Breaking News
Home / 2022 (page 372)

Yearly Archives: 2022

ਸਿੱਖ ਕੈਦੀ ਤੁਰੰਤ ਰਿਹਾਅ ਕੀਤੇ ਜਾਣ: ਹਰਸਿਮਰਤ ਬਾਦਲ

ਸੰਸਦ ਵਿਚ ਪ੍ਰਸ਼ਨ ਕਾਲ ਦੌਰਾਨ ਚੁੱਕਿਆ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਮੰਗ ਕੀਤੀ ਕਿ ਸਜ਼ਾ ਪੂਰੀ ਕਰ ਚੁੱਕੇ ਹੋਣ ਦੇ ਬਾਵਜੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਸਿੱਖ ਕੈਦੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ …

Read More »

ਗੁਰਜੀਤ ਔਜਲਾ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ

ਸੜਕੀ ਆਵਾਜਾਈ ਸਬੰਧੀ ਸਮੱਸਿਆਵਾਂ ਨੂੰ ਲੈ ਕੇ ਹੋਈ ਚਰਚਾ : ਔਜਲਾ ਅੰਮ੍ਰਿਤਸਰ : ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਹੈ। ਮੁਲਾਕਾਤ ਬਾਰੇ ਦੱਸਦਿਆਂ ਔਜਲਾ ਨੇ ਦੱਸਿਆ ਕਿ ਉਨ੍ਹਾਂ ਅੰਮ੍ਰਿਤਸਰ ਅਤੇ ਇਸ ਆਲੇ-ਦੁਆਲੇ ਬਣੇ ਪੁਲਾਂ ਨੂੰ ਪਿੱਲਰ ਵਾਲੇ ਪੁਲਾਂ …

Read More »

ਰਵਨੀਤ ਬਿੱਟੂ ਦੀ ਨਰਿੰਦਰ ਮੋਦੀ ਨਾਲ ਮੁਲਾਕਾਤ ਨੇ ਮਚਾਈ ਹਲਚਲ

ਕਈ ਤਰ੍ਹਾਂ ਦੀਆਂ ਕਿਆਸ ਅਰਾਈਆਂ ਹੋਈਆਂ ਸ਼ੁਰੂ ਨਵੀਂ ਦਿੱਲੀ : ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਦਿੱਲੀ ਵਿਚ ਹੋਈ ਇਸ ਮੁਲਾਕਾਤ ਤੋਂ ਬਾਅਦ ਸਿਆਸੀ ਹਲਚਲ ਵੀ ਮਚ ਗਈ ਹੈ। ਇਸ ਮੁਲਾਕਾਤ ਤੋਂ ਬਾਅਦ ਹੁਣ ਕਈ …

Read More »

ਚੰਡੀਗੜ੍ਹ ਬਾਰੇ ਮਤੇ ‘ਤੇ ਰਾਜ ਸਭਾ ‘ਚ ਚਰਚਾ ਕਰਵਾਉਣ ਤੋਂ ਭੱਜੀ ਸਰਕਾਰ

ਨਾਇਡੂ ਨੇ ਦੀਪੇਂਦਰ ਹੁੱਡਾ ਵੱਲੋਂ ਦਿੱਤਾ ਨੋਟਿਸ ਕੀਤਾ ਅਪ੍ਰਵਾਨ ਨਵੀਂ ਦਿੱਲੀ : ਰਾਜ ਸਭਾ ਦੇ ਚੇਅਰਮੈਨ ਐੱਮ. ਵੈਂਕੱਈਆ ਨਾਇਡੂ ਨੇ ਚੰਡੀਗੜ੍ਹ ‘ਤੇ ਦਾਅਵੇਦਾਰੀ ਨੂੰ ਲੈ ਕੇ ਪੰਜਾਬ ਅਸੈਂਬਲੀ ਵਿੱਚ ਪਾਸ ਮਤੇ ‘ਤੇ ਸਦਨ ਵਿੱਚ ਚਰਚਾ ਕਰਵਾਉਣ ਤੋਂ ਨਾਂਹ ਕਰ ਦਿੱਤੀ। ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਹੁੱਡਾ ਨੇ ਨੋਟਿਸ ਦੇ ਕੇ …

Read More »

ਚਰਨਜੀਤ ਸਿੰਘ ਚੰਨੀ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਪੰਜਾਬ ‘ਚ ਹੋ ਰਹੇ ਕਤਲਾਂ ‘ਤੇ ਬੋਲੇ ਚੰਨੀ, ਕਿਹਾ : ਸ਼ਾਇਦ ਇਹੀ ਬਦਲਾਅ ਹੋਵੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀਰਵਾਰ ਨੂੰ ਰਾਹੁਲ ਗਾਂਧੀ ਨੂੰ ਮਿਲਣ ਲਈ ਅਚਾਨਕ ਦਿੱਲੀ ਪਹੁੰਚੇ, ਜਿੱਥੇ ਉਨ੍ਹਾਂ ਦੀ ਮੁਲਾਕਾਤ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਹੋਈ। ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ …

Read More »

ਆਮ ਆਦਮੀ ਪਾਰਟੀ ਨੇ ਹੁਣ ਹਿਮਾਚਲ ‘ਚ ਵਜਾਇਆ ਚੋਣ ਬਿਗੁਲ

ਕੇਜਰੀਵਾਲ ਅਤੇ ਭਗਵੰਤ ਮਾਨ ਨੇ ਮੰਡੀ ‘ਚ ਕੀਤਾ ਰੋਡ ਸ਼ੋਅ ਮੰਡੀ : ਪੰਜਾਬ ਚੋਣਾਂ ‘ਚ ਮਿਲੀ ਵੱਡੀ ਜਿੱਤ ਤੋਂ ਉਤਸ਼ਾਹਿਤ ਆਮ ਆਦਮੀ ਪਾਰਟੀ (ਆਪ) ਨੇ ਹੁਣ ਆਪਣਾ ਰੁਖ਼ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵੱਲ ਕਰ ਲਿਆ ਹੈ ਅਤੇ ਮੰਡੀ ਵਿਚ ਚੋਣ ਬਿਗੁਲ ਵੀ ਵਜਾ ਦਿੱਤਾ। ਦੱਸਣਯੋਗ ਹੈ ਕਿ ਪਹਾੜੀ ਸੂਬੇ ਵਿਚ …

Read More »

ਆਲਮੀ ਮੇਲਾ ਹੈ ਵਿਸਾਖੀ

ਤਲਵਿੰਦਰ ਸਿੰਘ ਬੁੱਟਰ ਵਿਸਾਖੀ ਦਾ ਸਬੰਧ ਸਿਰਫ਼ ਪੰਜਾਬ ਜਾਂ ਸਿੱਖ ਇਤਿਹਾਸ ਨਾਲ ਹੀ ਨਹੀਂ ਜੁੜਿਆ ਹੋਇਆ, ਸਗੋਂ ਇਹ ਮੇਲਾ ਦੁਨੀਆ ਭਰ ‘ਚ ਵੱਖੋ-ਵੱਖਰੇ ਰੂਪਾਂ ਵਿਚ ਮਨਾਇਆ ਜਾਂਦਾ ਹੈ। ਕਿਤੇ ਇਹ ਮੇਲਾ ਫ਼ਸਲਾਂ ਪੱਕਣ ‘ਤੇ ਖੁਸ਼ੀਆਂ ਦੇ ਹੁਲਾਸ ਦਾ ਪ੍ਰਤੀਕ ਹੈ, ਕਿਤੇ ਸੱਭਿਆਚਾਰਕ ਮਹੱਤਤਾ ਰੱਖਦਾ ਹੈ ਅਤੇ ਕਿਤੇ ਧਾਰਮਿਕ ਆਸਥਾ ਵਜੋਂ …

Read More »

ਸੰਵਿਧਾਨ ਨਿਰਮਾਤਾ ਭਾਰਤ ਰਤਨ

ਡਾ. ਭੀਮ ਰਾਓ ਅੰਬੇਦਕਰ ਪਵਨ ਕੁਮਾਰ ਹੰਸ ਵੀਹਵੀਂ ਸਦੀ ਦੇ ਮਨੁੱਖੀ ਅਧਿਕਾਰਾਂ ਦੇ ਨਾਇਕ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਜਨਮ 14 ਅਪ੍ਰੈਲ, 1891 ਨੂੰ ਮਹਾਰਾਸ਼ਟਰ ਦੇ ਮਹੂ ਪਿੰਡ ਵਿਚ ਮਾਤਾ ਭੀਮਾ ਬਾਈ ਅਤੇ ਪਿਤਾ ਰਾਮ ਜੀ ਰਾਵ ਸਕਪਾਲ ਦੇ ਘਰ ਹੋਇਆ। ਸੂਰਜ ਦੀ ਰੌਸ਼ਨੀ ਲੈ ਕੇ ਇਹ ਬਾਲਕ …

Read More »

ਜਲ੍ਹਿਆਂਵਾਲਾ ਬਾਗ਼

ਸਾਕੇ ਦੀ ਸਚਾਈ ਚਸ਼ਮਦੀਦਾਂ ਦੀ ਜ਼ਬਾਨੀઠ ਸੁਰਿੰਦਰ ਕੋਛੜ ਜਲ੍ਹਿਆਂਵਾਲਾ ਬਾਗ਼ ਸਾਕੇ ਨੂੰ ਵਾਪਰਿਆਂ 96 ਵਰ੍ਹੇ ਬੀਤ ਚੁੱਕੇ ਹਨ। ਉਸ ਦਿਨ ਬਾਗ਼ ਵਿਚ ਕੀ ਹੋਇਆ ਅਤੇ ਉਸ ਦੇ ਪਿੱਛੇ ਕੀ-ਕੀ ਕਾਰਨ ਰਹੇ, ਇਸ ‘ਤੇ ਅਨੇਕਾਂ ਵਾਰ ਚਰਚਾ ਹੋ ਚੁੱਕੀ ਹੈ। ਇਸ ਸਾਕੇ ਨੂੰ ਸਕੂਲੀ ਕਿਤਾਬਾਂ ਦੇ ਸਿਲੇਬਸ ਵਿਚ ਵੀ ਸ਼ਾਮਿਲ ਕੀਤਾ …

Read More »

ਖ਼ਾਲਸਾ ਪੰਥ ਦਾ ਜਨਮ ਦਿਹਾੜਾ ਹੈ ਵਿਸਾਖੀ

ਖ਼ਾਲਸਾ ਪੰਥ ਦਾ ਜਨਮ ਦਿਹਾੜਾ ਹੈ ਵਿਸਾਖੀ, ਘਰ ਵਿਚ ਅਨਾਜ਼ ਦੇ ਰੂਪ ਵਿਚ ਆਈਆਂ ਖੁਸ਼ੀਆਂ ਦਾ ਤਿਉਹਾਰ ਹੈ ਵਿਸਾਖੀ, ਇਹ ਵਿਸਾਖੀ ਹੁਣ ਸੱਤ ਸਮੁੰਦਰ ਪਾਰ ਜਾ ਕੇ ਵੀ ਗੁਰਬਾਣੀ ਉਚਾਰਦੀ ਹੈ, ਸ਼ਬਦ ਕੀਰਤਨ ਗਾਉਂਦੀ ਹੈ, ਕਾਇਨਾਤ ਵਿਚ ਅੰਮ੍ਰਿਤ ਘੋਲਦੀ ਹੈ, ਇਹ ਵਿਸਾਖੀ ਹੁਣ ਵਿਦੇਸ਼ਾਂ ਵਿਚ ਵੀ ਢੋਲ ਦੇ ਡੱਗੇ ‘ਤੇ …

Read More »