ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ : ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਉਘੇ ਕਾਂਗਰਸੀ ਆਗੂ ਲਾਲ ਸਿੰਘ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ। ਜਦਕਿ ਪੰਜਾਬ ਅੰਦਰ 1 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋਣ ਜਾ ਰਹੀ ਹੈ। ਅਜਿਹੇ ‘ਚ ਚੇਅਰਮੈਨੀ ਦਾ ਅਹੁਦਾ …
Read More »Yearly Archives: 2022
ਪੰਜਾਬ ਵਿਚ ਟੋਲ ਹੋਇਆ ਮਹਿੰਗਾ
ਸਰਕਾਰਾਂ ਨੇ ਜਨਤਾ ਦੇ ਜ਼ਖ਼ਮਾਂ ‘ਤੇ ਲੂਣ ਛਿੜਕਿਆ : ਦਲਜੀਤ ਚੀਮਾ ਚੰਡੀਗੜ੍ਹ : ਪੰਜਾਬ ਵਿਚ ਅੱਜ ਅੱਧੀ ਰਾਤ ਤੋਂ ਟੋਲ ਟੈਕਸ ਮਹਿੰਗਾ ਹੋ ਜਾਵੇਗਾ ਅਤੇ ਰਾਤ 12 ਵਜੇ ਤੋਂ ਬਾਅਦ ਯਾਨੀ 1 ਅਪ੍ਰੈਲ ਤੋਂ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਵਧਾਈਆਂ ਹੋਈਆਂ ਦਰਾਂ ਨੂੰ ਲਾਗੂ ਕਰ ਦੇਵੇਗੀ। ਟੋਲ ਟੈਕਸ ਵਿਚ ਕਰੀਬ …
Read More »ਸ਼ਹੀਦ ਭਗਤ ਸਿੰਘ ਦੇ ਬੋਲ : ਜ਼ਿੰਦਗੀ ਅਤੇ ਅਸੂਲ ਵਿੱਚੋਂ ਮੈਂ ਹਮੇਸ਼ਾ ਅਸੂਲ ਨੂੰ ਹੀ ਚੁਣਾਂਗਾ
ਇੰਡੋ-ਕੈਨੇਡੀਅਨ ਵਰਕਰਜ਼ ਐਸੋਸੀਏਸ਼ਨ ਆਫ ਕੈਨੇਡਾ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਖ਼ੂਬਸੂਰਤ ਜ਼ੂਮ-ਸਮਾਗਮ ਰਚਾ ਕੇ ਯਾਦ ਕੀਤਾ ਮੁੱਖ-ਬੁਲਾਰੇ ਸਨ, ਸ਼ਹੀਦ ਭਗਤ ਸਿੰਘ ਦੇ ਭਾਣਜੇ ਪ੍ਰੋ.ਜਗਮੋਹਨ ਸਿੰਘ ਤੇ ਲਾਹੌਰ ਦੇ ਪਿਛੋਕੜ ਦੀ ਫ਼ਰਹਾ ਮਲਿਕ ਬਰੈਂਪਟਨ/ਡਾ. ਝੰਡ : ਭਾਰਤ ਦੀ ਆਜ਼ਾਦੀ ਖ਼ਾਤਰ ਜਾਨਾਂ ਵਾਰਨ ਵਾਲੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ …
Read More »ਰਾਜ ਮਿਊਜ਼ਿਕ ਅਕੈਡਮੀ ਵੱਲੋਂ ਸਲਾਨਾ ਕੀਰਤਨ ਤੇ ਧਾਰਮਿਕ ਸਮਾਗਮ ਕਰਵਾਇਆ
ਟੋਰਾਂਟੋ/ਹਰਜੀਤ ਸਿੰਘ ਬਾਜਵਾ : ਰਾਜ ਮਿਊਜ਼ਿਕ ਅਕੈਡਮੀ ਬਰੈਂਪਟਨ ਅਤੇ ਉੱਘੇ ਸੰਗੀਤਕਾਰ ਰਾਜਿੰਦਰ ਸਿੰਘ ਰਾਜ ਵੱਲੋਂ ਸਲਾਨਾ ਕੀਰਤਨ ਸਮਾਗਮ ਬਰੈਂਪਟਨ ਦੇ ਗੁਰੂਦੁਆਰਾ ਜੋਤ ਪ੍ਰਕਾਸ਼ ਵਿਖੇ ਕਰਵਾਇਆ ਗਿਆ। ਜਿਸ ਵਿੱਚ ਰਾਜ ਮਿਊਜ਼ਿਕ ਅਕੈਡਮੀ ਦੇ ਸਿੱਖਿਆਰਥੀਆਂ ਨੇ ਹਿੱਸਾ ਲੈ ਕੇ ਜਿੱਥੇ ਵੱਖ-ਵੱਖ ਰਾਗਾਂ ਵਿੱਚ ਆਨੰਦਮਈ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਉੱਥੇ ਹੀ …
Read More »ਭਗਤ ਸਿੰਘ ਤੇ ਸਾਥੀਆਂ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਇਆ
ਟੋਰਾਂਟੋ/ਹਰਜੀਤ ਸਿੰਘ ਬਾਜਵਾ : ਫਰੈਂਡਜ਼ ਕਲੱਬ ਅਤੇ ਪਰਵਾਸੀ ਪੰਜਾਬੀ ਪੈਨਸ਼ਨਰਜ਼ ਐਸੋਸ਼ੀਏਸ਼ਨ ਵੱਲੋਂ ਸਾਂਝੇ ਤੌਰ ‘ਤੇ ਮੱਲ ਸਿੰਘ ਬਾਸੀ ਦੀ ਅਗਵਾਈ ਹੇਠ ਸ਼ਹੀਦੇ ਆਜ਼ਮ ਭਗਤ ਸਿੰਘ ਅਤੇ ਸਾਥੀਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਸਮਾਜਿਕ ਸਮਾਗਮ ਬਰੈਂਪਟਨ ਵਿਖੇ ਮਰੋਕ ਲਾਅ ਆਫਿਸ ਅੰਦਰ ਬਣੇ ਪੰਜਾਬੀ ਭਵਨ ਵਿੱਚ ਕਰਵਾਇਆ ਗਿਆ। ਜਿਸ ਵਿੱਚ ਓਨਟਾਰੀਓ …
Read More »‘ਹਾਫ਼-ਆਇਰਨਮੈਨ’ ਮੁਕਾਬਲੇ ਵਿਚ ਭਾਗ ਲੈਣ ਲਈ ਟੀਪੀਏਆਰ ਕਲੱਬ ਦੇ ਮੈਂਬਰ ਕੁਲਦੀਪ ਗਰੇਵਾਲ ਤੇ ਹਰਜੀਤ ਸਿੰਘ ਜਨੇਵਾ ਜਾਣਗੇ
ਬਰੈਂਪਟਨ/ਡਾ. ਝੰਡ : 10 ਜੁਲਾਈ ਨੂੰ ਅਮਰੀਕਾ ਦੇ ਸ਼ਹਿਰ ‘ਜਨੇਵਾ’ (ਨਿਊਯੌਰਕ ਦੇ ਨੇੜੇ) ‘ਹਾਫ਼-ਆਇਰਨਮੈਨ/ਆਇਰਨਮੈਨ 70.3 ਮੁਕਾਬਲੇ’ ਹੋ ਰਹੇ ਹਨ ਅਤੇ ਇਨ੍ਹਾਂ ਵਿਚ ਹਿੱਸਾ ਲੈਣ ਲਈ ਬਰੈਂਪਟਨ ਵਿਚ ਪਿਛਲੇ 10 ਸਾਲਾਂ ਤੋਂ ਸਰਗਰਮ ਟੀ.ਪੀ.ਏ.ਆਰ. ਕਲੱਬ ਦੇ ਮੈਂਬਰ ਕੁਲਦੀਪ ਗਰੇਵਾਲ ਅਤੇ ਹਰਜੀਤ ਸਿੰਘ 9 ਜੁਲਾਈ ਨੂੰ ਜਨੇਵਾ ਪਹੁੰਚ ਰਹੇ ਹਨ। ਇਸ ਉੱਚ-ਪੱਧਰੀ …
Read More »ਚੰਡੀਗੜ੍ਹ ਦੇ ਕਰਮਚਾਰੀਆਂ ‘ਤੇ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਦਾ ਸਖਤ ਵਿਰੋਧ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ ‘ਚ ਕੀਤਾ ਸੀ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ ਫੇਰੀ ਦੌਰਾਨ ਐਲਾਨ ਕੀਤਾ ਸੀ ਕਿ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਕਰਮਚਾਰੀਆਂ ਦੀ ਸੇਵਾ ਦੀਆਂ ਸ਼ਰਤਾਂ ਕੇਂਦਰੀ ਸੇਵਾ ਨਿਯਮਾਂ ਅਨੁਸਾਰ ਹੋਣਗੀਆਂ। ਜਿਸਦਾ ਭਾਜਪਾ ਤੇ ਉਸਦੀਆਂ ਸਹਿਯੋਗੀਆਂ ਪਾਰਟੀਆਂ ਨੂੂੰ ਛੱਡ ਕੇ …
Read More »ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਖੁਸ਼ਖਬਰੀ
ਹੁਣ ਸਾਲ ‘ਚ 7 ਵਾਰ ਪਾਕਿਸਤਾਨ ਜਾ ਸਕਣਗੇ ਸਿੱਖ ਸ਼ਰਧਾਲੂ ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਤੇ ਹੋਰ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਹੁਣ ਸਾਲ ਵਿਚ 7 ਵਾਰ ਸੰਗਤਾਂ ਜਾ ਸਕਣਗੀਆਂ ਅਤੇ ਪਹਿਲਾਂ ਇਕ ਸਾਲ ਵਿਚ ਸਿਰਫ 4 ਵਾਰ ਹੀ ਭਾਰਤੀ ਸੰਗਤਾਂ ਨੂੰ ਜਾਣ ਦੀ ਇਜਾਜਤ ਸੀ। …
Read More »ਸ੍ਰੀ ਹੇਮਕੁੰਟ ਸਾਹਿਬ ਦੇ ਰਸਤੇ ਤੋਂ ਬਰਫ ਹਟਾਉਣ ਦਾ ਕੰਮ ਛੇਤੀ ਹੋਵੇਗਾ ਸ਼ੁਰੂ
ਅੰਮ੍ਰਿਤਸਰ/ਬਿਊਰੋ ਨਿਊਜ਼ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੇ ਮੱਦੇਨਜ਼ਰ ਭਾਰਤੀ ਫੌਜ ਦੇ ਜਵਾਨਾਂ ਨੇ ਸ੍ਰੀ ਹੇਮਕੁੰਟ ਸਾਹਿਬ ਤਕ ਜਾ ਕੇ ਰਸਤੇ ਦੀ ਜਾਂਚ ਕੀਤੀ। ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰਸੱਟ ਦੇ ਆਗੂ ਨਰਿੰਦਰ ਪਾਲ ਸਿੰਘ ਬਿੰਦਰਾ ਨੇ ਦੱਸਿਆ ਕਿ ਬਰਫ ਹਟਾਉਣ ਦਾ ਕੰਮ ਅਪਰੈਲ ਦੇ ਪਹਿਲੇ ਹਫਤੇ ਸ਼ੁਰੂ ਹੋ …
Read More »ਇਮਰਾਨ ਖਾਨ ਕੋਲੋਂ ਬਹੁਮਤ ਖੁੱਸਿਆ
ਮੁੱਖ ਭਾਈਵਾਲ ਮੁਤਾਹਿਦਾ ਕੌਮੀ ਮੂਵਮੈਂਟ ਪਾਕਿਸਤਾਨ ਨੇ ਵਿਰੋਧੀ ਧਿਰ ਨਾਲ ਹੱਥ ਮਿਲਾਇਆ ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੰਸਦ ਵਿੱਚ ਬਹੁਮਤ ਗੁਆ ਲਿਆ ਹੈ। ਦਰਅਸਲ, ਸੱਤਾਧਾਰੀ ਗੱਠਜੋੜ ‘ਚ ਸ਼ਾਮਲ ਇੱਕ ਮੁੱਖ ਭਾਈਵਾਲ ਨੇ ਵਿਰੋਧੀ ਧਿਰ ਦਾ ਸਾਥ ਦੇ ਦਿੱਤਾ, ਜਿਸ ਵੱਲੋਂ ਕੌਮੀ ਅਸੈਂਬਲੀ ਵਿੱਚ ਸਰਕਾਰ ਖਿਲਾਫ ਬੇਭਰੋਸਗੀ …
Read More »