ਲਾਭਪਾਤਰੀਆਂ ਨੂੰ ਪ੍ਰਤੀ ਮਹੀਨਾ ਪੰਜ ਕਿਲੋ ਆਟਾ ਮਿਲੇਗਾ ਪੰਜਾਬ ਮੰਤਰੀ ਮੰਡਲ ਵੱਲੋਂ 26,454 ਅਸਾਮੀਆਂ ਨੂੰ ਹਰੀ ਝੰਡੀ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਘਰ-ਘਰ ਕਣਕ ਸਕੀਮ ਨੂੰ ਅੱਜ ਮਨਜ਼ੂਰੀ ਦੇ ਦਿੱਤੀ ਹੈ, ਇਸ ਸਕੀਮ ਨਾਲ 1 ਕਰੋੜ 54 ਲੱਖ ਵਿਅਕਤੀਆਂ ਨੂੰ ਰਾਹਤ ਮਿਲੇਗੀ। ਇਹ …
Read More »Yearly Archives: 2022
ਪੰਜਾਬ ਕਾਂਗਰਸ ’ਚ ਵੱਡੇ ਸਿਆਸੀ ਧਮਾਕੇ ਦੇ ਆਸਾਰ
ਹਰੀਸ਼ ਚੌਧਰੀ ਨੇ ਨਵਜੋਤ ਸਿੱਧੂ ਖਿਲਾਫ ਹਾਈਕਮਾਨ ਨੂੰ ਲਿਖੀ ਚਿੱਠੀ ਨਵਜੋਤ ਸਿੱਧੂ ਖਿਲਾਫ ਕਾਰਵਾਈ ਲਈ ਉਠੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦਾ ਅੰਦਰੂਨੀ ਸੰਕਟ ਖਤਮ ਨਹੀਂ ਹੋ ਰਿਹਾ ਅਤੇ ਹੁਣ ਵੱਡੇ ਸਿਆਸੀ ਧਮਾਕੇ ਦੇ ਆਸਾਰ ਬਣਦੇ ਜਾ ਰਹੇ ਹਨ। ਇਸੇ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਕਾਂਗਰਸ …
Read More »ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਾਂਚ ਕੀਤਾ ਪੋਰਟਲ
ਪੰਜਾਬ ਦੇ ਲੋਕ ਹੁਣ ਬਜਟ ’ਤੇ ਦੇ ਸਕਣਗੇ ਆਪਣੀ ਰਾਏ ਜੂਨ ਵਿਚ ਪੇਸ਼ ਕੀਤਾ ਜਾਵੇਗਾ ਪਹਿਲਾ ਬਜਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਗਾਮੀ ਬਜਟ ਲਈ ਲੋਕਾਂ ਦੇ ਸੁਝਾਅ ਮੰਗਣ ਲਈ ਇੱਕ ਪੋਰਟਲ ਲਾਂਚ ਕੀਤਾ ਹੈ। ਜਿਸ ਵਿੱਚ ਆਮ ਲੋਕ ਬਜਟ ਵਿਚ ਕੀ ਚਾਹੁੰਦੇ ਹਨ, ਇਸ …
Read More »ਗੁਨੀਵ ਕੌਰ ਮਜੀਠੀਆ ਨੇ ਵਿਧਾਇਕ ਵਜੋਂ ਚੁੱਕੀ ਸਹੁੰ
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗੁਨੀਵ ਕੌਰ ਨੂੰ ਚੁਕਾਈ ਸਹੁੰ ਹਲਕਾ ਮਜੀਠਾ ਤੋਂ ਵਿਧਾਇਕ ਬਣੇ ਹਨ ਗੁਨੀਵ ਕੌਰ ਮਜੀਠੀਆ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਧਰਮਪਤਨੀ ਤੇ ਮਜੀਠਾ ਹਲਕੇ ਤੋਂ ਵਿਧਾਇਕ ਗੁਨੀਵ ਕੌਰ ਮਜੀਠੀਆ ਨੇ ਅੱਜ ਚੰਡੀਗੜ੍ਹ ਵਿਖੇ ਵਿਧਾਇਕ ਦੇ ਅਹੁਦੇ …
Read More »ਕੁਮਾਰ ਵਿਸ਼ਵਾਸ ਦੀ ਗਿ੍ਰਫਤਾਰੀ ’ਤੇ ਹਾਈਕੋਰਟ ਨੇ ਲਗਾਈ ਰੋਕ
ਕੇਸ ਰੱਦ ਕਰਨ ਵਾਲੀ ਅਰਜ਼ੀ ’ਤੇ ਜਾਰੀ ਰਹੇਗੀ ਸੁਣਵਾਈ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੂੰ ਵੱਡਾ ਸਿਆਸੀ ਝਟਕਾ ਚੰਡੀਗੜ੍ਹ/ਬਿਊਰੋ ਨਿਊਜ਼ ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਕੋਲੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਵਿਸ਼ਵਾਸ ਦੀ ਗਿ੍ਰਫਤਾਰੀ ’ਤੇ ਰੋਕ ਲਗਾ ਦਿੱਤੀ ਹੈ। ਫਿਲਹਾਲ ਕੁਮਾਰ ਨੂੰ ਇਹ …
Read More »ਪ੍ਰਸ਼ਾਂਤ ਕਿਸ਼ੋਰ ਬਣਾਉਣਗੇ ਆਪਣੀ ਨਵੀਂ ਸਿਆਸੀ ਪਾਰਟੀ
ਪੀਕੇ ਹੁਣ ਆਪਣੇ ਲਈ ਬਣਾਉਣਗੇ ਰਣਨੀਤੀ ਕਿਹਾ, ਜਨਤਾ ਦੇ ਵਿਚਕਾਰ ਜਾਣ ਦਾ ਸਮਾਂ ਆ ਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਪਹਿਲਾਂ ਭਾਜਪਾ, ਫਿਰ ਕਾਂਗਰਸ ਅਤੇ ਫਿਰ ਜਨਤਾ ਦਲ (ਯੂ) ਅਤੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਚੋਣਾਵੀ ਰਣਨੀਤੀਕਾਰ ਰਹਿ ਚੁੱਕੇ ਪ੍ਰਸ਼ਾਂਤ ਕਿਸ਼ੋਰ ਹੁਣ ਦੂਜਿਆਂ ਲਈ ਰਣਨੀਤੀ ਨਹੀਂ ਬਣਾਉਣਗੇ। ਪ੍ਰਸ਼ਾਂਤ ਕਿਸ਼ੋਰ ਹੁਣ ਆਪਣੀ ਸਿਆਸੀ ਪਾਰਟੀ …
Read More »ਰਾਮ ਰਹੀਮ ਨੂੰ ਹਾਈਕੋਰਟ ਨੇ ਦਿੱਤੀ ਰਾਹਤ
ਹਾਈਕੋਰਟ ਨੇ ਕਿਹਾ, ਬੇਅਦਬੀ ਮਾਮਲਿਆਂ ਦੇ ਟਰਾਇਲ ਤੱਕ ਵੀਡੀਓ ਕਾਨਫਰੰਸਿੰਗ ਜ਼ਰੀਏ ਹੋਵੇਗੀ ਪੇਸ਼ੀ ਪੰਜਾਬ ਸਰਕਾਰ ਨੂੰ ਝਟਕਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੇ ਪੱਖ ਵਿਚ ਫੈਸਲਾ ਦਿੱਤਾ ਹੈ। ਹਾਈਕੋਰਟ ਦੇ ਇਸ ਫੈਸਲੇ ਨਾਲ ਪੰਜਾਬ ਸਰਕਾਰ ਨੂੰ …
Read More »ਕਰੋਨਾ ਟੀਕਾਕਰਨ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ
ਕਿਹਾ : ਕਰੋਨਾ ਟੀਕਾਕਰਨ ਲਈ ਕਿਸੇ ਨੂੰ ਵੀ ਮਜਬੂਰ ਨਹੀਂ ਕੀਤਾ ਜਾ ਸਕਦਾ ਕਰੋਨਾ ਦੇ ਵਧਦੇ ਮਾਮਲਿਆਂ ਨੇ ਵਧਾਈ ਚਿੰਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਸਰਵਉੱਚ ਅਦਾਲਤ (ਸੁਪਰੀਮ ਕੋਰਟ) ਨੇ ਅੱਜ ਸੋਮਵਾਰ ਨੂੰ ਕਿਹਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਕਰੋਨਾ ਟੀਕਾਕਰਨ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ। ਸੁਪਰੀਮ ਕੋਰਟ …
Read More »News Update Today | 29 April 2022 | Episode 254 | Parvasi TV
ਪਟਿਆਲਾ ’ਚ ਸ਼ਿਵ ਸੈਨਾ ਤੇ ਸਿੱਖ ਆਗੂ ਦਰਮਿਆਨ ਹੋਈ ਜਬਰਦਸਤ ਝੜਪ
ਮਾਹੋਲ ਹੋਇਆ ਤਣਾਅ ਪੂਰਨ, ਮੁੱਖ ਮੰਤਰੀ ਨੇ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਵਿਚ ਅੱਜ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਸਿੱਖ ਜਥੇਬੰਦੀਆਂ ਵੱਲੋਂ ਕੱਢੇ ਜਾ ਰਹੇ ਮਾਰਚ ਦਾ ਸ਼ਿਵ ਸੈਨਾ ਆਗੂਆਂ ਵੱਲੋਂ ਵਿਰੋਧ ਕੀਤਾ ਗਿਆ। ਪਟਿਆਲਾ ਦੇ ਮਾਲ ਰੋਡ ’ਤੇ ਸਥਿਤ ਕਾਲੀ ਮਾਤਾ ਮੰਦਿਰ …
Read More »