17.6 C
Toronto
Monday, June 22, 2026
spot_img

Yearly Archives: 0

ਵੇਟਲਿਫਟਰ ਮੀਰਾਬਾਈ ਚਾਨੂ ਨੇ ਰਚਿਆ ਇਤਿਹਾਸ

ਕੋਲੰਬੀਆ ’ਚ ਚੱਲ ਰਹੀ ਵਿਸ਼ਵ ਚੈਂਪੀਅਨਸ਼ਿਪ ’ਚ ਜਿੱਤਿਆ ਚਾਂਦੀ ਦਾ ਤਮਗਾ ਬੇਗੋਟਾ/ਬਿਊਰੋ ਨਿਊਜ਼ : ਭਾਰਤੀ ਵੇਟਲਿਫਟਰ ਮੀਰਾ ਬਾਈ ਚਾਨੂ ਨੇ ਕੋਲੰਬੀਆ ’ਚ ਚੱਲ ਰਹੀ ਵੇਟਲਿਫਟਿੰਗ...

ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਕਿਹਾ : ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਦੀ ਥਾਂ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਏ ਭਾਰਤ ਸਰਕਾਰ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ...

ਦਿੱਲੀ ਨਗਰ ਨਿਗਮ ਚੋਣ ਨਤੀਜਿਆਂ ਤੋਂ ਬਾਅਦ ਬੋਲੇ ਮੁੱਖ ਮੰਤਰੀ ਭਗਵੰਤ ਮਾਨ

ਕਿਹਾ : ਗੁਜਰਾਤ ਚੋਣਾਂ ਦੇ ਨਤੀਜੇ ਵੀ ਸਭ ਨੂੰ ਕਰ ਦੇਣਗੇ ਹੈਰਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ...

ਦਿੱਲੀ ਨਗਰ ਨਿਗਮ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਬਹੁਮਤ

‘ਆਪ’ ਨੂੰ 134, ਭਾਜਪਾ ਨੂੰ 104, ਕਾਂਗਰਸ ਨੂੰ 09 ਅਤੇ ਆਜ਼ਾਦ ਉਮੀਦਵਾਰਾਂ ਨੂੰ ਮਿਲੀਆਂ 3 ਸੀਟਾਂ ਕੇਜਰੀਵਾਲ ਨੇ ਕਿਹਾ ਪ੍ਰਧਾਨ ਮੰਤਰੀ ਮੋਦੀ ਦੇ ਸਹਿਯੋਗ ਨਾਲ...

ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ’ਤੇ ਕਾਰਵਾਈ ਤੋਂ ਬਚ ਰਹੀ ਹੈ ‘ਆਪ’ ਸਰਕਾਰ

ਜਬਰਨ ਵਸੂਲੀ ਦਾ ਆਡੀਓ ਕਲਿੱਪ ਹੋਇਆ ਸੀ ਵਾਇਰਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਭਿ੍ਰਸ਼ਟਾਚਾਰ ’ਤੇ ਜ਼ੀਰੋ ਟੌਲਰੈਂਸ ਦੀ ਨੀਤੀ ਦਾ ਦਮ ਭਰਨ ਵਾਲੀ ਆਮ ਆਦਮੀ ਪਾਰਟੀ ਦੀ...

ਆਰ.ਬੀ.ਆਈ. ਨੇ ਰੈਪੋ ਰੇਟ ’ਚ ਮੁੜ ਕੀਤਾ ਵਾਧਾ

ਮਹਿੰਗਾ ਹੋਵੇਗਾ ਕਰਜ਼ ਤੇ ਵਧੇਗੀ ਈ.ਐੱਮ.ਆਈ. ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ ਨੇ ਅੱਜ ਆਪਣੀ ਮੁਦਰਾ ਨੀਤੀ ਦਾ ਐਲਾਨ ਕੀਤਾ ਹੈ। ਆਰ.ਬੀ.ਆਈ. ਦੇ ਗਵਰਨਰ ਸ਼ਕਤੀਕਾਂਤ ਦਾਸ...

ਹੁਣ ਰਾਜ ਸਭਾ ’ਚ ਗੂੰਜੇਗੀ ‘ਮਾਂ ਬੋਲੀ ਪੰਜਾਬੀ’

ਸੰਤ ਸੀਚੇਵਾਲ ਨੂੰ ਰਾਜ ਸਭਾ ਵਿਚ ਪੰਜਾਬੀ ਭਾਸ਼ਾ ’ਚ ਮੁਹੱਈਆ ਕਰਵਾਏ ਗਏ ਦਸਤਾਵੇਜ਼ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ਦਾ ਸਰਦ ਰੁੱਤ ਇਜਲਾਸ ਅੱਜ 7 ਦਸੰਬਰ ਯਾਨੀ ਬੁੱਧਵਾਰ...

ਡਾ. ਅੰਬੇਦਕਰ ਦੀ 67ਵੀਂ ਬਰਸੀ ਮੌਕੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਸ਼ਰਧਾਂਜਲੀ ਭੇਂਟ

ਭਾਰਤੀ ਸੰਵਿਧਾਨ ਦੇ ਨਿਰਮਾਤਾ ਹਨ ਡਾ. ਬੀ ਆਰ ਅੰਬੇਦਕਰ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੀ ਅੱਜ 67ਵੀਂ ਬਰਸੀ...

ਜਗਮੀਤ ਬਰਾੜ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਕਿਹਾ : ਸ਼ੋ੍ਰਮਣੀ ਅਕਾਲੀ ਦਲ ਅਤੇ ਪੰਥਕ ਏਕਤਾ ਲਈ ਹਮੇਸ਼ਾ ਕਰਦਾ ਰਹਾਂਗਾ ਕੰਮ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ...

ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ ਖਿਲਾਫ਼ ਲੁੱਕਆਊਟ ਨੋਟਿਸ ਜਾਰੀ

ਪੱਤਰਕਾਰ ਖੁਦਕੁਸ਼ੀ ਮਾਮਲੇ ’ਚ ਆਰੋਪੀ ਹੈ ਹਰਦਿਆਲ ਕੰਬੋਜ ਚੰਡੀਗੜ੍ਹ/ਬਿਊਰੋ ਨਿਊਜ਼ : ਰਾਜਪੁਰਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਖਿਲਾਫ ਪੰਜਾਬ ਪੁਲਿਸ ਨੇ ਲੁੱਕ ਆਊਟ...
- Advertisment -
Google search engine

Most Read