ਕਿਹਾ : ਬਿਹਾਰ ’ਚ ਬਦਲਾਅ ਲਈ 3 ਹਜ਼ਾਰ ਕਿਲੋਮੀਟਰ ਦੀ ਕਰਾਂਗਾ ਪੈਦਲ ਯਾਤਰਾ ਨਵੀਂ ਦਿੱਲੀ/ਬਿਊਰੋ ਨਿਊਜ਼ ਚੋਣ ਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਵੀਰਵਾਰ ਨੂੰ ਪਟਨਾ ’ਚ ਪ੍ਰੈਸ ਕਾਨਫਰੰਸ ਕਰਕੇ ਸਾਫ਼ ਕਰ ਦਿੱਤਾ ਕਿ ਉੁਹ ਫਿਲਹਾਲ ਕੋਈ ਰਾਜਨੀਤਿਕ ਪਾਰਟੀ ਨਹੀਂ ਬਣਾਉਣਗੇ। ਪ੍ਰੰਤੂ ਉਨ੍ਹਾਂ ਕਿਹਾ ਕਿ ਮੈਂ ਬਿਹਾਰ ’ਚ ਬਦਲਾਅ ਲਿਆਉਣ ਲਈ 3 …
Read More »Yearly Archives: 2022
ਮੋਦੀ ਨੇ ਜਰਮਨੀ, ਡੈਨਮਾਰਕ ਅਤੇ ਫਰਾਂਸ ਦਾ ਲਗਾਇਆ ਟੂਰ
ਤਿੰਨ ਦੇਸ਼ਾਂ ਦਾ ਦੌਰਾ ਕਰਕੇ ਵਾਪਸ ਪਰਤੇ ਨਰਿੰਦਰ ਮੋਦੀ ਮੈਕਰੋਨ ਨੂੰ ਫਰਾਂਸ ਦਾ ਦੁਬਾਰਾ ਰਾਸ਼ਟਰਪਤੀ ਬਣਨ ’ਤੇ ਦਿੱਤੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦੇਸ਼ਾਂ ਦੇ ਯੂਰਪੀ ਦੌਰੇ ਦੀ ਸਮਾਪਤੀ ਤੋਂ ਬਾਅਦ ਅੱਜ ਨਵੀਂ ਦਿੱਲੀ ਪਰਤ ਆਏ। ਉਨ੍ਹਾਂ ਜਰਮਨੀ, ਡੈਨਮਾਰਕ ਤੇ ਫਰਾਂਸ ਦੇ ਦੌਰੇ ਦੌਰਾਨ ਵਪਾਰ, ਊਰਜਾ …
Read More »News Update Today | 04 May 2022 | Episode 257 | Parvasi TV
ਦੋ ਸਾਬਕਾ ਡੀਆਈਜੀ ਜੇਲ੍ਹਾਂ ਖਿਲਾਫ ਮਾਮਲਾ ਦਰਜ
ਡੀਜੀਪੀ ਪੰਜਾਬ ਦੇ ਹੁਕਮਾਂ ਤੋਂ ਬਾਅਦ ਸੱਗੂ ਤੇ ਜਾਖੜ ਖਿਲਾਫ ਹੋਈ ਕਾਰਵਾਈ ਫਿਰੋਜ਼ਪੁਰ/ਬਿਊਰੋ ਨਿਊਜ਼ ਫਿਰੋਜ਼ਪੁਰ ਥਾਣਾ ਸਿਟੀ ਪੁਲਿਸ ਵੱਲੋਂ ਡੀਜੀਪੀ ਪੰਜਾਬ ਵੀ.ਕੇ. ਭਾਵਰਾ ਦੇ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਜੇਲ੍ਹ ਵਿਭਾਗ ਦੇ ਦੋ ਸਾਬਕਾ ਡੀਆਈਜੀ ਸੁਖਦੇਵ ਸਿੰਘ ਸੱਗੂ ਅਤੇ ਲਖਵਿੰਦਰ ਸਿੰਘ ਜਾਖੜ ਦੇ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ …
Read More »ਅਮਰੀਕਾ ਨੇ ਇਮੀਗ੍ਰੇਸ਼ਨ ਵਰਕ ਪਰਮਿਟ ਦੀ ਮਿਆਦ ਡੇਢ ਸਾਲ ਹੋਰ ਵਧਾਈ
ਹਜ਼ਾਰਾਂ ਭਾਰਤੀਆਂ ਨੂੰ ਮਿਲੇਗੀ ਰਾਹਤ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਪ੍ਰਸ਼ਾਸਨ ਨੇ ਐਲਾਨ ਕੀਤਾ ਹੈ ਕਿ ਕੁਝ ਸ਼੍ਰੇਣੀਆਂ ਦੇ ਪਰਵਾਸੀਆਂ ਨੂੰ ਮਿਆਦ ਪੁੱਗਣ ਤੋਂ ਬਾਅਦ ਡੇਢ ਸਾਲ ਲਈ ‘ਵਰਕ ਪਰਮਿਟ’ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਸ਼੍ਰੇਣੀ ਵਿੱਚ ਗ੍ਰੀਨ ਕਾਰਡ ਦੀ ਮੰਗ ਕਰਨ ਵਾਲੇ ਵਿਅਕਤੀ ਅਤੇ ਐੱਚ-1ਬੀ …
Read More »ਭਗਵੰਤ ਮਾਨ ਨੇ ‘ਆਪ’ ਵਿਧਾਇਕਾਂ ਨਾਲ ਕੀਤੀ ਚਰਚਾ
90 ਦੇ ਕਰੀਬ ਵਿਧਾਇਕ ਮੀਟਿੰਗ ’ਚ ਹੋਏ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਚੰਡੀਗੜ੍ਹ ਦੇ ਸੈਕਟਰ-35 ਵਿਚ ਸਥਿਤ ਮਿਊਂਸੀਪਲ ਭਵਨ ਵਿਖੇ ਮੀਟਿੰਗ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਸੂਬੇ ਦੀਆਂ ਮੁੱਖ ਸਮੱਸਿਆਵਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ …
Read More »ਬਟਾਲਾ ਨੇੜੇ ਸਕੂਲੀ ਬੱਸ ਆਈ ਅੱਗ ਦੀ ਲਪੇਟ ’ਚ
ਸਕੂਲੀ ਬੱਚਿਆਂ ਦਾ ਵਾਲ-ਵਾਲ ਹੋਇਆ ਬਚਾਅ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਡੀਸੀ ਕੋਲੋਂ ਮੰਗੀ ਰਿਪੋਰਟ ਬਟਾਲਾ/ਬਿਊਰੋ ਨਿਊਜ਼ ਬਟਾਲਾ ਨੇੜੇ ਸਕੂਲ ਦੀ ਇਕ ਬੱਸ ਅੱਗ ਦੀ ਲਪੇਟ ’ਚ ਆ ਗਈ। ਇਸ ਹਾਦਸੇ ਦੌਰਾਨ ਸਕੂਲੀ ਬੱਚਿਆਂ ਦਾ ਵਾਲ-ਵਾਲ ਬਚਾਅ ਹੋਇਆ ਹੈ। ਇਹ ਬੱਸ ਕਿਲ੍ਹਾ ਲਾਲ ਸਿੰਘ ਦੇ ਇਕ ਨਿੱਜੀ ਸਕੂਲ …
Read More »ਪਟਿਆਲਾ ਵਿਚ ਕਰੋਨਾ ਦਾ ਖੌਫ
ਲਾਅ ਯੂਨੀਵਰਸਿਟੀ ’ਚ ਕਰੋਨਾ ਦੇ 46 ਨਵੇਂ ਮਾਮਲੇ ਆਏ ਸਾਹਮਣੇ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਸਥਿਤ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ’ਚ ਬੁੱਧਵਾਰ ਨੂੰ ਕਰੋਨਾ ਵਾਇਰਸ ਦੇ 46 ਨਵੇਂ ਮਾਮਲੇ ਸਾਹਮਣੇ ਆਏ। ਜਿਸ ਤੋਂ ਬਾਅਦ ਯੂਨੀਵਰਸਿਟੀ ਨੂੰ ਹੌਟਸਪੋਟ ਜ਼ੋਨ ਵਿਚ ਬਦਲ ਦਿੱਤਾ । ਲੰਘੇ ਚਾਰ ਦਿਨਾਂ ਅੰਦਰ ਲਾਅ ਯੂਨੀਵਰਸਿਟੀ ਵਿਚ ਕੋਵਿਡ …
Read More »ਭਗੌੜੇ ਸਿਮਰਜੀਤ ਬੈਂਸ ਦੀ ਪੋਸਟ ਨੇ ਛੇੜੀ ਨਵੀਂ ਚਰਚਾ
ਕਿਹਾ : ਬੱਦਲਾਂ ਦੀ ਗਰਜ਼ ਸੁਣ ਕੇ ਚਿੜੀਆਂ ਰਸਤਾ ਬਦਲ ਲੈਂਦੀਆਂ ਨੇ ਪਰ ਬਾਜ ਨਹੀਂ ਲੁਧਿਆਣਾ/ਬਿਊਰੋ ਨਿਊਜ਼ ਜਬਰ ਜਨਾਹ ਮਾਮਲੇ ’ਚ ਭਗੌੜਾ ਕਰਾਰ ਦਿੱਤੇ ਗਏ ਅਤੇ ਵਾਂਟੇਡ ਦੇ ਪੋਸਟਰ ਲੱਗਣ ਮਗਰੋਂ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵੱਲੋਂ ਫੇਸਬੁੱਕ ’ਤੇ ਪਾਈ ਪੋਸਟ ਨੇ ਨਵੀਂ ਚਰਚਾ …
Read More »ਸੁਖਬੀਰ ਬਾਦਲ ਨੇ ਮਾਨ ਸਰਕਾਰ ਤੋਂ ਬੰਦੀ ਸਿੰਘਾਂ ਦੀ ਰਿਹਾਈ ਮੰਗੀ
ਕਿਹਾ : ਸਮੂਹ ਪੰਥਕ ਧਿਰਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਗੇ ਆਉਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਅੱਜ ਚੰਡੀਗੜ੍ਹ ਵਿਚ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਲੋਂ …
Read More »