ਬਰੈਂਪਟਨ/ਬਿਊਰੋ ਨਿਊਜ਼ : ਕੈਨੇਡਾ ਦੀ ਫੈਡਰਲ ਸਰਕਾਰ ਵੱਲੋਂ ਇੰਡੋ-ਪੈਸੇਫਿਕ ਰਣਨੀਤੀ ਦਾ ਐਲਾਨ ਕੀਤਾ ਗਿਆ। ਇਸ ਰਣਨੀਤੀ ਵਿੱਚ ਕੈਨੇਡਾ ਦੇ ਵਿਕਾਸ, ਖੁਸ਼ਹਾਲੀ ਤੇ ਸਕਿਊਰਿਟੀ ਵਿੱਚ ਹੋਰ ਵਾਧਾ ਕੀਤਾ ਜਾਣਾ ਸ਼ਾਮਲ ਹੈ। ਇੰਡੋ-ਪੈਸੇਫਿਕ ਰਣਨੀਤੀ ਰਾਹੀਂ ਕੈਨੇਡਾ ਵੀਜਾ ਪ੍ਰੋਸੈਸਿੰਗ ਸਮਰੱਥਾ ਨੂੰ ਵਧਾਉਣ ਲਈ 75 ਮਿਲੀਅਨ ਡਾਲਰ ਦਾ ਨਿਵੇਸ਼ ਕਰਨ ਜਾ ਰਿਹਾ ਹੈ। ਇੰਡੋ-ਪੈਸੇਫਿਕ …
Read More »Yearly Archives: 2022
ਹਰ ਲੋੜਵੰਦ ਤੱਕ ਅਨਾਜ ਪਹੁੰਚਾਉਣਾ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ : ਸੁਪਰੀਮ ਕੋਰਟ
ਸਿਖਰਲੀ ਅਦਾਲਤ ਨੇ ਭੋਜਨ ਸੁਰੱਖਿਆ ਐਕਟ ਤਹਿਤ ਸਰਕਾਰ ਨੂੰ ਜਾਰੀ ਕੀਤੀਆਂ ਹਦਾਇਤਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਹ ਸਾਡਾ ਸਭਿਆਚਾਰ ਹੈ ਕਿ ਅਸੀਂ ਯਕੀਨੀ ਬਣਾਈਏ ਕਿ ਕਿਸੇ ਵੀ ਵਿਅਕਤੀ ਨੂੰ ਭੁੱਖੇ ਪੇਟ ਨਾ ਸੌਣਾ ਪਵੇ। ਸਿਖਰਲੀ ਅਦਾਲਤ ਨੇ ਕੇਂਦਰ ਸਰਕਾਰ ਨੂੰ ਨਾਲ ਹੀ ਕਿਹਾ ਕਿ …
Read More »ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਸਣੇ ਹੋਰਨਾਂ ਆਗੂਆਂ ਵੱਲੋਂ ਡਾ. ਬੀ ਆਰ ਅੰਬੇਡਕਰ ਨੂੰ ਸ਼ਰਧਾਂਜਲੀਆਂ ਭੇਟ
ਡਾ. ਅੰਬੇਡਕਰ ਦੇ ਸੰਘਰਸ਼ ਨੇ ਲੱਖਾਂ ਲੋਕਾਂ ਦੀਆਂ ਉਮੀਦਾਂ ਜਗਾਈਆਂ: ਮੋਦੀ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਸੰਵਿਧਾਨ ਨਿਰਮਾਤਾ ਬੀ ਆਰ ਅੰਬੇਡਕਰ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸੰਘਰਸ਼ ਨੇ ਲੱਖਾਂ ਲੋਕਾਂ ਨੂੰ ਉਮੀਦ ਦਿੱਤੀ। ਉਨ੍ਹਾਂ …
Read More »ਜੀ-20 ਸੰਮੇਲਨ: ਸਰਬ ਪਾਰਟੀ ਮੀਟਿੰਗ ‘ਚ ਰਣਨੀਤਕ ਚਰਚਾ
ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਮੀਟਿੰਗ ‘ਚ ਕਈ ਮੁੱਖ ਮੰਤਰੀ ਹੋਏ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-20 ਸਿਖਰ ਸੰਮੇਲਨ ਸਬੰਧੀ ਸੁਝਾਅ ਲੈਣ ਤੇ ਰਣਨੀਤਕ ਚਰਚਾ ਲਈ ਰਾਸ਼ਟਰਪਤੀ ਭਵਨ ਵਿੱਚ ਸਰਬ ਪਾਰਟੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਨੇ ਸੰਮੇਲਨ ਦੀ ਸਫਲਤਾ ਲਈ ਸਾਰੀਆਂ ਪਾਰਟੀਆਂ ਦੇ ਨੇਤਾਵਾਂ …
Read More »ਹੁਣ ਰਾਜ ਸਭਾ ‘ਚ ਗੂੰਜੇਗੀ ‘ਮਾਂ ਬੋਲੀ ਪੰਜਾਬੀ’
ਸੰਤ ਸੀਚੇਵਾਲ ਨੂੰ ਰਾਜ ਸਭਾ ਵਿਚ ਪੰਜਾਬੀ ਭਾਸ਼ਾ ‘ਚ ਮੁਹੱਈਆ ਕਰਵਾਏ ਗਏ ਦਸਤਾਵੇਜ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਸਦ ਦਾ ਸਰਦ ਰੁੱਤ ਇਜਲਾਸ ਅੱਜ 7 ਦਸੰਬਰ ਯਾਨੀ ਬੁੱਧਵਾਰ ਤੋਂ ਸ਼ੁਰੂ ਹੋ ਗਿਆ ਹੈ। ਇਜਲਾਸ ਦੇ ਪਹਿਲੇ ਦਿਨ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮਾਂ ਬੋਲੀ …
Read More »ਕਾਂਗਰਸ ਪਾਰਟੀ 26 ਜਨਵਰੀ ਤੋਂ ਸ਼ੁਰੂ ਕਰੇਗੀ ਹਾਥ ਸੇ ਹਾਥ ਜੋੜੋ ਮੁਹਿੰਮ
ਪਾਰਟੀ ਦਾ ਰਾਏਪੁਰ ਵਿਖੇ ਫਰਵਰੀ ‘ਚ ਹੋਵਗਾ ਇਜਲਾਸ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਦੀ ਸਟੀਅਰਿੰਗ ਕਮੇਟੀ ਦੀ ਪਿਛਲੇ ਦਿਨੀਂ ਮੀਟਿੰਗ ਹੋਈ, ਜਿਸ ਵਿਚ ਪਾਰਟੀ ਦੇ ਇਜਲਾਸ ਦੀ ਤਰੀਕ ਅਤੇ ਸਥਾਨ ਤੈਅ ਕਰਨ ਦੇ ਨਾਲ-ਨਾਲ ਸੰਗਠਨ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਸੂਤਰਾਂ ਮੁਤਾਬਕ ਪਾਰਟੀ ਦਾ ਤਿੰਨ ਦਿਨਾਂ ਇਜਲਾਸ ਅਗਲੇ …
Read More »ਦਿੱਲੀ ਨਗਰ ਨਿਗਮ ਵਿੱਚ ‘ਆਪ’ ਦੀ ਵੱਡੀ ਜਿੱਤ
250 ਵਾਰਡਾਂ ‘ਚੋਂ ‘ਆਪ’ ਨੇ 134 ‘ਚ ਜਿੱਤ ਕੀਤੀ ਹਾਸਲ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਨਗਰ ਨਿਗਮ ਵਿੱਚ ਭਾਜਪਾ ਦੀ 15 ਸਾਲ ਦੀ ਸੱਤਾ ਨੂੰ ਖਤਮ ਕਰਦੇ ਹੋਏ ਕੁੱਲ 250 ਵਾਰਡਾਂ ਵਿੱਚੋਂ 134 ਵਿੱਚ ਜਿੱਤ ਦੇ ਝੰਡੇ ਗੱਡੇ ਹਨ। ਭਾਜਪਾ ਨੂੰ 104 ਵਾਰਡਾਂ ਵਿੱਚ ਜਿੱਤ …
Read More »ਤਾਜ ਮਹਿਲ ਬਾਰੇ ‘ਗਲਤ’ ਇਤਿਹਾਸਕ ਤੱਥ ਹਟਾਉਣ ਦੀ ਮੰਗ ਕਰਦੀ ਜਨਹਿੱਤ ਪਟੀਸ਼ਨ ਖਾਰਜ
ਸੁਪਰੀਮ ਕੋਰਟ ਨੇ ਕਿਹਾ : ਅਸੀਂ ਇਤਿਹਾਸ ਮੁੜ ਖੋਲ੍ਹਣ ਲਈ ਨਹੀਂ ਬੈਠੇ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਇਤਿਹਾਸ ਦੀਆਂ ਕਿਤਾਬਾਂ ਵਿੱਚੋਂ ਤਾਜ ਮਹਿਲ ਦੇ ਨਿਰਮਾਣ ਨਾਲ ਸਬੰਧਤ ਕਥਿਤ ਗਲਤ ਇਤਿਹਾਸਕ ਤੱਥਾਂ ਨੂੰ ਹਟਾਉਣ ਅਤੇ ਸਮਾਰਕ ਦੀ ਉਮਰ ਦਾ ਪਤਾ ਲਗਾਉਣ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ …
Read More »ਲਖੀਮਪੁਰ ਖੀਰੀ ਹਿੰਸਾ ਸਬੰਧੀ ਆਸ਼ੀਸ਼ ਮਿਸ਼ਰਾ ਸਣੇ 14 ਖਿਲਾਫ ਚਾਰਜਸ਼ੀਟ ਦਾਖਲ
ਮਾਮਲੇ ਦੀ ਅਗਲੀ ਸੁਣਵਾਈ ਹੁਣ 16 ਦਸੰਬਰ ਨੂੰ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ : ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ‘ਚ ਪੈਂਦੇ ਤਿਕੋਨੀਆ ਵਿਚ ਅਕਤੂਬਰ 2021 ਨੂੰ ਹੋਈ ਹਿੰਸਾ ਦੇ ਸਬੰਧ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਮੁੰਡੇ ਆਸ਼ੀਸ਼ ਮਿਸ਼ਰਾ ਸਮੇਤ 14 ਮੁਲਜ਼ਮਾਂ ਖਿਲਾਫ ਲਖੀਮਪੁਰ ਖੀਰੀ ਦੀ ਅਦਾਲਤ …
Read More »ਆਰ.ਬੀ.ਆਈ. ਨੇ ਰੈਪੋ ਰੇਟ ‘ਚ ਮੁੜ ਕੀਤਾ ਵਾਧਾ
ਮਹਿੰਗਾ ਹੋਵੇਗਾ ਕਰਜ਼ ਤੇ ਵਧੇਗੀ ਈ.ਐੱਮ.ਆਈ. ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਰਿਜ਼ਰਵ ਬੈਂਕ ਨੇ ਆਪਣੀ ਮੁਦਰਾ ਨੀਤੀ ਦਾ ਐਲਾਨ ਕੀਤਾ ਹੈ। ਆਰ.ਬੀ.ਆਈ. ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਐਲਾਨ ਕੀਤਾ ਕਿ ਰੈਪੋ ਦਰ ‘ਚ 0.35 ਫੀਸਦੀ ਦਾ ਵਾਧਾ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਰੈਪੋ ਰੇਟ ਵਧ ਕੇ 6.25 …
Read More »