ਪੰਜਾਬ ਆਪਣੇ ਹੱਕਾਂ ਲਈ ਕਰੇਗਾ ਸੰਘਰਸ਼ : ਭਗਵੰਤ ਮਾਨ ਕਾਂਗਰਸ ਅਤੇ ਅਕਾਲੀ ਦਲ ਵਲੋਂ ਵੀ ਚੰਡੀਗੜ੍ਹ ਸਬੰਧੀ ਕੇਂਦਰ ਦੇ ਫੈਸਲੇ ਦਾ ਵਿਰੋਧ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਸਰਕਾਰੀ ਕਰਮਚਾਰੀਆਂ ’ਤੇ ਕੇਂਦਰੀ ਨਿਯਮ ਲਾਗੂ ਕਰਨ ਨੂੰ ਲੈ ਕੇ ਸਿਆਸੀ ਘਮਾਸਾਣ ਮਚ ਗਿਆ ਹੈ। ਧਿਆਨ ਰਹੇ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ …
Read More »Yearly Archives: 2022
ਮਨੀਸ਼ ਤਿਵਾੜੀ ਨੇ ਕਾਂਗਰਸ ਹਾਈਕਮਾਨ ਕੋਲੋਂ ਪੁੱਛੇ ਸਵਾਲ
ਕਿਹਾ, ਕੈਪਟਨ ਅਮਰਿੰਦਰ ਨੂੰ ਹਟਾਉਣਾ ਅਤੇ ਸਿੱਧੂ ਨੂੰ ਪ੍ਰਧਾਨ ਬਣਾਉਣਾ ਕੀ ਠੀਕ ਸੀ? ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਕਰਾਰੀ ਹਾਰ ਤੋਂ ਬਾਅਦ ਮਚਿਆ ਬਵਾਲ ਅਜੇ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹੁਣ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਹਾਈਕਮਾਨ ਕੋਲੋਂ ਸਵਾਲ ਪੁੱਛੇ ਹਨ। ਤਿਵਾੜੀ …
Read More »ਭਗਵੰਤ ਦੀ ਰਾਸ਼ਨ ਸਕੀਮ ਦਾ ਅਸਰ ਪੂਰੇ ਦੇਸ਼ ’ਚ ਪਵੇਗਾ : ਕੇਜਰੀਵਾਲ
ਕੇਜਰੀਵਾਲ ਨੇ ਪੰਜਾਬ ਵਾਸੀਆਂ ਨੂੰ ਦਿੱਤੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਲੋਕਾਂ ਲਈ ਘਰ-ਘਰ ਰਾਸ਼ਨ ਪਹੁੰਚਾਉਣ ਲਈ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ …
Read More »ਪੰਜਾਬ ਵਿਚ ਹੁਣ ‘ਜੰਗਲ ਮਾਫੀਆ’ ਉਤੇ ਐਕਸ਼ਨ
ਡਰੋਨ ਜ਼ਰੀਏ ਰੱਖੀ ਜਾਵੇਗੀ ਦਰੱਖਤਾਂ ਦੀ ਨਜਾਇਜ਼ ਕਟਾਈ ’ਤੇ ਨਜ਼ਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਨਜਾਇਜ਼ ਕਟਾਈ ਵਾਲੇ ਜੰਗਲ ਮਾਫੀਆ ’ਤੇ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨਜ਼ਰ ਰੱਖੇਗੀ। ਇਸ ਲਈ ਪੰਜਾਬ ਸਰਕਾਰ ਡਰੋਨ ਦਾ ਇਸਤੇਮਾਲ ਕਰੇਗੀ ਅਤੇ ਜੰਗਲ ’ਚ ਲੱਗਦੀ ਅੱਗ ਦਾ ਵੀ ਪਤਾ ਲੱਗ ਸਕੇਗਾ। ਸੂਬੇ ਦੇ ਨਵੇਂ ਬਣੇ …
Read More »26 ਜੂਨ ਨੂੰ ਪੰਜਾਬ ਦੇ ਸਾਰੇ ਪਿੰਡਾਂ ’ਚ ਹੋਵੇਗਾ ਗ੍ਰਾਮ ਸਭਾ ਦਾ ਇਜਲਾਸ
ਪੰਚਾਇਤ ਮੰਤਰੀ ਨੇ ਕਿਹਾ, ਭਿ੍ਰਸ਼ਟਾਚਾਰ ਨੂੰ ਸਹਿਣ ਨਹੀਂ ਕੀਤਾ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਚੰਡੀਗੜ੍ਹ ’ਚ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਭਿ੍ਰਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਅਪਣਾਉਣ ਦਾ ਸਪੱਸ਼ਟ ਸੰਦੇਸ਼ ਦਿੱਤਾ। ਧਾਲੀਵਾਲ ਨੇ ਕਿਹਾ ਕਿ ਗ੍ਰਾਮ ਸਭਾ ਪੇਂਡੂ ਵਿਕਾਸ ਦਾ …
Read More »ਪੱਛਮੀ ਬੰਗਾਲ ਵਿਧਾਨ ਸਭਾ ’ਚ ਬੀਜੇਪੀ ਅਤੇ ਟੀਐਮਸੀ ਵਿਧਾਇਕਾਂ ’ਚ ਮਾਰਕੁੱਟ
ਇਕ ਦੂਜੇ ਦੇ ਪਾੜੇ ਕੱਪੜੇ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ਵਿਧਾਨ ਸਭਾ ਵਿਚ ਅੱਜ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ ਅਤੇ ਤਿ੍ਰਣਮੂਲ ਕਾਂਗਰਸ ਦੇ ਵਿਧਾਇਕਾਂ ਵਿਚਾਲੇ ਜ਼ੋਰਦਾਰ ਹੰਗਾਮਾ ਹੋ ਗਿਆ। ਭਾਜਪਾ ਵਿਧਾਇਕ ਬੀਰਭੂਮ ਹਿੰਸਾ ਮਾਮਲੇ ’ਤੇ ਬਹਿਸ ਦੀ ਮੰਗ ਕਰ ਰਹੇ ਸਨ। ਇਸੇ ਦੌਰਾਨ ਦੋਵਾਂ ਧਿਰਾਂ ਦੇ ਵਿਧਾਇਕਾਂ ਵਿਚਾਲੇ ਮਾਰ ਕੁਟਾਈ …
Read More »ਐਸਜੀਪੀਸੀ ਨੇ ਵੀ ਕੇਂਦਰ ਸਰਕਾਰ ਦੇ ਚੰਡੀਗੜ੍ਹ ਬਾਰੇ ਫੈਸਲੇ ਦੀ ਕੀਤੀ ਨਿੰਦਾ
ਧਾਮੀ ਨੇ ਸਾਰੀਆਂ ਰਾਜਸੀ ਪਾਰਟੀਆਂ ਨੂੰ ਇਕਜੁਟ ਹੋ ਕੇ ਵਿਰੋਧ ਕਰਨ ਦੀ ਕੀਤੀ ਅਪੀਲ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਜ਼ਮੀਨ ’ਤੇ ਵੱਸੇ ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਅਧੀਨ ਕਰਨ ਵਾਲੇ ਫੈਸਲੇ ਦੀ ਸਖਤ ਆਲੋਚਨਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ …
Read More »News Update Today | 25 March 2022 | Episode 229 | Parvasi TV
ਪੰਜਾਬ ਦੇ ਵਿਧਾਇਕਾਂ ਨੂੰ ਮਿਲੇਗੀ ਸਿਰਫ ਇਕ ਪੈਨਸ਼ਨ
ਭਗਵੰਤ ਮਾਨ ਨੇ ਕਿਹਾ, ਵਿਧਾਇਕਾਂ ਦੀ ਪੈਨਸ਼ਨ ਫਾਰਮੂਲੇ ’ਚ ਹੋਵੇਗਾ ਬਦਲਾਅ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਵੱਡਾ ਫੈਸਲਾ ਲਿਆ ਗਿਆ ਹੈ। ਭਗਵੰਤ ਮਾਨ ਵਲੋਂ ਕਿਹਾ ਗਿਆ ਹੈ ਕਿ ਪੰਜਾਬ ਵਿਚ ਵਿਧਾਇਕ ਭਾਵੇਂ ਦੋ ਵਾਰੀ ਜਿੱਤਿਆ ਹੋਵੇ, ਭਾਵੇਂ ਸੱਤ ਵਾਰੀ ਜਿੱਤਿਆ ਹੋਵੇ, ਉਸ ਨੂੰ ਪੈਨਸ਼ਨ ਸਿਰਫ …
Read More »ਭਿ੍ਰਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ 95012-00200 ’ਤੇ ਮਿਲਣ ਲੱਗੀਆਂ ਧੜਾ ਧੜ ਸ਼ਿਕਾਇਤਾਂ
ਭਗਵੰਤ ਮਾਨ ਨੇ ਸ਼ਹੀਦੀ ਦਿਵਸ ਮੌਕੇ ਜਾਰੀ ਕੀਤਾ ਸੀ ਹੈਲਪਲਾਈਨ ਨੰਬਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਭਿ੍ਰਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਜਾਰੀ ਹੋਣ ਤੋਂ ਬਾਅਦ 20 ਹਜ਼ਾਰ ਤੋਂ ਵੱਧ ਸ਼ਿਕਾਇਤਾਂ ਦਰਜ ਹੋ ਚੁੱਕੀਆਂ ਹਨ। ਮੁੱਖ ਮੰਤਰੀ ਦਫਤਰ ਤੋਂ ਜਾਣਕਾਰੀ ਮਿਲੀ ਹੈ ਕਿ ਇਸ ਹੈਲਪਲਾਈਨ ਨੰਬਰ ਬਾਰੇ ਲੋਕਾਂ ਨੂੰ ਅਜੇ ਤੱਕ ਪੂਰੀ ਜਾਣਕਾਰੀ …
Read More »