ਮਾਲਟਨ/ਬਿਊਰੋ ਨਿਊਜ਼ : ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਉਨਟਾਰੀਓ ਗੁਰਦੁਆਰਾਜ਼ ਕਮੇਟੀ ਵਲੋਂ ਮਾਲਟਨ ਗੁਰਦੁਆਰਾ ਸਾਹਿਬ ਤੋਂ ਰੈਕਸਡੇਲ ਗੁਰਦੁਆਰਾ ਸਾਹਿਬ ਤੱਕ ਮਹਾਨ ਨਗਰ ਕੀਰਤਨ 1 ਮਈ 2022, ਦਿਨ ਐਤਵਾਰ ਨੂੰ ਸਜਾਇਆ ਜਾ ਰਿਹਾ ਹੈ। ਸੰਗਤਾਂ ਨੂੰ ਸਨਿਮਰ ਬੇਨਤੀ ਕੀਤੀ ਜਾਂਦੀ ਹੈ ਕਿ 1 ਮਈ ਦਿਨ ਐਤਵਾਰ ਨੂੰ ਸਵੇਰੇ 8.00 ਵਜੇ ਤੋਂ …
Read More »Yearly Archives: 2022
ਕੰਸਰਵੇਟਿਵ ਪਾਰਟੀ ਨੇ ਨੈਨੋਜ਼ ਵੱਲੋਂ ਕੀਤੇ ਗਏ ਸਰਵੇਖਣ ‘ਚ ਹਾਸਲ ਕੀਤੀ ਲੀਡ
ਓਟਵਾ/ਬਿਊਰੋ ਨਿਊਜ਼ : ਨੈਨੋਜ਼ ਵੱਲੋਂ ਕਰਵਾਏ ਗਏ ਤਾਜ਼ਾ ਸਰਵੇਖਣ ਅਨੁਸਾਰ ਕੰਸਰਵੇਟਿਵ ਪਾਰਟੀ ਆਫ ਕੈਨੇਡਾ ਵੱਲੋਂ ਸੱਤਾਧਾਰੀ ਲਿਬਰਲਾਂ ਕੋਲੋਂ ਲੀਡ ਹਾਸਲ ਕਰ ਲਈ ਗਈ ਹੈ। 22 ਅਪ੍ਰੈਲ ਨੂੰ ਕਰਵਾਏ ਗਏ ਸਰਵੇਖਣ ਵਿੱਚ ਪਾਇਆ ਗਿਆ ਕਿ ਚਾਰ ਹਫਤਿਆਂ ਦੇ ਅਰਸੇ ਦੌਰਾਨ ਕੰਸਰਵੇਟਿਵਾਂ ਨੂੰ 4.3 ਫੀਸਦੀ ਅੰਕਾਂ ਦੀ ਚੜ੍ਹਾਈ ਹਾਸਲ ਹੋਈ ਤੇ ਇਸ …
Read More »ਕੈਂਮਬਰੀਅਨ ਕਾਲਜ ‘ਚ ਪੜ੍ਹਦੇ ਪਟਿਆਲਾ ਨੇੜਲੇ ਪਿੰਡ ਘੱਗਾ ਦੇ ਨੌਜਵਾਨ ਨੇ ਕੀਤੀ ਖੁਦਕੁਸ਼ੀ
ਟੋਰਾਂਟੋ/ਸਤਪਾਲ ਸਿੰਘ ਜੌਹਲ : ਪਟਿਆਲਾ ਨੇੜਲੇ ਪਿੰਡ ਘੱਗਾ ਦੇ ਨੌਜਵਾਨ ਦੀ ਉਨਟਾਰੀਓ ‘ਚ ਮੌਤ ਹੋਣ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਹਿਚਾਣ ਅਰਸ਼ਦੀਪ ਵਰਮਾ ਵਜੋਂ ਹੋਈ ਹੈ ਜੋ 2019 ‘ਚ ਪੜ੍ਹਾਈ ਦਾ ਵੀਜ਼ਾ ਲੈ ਕੇ ਕੈਨੇਡਾ ‘ਚ ਸਡਬਰੀ ਵਿਖੇ ਕੈਂਮਬਰੀਅਨ ਕਾਲਜ ‘ਚ ਪੜ੍ਹਨ ਪੁੱਜਿਆ ਸੀ। ਸੋਸ਼ਲ ਮੀਡੀਆ …
Read More »ਧੱਕੇਸ਼ਾਹੀ ਕਰਨ ਵਾਲਿਆਂ ਦੀ ਸੰਪਤੀ ਜਬਤ ਕਰਕੇ ਜੰਗ ਤੋਂ ਪ੍ਰਭਾਵਿਤ ਦੇਸ਼ਾਂ ਦੀ ਮਦਦ ਕਰੇਗਾ ਕੈਨੇਡਾ
ਓਟਵਾ/ਬਿਊਰੋ ਨਿਊਜ਼ : ਫੈਡਰਲ ਸਰਕਾਰ ਵੱਲੋਂ ਖੁਦ ਨੂੰ ਅਜਿਹੀਆਂ ਸ਼ਕਤੀਆਂ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ ਜਿਨ੍ਹਾਂ ਰਾਹੀਂ ਸਰਕਾਰ ਅਜਿਹੀ ਵਿਦੇਸ਼ੀ ਸੰਪਤੀ, ਜਿਸ ਉੱਤੇ ਪਹਿਲਾਂ ਤੋਂ ਹੀ ਪਾਬੰਦੀਆਂ ਲਾਈਆਂ ਗਈਆਂ ਹਨ, ਨੂੰ ਜ਼ਬਤ ਕਰ ਸਕੇ ਤੇ ਵੇਚ ਸਕੇ। ਸਰਕਾਰ ਚਾਹੁੰਦੀ ਹੈ ਕਿ ਇਸ ਤੋਂ ਹਾਸਲ ਹੋਣ ਵਾਲੇ ਸਰਮਾਏ ਨਾਲ …
Read More »ਸੈਂਟਰਲ ਬੈਂਕ ਨੇ ਵਿਆਜ ਦਰਾਂ ਵਿੱਚ ਹੋਰ ਵਾਧਾ ਕਰਨ ਦੀ ਦਿੱਤੀ ਚੇਤਾਵਨੀ
ਓਟਵਾ/ਬਿਊਰੋ ਨਿਊਜ਼ : ਬੈਂਕ ਆਫ ਕੈਨੇਡਾ ਦੇ ਗਵਰਨਰ ਵੱਲੋਂ ਇਹ ਸੰਕੇਤ ਦਿੱਤਾ ਜਾ ਰਿਹਾ ਹੈ ਕਿ ਕੈਨੇਡਾ ਵਿੱਚ ਜੂਨ ਵਿੱਚ ਵਿਆਜ ਦਰਾਂ ਵਿੱਚ ਅੱਧਾ ਫੀਸਦੀ ਅੰਕ ਦਾ ਵਾਧਾ ਹੋ ਸਕਦਾ ਹੈ। ਉਨ੍ਹਾਂ ਆਖਿਆ ਕਿ ਅਜਿਹਾ ਮਹਿੰਗਾਈ ਦੀ ਦਰ ਨੂੰ ਕਾਬੂ ਵਿੱਚ ਰੱਖਣ ਲਈ ਕੀਤਾ ਜਾਵੇਗਾ। ਟਿੱਫ ਮੈਕਲਮ ਹਾਊਸ ਆਫ ਕਾਮਨਜ …
Read More »‘ਸਕਿਲੱਡ ਵਰਕਰਜ਼’ ਲਈ ਡਰਾਅ ਜੁਲਾਈ ਮਹੀਨੇ ਤੋਂ
ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਨੇ ਐਲਾਨ ਕਰਦਿਆਂ ਆਖਿਆ ਹੈ ਕਿ ਦੇਸ਼ ਦੀਆਂ ਲੋੜਾਂ ਮੁਤਾਬਿਕ ਇਮੀਗ੍ਰੇਸ਼ਨ ਨੀਤੀ ਉਪਰ ਨਜ਼ਰਸਾਨੀ ਕੀਤੀ ਜਾ ਰਹੀ ਹੈ, ਜਿਸ ਤਹਿਤ ਕਾਮਿਆਂ ਦੀ ਘਾਟ ਨੂੰ ਪੂਰਾ ਕਰਨ ਲਈ ਵਿਦੇਸ਼ੀ ਕਾਮਿਆਂ ਲਈ ਨਵੇਂ ਮੌਕੇ ਪੈਦਾ ਹੋ ਰਹੇ ਹਨ। ਮੰਤਰੀ ਫਰੇਜ਼ਰ ਨੇ ਕਿਹਾ ਕਿ …
Read More »ਪੈਟਰੋਲ, ਡੀਜ਼ਲ ‘ਤੇ ਵੈਟ ਘੱਟ ਕਰਨ ਸੂਬੇ : ਨਰਿੰਦਰ ਮੋਦੀ
ਵਿਰੋਧੀ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸੰਕਟ ਦੇ ਸਮੇਂ ‘ਚ ਲੋਕਾਂ ਨੂੰ ਰਾਹਤ ਦੇਣ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਰੋਧੀ ਧਿਰਾਂ ਦੇ ਸ਼ਾਸਨ ਵਾਲੇ ਕਈ ਸੂਬਿਆਂ ‘ਚ ਉੱਚੀਆਂ ਤੇਲ ਕੀਮਤਾਂ ਦਾ ਮੁੱਦਾ ਉਠਾਉਂਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਨੂੰ ਰਾਹਤ ਦੇਣ …
Read More »ਰਣਦੀਪ ਸੂਰਜੇਵਾਲਾ ਨੇ ਤੱਥਾਂ ਤੋਂ ਮੋਦੀ ਨੂੰ ਕਰਵਾਇਆ ਜਾਣੂ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਿਰੋਧੀ ਧਿਰ ਦੇ ਸ਼ਾਸਨ ਵਾਲੇ ਸੂਬਿਆਂ ਨੂੰ ਪੈਟਰੋਲ ਅਤੇ ਡੀਜ਼ਲ ਤੋਂ ਵੈਟ ਘਟਾਉਣ ਦੀ ਅਪੀਲ ‘ਤੇ ਕਾਂਗਰਸ ਨੇ ਉਨ੍ਹਾਂ ‘ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਸਰਕਾਰ ਤੇਲ ਕੀਮਤਾਂ ਤੋਂ ਐਕਸਾਈਜ਼ ਡਿਊਟੀ ਹੋਰ ਘਟਾਏ। ਕਾਂਗਰਸੀ ਆਗੂ ਰਣਦੀਪ ਸੂਰਜੇਵਾਲਾ ਨੇ ਕਿਹਾ ਕਿ ਯੂਪੀਏ ਸਰਕਾਰ ਦੌਰਾਨ …
Read More »ਬੱਚਿਆਂ ਲਈ ਤਿੰਨ ਕਰੋਨਾ ਵੈਕਸੀਨ ਨੂੰ ਮਨਜ਼ੂਰੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੀ ਡਰੱਗ ਅਥਾਰਟੀ (ਡੀਸੀਜੀਆਈ) ਨੇ ਬੱਚਿਆਂ ਲਈ ਤਿੰਨ ਕਰੋਨਾ ਵੈਕਸੀਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਜਿਸ ਤਹਿਤ 5 ਤੋਂ 12 ਸਾਲ ਦੇ ਬੱਚਿਆਂ ਲਈ ਕੋਵਿਡ-19 ਰੋਕੂ ਟੀਕੇ ਕੋਰਬੈਕਸ ਅਤੇ 6 ਤੋਂ 12 ਸਾਲ ਦੇ ਬੱਚਿਆਂ ਲਈ ਕੋਵੈਕਸੀਨ ਦੇ ਟੀਕੇ ਦੀ ਐਮਰਜੈਂਸੀ ਇਸਤੇਮਾਲ ਕਰਨ ਦੀ ਮਨਜੂਰੀ …
Read More »ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸ ਪਾਰਟੀ ‘ਚ ਸ਼ਾਮਲ ਹੋਣ ਤੋਂ ਵੱਟਿਆ ਪਾਸਾ
ਸੋਨੀਆ ਗਾਂਧੀ ਨੇ ਪ੍ਰਸ਼ਾਂਤ ਨੂੰ ‘ਵਿਸ਼ੇਸ਼ ਅਧਿਕਾਰ ਪ੍ਰਾਪਤ ਕਾਰਜ ਸਮੂਹ-2024’ ਦਾ ਹਿੱਸਾ ਬਣਨ ਲਈ ਕਿਹਾ ਸੀ ਨਵੀਂ ਦਿੱਲੀ/ਬਿਊਰੋ ਨਿਊਜ਼ : ਚੋਣ ਰਣਨੀਤੀਘਾੜੇ ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸ ‘ਚ ਸ਼ਾਮਲ ਹੋਣ ਦੀ ਪੇਸ਼ਕਸ਼ ਠੁਕਰਾਉਂਦਿਆਂ ਕਿਹਾ ਕਿ ਪਾਰਟੀ ਨੂੰ ਆਪਣੀਆਂ ਢਾਂਚਾਗਤ ਸਮੱਸਿਆਵਾਂ ਦੂਰ ਕਰਨ ਲਈ ਉਸ ਨਾਲੋਂ ਜ਼ਿਆਦਾ ਲੀਡਰਸ਼ਿਪ ਤੇ ਸਾਂਝੀ ਇੱਛਾ ਸ਼ਕਤੀ …
Read More »