Breaking News
Home / 2022 (page 384)

Yearly Archives: 2022

ਪੰਜਾਬ ਸਰਕਾਰ ਨੇ ਭਲਕੇ 1 ਅਪ੍ਰੈਲ ਨੂੰ ਬੁਲਾਇਆ ਵਿਸ਼ੇਸ਼ ਇਜਲਾਸ

ਵਿਧਾਨ ਸਭਾ ਦੀ ਕਾਰਵਾਈ ਦੇਖ ਸਕੋਗੇ ਲਾਈਵ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਭਲਕੇ 1 ਅਪ੍ਰੈਲ ਸ਼ੁੱਕਰਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਹੈ। ਇਸ ਦੀ ਅਧਿਕਾਰਤ ਪੁਸ਼ਟੀ ਕਰਦੇ ਹੋਏ ਪੱਤਰ ਵੀ ਜਾਰੀ ਕੀਤਾ ਗਿਆ ਹੈ ਅਤੇ ਇਹ ਇਜਲਾਸ ਸਵੇਰੇ 10 ਵਜੇ ਸ਼ੁਰੂ ਹੋਵੇਗਾ। ਇਸ ਇਜਲਾਸ ਵਿਚ …

Read More »

ਹੁਣ ਜ਼ਮਾਨਤ ਮਿਲਣ ਤੋਂ ਤੁਰੰਤ ਬਾਅਦ ਜੇਲ੍ਹ ਤੋਂ ਬਾਹਰ ਆ ਸਕੇਗਾ ਕੈਦੀ

ਚੀਫ਼ ਜਸਟਿਸ ਆਫ਼ ਇੰਡੀਆ ਨੇ ਫਾਸਟਰ ਸਿਸਟਮ ਕੀਤਾ ਲਾਂਚ ਨਵੀਂ ਦਿੱਲੀ/ਬਿਊਰੋ ਨਿਊਜ਼ ਜ਼ਮਾਨਤ ਮਿਲਣ ਤੋਂ ਬਾਅਦ ਹੁਣ ਕੈਦੀਆਂ ਨੂੰ ਜੇਲ੍ਹ ਤੋਂ ਬਾਹਰ ਆਉਣ ਲਈ ਅਦਾਲਤ ਦੇ ਹੁਕਮ ਦਾ ਇੰਤਜ਼ਾਰ ਨਹੀਂ ਕਰਨਾ ਪਵੇਗਾ। ਕਿਉਂਕਿ ਹੁਣ ਰਿਹਾਈ ਦੇ ਹੁਕਮ ਹਾਰਡ ਕਾਪੀ ਰਾਹੀਂ ਨਹੀਂ ਬਲਕਿ ਈ ਕਾਪੀ ਰਾਹੀਂ ਮਿਲਣਗੇ। ਚੀਫ਼ ਜਸਟਿਸ ਐਨ ਵੀ …

Read More »

ਕੇਜਰੀਵਾਲ ਦੇ ਘਰ ’ਤੇ ਹੋਏ ਹਮਲੇ ਤੋਂ ਬਾਅਦ ਭਖੀ ਸਿਆਸਤ

ਗੁੰਡਾਗਰਦੀ ਨਾਲ ਦੇਸ਼ ਤਰੱਕੀ ਨਹੀਂ ਕਰ ਸਕਦਾ : ਅਰਵਿੰਦ ਕੇਜਰੀਵਾਲ ਨਵੀ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ’ਤੇ ਹੋਏ ਹਮਲੇ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਇਸ ਹਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਭਾਜਪਾ ’ਤੇ ਨਿਸ਼ਾਨਾ ਸਾਧਿਆ ਹੈ। ਘਰ ’ਤੇ ਹੋਏ ਹਮਲੇ …

Read More »

ਪੰਜਾਬ ਸਰਕਾਰ ਨੇ ਐਸ ਐਸ ਐਸ ਬੋਰਡ ਨੂੰ ਵੀ ਕੀਤਾ ਭੰਗ

ਨਵੇਂ ਸਿਰੇ ਤੋਂ ਕੀਤਾ ਜਾਵੇਗਾ ਬੋਰਡ ਦਾ ਗਠਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਨੂੰ ਭੰਗ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਮੁੱਖ ਸਕੱਤਰ ਅਨਿਰੁਧ ਤਿਵਾੜੀ ਵੱਲੋਂ ਦਿੱਤੀ ਗਈ। ਇਹ ਬੋਰਡ 21 ਮਾਰਚ 2018 ਨੂੰ ਬਣਾਇਆ ਗਿਆ ਸੀ ਅਤੇ ਬੋਰਡ ਵੱਲੋਂ ਲੰਘੇ ਚਾਰ ਸਾਲਾਂ ਦੌਰਾਨ ਵੱਖ-ਵੱਖ ਵਿਭਾਗਾਂ …

Read More »

ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਹੋ ਸਕਦੀ ਹੈ ਰੱਦ

ਲਖੀਮਪੁਰ ਮਾਮਲੇ ਦੀ ਨਿਗਰਾਨ ਕਮੇਟੀ ਨੇ ਕੀਤੀ ਸਿਫਾਰਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਬਹੁ ਚਰਚਿਤ ਲਖੀਮਪੁਰ ਖੀਰੀ ਮਾਮਲੇ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਹੋ ਸਕਦੀ ਹੈ। ਸੁਪਰੀਮ ਕੋਰਟ ਵਲੋਂ ਇਸ ਮਾਮਲੇ ਦੀ ਜਾਂਚ ਲਈ ਬਣਾਈ ਗਈ ਨਿਗਰਾਨ ਕਮੇਟੀ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਸਿਫਾਰਸ਼ …

Read More »

ਪੰਜਾਬ ਦੇ ਸਾਰੇ ਇੰਪਰੂਵਮੈਂਟ ਟਰੱਸਟ ਭੰਗ

ਨਵੇਂ ਚੇਅਰਮੈਨ ਬਣਨ ਤੱਕ ਡਿਪਟੀ ਕਮਿਸ਼ਨਰ ਦੇਖਣਗੇ ਕੰਮਕਾਜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਨਵੀਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਰੇ ਇੰਪਰੂਵਮੈਂਟ ਟਰੱਸਟ ਭੰਗ ਕਰ ਦਿੱਤੇ ਹਨ। ਜਿਸ ਤੋਂ ਬਾਅਦ ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਤੋਂ ਨਿਯੁਕਤ ਸਾਰੇ ਚੇਅਰਮੈਨਾਂ ਅਤੇ ਟਰੱਸਟੀਆਂ ਦੀ ਛੁੱਟੀ ਹੋ ਗਈ ਹੈ। ਨਵੇਂ ਚੇਅਰਮੈਨ ਬਣਾਏ ਜਾਣ ਤੱਕ …

Read More »

ਐਸਜੀਪੀਸੀ ਦਾ 988 ਕਰੋੜ 15 ਲੱਖ ਰੁਪਏ ਦਾ ਸਾਲਾਨਾ ਬਜਟ ਪਾਸ

ਪਰਕਾਸ਼ ਸਿੰਘ ਬਾਦਲ ਕੋਲੋਂ ਫਖਰ-ਏ-ਕੌਮ ਦਾ ਐਵਾਰਡ ਵਾਪਸ ਲੈਣ ਦੀ ਉਠੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 988 ਕਰੋੜ 15 ਲੱਖ ਰੁਪਏ ਦਾ ਸਾਲਾਨਾ ਬਜਟ ਅੱਜ ਅੰਮਿ੍ਰਤਸਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਪਾਸ ਕਰ ਦਿੱਤਾ ਗਿਆ, ਜੋ ਕਰੀਬ 29 ਕਰੋੜ 70 ਲੱਖ ਰੁਪਏ ਘਾਟੇ ਵਾਲਾ ਬਜਟ ਹੈ। …

Read More »

ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ’ਤੇ ਹਮਲਾ

ਭਗਵੰਤ ਮਾਨ ਨੇ ਇਸ ਨੂੰ ਦੱਸਿਆ ਕਾਇਰਤਾ ਵਾਲੀ ਹਰਕਤ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਦਿੱਲੀ ਵਿਖੇ ਸਰਕਾਰੀ ਰਿਹਾਇਸ਼ ’ਤੇ ਹਮਲਾ ਹੋ ਗਿਆ ਅਤੇ ਘਰ ਦੇ ਬਾਹਰ ਭੰਨਤੋੜ ਹੋਣ ਦੀ ਖਬਰ ਸਾਹਮਣੇ ਆਈ ਹੈ। ਕੁਝ ਸ਼ਰਾਰਤੀ ਅਨਸਰਾਂ ਨੇ ਕੇਜਰੀਵਾਲ ਦੇ …

Read More »

ਪੰਜਾਬ ’ਚ ਨਿੱਜੀ ਸਕੂਲ ਹੁਣ ਨਹੀਂ ਵਧਾ ਸਕਣਗੇ ਫੀਸਾਂ

ਭਗਵੰਤ ਮਾਨ ਨੇ ਕਿਹਾ, ਸਕੂਲਾਂ ਦੀਆਂ ਵਰਦੀਆਂ ਅਤੇ ਕਿਤਾਬਾਂ ਵੀ ਮਾਪੇ ਆਪਣੀ ਸਹੂਲਤ ਅਨੁਸਾਰ ਖਰੀਦ ਸਕਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਿੱਜੀ ਸਕੂਲਾਂ ਵਲੋਂ ਵਧਾਈਆਂ ਜਾਂਦੀਆਂ ਫੀਸਾਂ ’ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਸਿੱਖਿਆ ਨਾਲ ਸਬੰਧਤ ਦੋ ਵੱਡੇ ਫੈਸਲੇ ਲਏ ਗਏ ਹਨ। ਭਗਵੰਤ ਮਾਨ ਵਲੋਂ ਤੁਰੰਤ …

Read More »