ਸਾਵਧਾਨ : ਮੁੱਖ ਮੰਤਰੀ ਦਾ ਹਰਾ ਪੈਨ ਕਿਤੇ ਕੋਈ ਹੋਰ ਹੱਥ ਹੀ ਨਾ ਚਲਾਈ ਜਾਵੇ ਦੀਪਕ ਸ਼ਰਮਾ ਚਨਾਰਥਲ ਸੀਨੀਅਰ ਪੱਤਰਕਾਰ ਪੰਜਾਬ ਨੇ ਆਪਣੇ ਸੁਭਾਅ ਅਨੁਸਾਰ 2022 ਦੀਆਂ ਚੋਣਾਂ ਵਿਚ ਤਖਤਾ ਪਲਟ ਕੇ ਰੱਖ ਦਿੱਤਾ ਤੇ ਆਮ ਆਦਮੀ ਪਾਰਟੀ ਨੂੰ ਉਨ੍ਹਾਂ ਦੀ ਸੋਚ ਤੇ ਸਰਵੇ ਤੋਂ ਵੀ ਜ਼ਿਆਦਾ ਸੀਟਾਂ ਦੇ ਕੇ …
Read More »Yearly Archives: 2022
ਕਸ਼ਮੀਰ ਘਾਟੀ ਦੇ ਸਿੱਖ ਕਤਲੇਆਮ ਦੇ 22ਵੇਂ ਸ਼ਹੀਦੀ ਦਿਨ ‘ਤੇ
‘ਛੱਟੀਸਿੰਘਪੁਰਾ ਫਾਈਲਜ਼ -ਸਿੱਖ ਕਤਲੇਆਮ’ ਡਾ. ਗੁਰਵਿੰਦਰ ਸਿੰਘ 20 ਮਾਰਚ 2000 ਨੂੰ ਕਸ਼ਮੀਰ ਘਾਟੀ ਦੇ ਪਿੰਡ ਛੱਟੀਸਿੰਘਪੁਰਾ ‘ਚ 36 ਸਿੱਖਾਂ ਨੂੰ ਰਾਤ ਦੇ ਹਨ੍ਹੇਰੇ ਵਿੱਚ, ਫੌਜੀਆਂ ਦੀ ਵਰਦੀ ਪਾਈ ਕੁਝ ਵਿਅਕਤੀਆਂ ਨੇ ਘਰਾਂ ਵਿੱਚੋਂ ਬਾਹਰ ਕੱਢਿਆ ਅਤੇ ਨੇੜਲੇ ਗੁਰਦੁਆਰਾ ਸਾਹਿਬ ਵਿਖੇ ਲਿਜਾ ਕੇ ਕੰਧ ਨਾਲ ਖੜ੍ਹਿਆਂ ਕਰਕੇ, ਗੋਲੀਆਂ ਦਾ ਮੀਂਹ ਵਰ੍ਹਾ …
Read More »ਟਰੂਡੋ ਸਰਕਾਰ ਦਾ 2025 ਤੱਕ ਕਾਇਮ ਰਹਿਣ ਦਾ ਰਾਹ ਪੱਧਰਾ
ਲਿਬਰਲ ਤੇ ਐਨ ਡੀ ਪੀ ਵਿਚ ਹੋਇਆ ਸਮਝੌਤਾ ਓਟਵਾ/ਸਤਪਾਲ ਸਿੰਘ ਜੌਹਲ ਕੈਨੇਡਾ ‘ਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਘੱਟ-ਗਿਣਤੀ ਸਰਕਾਰ ਨੂੰ ਜਗਮੀਤ ਸਿੰਘ ਦੀ ਅਗਵਾਈ ਵਾਲੀ ਨਿਊ ਡੈਮੋਕ੍ਰੇਟਿਕ ਪਾਰਟੀ (ਐਨ.ਡੀ.ਪੀ.) ਵਿਚਕਾਰ ਸਮਝੌਤਾ ਹੋਣ ਨਾਲ ਪੂਰੀ ਮਿਆਦ ਤੱਕ ਚੱਲਣਾ ਤਹਿ ਹੋ ਗਿਆ ਹੈ, ਜਿਸ ਨਾਲ ਦੇਸ਼ ‘ਚ ਟਰੂਡੋ ਸਰਕਾਰ ਦੇ 2025 …
Read More »ਭ੍ਰਿਸ਼ਟਾਚਾਰੀਆਂ ਦੀ ਸਿੱਧੀ ਵੀਡੀਓ ਮੈਨੂੰ ਭੇਜੋ : ਭਗਵੰਤ ਮਾਨ
ਮੁੱਖ ਮੰਤਰੀ ਨੇ 9501200200 ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਕੀਤਾ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਨ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਕਰਨ ਨੂੰ ਲੈ ਕੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਲਈ 95012-00200 ਨੰਬਰ ਜਾਰੀ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਇਹ ਨੰਬਰ …
Read More »ਮੁੱਖ ਮੰਤਰੀ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਪੰਜਾਬ ਲਈ ਮੰਗਿਆ 1 ਲੱਖ ਕਰੋੜ ਦਾ ਵਿਸ਼ੇਸ਼ ਪੈਕੇਜ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਭਗਵੰਤ ਮਾਨ ਨੇ ਪੰਜਾਬ ਦੀ ਵਿੱਤੀ ਹਾਲਤ ਬਾਰੇ ਪ੍ਰਧਾਨ ਮੰਤਰੀ ਨੂੰ ਜਾਣੂ ਕਰਵਾਇਆ। ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਸਿਰ 3 ਲੱਖ …
Read More »ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ 5 ਅਪ੍ਰੈਲ ਤੱਕ ਵਧਾਈ
ਮੋਹਾਲੀ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿਚ ਵੀਡੀਓ ਕਾਨਫਰੰਸਿੰਗ ਜ਼ਰੀਏ ਮੋਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਮਜੀਠੀਆ ਦਾ ਰਿਮਾਂਡ ਵਧਾ ਕੇ ਹੁਣ 5 ਅਪ੍ਰੈਲ ਤੱਕ ਕਰ ਦਿੱਤਾ ਹੈ। ਧਿਆਨ ਰਹੇ ਕਿ ਬਿਕਰਮ ਮਜੀਠੀਆ ਨਸ਼ਾ ਤਸਕਰੀ ਦੇ ਆਰੋਪਾਂ ਹੇਠ ਪਟਿਆਲਾ ਦੀ ਜੇਲ੍ਹ …
Read More »ਪੰਜਾਬ ਹੁਣ ਤੇਜ਼ੀ ਨਾਲ ਰੇਗਿਸਤਾਨ ਵੱਲ ਵਧਣ ਲੱਗਾ
ਹਰ ਸਾਲ ਧਰਤੀ ਹੇਠੋਂ 35 ਅਰਬ ਘਣ ਮੀਟਰ ਪਾਣੀ ਕੱਢ ਰਹੀਆਂ ਨੇ ਮੋਟਰਾਂ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾਣਾ ਚਿੰਤਾ ਦਾ ਵਿਸ਼ਾ ਜਲੰਧਰ/ਬਿਊਰੋ ਨਿਊਜ਼ : ਪੰਜਾਂ ਦਰਿਆਵਾਂ ਵਾਲੇ ਪੰਜਾਬ ਦੀ ਧਰਤੀ ਪਾਣੀ ਦੇ ਡੂੰਘੇ ਸੰਕਟ ਵਿੱਚੋਂ ਲੰਘ ਰਹੀ ਹੈ। ਕੇਂਦਰੀ ਭੂ-ਜਲ ਬੋਰਡ ਦੀ 2019 ਵਿੱਚ ਆਈ ਰਿਪੋਰਟ ਨੇ ਬੜੇ ਭਿਆਨਕ …
Read More »‘ਆਪ’ ਦੇ ਪੰਜ ਉਮੀਦਵਾਰ ਵਿਰੋਧ ਦੇ ਬਾਵਜੂਦ ਵੀ ਬਿਨਾ ਮੁਕਾਬਲਾ ਰਾਜ ਸਭਾ ਮੈਂਬਰ ਚੁਣੇ ਗਏ
ਸਭ ਤੋਂ ਛੋਟੀ ਉਮਰ ਦੇ ਰਾਜ ਸਭਾ ਮੈਂਬਰ ਬਣੇ ਰਾਘਵ ਚੱਢਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਪੰਜ ਉਮੀਦਵਾਰ ਬਿਨਾ ਮੁਕਾਬਲਾ ਰਾਜ ਸਭਾ ਲਈ ਚੁਣੇ ਗਏ ਹਨ। ਵੀਰਵਾਰ 24 ਮਾਰਚ ਨੂੰ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਵਾਪਸ ਲੈਣ ਦਾ ਸਮਾਂ ਸੀ ਅਤੇ ਇਸ ਤੋਂ ਬਾਅਦ ਹੁਣ …
Read More »ਪਰਵਾਸੀ ਨਾਮਾ
No More Mask ਕੈਨੇਡਾ ਸਰਕਾਰ ਦੇ ਸਕੂਲਾਂ ਨੇ ਕਹਿ ਦਿੱਤਾ, ਮਾਸਕ ਪਾਓ ਤੇ ਭਾਵੇਂ ਨਾ ਪਾਓ ਭਾਈ। ਆਉਣ ਜਾਣ ‘ਤੇ ਹੁਣ ਨਹੀਂ ਰੋਕ ਕੋਈ, ਕਿਸੇ ਨੂੰ ਸੱਦੋ ਜਾਂ ਕਿਸੇ ਘਰ ਜਾਓ ਭਾਈ। ਢਾਬੇ, ਰੈਸਟੋਰੈਂਟਾਂ ਵਿੱਚ Dine In ਸ਼ੁਰੂ ਹੋਇਆ, ਪਕਾਉਣੀ ਛੱਡੋ ਤੇ ਬਾਹਰ ਰੋਟੀ ਖਾਓ ਭਾਈ। Gym ਵਾਲਿਆਂ ਵੀ ਬੂਹੇ …
Read More »