ਟੋਰਾਂਟੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਰੂਸ ਵੱਲੋਂ ਯੂਕਰੇਨ ਉੱਤੇ ਕੀਤੇ ਗਏ ਹਮਲੇ ਖਿਲਾਫ ਯੂਰਪੀਅਨ ਆਗੂਆਂ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਆਖਿਆ ਕਿ ਸਾਨੂੰ ਯੂਕਰੇਨ ਦੀ ਮਦਦ ਕਰਨੀ ਚਾਹੀਦੀ ਹੈ ਤੇ ਰੂਸ ਉੱਤੇ ਹੋਰ ਪਾਬੰਦੀਆਂ ਲਾਉਣੀਆਂ ਚਾਹੀਦੀਆਂ ਹਨ। ਇੱਕ ਮਹੀਨੇ ਤੋਂ ਚੱਲ ਰਹੇ ਰੂਸ-ਯੂਕਰੇਨ ਸੰਘਰਸ਼ ਕਾਰਨ …
Read More »Yearly Archives: 2022
ਮੌਡਰਨਾ ਨੇ ਨਿੱਕੇ ਬੱਚਿਆਂ ਲਈ ਕੋਵਿਡ ਵੈਕਸੀਨ ਤਿਆਰ ਕਰਨ ਦਾ ਕੀਤਾ ਦਾਅਵਾ
ਟੋਰਾਂਟੋ/ਬਿਊਰੋ ਨਿਊਜ਼ : ਮੌਡਰਨਾ ਵੱਲੋਂ ਨਿੱਕੀ ਉਮਰ ਦੇ ਬੱਚਿਆਂ ਤੇ ਸਕੂਲ ਜਾਣ ਤੋਂ ਪਹਿਲਾਂ ਵਾਲੀ ਉਮਰ ਦੇ ਬੱਚਿਆਂ ਲਈ ਵੈਕਸੀਨ ਤਿਆਰ ਕੀਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਕੰਪਨੀ ਦਾ ਕਹਿਣਾ ਹੈ ਕਿ ਇਸ ਦੇ ਅੰਤ੍ਰਿਮ ਨਤੀਜੇ ਕਾਫੀ ਕਮਾਲ ਦੇ ਰਹੇ ਹਨ। ਇੱਕ ਨਿੱਕੀ ਡੋਜ਼ ਵਾਲੀ ਵੈਕਸੀਨ ਲਈ ਰੈਗੂਲੇਟਰ …
Read More »ਅਫਗਾਨੀ ਸਿੱਖ ਰਫਿਊਜ਼ੀਆਂ ਦੇ ਕੈਨੇਡਾ ਪਹੁੰਚਣ ਦਾ ਡਬਲਿਊ ਐਸ ਓ ਨੇ ਕੀਤਾ ਸਵਾਗਤ
ਓਟਵਾ/ਬਿਊਰੋ ਨਿਊਜ਼ : ਵਰਲਡ ਸਿੱਖ ਆਰਗੇਨਾਈਜੇਸ਼ਨ ਆਫ ਕੈਨੇਡਾ ਵੱਲੋਂ ਅਫਗਾਨੀ ਸਿੱਖ ਤੇ ਹਿੰਦੂ ਰਫਿਊਜ਼ੀ ਪਰਿਵਾਰਾਂ ਦੇ ਕੈਨੇਡਾ ਪਹੁੰਚਣ ਦਾ ਸਵਾਗਤ ਕੀਤਾ ਗਿਆ। ਇਸ ਦੇ ਨਾਲ ਹੀ ਅਫਗਾਨਿਸਤਾਨ ਵਿੱਚ ਰਹਿ ਗਏ ਸਿੱਖ ਤੇ ਹਿੰਦੂ ਪਰਿਵਾਰਾਂ ਲਈ ਚਿੰਤਾ ਵੀ ਪ੍ਰਗਟਾਈ। ਇਸ ਮਹੀਨੇ ਅੰਦਾਜਨ 98 ਰਫਿਊਜ਼ੀਆਂ ਦੇ ਕੈਲੋਨਾ, ਵੈਨਕੂਵਰ ਤੇ ਕੈਲਗਰੀ ਪਹੁੰਚਣ ਦੀ …
Read More »ਰੂਬੀ ਸਹੋਤਾ ਨੇ ਅਫਗਾਨ ਦੇ ਹਿੰਦੂ ਤੇ ਸਿੱਖ ਪਰਿਵਾਰਾਂ ਦਾ ਕੀਤਾ ਸਵਾਗਤ
ਬਰੈਂਪਟਨ : ਬਰੈਂਪਟਨ ਨਾਰਥ ਤੋਂ ਲਿਬਰਲ ਐਮਪੀ ਰੂਬੀ ਸਹੋਤਾ ਨੇ ਅਫਗਾਨਿਸਤਾਨ ਤੋਂ ਆਏ 98 ਹਿੰਦੂ ਤੇ ਸਿੱਖ ਰਿਫਿਊਜ਼ੀ ਪਰਿਵਾਰਾਂ ਦਾ ਕੈਨੇਡਾ ਵਿਚ ਸਵਾਗਤ ਕੀਤਾ। ਇਹ ਉਪਰਾਲਾ ਮਨਮੀਤ ਸਿੰਘ ਭੁੱਲਰ ਫਾਊਂਡੇਸ਼ਨ ਨਾਲ ਮਿਲ ਕੇ ਸਾਂਝੇ ਤੌਰ ‘ਤੇ ਕੀਤਾ ਗਿਆ ਹੈ। ਜਿਸ ਦੇ ਤਹਿਤ ਅਫਗਾਨਿਸਤਾਨ ਵਿਚ ਫਸੇ ਹੋਏ ਹਿੰਦੂ ਅਤੇ ਸਿੱਖ ਪਰਿਵਾਰਾਂ …
Read More »ਤੇਲ ਤੇ ਰਸੋਈ ਗੈਸ ਦੀਆਂ ਕੀਮਤਾਂ ਖਿਲਾਫ ਭਾਰਤੀ ਸੰਸਦ ‘ਚ ਹੰਗਾਮਾ
ਕਾਂਗਰਸੀ ਸੰਸਦ ਮੈਂਬਰਾਂ ਨੇ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਕੀਤਾ ਰੋਸ ਪ੍ਰਦਰਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ : ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧ ਰਹੀਆਂ ਕੀਮਤਾਂ ਦੇ ਮੁੱਦੇ ‘ਤੇ ਲਗਾਤਾਰ ਸੰਸਦ ਦੇ ਦੋਹਾਂ ਸਦਨਾਂ ‘ਚ ਅਤੇ ਸੰਸਦ ਦੇ ਬਾਹਰ ਕਾਂਗਰਸੀ ਸੰਸਦ ਮੈਂਬਰਾਂ ਵਲੋਂ ਹੰਗਾਮਾ ਕੀਤਾ ਜਾ ਰਿਹਾ ਹੈ। ਰਾਜ ਸਭਾ ਅਤੇ …
Read More »ਭਾਰਤ ਸਰਕਾਰ ਵਲੋਂ ਕਰੋਨਾ ਸਬੰਧੀ ਸਾਰੀਆਂ ਪਾਬੰਦੀਆਂ 31 ਮਾਰਚ ਤੋਂ ਹਟਾਉਣ ਦਾ ਫੈਸਲਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ‘ਚ ਕਰੋਨਾ ਦੇ ਲਗਾਤਾਰ ਘੱਟ ਹੋ ਰਹੇ ਮਾਮਲਿਆਂ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਕਰੀਬ 2 ਸਾਲ ਬਾਅਦ 31 ਮਾਰਚ ਤੋਂ ਕਰੋਨਾ ਸੰਬੰਧੀ ਸਾਰੀਆਂ ਪਾਬੰਦੀਆਂ ਹਟਾਉਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਮਾਸਕ ਲਗਾਉਣ ਅਤੇ ਸਰੀਰਕ ਦੂਰੀ ਬਣਾਈ ਰੱਖਣ ਸਬੰਧੀ ਨਿਯਮ ਲਾਗੂ ਰਹਿਣਗੇ। ਕੇਂਦਰ ਸਰਕਾਰ ਨੇ …
Read More »ਪਾਣੀ ਦੀ ਹਰੇਕ ਬੂੰਦ ਬਚਾਉਣ ਦੀ ਲੋੜ : ਮੋਦੀ
ਪਾਣੀ ਬਚਾਉਣ ਦੇ ਕੰਮ ਵਿਚ ਲੱਗੇ ਵਿਅਕਤੀਆਂ ਦੀ ਕੀਤੀ ਸ਼ਲਾਘਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਜਲ ਦਿਵਸ ‘ਤੇ ਇਕ ਵਾਰ ਮੁੜ ਪਾਣੀ ਦੀ ਹਰੇਕ ਬੂੰਦ ਬਚਾਉਣ ਦਾ ਸੱਦਾ ਦਿੱਤਾ ਹੈ। ਮੋਦੀ ਨੇ ਕਿਹਾ ਕਿ ਇਹ ਵੇਖ ਕੇ ਖੁਸ਼ੀ ਹੁੰਦੀ ਹੈ ਕਿ ਪਿਛਲੇ ਕੁਝ ਸਾਲਾਂ ਵਿੱਚ …
Read More »ਅਖਿਲੇਸ਼ ਯਾਦਵ ਅਤੇ ਆਜ਼ਮ ਖਾਨ ਵੱਲੋਂ ਅਸਤੀਫੇ
ਨਵੀਂ ਦਿੱਲੀ/ਬਿਊਰੋ ਨਿਊਜ਼ : ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਆਜ਼ਮਗੜ੍ਹ ਸੰਸਦੀ ਹਲਕੇ ਤੋਂ ਅਸਤੀਫਾ ਦੇ ਦਿੱਤਾ ਹੈ ਜਿਸਨੂੰ ਉਨ੍ਹਾਂ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੂੰ ਸੌਂਪ ਦਿੱਤਾ। ਅਖਿਲੇਸ਼ ਨੇ ਹਾਲ ਹੀ ‘ਚ ਯੂਪੀ ਵਿਧਾਨ ਸਭਾ ਚੋਣਾਂ ਵਿੱਚ ਕਰਹਲ ਸੀਟ ਜਿੱਤੀ ਸੀ। ਉਨ੍ਹਾਂ ਤੋਂ ਇਲਾਵਾ ਲੋਕ ਸਭਾ ਵਿੱਚ …
Read More »ਭਾਰਤ ‘ਚ 2024 ਤੱਕ ਹੋਣਗੀਆਂ ਅਮਰੀਕਾ ਵਰਗੀਆਂ ਸੜਕਾਂ
60 ਕਿਲੋਮੀਟਰ ‘ਚ ਹੋਵੇਗਾ ਸਿਰਫ ਇਕ ਟੋਲ ਪਲਾਜ਼ਾ : ਨਿਤਿਨ ਗਡਕਰੀ ਨਵੀਂ ਦਿੱਲੀ : ਕੇਂਦਰੀ ਸੜਕ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਦੇਸ਼ ਵਿਚ 60 ਕਿਲੋਮੀਟਰ ‘ਚ ਕੇਵਲ ਇਕ ਹੀ ਟੋਲ ਪਲਾਜ਼ਾ ਹੋਵੇਗਾ ਅਤੇ ਜੇਕਰ ਇਸ ਦਰਮਿਆਨ ਕੋਈ ਦੂਸਰਾ ਟੋਲ ਪਲਾਜ਼ਾ ਹੈ ਤਾਂ ਉਸ ਨੂੰ ਤਿੰਨ …
Read More »ਭਗਤ ਸਿੰਘ ਦੇ ਨਾਮ ‘ਤੇ ਹੋਵੇਗਾ ਦਿੱਲੀ ਦਾ ਸੈਨਿਕ ਸਕੂਲ : ਕੇਜਰੀਵਾਲ
ਵਿਦਿਆਰਥੀਆਂ ਨੂੰ ਫੌਜ ‘ਚ ਭਰਤੀ ਹੋਣ ਲਈ ਦਿੱਤੀ ਜਾਵੇਗੀ ਸਿਖਲਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਦਿਆਰਥੀਆਂ ਨੂੰ ਫੌਜ ‘ਚ ਭਰਤੀ ਹੋਣ ਲਈ ਸਿਖਲਾਈ ਕਰਵਾਉਣ ਲਈ ਦਿੱਲੀ ਸਰਕਾਰ ਵਲੋਂ ਤਿਆਰ ਕੀਤੇ ਜਾ ਰਹੇ ਸੈਨਿਕ ਸਕੂਲ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਿਆ ਜਾਵੇਗਾ। ਇਹ ਐਲਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ …
Read More »