ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਦੀ ਟੀਮ ਨੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚ ਸਥਿਤ ਪੁਰਾਤਨ ਬੇਰੀਆਂ ਦੀ ਕਾਂਟ-ਛਾਂਟ ਕੀਤੀ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਦੱਸਿਆ ਕਿ ਪੀਏਯੂ ਦੀ ਟੀਮ ਵੱਲੋਂ ਇਨ੍ਹਾਂ ਪੁਰਾਤਨ ਬੇਰੀਆਂ ਦੀ ਸੰਭਾਲ ਲਈ ਕੰਮ ਕੀਤਾ ਗਿਆ। ਜ਼ਿਕਰਯੋਗ ਹੈ ਕਿ …
Read More »Yearly Archives: 2022
ਬਹਿਬਲ ਕਲਾਂ ਦੇ ਸ਼ਹੀਦਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ‘ਚ ਸਥਾਪਤ
ਪਰਿਵਾਰਕ ਮੈਂਬਰਾਂ ਦਾ ਸਿਰੋਪਾਓ ਨਾਲ ਕੀਤਾ ਸਨਮਾਨ ਅੰਮ੍ਰਿਤਸਰ/ਬਿਊਰੋ ਨਿਊਜ਼ : ਬਹਿਬਲ ਕਲਾਂ ਗੋਲੀ ਕਾਂਡ ਦੌਰਾਨ ਸ਼ਹੀਦ ਹੋਏ ਸਿੱਖ ਨੌਜਵਾਨਾਂ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਸਰਾਵਾਂ ਦੀਆਂ ਤਸਵੀਰਾਂ ਸ਼੍ਰੋਮਣੀ ਕਮੇਟੀ ਨੇ ਕੇਂਦਰੀ ਸਿੱਖ ਅਜਾਇਬਘਰ ਵਿੱਚ ਸਥਾਪਤ ਕੀਤੀਆਂ ਹਨ। ਇਨ੍ਹਾਂ ਤੋਂ ਇਲਾਵਾ ਪੰਜ ਹੋਰ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਵੀ ਸਥਾਪਤ ਕੀਤੀਆਂ …
Read More »ਸੁਖਦੇਵ ਸਿੰਘ ਢੀਂਡਸਾ ਬਣੇ ਰਹਿਣਗੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਵਿਧਾਨ ਸਭਾ ਚੋਣ ਨਤੀਜਿਆਂ ਦੇ ਮੱਦੇਨਜ਼ਰ ਨੈਤਿਕ ਜ਼ਿੰਮੇਵਾਰੀ ਸਮਝਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਦਿੱਤੇ ਗਏ ਅਸਤੀਫੇ ‘ਤੇ ਫ਼ੈਸਲਾ ਲੈਣ ਲਈ ਗਠਿਤ ਕੀਤੀ ਗਈ ਸੀਨੀਅਰ ਆਗੂਆਂ ਦੀ ਪੰਜ ਮੈਂਬਰੀ ਕਮੇਟੀ ਦੀ ਅੰਤਿਮ ਮੀਟਿੰਗ ਹੋਈ। ਇਸ ਦੌਰਾਨ ਵਿਚਾਰ-ਚਰਚਾ …
Read More »ਗੈਂਗਸਟਰਾਂ ਤੇ ਕ੍ਰਾਈਮ ‘ਤੇ ਸ਼ਿਕੰਜਾ ਕਸਿਆ : ਡੀਜੀਪੀ ਭਾਵਰਾ
ਕਿਹਾ, ਪਿਛਲੇ ਸਾਲਾਂ ਦੇ ਮੁਕਾਬਲੇ ਪੰਜਾਬ ‘ਚ ਕਤਲ ਘਟੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਡੀਜੀਪੀ ਵੀ. ਕੇ. ਭਾਵਰਾ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ। ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸੇ ਸਾਲ 2022 ‘ਚ ਹੁਣ ਤੱਕ 158 ਕਤਲ ਹੋਏ ਹਨ। …
Read More »ਸਿੱਧੂ ਮੂਸੇਵਾਲਾ ਫਿਰ ਵਿਵਾਦਾਂ ‘ਚ
ਪੰਜਾਬੀਆਂ ਨੂੰ ਗਦਾਰ ਕਹਿਣ ‘ਤੇ ਭੜਕੀ ਆਮ ਆਦਮੀ ਪਾਰਟੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦਾ ਵਿਵਾਦਤ ਗਾਇਕ ਸਿੱਧੂ ਮੂਸੇਵਾਲਾ ਫਿਰ ਵਿਵਾਦਾਂ ਵਿਚ ਘਿਰ ਗਿਆ ਹੈ। ਇਸੇ ਦੌਰਾਨ ਸਿੱਧੂ ਮੂਸੇਵਾਲਾ ਵਲੋਂ ਗਾਏ ਇਕ ਗੀਤ ‘ਤੇ ਆਮ ਆਦਮੀ ਪਾਰਟੀ ਨੇ ਇਤਰਾਜ਼ ਕੀਤਾ ਹੈ ਅਤੇ ਇਸ ਲਈ ਆਮ ਆਦਮੀ ਪਾਰਟੀ ਨੇ ਕਾਂਗਰਸ ਨੂੰ ਮਾਫੀ …
Read More »ਸੁਨੀਲ ਜਾਖੜ ਨੂੰ ਕਾਰਨ ਦੱਸੋ ਨੋਟਿਸ ਜਾਰੀ
ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਇਕ ਹਫਤੇ ‘ਚ ਮੰਗਿਆ ਜਵਾਬ ਚੰਡੀਗੜ੍ਹ : ਕਾਂਗਰਸ ਹਾਈਕਮਾਨ ਨੇ ਅਨੁਸ਼ਾਸ਼ਨਹੀਣਤਾ ‘ਤੇ ਸਖਤ ਰੁਖ ਅਖਤਿਆਰ ਕਰਦਿਆਂ ਸੁਨੀਲ ਜਾਖੜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਖਿਲਾਫ ਦਰਜ ਸ਼ਿਕਾਇਤਾਂ ‘ਤੇ ਸੋਮਵਾਰ ਨੂੰ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੇ ਸੁਣਵਾਈ …
Read More »ਪੰਜਾਬ ਕਾਂਗਰਸ ਦੀ ਨਵੀਂ ਟੀਮ ਨੇ ਹਾਈਕਮਾਨ ਨਾਲ ਕੀਤੀ ਮੁਲਾਕਾਤ
ਸੋਨੀਆ ਅਤੇ ਰਾਹੁਲ ਗਾਂਧੀ ਨੂੰ ਮਿਲੇ ਵੜਿੰਗ, ਬਾਜਵਾ, ਆਸ਼ੂ ਤੇ ਡਾ.ਰਾਜ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਉੱਪ-ਨੇਤਾ ਡਾ. ਰਾਜ ਕੁਮਾਰ ਚੱਬੇਵਾਲ ਨੇ ਰਾਹੁਲ ਗਾਂਧੀ ਨਾਲ …
Read More »ਨਾਟਕਕਾਰ ਡਾ. ਹਰਚਰਨ ਸਿੰਘ ਦੀ ਪੰਜਾਬੀ ਸਾਹਿਤ, ਸਿੱਖਿਆ ਅਤੇ ਕਲਾ ਨੂੰ ਦੇਣ ਵਿਸ਼ੇ ਉਤੇ ਹੋਈ ਵਿਚਾਰ-ਚਰਚਾ
ਚੰਡੀਗੜ੍ਹ : ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਐਤਵਾਰ ਨੂੰ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵਲੋਂ ਸਿਰਮੌਰ ਨਾਟਕਕਾਰ ਡਾ. ਹਰਚਰਨ ਸਿੰਘ ਦੀ ਪੰਜਾਬੀ ਸਾਹਿਤ, ਸਿੱਖਿਆ ਤੇ ਕਲਾ ਨੂੰ ਦੇਣ ਵਿਸ਼ੇ ‘ਤੇ ਇਕ ਸਾਹਿਤਕ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ‘ਤੇ ਪ੍ਰਸਿੱਧ ਨਾਟਕਕਾਰ ਤੇ ਅਦਾਕਾਰ ਡਾ.ਸਤੀਸ਼ ਕੁਮਾਰ ਵਰਮਾ ਮੁੱਖ ਮਹਿਮਾਨ ਵਜੋਂ ਪੁੱਜੇ, ਜਦਕਿ ਮੁੱਖ …
Read More »ਜੱਲ੍ਹਿਆਂਵਾਲਾ ਬਾਗ ਹੱਤਿਆ ਕਾਂਡ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ
ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੇ ਵੱਖਰਾ ਸ਼ਰਧਾਂਜਲੀ ਸਮਾਗਮ ਕਰਵਾਇਆ ਅੰਮ੍ਰਿਤਸਰ/ਬਿਊਰੋ ਨਿਊਜ਼ : ਜੱਲ੍ਹਿਆਂਵਾਲਾ ਬਾਗ ਹੱਤਿਆ ਕਾਂਡ ਦੀ 103ਵੀਂ ਬਰਸੀ ਮੌਕੇ ਬੁੱਧਵਾਰ ਨੂੰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਹੈ। ਸ਼ਰਧਾਂਜਲੀ ਭੇਟ ਕਰਨ ਵਾਲਿਆਂ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਸਨ। ਇਸ ਦੌਰਾਨ ਪੰਜਾਬ ਪੁਲਿਸ ਵੱਲੋਂ ਹਥਿਆਰ ਉਲਟੇ ਕਰਕੇ ਅਤੇ …
Read More »ਭਗਵੰਤ ਮਾਨ ਨੇ ਡਾ. ਭੀਮ ਰਾਓ ਅੰਬੇਦਕਰ ਦੇ ਸੁਪਨਿਆਂ ਨੂੰ ਪੂਰਾ ਕਰਨ ਦਾ ਕੀਤਾ ਐਲਾਨ
ਕਿਹਾ : ਜਲੰਧਰ ‘ਚ ਬਾਬਾ ਸਾਹਿਬ ਦੇ ਨਾਂ ‘ਤੇ ਬਣੇਗੀ ਯੂਨੀਵਰਸਿਟੀ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਾ. ਭੀਮ ਰਾਓ ਅੰਬੇਦਕਰ ਜੈਅੰਤੀ ਅਤੇ ਵਿਸਾਖੀ ਮੌਕੇ ਅੱਜ ਜਲੰਧਰ ਵਿਖੇ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਡਾ. ਭੀਮ ਰਾਓ ਅੰਬੇਦਕਰ ਨੂੰ ਸ਼ਰਧਾਂਜਲੀ ਦੇਣ ਉਪਰੰਤ ਆਪਣੇ …
Read More »