Breaking News
Home / 2022 (page 395)

Yearly Archives: 2022

ਸੁਨੀਲ ਜਾਖੜ ਹਾਈ ਕਮਾਂਡ ’ਤੇ ਭੜਕੇ

ਕਿਹਾ : ਸਰ ਇਤਨਾ ਵੀ ਮਤ ਝੁਕਾਓ, ਕਿ ਦਸਤਾਰ ਗਿਰ ਪੜੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਕਾਂਗਰਸ ਦੇ ਦਿੱਗਜ਼ ਆਗੂ ਸੁਨੀਲ ਜਾਖੜ ਅੱਜ ਕਾਂਗਰਸ ਹਾਈ ਕਮਾਂਡ ’ਤੇ ਭੜਕ ਉਠੇ। ਉਨ੍ਹਾਂ ਨੇ ਕਾਂਗਰਸ ਦੇ ਅਸੰਤੁਸ਼ਟ ਗਰੁੱਪ ਜੀ-23 ਨੂੰ ਮਨਾਉਣ ਦੀ ਸੋਨੀਆ ਗਾਂਧੀ ਵੱਲੋਂ ਕੀਤੀ ਕੋਸ਼ਿਸ਼ ਦਾ ਵਿਰੋਧ ਕੀਤਾ …

Read More »

ਅਰਵਿੰਦ ਕੇਜਰੀਵਾਲ ਦਾ ਭਾਜਪਾ ਨੂੰ ਚੈਲੇਂਜ

ਕਿਹਾ : ਜੇ ਨਗਰ ਨਿਗਮ ਚੋਣਾਂ ’ਚ ਭਾਜਪਾ ਜਿੱਤੀ ਤਾਂ ਮੈਂ ਸਿਆਸਤ ਕਰਨੀ ਛੱਡ ਦੇਵਾਂਗਾ ਨਵੀਂ ਦਿੱਲੀ/ਬਿਊਰੋ ਨਿਊਜ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ ਨੂੰ ਚੈਲੇਂਜ ਕਰਦੇ ਹੋਏ ਇਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਾਲੇ ਕਹਿੰਦੇ ਹਨ ਕਿ ਉਨ੍ਹਾਂ …

Read More »

Overlooked: Canada’s Fastest-Emerging, Highest-Educated Workforce

New study finds South Asian women twice as likely to say they are treated unfairly in the workplace, with almost 60 per cent ready quit their jobs Toronto, March 1, 2022 – Ahead of International Women’s Day, a newly released study is shedding light on the reasons South Asian women …

Read More »

ਭਗਵੰਤ ਮਾਨ ਨੇ 35 ਹਜ਼ਾਰ ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਕੀਤਾ ਐਲਾਨ

ਪੰਜਾਬ ’ਚ ਕੱਚੇ ਘਰਾਂ ਨੂੰ ਵੀ ਪੱਕੇ ਕਰਨ ਦੀ ਗੱਲ ਕਹੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਗਰੁੱਪ-ਸੀ ਅਤੇ ਡੀ ਦੇ 35 ਹਜ਼ਾਰ ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਇਸ ਸਬੰਧੀ ਮੁੱਖ ਸਕੱਤਰ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਖਰੜਾ ਤਿਆਰ …

Read More »

ਮਜੀਠੀਆ ਦੀ ਨਿਆਇਕ ਹਿਰਾਸਤ 5 ਅਪ੍ਰੈਲ ਤੱਕ ਵਧਾਈ

ਨਸ਼ਾ ਤਸਕਰੀ ਦੇ ਮਾਮਲੇ ’ਚ ਪਟਿਆਲਾ ਦੀ ਜੇਲ੍ਹ ’ਚ ਬੰਦ ਹੈ ਬਿਕਰਮ ਮਜੀਠੀਆ ਮੋਹਾਲੀ/ਬਿਊਰੋ ਨਿਊਜ਼ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿਚ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਮੋਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਮਜੀਠੀਆ ਦਾ ਰਿਮਾਂਡ ਵਧਾ ਕੇ ਹੁਣ 5 ਅਪ੍ਰੈਲ ਤੱਕ ਕਰ ਦਿੱਤਾ …

Read More »

ਭਗਵੰਤ ਮਾਨ ਵੀਰਵਾਰ ਨੂੰ ਨਰਿੰਦਰ ਮੋਦੀ ਨਾਲ ਕਰਨਗੇ ਮੁਲਾਕਾਤ

ਪੰਜਾਬ ਨਾਲ ਜੁੜੇ ਮੁੱਦਿਆਂ ’ਤੇ ਵੀ ਹੋਵੇਗੀ ਗੱਲਬਾਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਆਉਂਦੀ 24 ਮਾਰਚ ਯਾਨੀ ਵੀਰਵਾਰ ਨੂੰ ਸਵੇਰੇ 11 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਨਵੀਂ ਦਿੱਲੀ ਵਿਖੇ ਮੁਲਾਕਾਤ ਕਰਨਗੇ। ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਨਾਲ ਇਹ ਪਹਿਲੀ …

Read More »

ਰਾਜਾ ਵੜਿੰਗ ਦੀ ਵਿਧਾਨ ਸਭਾ ’ਚ ਹੋਈ ਕਿਰਕਿਰੀ

ਵੜਿੰਗ ਨੂੰ ਨਹੀਂ ਪਤਾ ਸੀ ਸ਼ਹੀਦ ਭਗਤ ਸਿੰਘ ਦੀ ਜਨਮ ਤਰੀਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਸੈਸ਼ਨ ਦੇ ਆਖਰੀ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਅਜਿਹਾ ਸਵਾਲ ਕੀਤਾ, ਜਿਸਦਾ ਜਵਾਬ ਨਾ ਦੇਣ ਕਾਰਨ ਉਨ੍ਹਾਂ ਦੀ ਸਦਨ ’ਚ ਕਿਰਕਿਰੀ ਹੋ ਗਈ। ਅਸਲ …

Read More »

ਨਵਜੋਤ ਸਿੱਧੂ ਦਾ ‘ਆਪ’ ਦੇ ਰਾਜ ਸਭਾ ਚਿਹਰਿਆਂ ’ਤੇ ਨਿਸ਼ਾਨਾ

ਕਿਹਾ, ਇਹ ਦਿੱਲੀ ਦੇ ਰਿਮੋਟ ਕੰਟਰੋਲ ਲਈ ਨਵੀਂ ਬੈਟਰੀਆਂ ਅੰਮਿ੍ਰਤਸਰ/ਬਿਊਰੋ ਨਿਊਜ਼ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਲਈ ਪੰਜਾਬ ਤੋਂ ਚੁਣੇ ਚਿਹਰਿਆਂ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਦੀ ਨੁਕਤਾਚੀਨੀ ਕੀਤੀ ਹੈ। ਸਿੱਧੂੁ ਨੇ ਇਨ੍ਹਾਂ ਚਿਹਰਿਆਂ ਨੂੰ ਦਿੱਲੀ ਰਿਮੋਟ ਕੰਟਰੋਲ ਦੀ ਬੈਟਰੀ ਦੱਸਿਆ ਅਤੇ ਕਿਹਾ …

Read More »

ਗੁਰਮੀਤ ਬਾਵਾ ਨੂੰ ਮਰਨ ਉਪਰੰਤ ਮਿਲਿਆ ਪਦਮ ਭੂਸ਼ਣ

45 ਸੈਕਿੰਡ ਤੱਕ ਹੇਕ ਦਾ ਰਿਕਾਰਡ ਅੱਜ ਵੀ ਬਰਕਰਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੀ ਲੋਕ ਵਿਰਾਸਤ ਨੂੰ ਸੰਭਾਲਣ ਵਾਲੀ ਸੁਰਾਂ ਦੀ ਮਲਿਕਾ ਗੁਰਮੀਤ ਬਾਵਾ ਨੂੰ ਮਰਨ ਉਪਰੰਤ ਪਦਮ ਭੂਸ਼ਣ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਗੁਰਮੀਤ ਬਾਵਾ ਦੀ ਬੇਟੀ ਗਲੋਰੀ ਬਾਵਾ ਨੂੰ ਪਦਮ ਭੂਸ਼ਣ …

Read More »