ਜਲੰਧਰ/ਬਿਊਰੋ ਨਿਊਜ਼ : ਜਲੰਧਰ ਵਿਖੇ ਡਾ. ਭੀਮ ਰਾਓ ਅੰਬੇਦਕਰ ਨੂੰ ਸ਼ਰਧਾਂਜਲੀ ਭੇਂਟ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਜੇਕਰ ਮੈਂ ਡਾ. ਭੀਮ ਰਾਓ ਅੰਬੇਦਕਰ ਨੂੰ ਐਜੂਕੇਸ਼ਨ ਦਾ ਸੰਤ ਕਹਿ ਦਿਆਂ ਤਾਂ ਕੋਈ ਅਤਿਕਥਨੀ ਨਹੀਂ ਹੋਵੇਗੀ। …
Read More »Yearly Archives: 2022
ਪੰਜਾਬ ‘ਚ ਹੁਣ ਕਿਸੇ ਵੀ ਦੁਕਾਨ ਤੋਂ ਕਿਤਾਬਾਂ ਅਤੇ ਵਰਦੀ ਖਰੀਦ ਸਕਣਗੇ ਵਿਦਿਆਰਥੀਆਂ ਦੇ ਮਾਪੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਦੇ ਸਿੱਖਿਆ ਵਿਭਾਗ ਨੇ ਪ੍ਰਾਈਵੇਟ ਸਕੂਲਾਂ ਨੂੰ ਹੁਕਮ ਦਿੱਤੇ ਹਨ ਕਿ ਉਹ ਕਸਬਿਆਂ ਵਿਚ ਘੱਟੋ-ਘੱਟ ਤਿੰਨ ਅਤੇ ਸ਼ਹਿਰਾਂ ਵਿਚ ਘੱਟੋ-ਘੱਟ 20 ਕਿਤਾਬਾਂ/ਵਰਦੀ ਵਾਲੀਆਂ ਦੁਕਾਨਾਂ ਦੀ ਸੂਚੀ ਤੁਰੰਤ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨਾਲ ਸਾਂਝੀ ਕਰਨ। ਇਸ ਕਦਮ ਦਾ ਉਦੇਸ਼ …
Read More »ਮੁੱਖ ਮੰਤਰੀ ਨਾ ਬਣ ਸਕਣ ਕਰਕੇ ਸੁਨੀਲ ਜਾਖੜ ਬੁਖਲਾਏ : ਸੁਖਬੀਰ ਬਾਦਲ
ਸੁਖਬੀਰ ਨੇ ਜਾਖੜ ਨੂੰ ਦੱਸਿਆ ਮੈਂਟਲੀ ਅਪਸੈਟ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸੀ ਆਗੂ ਸੁਨੀਲ ਜਾਖੜ ਨੂੰ ਮਾਨਸਿਕ ਤੌਰ ‘ਤੇ ਪਰੇਸ਼ਾਨ ਦੱਸਿਆ ਹੈ। ਸੁਖਬੀਰ ਬਾਦਲ ਸੋਮਵਾਰ ਨੂੰ ਅੰਮ੍ਰਿਤਸਰ ਵਿਖੇ ਸਾਬਕਾ ਮੰਤਰੀ ਅਨਿਲ ਜੋਸ਼ੀ ਦੇ ਦਫਤਰ ਵਿਚ ਪਹੁੰਚੇ ਸਨ। ਉਥੇ ਉਨ੍ਹਾਂ ਨੇ ਅਕਾਲੀ ਦਲ …
Read More »ਓਸਲਰ ਫਾਊਂਡੇਸ਼ਨ ਨੇ ਹੋਲੀ ਗਾਲਾ ਤੋਂ ਇਕੱਤਰ ਕੀਤੇ 8 ਲੱਖ 47 ਹਜ਼ਾਰ ਡਾਲਰ
ਸਥਾਨਕ ਹਸਪਤਾਲਾਂ ਨੂੰ ਦਾਨ ਕੀਤੇ ਜਾਣਗੇ ਇਹ ਫੰਡ ਬਰੈਂਪਟਨ : ਵਿਲੀਅਮ ਓਸਲਰ ਹੈਲਥ ਸਿਸਟਮ ਫਾਊਂਡੇਸ਼ਨ ਨੇ ਆਪਣੇ ਨੌਵੇਂ ਵਾਰਸ਼ਿਕ ਹੋਲੀ ਗਾਲਾ ਤੋਂ 8 ਲੱਖ 47 ਹਜ਼ਾਰ ਡਾਲਰ ਇਕੱਤਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਆਯੋਜਨ ਨੂੰ ਬੀਵੀਡੀ ਗਰੁੱਪ ਨੇ ਸਮਰਥਨ ਦਿੱਤਾ ਹੈ। ਇਸ ਆਯੋਜਨ ਵਿਚ 600 ਤੋਂ ਜ਼ਿਆਦਾ ਵਿਅਕਤੀਆਂ …
Read More »ਖਾਲਸਾ ਸਾਜਨਾ ਦਿਹਾੜੇ ਅਤੇ ਕੈਨੇਡਾ ਦੇ ਮੋਢੀ ਗਦਰੀ ਸ਼ਹੀਦਾਂ ਨੂੰ ਸਮਰਪਿਤ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ
ਸਰੀ : ਕੈਨੇਡਾ ਵਿੱਚ ਸਿੱਖ ਵਿਰਾਸਤੀ ਮਹੀਨੇ ਅਤੇ ਕੈਨੇਡਾ ਦੇ ਗ਼ਦਰੀ ਯੋਧੇ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਸਮੇਤ ਸਮੂਹ ਸ਼ਹੀਦਾਂ ਨੂੰ ਸਮਰਪਿਤ, ਖ਼ਾਲਸਾ ਸਾਜਨਾ ਦਿਹਾੜੇ ‘ਤੇ ਮਹਾਨ ਕਵੀ ਦਰਬਾਰ ਗੁਰੂ ਨਾਨਕ ਗੁਰਦੁਆਰਾ ਸਾਹਿਬ ਸਰੀ -ਡੈਲਟਾ ਵਿਖੇ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ। ਗੁਰੂ ਗੋਬਿੰਦ ਸਿੰਘ ਜੀ ਦੇ ਬਵੰਜਾ ਕਵੀਆਂ ਦੀ ਤਰਜ਼ …
Read More »ਚਲੋ ਫਰੈਸ਼ਕੋ਼ ਵੱਲੋਂ ਸੇਵਾ ਫੂਡ ਬੈਂਕ ਲਈ ਫੂਡ ਇਕੱਤਰ ਕੀਤਾ
ਬਾਲੀ ਸਿੰਘ ਵੱਲੋਂ 2500 ਡਾਲਰ ਦੀ ਰਾਸ਼ੀ ਕੀਤੀ ਦਾਨ ਟੋਰਾਂਟੋ/ਹਰਜੀਤ ਸਿੰਘ ਬਾਜਵਾ : ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਮੱਦੇਨਜ਼ਰ ਬਰੈਂਪਟਨ ਵਿੱਚ ਬਰ੍ਹੈਮਲੀ ਅਤੇ ਸੈਂਡਲਵੁੱਡ ‘ਤੇ ਪੈਂਦੇ ઑਚਲੋ ਫਰੈਸ਼ਕੋ਼ ਸਟੋਰ ਦੇ ਸੰਚਾਲਕ ਬਾਲੀ ਸਿੰਘ ਵੱਲੋਂ ਪੀਲ ਪੁਲਿਸ ਦੇ ਸਹਿਯੋਗ ਨਾਲ ઑਸੇਵਾ ਫੂਡ ਬੈਂਕ਼ ਅਤੇ ઑਰੀ-ਜਨਰੇਸ਼ਨ ਬਰੈਂਪਟਨ਼ ਲਈ ਦਾਨੀ ਸੱਜਣਾਂ ਕੋਲੋਂ …
Read More »ਹਾਦਸਿਆਂ, ਖੁਦਕੁਸ਼ੀਆਂ ਤੇ ਨਸ਼ਿਆਂ ਕਾਰਨ ਜਾਨ ਗੁਆਉਣ ਵਾਲੇ ਵਿਅਕਤੀਆਂ ਦੀਆਂ ਲਾਸ਼ਾਂ ਭਾਰਤ ਭੇਜਣ ਦਾ ਕੰਮ ਜਾਰੀ
ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ‘ਚ ਵੱਖ-ਵੱਖ ਕਾਰਨਾਂ ਕਰਕੇ ਮੌਤ ਦਾ ਸ਼ਿਕਾਰ ਹੋ ਜਾਂਦੇ ਭਾਰਤੀਆਂ ਦੀਆਂ ਲਾਸ਼ਾਂ ਲਗਾਤਾਰਤਾ ਨਾਲ ਵਾਪਸ ਭੇਜੀਆਂ ਜਾਂਦੀਆਂ ਹਨ, ਜਿਸ ‘ਚ ਸਿਵਿਆਂ ਅਤੇ ਮੁਰਦਾਘਰਾਂ ਦੇ ਪ੍ਰਬੰਧਕਾਂ ਅਤੇ ਭਾਰਤੀ ਕੌਂਸਲਖਾਨੇ ਦੀ ਵਿਸ਼ੇਸ਼ ਭੂਮਿਕਾ ਹੁੰਦੀ ਹੈ। ਮਿਲੀ ਜਾਣਕਾਰੀ ਅਨੁਸਾਰ ਪਿਛਲੇ ਮਹੀਨੇ, ਮਾਰਚ ਦੌਰਾਨ ਟੋਰਾਂਟੋ ਅਤੇ ਬਰੈਂਪਟਨ ਸਥਿਤ ਦੋ ਮੁਰਦਾ …
Read More »ਪੰਜਾਬ ਦੀ ਜਨਤਾ ਨੂੰ ਮਿਲੇਗੀ ਛੇਤੀ ਹੀ ਖੁਸ਼ਖਬਰੀ : ਭਗਵੰਤ ਮਾਨ
ਕੇਜਰੀਵਾਲ ਅਤੇ ਭਗਵੰਤ ਮਾਨ ਨੇ 300 ਯੂਨਿਟ ਮੁਫਤ ਬਿਜਲੀ ਦੇਣ ਦੀਆਂ ਪੇਚੀਦਗੀਆਂ ਬਾਰੇ ਕੀਤੀ ਚਰਚਾ ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਆਪਣੇ ਹਮਰੁਤਬਾ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਕੇਜਰੀਵਾਲ ਦੀ ਰਿਹਾਇਸ਼ ‘ਤੇ ਹੋਈ ਇਹ ਮੀਟਿੰਗ ਢਾਈ ਘੰਟੇ …
Read More »ਦਰੁਸਤ ਨਹੀਂ ਹੈ ਪੰਜਾਬ ਦਾ ਸਿੱਖਿਆ ਢਾਂਚਾ
ਪਿਛਲੇ 20-25 ਸਾਲਾਂ ਦੌਰਾਨ ਪੰਜਾਬ ਵਿਚ ਜਿਹੜੀ ਵੀ ਸਰਕਾਰ ਬਣੀ ਹੈ, ਉਸ ਨੇ ਸਰਕਾਰੀ ਸਕੂਲਾਂ ਦੀ ਸਥਿਤੀ ਸੁਧਾਰਨ ਅਤੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਮੁਹੱਈਆ ਕਰਨ ਲਈ ਲੋੜੀਂਦੀਆਂ ਸਾਰੀਆਂ ਸਹਲੂਤਾਂ ਦੇਣ ਸੰਬੰਧੀ ਲੰਮੇ-ਚੌੜੇ ਦਾਅਵੇ ਅਤੇ ਵਾਅਦੇ ਕੀਤੇ ਹਨ। ਪਰ ਹਕੀਕਤਾਂ ਇਹ ਹਨ ਕਿ ਪਿਛਲੇ ਢਾਈ ਦਹਾਕਿਆਂ ਵਿਚ ਰਾਜ …
Read More »ਕਾਰਤਿਕ ਦਾ ਹਤਿਆਰਾ ਪੁਲਿਸ ਦੇ ਸ਼ਿਕੰਜੇ ਵਿਚ
ਮ੍ਰਿਤਕ ਦੇਹ ਭੇਜੀ ਜਾਵੇਗੀ ਸ਼ੁੱਕਰਵਾਰ ਨੂੰ ਭਾਰਤ ਵਾਪਸ ਟੋਰਾਂਟੋ/ਬਿਊਰੋ ਨਿਊਜ਼ : ਲੰਘੀ 7 ਅਪ੍ਰੈਲ ਨੂੰ ਸ਼ਾਮ 5 ਵਜੇ ਦੇ ਕਰੀਬ ਸ਼ੇਰਬੌਰਨ ਸਬਵੇਅ ਦੇ ਬਾਹਰ ਇਕ ਸਿਰਫਿਰੇ ਵਿਅਕਤੀ ਦੀਆਂ ਗੋਲੀਆਂ ਦਾ ਸ਼ਿਕਾਰ ਹੋਏ ਭਾਰਤੀ ਮੂਲ ਦੇ ਅੰਤਰਰਾਸ਼ਟਰੀ ਵਿਦਿਆਰਥੀ ਕਾਰਤਿਕ ਵਾਸੂਦੇਵ ਨੂੰ ਲੰਘੇ ਬੁੱਧਵਾਰ ਨੂੰ ਉਨ੍ਹਾਂ ਦੇ ਸਾਥੀਆਂ ਵੱਲੋਂ ਲੋਟਸ ਫਿਊਨਰਲ ਹੋਮ …
Read More »