Breaking News
Home / 2022 (page 376)

Yearly Archives: 2022

ਮਜੀਠੀਆ ਦੇ ਜੁਡੀਸ਼ੀਅਲ ਰਿਮਾਂਡ ’ਚ ਵਾਧਾ

ਬਿਕਰਮ ਮਜੀਠੀਆ ਨੇ ਆਪਣੀ ਜਾਨ ਨੂੰ ਦੱਸਿਆ ਖਤਰਾ ਮੁਹਾਲੀ ਅਦਾਲਤ ’ਚ ਅਰਜ਼ੀ ਵੀ ਕੀਤੀ ਦਾਇਰ ਮੁਹਾਲੀ/ਬਿਊਰੋ ਨਿਊਜ਼ ਨਸ਼ਾ ਤਸਕਰੀ ਦੇ ਆਰੋਪਾਂ ਵਿੱਚ ਘਿਰੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੁਹਾਲੀ ਦੀ ਅਦਾਲਤ ਵਿਚ ਪੇਸ਼ੀ ਭੁਗਤੀ। ਇਸ ਮਾਮਲੇ ਦੀ ਸੁਣਵਾਈ ਮੁਹਾਲੀ ਦੇ ਵਧੀਕ …

Read More »

ਚੰਡੀਗੜ੍ਹ ਪ੍ਰਸ਼ਾਸਨ ਖਿਲਾਫ ‘ਆਪ’ ਦਾ ਪ੍ਰਦਰਸ਼ਨ

ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾਰਾਂ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸ਼ਹਿਰ ਵਿਚ ਪਾਣੀ ਦੇ ਵਧਾਏ ਗਏ ਰੇਟਾਂ ਖਿਲਾਫ ਆਮ ਆਦਮੀ ਪਾਰਟੀ ਨੇ ਰੋਸ ਪ੍ਰਦਰਸ਼ਨ ਕੀਤਾ ਹੈ। ਪ੍ਰਦਰਸ਼ਨਕਾਰੀਆਂ ਨੇ ਚੰਡੀਗੜ੍ਹ ਪ੍ਰਸ਼ਾਸਨ ਅਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਹੈ। ਆਮ ਆਦਮੀ ਪਾਰਟੀ ਵਲੋਂ ਭਾਜਪਾ ਦੀਆਂ ਨੀਤੀਆਂ ਦਾ ਵਿਰੋਧ ਕੀਤਾ …

Read More »

ਭਾਰਤ ਨੇ ਝੂਠ ਫੈਲਾਉਣ ਵਾਲੇ 22 ਯੂਟਿਊਬ ਚੈਨਲ ਕੀਤੇ ਬਲੌਕ

ਬਲੌਕ ਕੀਤੇ ਗਏ ਚੈਨਲਾਂ ’ਚ 4 ਪਾਕਿਸਤਾਨੀ ਨਿਊਜ਼ ਚੈਨਲ ਵੀ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਅੱਜ ਮੰਗਲਵਾਰ ਨੂੰ 22 ਯੂ ਟਿਊਬ ਚੈਨਲਾਂ ਨੂੰ ਬਲੌਕ ਕਰ ਦਿੱਤਾ ਹੈ। ਇਨ੍ਹਾਂ ਚੈਨਲਾਂ ਵਿਚ 4 ਪਾਕਿਸਤਾਨ ਅਧਾਰਿਤ ਯੂਟਿਊਬ ਨਿਊਜ਼ ਚੈਨਲ ਵੀ ਸ਼ਾਮਲ ਹਨ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ …

Read More »

ਸੋਨੀਆ ਗਾਂਧੀ ਨੇ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਕੀਤੀ ਮੀਟਿੰਗ

ਕਿਹਾ : ਕਾਂਗਰਸੀ ਆਗੂ ਮਤਭੇਦ ਭੁਲਾ ਕੇ ਪਾਰਟੀ ਨੂੰ ਕਰਨ ਮਜ਼ਬੂਤ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਕਾਂਗਰਸ ਸੰਸਦੀ ਦਲ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿਚ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ ਕਾਂਗਰਸ ਲਈ ਅੱਗੇ ਦਾ ਰਾਹ ਪਹਿਲਾਂ ਨਾਲੋਂ ਵੀ ਕਿਤੇ ਵੱਧ ਚੁਣੌਤੀਪੂਰਨ ਹੈ …

Read More »

ਭਗਵੰਤ ਮਾਨ ਸਰਕਾਰ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਹੋਈ ਤਿਆਰ

ਐਂਟੀ ਗੈਂਗਸਟਰ ਟਾਸਕ ਫੋਰਸ ਬਣਾਉਣ ਦਾ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗੈਂਗਸਟਰਾਂ ਨੂੰ ਨੱਥ ਪਾਉਣ ਦੀ ਪੂਰੀ ਤਿਆਰੀ ਕਰ ਲਈ ਹੈ। ਜਿਸ ਦੇ ਲਈ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਹੋਈ ਪੁਲਿਸ ਅਫ਼ਸਰਾਂ ਨਾਲ ਮੀਟਿੰਗ ’ਚ ਐਂਟੀ ਗੈਂਗਸਟਰ ਟਾਸਕ ਫੋਰਸ ਬਣਾਉਣ …

Read More »

ਹਰਿਆਣਾ ਦੀ ਖੱਟਰ ਸਰਕਾਰ ਨੇ ਚੰਡੀਗੜ੍ਹ ’ਤੇ ਹੱਕ ਜਤਾਉਣ ਵਾਲਾ ਪੰਜਾਬ ਦਾ ਮਤਾ ਕੀਤਾ ਰੱਦ

ਪੰਜਾਬ ਕੋਲੋਂ ਪਾਣੀ ਅਤੇ ਹਿੰਦੀ ਬੋਲਦੇ ਇਲਾਕੇ ਵੀ ਮੰਗੇ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਅੱਜ ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਵੱਲੋਂ ਵੀ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਚੰਡੀਗੜ੍ਹ ’ਤੇ ਆਪਣਾ ਹੱਕ ਜਤਾਉਣ, ਹਿੰਦੀ ਬੋਲਦੇ ਇਲਾਕੇ ਹਰਿਆਣਾ ਨੂੰ …

Read More »

ਜੋਗਿੰਦਰ ਸਿੰਘ ਉਗਰਾਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਕਿਹਾ : ਲੰਬੀ ’ਚ ਧਰਨਾ ਦੇ ਰਹੇ ਕਿਸਾਨਾਂ ’ਤੇ ਦਰਜ ਹੋਏ ਪਰਚੇ ਹੋਣਗੇ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਲੰਬੀ ’ਚ ਕਿਸਾਨਾਂ ਅਤੇ ਰੈਵੇਨਿਊ ਅਫ਼ਸਰਾਂ ਦਰਮਿਆਨ ਹੋਏ ਝਗੜੇ ਨੂੰ ਲੈ ਕੇ ਅੱਜ ਕਿਸਾਨ ਜਥੇਬੰਦੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨਾਲ ਹੋਈ …

Read More »

ਲਖੀਮਪੁਰ ਖੀਰੀ ਮਾਮਲੇ ਵਿਚ ਕਮੇਟੀ ਨੇ ਸੁਪਰੀਮ ਕੋਰਟ ਨੂੰ ਸੌਂਪੀ ਰਿਪੋਰਟ

ਅਸ਼ੀਸ਼ ਮਿਸ਼ਰਾ ਘਟਨਾ ਸਥਾਨ ’ਤੇ ਸੀ ਮੌਜੂੁਦ – ਸਬੂਤਾਂ ਤੋਂ ਹੁੰਦੀ ਹੈ ਪੁਸ਼ਟੀ ਨਵੀਂ ਦਿੱਲੀ/ਬਿਊਰੋ ਨਿਊਜ਼ ਲਖੀਮਪੁਰ ਖੀਰੀ ਮਾਮਲੇ ਵਿਚ ਕਮੇਟੀ ਨੇ ਸੁੁਪਰੀਮ ਕੋਰਟ ਨੂੰ ਸਟੇਟਸ ਰਿਪੋਰਟ ਸੌਂਪ ਦਿੱਤੀ ਹੈ। ਕਮੇਟੀ ਨੇ ਰਿਪੋਰਟ ਵਿਚ ਕਿਹਾ ਹੈ ਕਿ ਸਿੱਟ ਨੇ ਅਸ਼ੀਸ਼ ਮਿਸ਼ਰਾ ਨੂੰ ਦਿੱਤੀ ਜ਼ਮਾਨਤ ਰੱਦ ਕਰਨ ਲਈ ਯੂਪੀ ਸਰਕਾਰ ਨੂੰ …

Read More »

ਮਨਪ੍ਰੀਤ ਬਾਦਲ ਅਤੇ ਗੁਰਪ੍ਰੀਤ ਕਾਂਗੜ ਦੀਆਂ ਸਰਕਾਰੀ ਕੋਠੀਆਂ ’ਚੋਂ ਸਮਾਨ ਗਾਇਬ

ਮੰਤਰੀ ਕੁਲਦੀਪ ਧਾਲੀਵਾਲ ਨੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਦੋ ਸਾਬਕਾ ਕਾਂਗਰਸੀ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਗੁਰਪ੍ਰੀਤ ਸਿੰਘ ਕਾਂਗੜ ਵਿਵਾਦਾਂ ਵਿਚ ਘਿਰ ਗਏ ਹਨ। ਮੀਡੀਆ ਰਿਪੋਰਟਾਂ ਤੋਂ ਜਾਣਕਾਰੀ ਮਿਲੀ ਹੈ ਕਿ ਇਨ੍ਹਾਂ ਦੋਵਾਂ ਸਾਬਕਾ ਮੰਤਰੀਆਂ ਵਲੋਂ ਸਰਕਾਰੀ ਰਿਹਾਇਸ਼ ਖਾਲੀ ਕਰਨ ਤੋਂ ਬਾਅਦ ਡਾਈਨਿੰਗ ਟੇਬਲ, ਫਰਿੱਜ, ਹੀਟਰ ਅਤੇ ਐਲਈਡੀ …

Read More »