ਪਿ੍ਰਅੰਕਾ ਨੂੰ ਕਾਂਗਰਸ ਪ੍ਰਧਾਨ ਬਣਾਉਣਾ ਚਾਹੁੰਦੇ ਸਨ ਪ੍ਰਸ਼ਾਂਤ ਕਿਸ਼ੋਰ ਪਾਰਟੀ ਵਿਚ ਸੁਧਾਰ ਲਈ ਖੁੱਲ੍ਹੀ ਛੁੱਟੀ ਵੀ ਮੰਗਦੇ ਸਨ ਪ੍ਰਸ਼ਾਂਤ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ 10 ਦਿਨਾਂ ਤੱਕ ਹੋਈ ਵਿਚਾਰ ਚਰਚਾ ਤੋਂ ਬਾਅਦ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਤੋਂ ਕੀਤੇ ਇਨਕਾਰ ਕਰਕੇ ਸਾਰੇ …
Read More »Yearly Archives: 2022
ਤਾਮਿਲਨਾਡੂ ’ਚ ਰੱਥ ਯਾਤਰਾ ਦੌਰਾਨ ਕਰੰਟ ਲੱਗਣ ਕਾਰਨ 11 ਮੌਤਾਂ
ਮੁੱਖ ਮੰਤਰੀ ਐਮ ਕੇ ਸਟਾਲਿਨ ਨੇ ਮਿ੍ਰਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਕੀਤਾ ਐਲਾਨ ਚੇਨਈ/ਬਿਊਰੋ ਨਿਊਜ਼ ਤਾਮਿਲਨਾਡੂ ਦੇ ਤੰਜਾਵੁਰ ਜ਼ਿਲ੍ਹੇ ਵਿਚ ਇਕ ਮੰਦਿਰ ਦੀ ਰੱਥ ਯਾਤਰਾ ਦੌਰਾਨ ਵੱਡਾ ਹਾਦਸਾ ਵਾਪਰ ਗਿਆ, ਜਿਸ ਵਿਚ ਦੋ ਬੱਚਿਆਂ ਸਮੇਤ 11 ਵਿਅਕਤੀਆਂ ਦੀ ਮੌਤ ਹੋ ਗਈ। ਇਹ ਹਾਦਸਾ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰੋਨਾ ਨੂੰ ਲੈ ਕੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਵੀਡੀਓ ਕਾਨਫਰੰਸ
ਕਿਹਾ : ਦੇਸ਼ ’ਚ ਕਰੋਨਾ ਵਾਇਰਸ ਦਾ ਖਤਰਾ ਹਾਲੇ ਵੀ ਬਰਕਰਾਰ ਭਗਵੰਤ ਮਾਨ ਬੋਲੇ, ਪੰਜਾਬ ’ਚ ਹਾਲਾਤ ਕਾਬੂ ਹੇਠ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ’ਚ ਕਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ …
Read More »ਐਨਡੀਪੀ ਨੇ ਲਾਂਚ ਕੀਤਾ ਆਪਣਾ ਪਲੇਟਫਾਰਮ
ਓਨਟਾਰੀਓ ਵਿੱਚ ਚੋਣ ਕੈਂਪੇਨ 4 ਮਈ ਤੱਕ ਸ਼ੁਰੂ ਹੋਣ ਦੀ ਸੰਭਾਵਨਾ ਨਹੀਂ ਹੈ ਪਰ ਇੰਜ ਲੱਗ ਰਿਹਾ ਹੈ ਕਿ ਚੋਣ ਲਈ ਦੌੜ ਦਾ ਬਿਗਲ ਅੱਜ ਤੋਂ ਵੱਜ ਗਿਆ ਹੈ। ਐਂਡਰੀਆ ਹੌਰਵਥ ਤੇ ਐਨਡੀਪੀ ਵੱਲੋਂ 92 ਪੰਨਿਆਂ ਦੇ ਪਲੇਟਫਾਰਮ ਦਾ ਖੁਲਾਸਾ ਕੀਤਾ ਗਿਆ, ਜਿਸ ਤਹਿਤ ਹੈਲਥ ਕੇਅਰ ਵਿੱਚ ਨਵੇਂ ਨਿਵੇਸ਼ ਦਾ …
Read More »News Update Today | 26 April 2022 | Episode 251 | Parvasi TV
ਪੰਜਾਬ ਅਤੇ ਦਿੱਲੀ ਇਕ ਦੂਜੇ ਨੂੰ ਵੰਡਣਗੇ ਗਿਆਨ
ਭਗਵੰਤ ਮਾਨ ਤੇ ਕੇਜਰੀਵਾਲ ਨੇ ਨਾਲੇਜ ਸ਼ੇਅਰਿੰਗ ਐਗਰੀਮੈਂਟ ’ਤੇ ਕੀਤੇ ਸਾਈਨ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਸਰਕਾਰ ਅਤੇ ਦਿੱਲੀ ਸਰਕਾਰ ਦਰਮਿਆਨ ਅੱਜ ਨਾਲੇਜ ਸ਼ੇਅਰਿੰਗ ਐਗਰੀਮੈਂਟ ਹੋਇਆ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਮਝੌਤੇ ’ਤੇ ਹਸਤਾਖਰ ਕੀਤੇ। ਇਸ ਤੋਂ ਬਾਅਦ ਦੋਵੇਂ ਮੁੱਖ ਮੰਤਰੀਆਂ …
Read More »ਸੁਖਬੀਰ ਬਾਦਲ ਨੇ ਐਮਓਯੂ ਨੂੰ ਲੈ ਕੇ ਭਗਵੰਤ ’ਤੇ ਸਾਧਿਆ ਨਿਸ਼ਾਨਾ
ਕਿਹਾ : ਭਗਵੰਤ ਮਾਨ ਨੇ ਪੰਜਾਬ ਨੂੰ ਕੇਜਰੀਵਾਲ ਕੋਲ ਰੱਖਿਆ ਗਿਰਵੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਪੰਜਾਬ ਸਰਕਾਰ ਅਤੇ ਦਿੱਲੀ ਸਰਕਾਰ ਵਿਚਾਲੇ ਹੋਏ ਸਮਝੌਤੇ ਦੀ ਨਿਖੇਧੀ ਕਰਦਿਆਂ ਕਿਹਾ …
Read More »ਭਗਵੰਤ ਮਾਨ ਦੇ ਦਿੱਲੀ ਦੌਰੇ ’ਤੇ ਪੰਜਾਬ ਦੀ ਸਿਆਸਤ ਗਰਮਾਈ
ਰਾਜ ਕੁਮਾਰ ਵੇਰਕਾ ਬੋਲੇ – ਮਾਨ ਸਰਕਾਰ ਨੇ ਦਿੱਲੀ ਨੂੰ ਪੰਜਾਬ ਠੇਕੇ ’ਤੇ ਦਿੱਤਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਦੌਰੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਜਿਸ ਦੇ ਚਲਦਿਆਂ ਵਿਰੋਧੀਆਂ ਵੱਲੋਂ ਭਗਵੰਤ ਮਾਨ ਸਰਕਾਰ ’ਤੇ ਨਿਸ਼ਾਨੇ ਸਾਧੇ ਜਾ ਰਹੇ ਹਨ। …
Read More »ਸੁਨੀਲ ਜਾਖੜ ਕਾਂਗਰਸ ਪਾਰਟੀ ’ਚੋਂ ਹੋਣਗੇ ਸਸਪੈਂਡ!
ਅਨੁਸ਼ਾਸਨੀ ਕਮੇਟੀ ਨੇ ਸੋਨੀਆ ਗਾਂਧੀ ਨੂੰ ਕੀਤੀ ਸਿਫਾਰਸ਼ ਜਾਖੜ ਨੇ ਕਾਂਗਰਸ ਨੂੰ ਕਿਹਾ ‘ਗੁੱਡ ਲੱਕ’ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਦੋ ਸਾਲਾਂ ਲਈ ਪਾਰਟੀ ਵਿਚੋਂ ਸਸਪੈਂਡ ਕੀਤਾ ਜਾ ਸਕਦਾ ਹੈ। ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਸੋਨੀਆ ਗਾਂਧੀ ਨੂੰ ਇਸਦੀ ਸਿਫਾਰਸ਼ ਵੀ ਕਰ ਦਿੱਤੀ ਹੈ। ਇਸ …
Read More »ਡਰੱਗ ਤਸਕਰ ਜਗਦੀਸ਼ ਭੋਲਾ ਨੂੰ ਵੱਡਾ ਝਟਕਾ
ਹਾਈ ਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਖਾਰਿਜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ 6 ਹਜ਼ਾਰ ਕਰੋੜ ਰੁਪਏ ਦੇ ਸਿੰਥੈਟਿਕ ਡਰੱਗ ਕੇਸ ਦੇ ਮਾਸਟਰ ਮਾਈਂਡ ਜਗਦੀਸ਼ ਭੋਲਾ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਭੋਲਾ ਦੀ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ। ਜਗਦੀਸ਼ ਭੋਲਾ ਦੀ ਪਟੀਸ਼ਨ ’ਤੇ …
Read More »