Breaking News
Home / 2022 (page 338)

Yearly Archives: 2022

ਕਰੋਨਾ ਦੀ ਨਵੀਂ ਲਹਿਰ ਨਾਲ ਨਜਿੱਠਣ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਮਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੱਦੀ ਗਈ ਵਰਚੂਅਲ ਮੀਟਿੰਗ ਵਿਚ ਭਗਵੰਤ ਨੇ ਲਗਵਾਈ ਹਾਜ਼ਰੀ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਵਿੱਚ ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੇ ਸਾਰੇ ਮੁੱਖ ਮੰਤਰੀਆਂ ਦੀ ਸੱਦੀ ਗਈ ਮੀਟਿੰਗ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ …

Read More »

ਪੰਜਾਬ ‘ਚ ਨਜਾਇਜ਼ ਮਾਈਨਿੰਗ ‘ਤੇ ਐਕਸ਼ਨ

ਮਾਨ ਸਰਕਾਰ ਨੇ ਸ਼ਿਕਾਇਤ ਲਈ ਜਾਰੀ ਕੀਤਾ ਟੋਲ ਫਰੀ ਨੰਬਰ 1800 180 2422 ‘ਤੇ ਮਾਈਨਿੰਗ ਸਬੰਧੀ ਦਰਜ ਕਰਵਾਈ ਜਾ ਸਕੇਗੀ ਸ਼ਿਕਾਇਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਨਜਾਇਜ਼ ਮਾਈਨਿੰਗ ‘ਤੇ ਕਾਰਵਾਈ ਲਈ ਭਗਵੰਤ ਮਾਨ ਸਰਕਾਰ ਨੇ ਟੋਲ ਫਰੀ ਨੰਬਰ ਜਾਰੀ ਕਰ ਦਿੱਤਾ ਹੈ। ਲੋਕ ਹੁਣ 1800-180-2422 ‘ਤੇ ਗੈਰਕਾਨੂੰਨੀ ਮਾਈਨਿੰਗ ਸਬੰਧੀ ਸ਼ਿਕਾਇਤ …

Read More »

ਸਾਈਬਰ ਅਪਰਾਧ ਦੀ ਰਿਪੋਰਟ ਲਈ ਵੈੱਬ-ਪੋਰਟਲ ਜਾਰੀ

ਚੰਡੀਗੜ੍ਹ : ਪੰਜਾਬ ਦੇ ਡੀਜੀਪੀ ਵੀ.ਕੇ. ਭਾਵੜਾ ਨੇ ਨਾਗਰਿਕਾਂ ਦੀ ਸਹੂਲਤ ਲਈ ਵੈੱਬ-ਪੋਰਟਲ cybercrime .punjabpolice. gov.in ਲਾਂਚ ਕੀਤਾ ਤਾਂ ਜੋ ਹਰ ਕਿਸਮ ਦੀ ਸਾਈਬਰ ਧੋਖਾਧੜੀ ਅਤੇ ਅਪਰਾਧਾਂ ਦੀ ਤੁਰੰਤ ਰਿਪੋਰਟ ਕੀਤੀ ਜਾ ਸਕੇ। ਡੀਜੀਪੀ ਵੱਲੋਂ ਡੀਆਈਜੀ ਸਟੇਟ ਸਾਈਬਰ ਕਰਾਈਮ ਨੀਲਾਂਬਰੀ ਜਗਦਲੇ ਅਤੇ ਡੀਐੱਸਪੀ ਸਾਈਬਰ ਕ੍ਰਾਈਮ ਸਮਰਪਾਲ ਸਿੰਘ ਦੀ ਮੌਜੂਦਗੀ ਵਿੱਚ …

Read More »

ਰਾਜਾ ਵੜਿੰਗ ਨੇ ਕਿਸਾਨ ਖੁਦਕੁਸ਼ੀਆਂ ਮਾਮਲੇ ਉਤੇ ਘੇਰੀ ‘ਆਪ’ ਸਰਕਾਰ

ਗਿੱਦੜਬਾਹਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਵਿੱਚ ਹੋ ਰਹੀਆਂ ਕਿਸਾਨ ਖੁਦਕੁਸ਼ੀਆਂ ਦੇ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਘੇਰਿਆ। ਇਕ ਸਵਾਲ ਦੇ ਜਵਾਬ ਵਿੱਚ ਰਾਜਾ ਵੜਿੰਗ ਨੇ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਇਹ ਦਾਅਵਾ ਕਰਦੇ ਸਨ ਕਿ ਪਹਿਲੀ ਅਪਰੈਲ 2022 ਤੋਂ …

Read More »

ਸਿੱਧੂ ਨੇ ਰਾਜਪੁਰਾ ਥਰਮਲ ਪਲਾਂਟ ਦੇ ਬਾਹਰ ਸਮਰਥਕਾਂ ਨਾਲ ਕੀਤਾ ਰੋਸ ਪ੍ਰਦਰਸ਼ਨ

ਕੇਜਰੀਵਾਲ ਲੈ ਰਹੇ ਨੇ ਪੰਜਾਬ ਦੇ ਫੈਸਲੇ : ਨਵਜੋਤ ਸਿੱਧੂ ਰਾਜਪੁਰਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਬਾਗੀ ਤੇਵਰ ਬਰਕਰਾਰ ਹਨ। ਸਿੱਧੂ ਅੱਜ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਖਿਲਾਫ ਰਾਜਪੁਰਾ ਥਰਮਲ ਪਲਾਂਟ ਅੱਗੇ ਹੋਏ ਧਰਨਾ ਪ੍ਰਦਰਸ਼ਨ ਵਿਚ ਸ਼ਾਮਲ ਹੋਏ। ਇਸ ਮੌਕੇ ਸਿੱਧੂ ਨੇ …

Read More »

‘ਜੁਗਾੜ ਰੇਹੜੀਆਂ’ ਚੱਲਦੀਆਂ ਰਹਿਣਗੀਆਂ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਮੀਟਿੰਗ ਦੌਰਾਨ ਸੂਬੇ ਵਿੱਚ ‘ਜੁਗਾੜ ਰੇਹੜੀਆਂ’ ਉੱਤੇ ਪਾਬੰਦੀ ਦੇ ਹੁਕਮ ਵਾਪਸ ਲੈ ਲਏ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਉਦੇਸ਼ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ, ਉਨ੍ਹਾਂ ਨੂੰ ਬੇਰੁਜ਼ਗਾਰ ਬਣਾਉਣਾ ਨਹੀਂ। ਇਸ ਤੋਂ ਪਹਿਲਾਂ ‘ਜੁਗਾੜ ਰੇਹੜੀਆਂ’ ਦੀ ਵਰਤੋਂ ‘ਤੇ …

Read More »

ਪੰਜਾਬ ਦੀਆਂ ਕੌਮੀ ਪੁਰਸਕਾਰ ਜੇਤੂ ਪੰਚਾਇਤੀ ਸੰਸਥਾਵਾਂ ਦਾ ਸਨਮਾਨ

ਐਵਾਰਡ ਜੇਤੂ ਪਿੰਡਾਂ ਵਿੱਚ ਪਹਿਲੀ ਜੂਨ ਤੋਂ ਹੋਣਗੀਆਂ ਗ੍ਰਾਮ ਸਭਾ ਦੀਆਂ ਬੈਠਕਾਂ ਮੁਹਾਲੀ/ਬਿਊਰੋ ਨਿਊਜ਼ : ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਿਭਾਗ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ਵਿਕਾਸ ਭਵਨ ਵਿੱਚ ਕਰਵਾਏ ਗਏ ਸਮਾਰੋਹ ਦੌਰਾਨ ਕੌਮੀ ਪੁਰਸਕਾਰ ਜੇਤੂ ਪੰਚਾਇਤੀ ਸੰਸਥਾਵਾਂ ਦੇ ਨੁਮਾਇੰਦਿਆਂ ਦਾ ਸਨਮਾਨ ਕੀਤਾ। ਧਾਲੀਵਾਲ ਨੇ ਕਿਹਾ …

Read More »

ਅਲਕਾ ਲਾਂਬਾ ਰੋਪੜ ਪੁਲਿਸ ਥਾਣੇ ‘ਚ ਪੇਸ਼

ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਸਣੇ ਹੋਰ ਕਾਂਗਰਸੀ ਆਗੂਆਂ ਵੱਲੋਂ ਐੱਸਐੱਸਪੀ ਦਫਤਰ ਸਾਹਮਣੇ ਧਰਨਾ ਰੂਪਨਗਰ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਖਿਲਾਫ ਕਥਿਤ ਤੌਰ ‘ਤੇ ਭੜਕਾਊ ਬਿਆਨ ਦੇਣ ਦੇ ਕੇਸ ‘ਚ ਤਲਬ ਕਾਂਗਰਸ ਆਗੂ ਅਲਕਾ ਲਾਂਬਾ ਬੁੱਧਵਾਰ ਨੂੰ ਥਾਣਾ ਸਦਰ ਰੂਪਨਗਰ ਵਿੱਚ ਪੇਸ਼ ਹੋਈ। ਇਸ …

Read More »

ਦਿੱਲੀ ਹਵਾਈ ਅੱਡੇ ਤੱਕ ਜਾਣਗੀਆਂ ਪੰਜਾਬ ਦੀਆਂ ਸਰਕਾਰੀ ਬੱਸਾਂ

ਦਿੱਲੀ ਟਰਾਂਸਪੋਰਟ ਤੇ ਹਵਾਈ ਅੱਡੇ ਦੇ ਅਧਿਕਾਰੀਆਂ ਨਾਲ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੀ ਬੱਸ ਸੇਵਾ ਨਵੀਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਸ਼ੁਰੂ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ। …

Read More »

ਸੁਨੀਲ ਜਾਖੜ ਨੂੰ ਹਾਈਕਮਾਨ ਨੇ ਨਹੀਂ ਕੀਤਾ ਮੁਅੱਤਲ

ਜਾਖੜ ਨੂੰ ਕੋਈ ਨਵਾਂ ਅਹੁਦਾ ਨਹੀਂ ਮਿਲੇਗਾ ਅਤੇ ਪੁਰਾਣੇ ਅਹੁਦਿਆਂ ਤੋਂ ਵੀ ਹਟਾਇਆ ਨਵੀਂ ਦਿੱਲੀ : ਕਾਂਗਰਸ ਹਾਈਕਮਾਨ ਨੇ ਪਾਰਟੀ ਵਿਰੋਧੀ ਸਰਗਰਮੀਆਂ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਪਾਰਟੀ ਨਾਲ ਸਬੰਧਤ ਸਾਰੇ ਅਹੁਦਿਆਂ ਤੋਂ ਹਟਾਉਣ ਦਾ ਫੈਸਲਾ ਕੀਤਾ ਹੈ ਅਤੇ ਦੋ ਸਾਲਾਂ ਤੱਕ ਕੋਈ ਨਵਾਂ …

Read More »