ਵੜਿੰਗ ਨੂੰ ਨਹੀਂ ਪਤਾ ਸੀ ਸ਼ਹੀਦ ਭਗਤ ਸਿੰਘ ਦੀ ਜਨਮ ਤਰੀਕ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸੈਸ਼ਨ ਦੇ ਆਖਰੀ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਅਜਿਹਾ ਸਵਾਲ ਕੀਤਾ, ਜਿਸਦਾ ਜਵਾਬ ਨਾ ਦੇਣ ਕਾਰਨ ਉਨ੍ਹਾਂ ਦੀ ਸਦਨ ‘ਚ ਕਿਰਕਿਰੀ ਹੋ ਗਈ। ਅਸਲ …
Read More »Yearly Archives: 2022
ਪੰਜਾਬੀ ਦੇ ਪ੍ਰਸਿੱਧ ਗੀਤਕਾਰ ਅਲਮਸਤ ਦੇਸਰਪੁਰੀ ਦਾ ਦੇਹਾਂਤ
ਚੰਡੀਗੜ੍ਹ: ਪੰਜਾਬੀ ਦੇ ਪ੍ਰਸਿੱਧ ਗੀਤਕਾਰ ਅਲਮਸਤ ਦੇਸਰਪੁਰੀ ਦਾ ਬੁੱਧਵਾਰ ਨੂੰ ਦੇਹਾਂਤ ਹੋ ਗਿਆ। ਉਹ ਕੁਝ ਅਰਸੇ ਤੋਂ ਬਿਮਾਰ ਸਨ। ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਦੇ ਚੇਅਰਮੈਨ ਡਾ. ਸੁਰਜੀਤ ਪਾਤਰ ਨੇ ਅਲਮਸਤ ਦੇਸਰਪੁਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਅਤੇ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ। ਅਲਮਸਤ ਦੇਸਰਪੁਰੀ ਦੇ ਰਚੇ ਗੀਤਾਂ …
Read More »ਸੁਨੀਲ ਜਾਖੜ ਨੇ ਕਾਂਗਰਸ ਹਾਈਕਮਾਂਡ ਖਿਲਾਫ ਖੋਲ੍ਹਿਆ ਮੋਰਚਾ
ਕਿਹਾ : ‘ਸਿਰ ਏਨਾ ਵੀ ਨਾ ਝੁਕਾਓ ਕਿ ਦਸਤਾਰ ਹੀ ਡਿੱਗ ਜਾਵੇ’ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਹਾਈਕਮਾਨ ਖਿਲਾਫ ਆਵਾਜ਼ ਚੁੱਕੀ ਅਤੇ ਬਾਗ਼ੀ ਲਹਿਜ਼ੇ ਵਿੱਚ ਹਾਈਕਮਾਨ ਨੂੰ ਸਿਆਸੀ ਨਸੀਹਤ ਵੀ ਦਿੱਤੀ ਹੈ। ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੇ ਪਾਰਟੀ ਤੋਂ ਨਾਰਾਜ਼ ਗਰੁੱਪ …
Read More »ਸੁਖਬੀਰ ਬਾਦਲ ਨੇ ਹਾਰ ਦੇ ਕਾਰਨ ਲੱਭਣ ਲਈ ਬਣਾਈ 12 ਮੈਂਬਰੀ ਕਮੇਟੀ
ਪਾਰਟੀ ‘ਚ ਵੱਡੇ ਪੱਧਰ ‘ਤੇ ਬਦਲਾਅ ਕਰਨ ਦੇ ਵੀ ਦਿੱਤੇ ਸੰਕੇਤ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ‘ਚ ਹੋਈ ਹਾਰ ਦੇ ਕਾਰਨ ਲੱਭਣ ਲਈ ਇਕ 12 ਮੈਂਬਰੀ ਕਮੇਟੀ ਬਣਾਈ ਹੈ। ਇਹ ਹਾਈ ਲੈਵਲ ਕਮੇਟੀ ਪਾਰਟੀ ਦੀ ਹਾਰ ਦੇ ਕਾਰਨਾਂ …
Read More »ਸ੍ਰੀ ਹਰਿਮੰਦਰ ਸਾਹਿਬ ‘ਚ ਸੋਨੇ ਦੇ ਪੱਤਰਿਆਂ ਦੀ ਧੁਆਈ ਸੇਵਾ ਸ਼ੁਰੂ
ਸ਼੍ਰੋਮਣੀ ਕਮੇਟੀ ਨੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਦਿੱਤੀ ਸੇਵਾ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਦੀ ਮੁੱਖ ਇਮਾਰਤ ਵਿੱਚ ਲੱਗੇ ਸੋਨੇ ਦੀ ਧੁਆਈ ਤੇ ਸਫਾਈ ਦੀ ਸੇਵਾ ਗੁਰਮਤਿ ਰਵਾਇਤਾਂ ਮੁਤਾਬਕ ਅਰਦਾਸ ਕਰਨ ਮਗਰੋਂ ਆਰੰਭੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ …
Read More »ਪੰਜਾਬ ਦੇ ਕਈ ਮੌਜੂਦਾ ਵਿਧਾਇਕਾਂ ਦਾ ਪੰਜਾਬੀ ‘ਵਰਸਿਟੀ ਨਾਲ ਰਿਸ਼ਤਾ
117 ਵਿਚੋਂ 13 ਵਿਧਾਇਕ ਪੀਯੂ ਦੇ ਰਹੇ ਹਨ ਵਿਦਿਆਰਥੀ ਪਟਿਆਲਾ : ਪੰਜਾਬ ਦੇ ਮੌਜੂਦਾ 117 ਵਿਧਾਇਕਾਂ ਵਿੱਚੋਂ 13 ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਰਹੇ ਹਨ। ਇਨ੍ਹਾਂ ਵਿੱਚੋਂ ਕੁਝ ਤਾਂ ਸਿੱਧੇ ਤੌਰ ‘ਤੇ ‘ਵਰਸਿਟੀ ਕੈਂਪਸ ‘ਚ ਰਹਿ ਕੇ ਪੜ੍ਹੇ ਹਨ ਤੇ ਕੁਝ ਨੇ ਇਸ ਯੂਨੀਵਰਸਿਟੀ ਅਧੀਨ ਪੈਂਦੇ ਕਾਲਜਾਂ ਰਾਹੀਂ ਪੜ੍ਹਾਈ ਕੀਤੀ ਹੈ। …
Read More »‘ਆਪ’ ਸਰਕਾਰ ਨੇ ਪੰਚਾਇਤਾਂ ਨੂੰ ਗ੍ਰਾਂਟਾਂ ਦੇ ਪੈਸੇ ਵਰਤਣ ਤੋਂ ਰੋਕਿਆ
ਕਾਂਗਰਸ ਸਰਕਾਰ ਨੇ ਪੰਚਾਇਤਾਂ ਨੂੰ ਥੋਕ ‘ਚ ਦਿੱਤੀਆਂ ਸਨ ਗ੍ਰਾਂਟਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਦਿਹਾਤੀ ਵਿਕਾਸ ਤੇ ਪੰਚਾਇਤ ਵਿਭਾਗ ਨੇ ਸਾਰੀਆਂ ਗਰਾਮ ਪੰਚਾਇਤਾਂ ਨੂੰ ਗਰਾਂਟਾਂ ਦੀ ਵਰਤੋਂ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਵਿਭਾਗ ਵੱਲੋਂ ਜਾਰੀ ਪੱਤਰ ਰਾਹੀਂ ਕਿਹਾ ਗਿਆ ਹੈ ਕਿ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਵਿੱਤੀ ਸਾਲ …
Read More »ਭਗਵੰਤ ਮਾਨ ਨੇ ਹੁਸੈਨੀਵਾਲਾ ਤੇ ਖਟਕੜ ਕਲਾਂ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੀਤਾ ਯਾਦ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ 23 ਮਾਰਚ ਦਿਨ ਬੁੱਧਵਾਰ ਨੂੰ ਸ਼ਹੀਦੀ ਦਿਨ ਸੀ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਹੁਸੈਨੀਵਾਲਾ ਅਤੇ ਫਿਰ ਖਟਕੜ ਕਲਾਂ ਵਿਖੇ ਪਹੁੰਚ …
Read More »ਪੰਜਾਬ ਦੇ 35 ਹਜ਼ਾਰ ਕੱਚੇ ਕਾਮੇ ਹੋਣਗੇ ਪੱਕੇ
ਸੂਬੇ ‘ਚ ਨਾ ਕੋਈ ਕੱਚਾ ਘਰ ਹੋਵੇਗਾ ਅਤੇ ਨਾ ਕੋਈ ਕੱਚਾ ਮੁਲਾਜ਼ਮ ਹੋਵੇਗਾ : ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਗਰੁੱਪ-ਸੀ ਅਤੇ ਡੀ ਦੇ 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਆਦੇਸ਼ ਦਿੱਤੇ ਹਨ। ਮਾਨ ਨੇ ਮੁੱਖ ਸਕੱਤਰ ਅਤੇ ਹੋਰ …
Read More »ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ 37,120 ਕਰੋੜ ਰੁਪਏ ਦਾ ਬਜਟ ਪੇਸ਼
ਚੀਮਾ ਵੱਲੋਂ ਬਜਟ ਵਿੱਚ ਸਾਰੀਆਂ ਗਾਰੰਟੀਆਂ ਤੇ ਚੋਣ ਵਾਅਦਿਆਂ ਨੂੰ ਸ਼ਾਮਲ ਕਰਨ ਦਾ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਤਿੰਨ ਦਿਨਾ ਸ਼ੈਸ਼ਨ ਦੇ ਆਖਰੀ ਦਿਨ ਮੰਗਲਵਾਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਤਿੰਨ ਮਹੀਨਿਆਂ ਲਈ 37,120 ਕਰੋੜ ਰੁਪਏ ਦਾ ਅੰਤ੍ਰਿਮ ਬਜਟ ਪੇਸ਼ ਕੀਤਾ ਗਿਆ, ਜਿਸ ‘ਤੇ ਸਦਨ …
Read More »