝੂਠ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕੋਵਿਡ-19 ਜਾਂ ਇਸ ਦੇ ਪ੍ਰਭਾਵਾਂ ਕਾਰਨ ਭਾਰਤ ਵਿੱਚ 47 ਲੱਖ ਤੋਂ ਵੱਧ ਮੌਤਾਂ ਹੋਣ ਦੇ ਵਿਸ਼ਵ ਸਿਹਤ ਸੰਗਠਨ ਦੇ ਅਨੁਮਾਨ ਬਾਰੇ ਹੈਰਾਨਗੀ ਪ੍ਰਗਟ ਕੀਤੀ ਅਤੇ …
Read More »ਏਸ਼ੀਆਈ ਖੇਡਾਂ ਅਗਲੇ ਸਾਲ ਤੱਕ ਮੁਲਤਵੀ
ਚੀਨ ’ਚ ਇਸ ਸਾਲ ਸਤੰਬਰ ’ਚ ਹੋਣੀਆਂ ਸਨ ਏਸ਼ੀਆਈ ਖੇਡਾਂ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਲਿਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਵਿਚ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਇਸ ਸਾਲ ਸਤੰਬਰ ਮਹੀਨੇ ਵਿਚ ਹੋਣ ਵਾਲੀਆਂ ਏਸ਼ੀਆਈ ਖੇਡਾਂ ਅਗਲੇ ਸਾਲ ਯਾਨੀ 2023 ਤੱਕ ਮੁਲਤਵੀ ਕਰ ਦਿੱਤੀਆਂ ਹਨ। ਏਸ਼ੀਆਈ …
Read More »ਹਾਈਕੋਰਟ ਨੇ ਕੁਮਾਰ ਵਿਸ਼ਵਾਸ ਦੀ ਗ੍ਰਿਫ਼ਤਾਰੀ ‘ਤੇ ਲਗਾਈ ਰੋਕ
ਅਦਾਲਤ ਦੇ ਫੈਸਲੇ ਨਾਲ ਭਗਵੰਤ ਮਾਨ ਸਰਕਾਰ ਨੂੰ ਲੱਗਾ ਝਟਕਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਦੀ ਗ੍ਰਿਫ਼ਤਾਰੀ ਉਤੇ ਰੋਕ ਲਗਾ ਦਿੱਤੀ ਹੈ। ਅਦਾਲਤ ਦੇ ਇਸ ਹੁਕਮ ਨਾਲ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੂੰ ਵੱਡਾ ਸਿਆਸੀ …
Read More »ਨਵਜੋਤ ਸਿੱਧੂ ਖਿਲਾਫ ਕਾਰਵਾਈ ਦੀ ਤਿਆਰੀ ‘ਚ ਕਾਂਗਰਸ ਹਾਈਕਮਾਨ
ਹਰੀਸ਼ ਚੌਧਰੀ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀਆਂ ਗਤੀਵਿਧੀਆਂ ਕਾਂਗਰਸ ਨੂੰ ਹੁਣ ਰੜਕਣ ਲੱਗੀਆਂ ਹਨ। ਸੂਬੇ ਵਿੱਚ ਕਾਂਗਰਸ ਦੇ ਬਰਾਬਰ ਚਲਾਈਆਂ ਜਾ ਰਹੀਆਂ ਸਿਆਸੀ ਗਤੀਵਿਧੀਆਂ ਸਬੰਧੀ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਮਾਮਲਾ ਧਿਆਨ …
Read More »