ਗੁਲਾਬੀ ਸੁੰਡੀ ਕਾਰਨ ਖਰਾਬ ਹੋਈ ਨਰਮੇ ਦੀ ਫਸਲ ਦਾ ਮੁਆਵਜ਼ਾ ਕੀਤਾ ਜਾਰੀ ਮਾਨਸਾ/ਬਿਊਰੋ ਨਿਊਜ਼ : ਪੰਜਾਬ ਦੀ ਸੱਤਾ ਸੰਭਾਲਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਐਕਸ਼ਨ ਵਿਚ ਨਜ਼ਰ ਆ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਹੋਲੀ ਮੌਕੇ ਕਿਸਾਨਾਂ ਨੂੰ ਇਕ ਵੱਡਾ ਤੋਹਫਾ …
Read More »Yearly Archives: 2022
ਖੱਟਰ ਦੇ ਬਿਆਨ ਤੋਂ ਬਾਅਦ ਐਸ ਵਾਈ ਐਲ ’ਤੇ ਭਖੀ ਸਿਆਸਤ
ਸੁਖਬੀਰ ਬਾਦਲ ਨੇ ਟਵੀਟ ਕਰਕੇ ਕਿਹਾ : ਮੁੱਖ ਮੰਤਰੀ ਭਗਵੰਤ ਮਾਨ ਦੀ ਚੁੱਪੀ ਚਿੰਤਾਜਨਕ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਐਸ ਵਾਈ ਐਲ ਦਾ ਮੁੱਦਾ ਗਰਮਾ ਗਿਆ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਬਿਆਨ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ …
Read More »ਸਾਬਕਾ ਮੰਤਰੀ ਜਗਮੋਹਨ ਕੰਗ ਨੇ ਠੋਕਿਆ ਰਾਜ ਸਭਾ ਸੀਟ ਲਈ ਦਾਅਵਾ
ਕਿਹਾ : ਰਾਜਨੀਤੀ ’ਚ ਮੇਰਾ ਲੰਬਾ ਤਜ਼ਰਬਾ, ਫੈਸਲਾ ਅਰਵਿੰਦ ਕੇਜਰੀਵਾਲ ਦੇ ਹੱਥ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਦੀ ਸੀਟ ਲਈ ਦਾਅਵਾ ਠੋਕਿਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਰਾਜਨੀਤੀ ਵਿਚ ਮੇਰਾ ਲੰਬਾ ਸਿਆਸੀ ਤਜ਼ਰਬਾ ਹੈ, ਜਿਸ ਦੀ ਇਕ ਰਾਜ …
Read More »ਭਗਵੰਤ ਮਾਨ ਦਾ ਮੰਤਰੀ ਮੰਡਲ ਭਲਕੇ ਚੁੱਕੇਗਾ ਸਹੰੁ
ਸਹੁੰ ਚੁੱਕ ਸਮਾਗਮ ਤੋਂ ਬਾਅਦ ਸਾਢੇ 12 ਵਜੇ ਹੋਵੇਗੀ ਕੈਬਨਿਟ ਦੀ ਪਹਿਲੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੰਤਰੀ ਭਲਕੇ 11 ਵਜੇ ਸਹੁੰ ਚੁੱਕਣਗੇ। ਇਹ ਸਹੁੰ ਚੁੱਕ ਸਮਾਗਮ ਰਾਜ ਭਵਨ ਵਿਚ ਹੋਵੇਗਾ। ਇਸ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ …
Read More »ਪੰਜਾਬ ਵਿਧਾਨ ਸਭਾ ਚੋਣਾਂ ’ਚ ਸਾਬਕਾ ਮੰਤਰੀਆਂ ਸਮੇਤ 997 ਉਮੀਦਵਾਰਾਂ ਦੀ ਜ਼ਮਾਨਤ ਹੋਈ ਜ਼ਬਤ
85 ਲੱਖ ਰੁਪਏ ਤੋਂ ਵੱਧ ਰਕਮ ਸਰਕਾਰੀ ਖਜ਼ਾਨੇ ’ਚ ਹੋਏ ਜਮ੍ਹਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੀਆਂ 117 ਲਈ ਪਈਆਂ ਵੋਟਾਂ ਦੇ ਚਲਦਿਆਂ 1304 ਉਮੀਦਵਾਰ ਚੋਣ ਮੈਦਾਨ ਵਿਚ ਉਤਰੇ ਸਨ ਜਿਨ੍ਹਾਂ ਵਿਚੋਂ ਕਈ ਸਾਬਕਾ ਮੰਤਰੀਆਂ ਸਮੇਤ 997 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋ ਗਈ। ਜ਼ਮਾਨਤ ਜਬਤ ਹੋਣ ਵਾਲਿਆਂ ਵਿਚ ਇਕ …
Read More »ਭਗਵੰਤ ਮਾਨ ਮੁੱਖ ਮੰਤਰੀ ਬਣਨ ਮਗਰੋਂ ਪਹਿਲੀ ਵਾਰ ਪਹੰੁਚੇ ਸੰਗਰੂਰ
ਜਿਲ੍ਹਾ ਪ੍ਰਸ਼ਾਸਨ ਵੱਲੋਂ ਕੀਤਾ ਗਿਆ ਭਰਭੂਰ ਸਵਾਗਤ ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਅੱਜ ਪਹਿਲੀ ਵਾਰ ਸੰਗਰੂਰ ਵਿਖੇ ਸਥਿਤ ਆਪਣੇ ਘਰ ਵਿਖੇ ਪਹੁੰਚੇ। ਇਥੇ ਪਹੁੰਚਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦਾ ਭਰਭੂਰ ਸਵਾਗਤ ਕੀਤਾ ਗਿਆ ਅਤੇ ਜ਼ਿਲ੍ਹਾ …
Read More »ਯੂਕਰੇਨ ਦੇ ਰਾਸ਼ਟਰਪਤੀ ਜੇਲੇਂਸਕੀ ਨੂੰ ਮਿਲ ਸਕਦਾ ਹੈ ਨੋਬਲ ਸ਼ਾਂਤੀ ਪੁਰਸਕਾਰ
ਯੂਰਪ ਦੇ ਕਈ ਆਗੂਆਂ ਨੇ ਨਾਮਜ਼ਦਗੀ ਪ੍ਰਕਿਰਿਆ ਨੂੰ 31 ਮਾਰਚ ਤੱਕ ਵਧਾਉਣ ਦੀ ਕੀਤੀ ਮੰਗ ਕੀਵ/ਬਿਊਰੋ ਨਿਊਜ਼ : ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜੇਲੇਂਸਕੀ ਨੂੰ ਸਾਲ 2022 ਦਾ ਨੋਬਲ ਸ਼ਾਂਤੀ ਪੁਰਸਕਾਰ ਦਿੱਤਾ ਜਾ ਸਕਦਾ ਹੈ। ਯੂਰਪ ਦੇ ਕਈ ਆਗੂਆਂ ਨੇ ਨੋਬਲ ਪੁਰਸਕਾਰ ਕਮੇਟੀ ਤੋਂ ਜੇਲੇਂਸਕੀ ਨੂੰ ਨੋਬਲ ਪੁਰਸਕਾਰ ਦੇਣ ਦੇ ਲਈ …
Read More »86 ਵਿਧਾਇਕ ਪਹਿਲੀ ਵਾਰ ਚੜ੍ਹੇ ਵਿਧਾਨ ਸਭਾ ਦੀਆਂ ਪੌੜੀਆਂ
ਕੁੱਲ 117 ਵਿੱਚੋਂ ‘ਆਪ’ ਦੇ 80, ਕਾਂਗਰਸ ਤੋਂ ਦੋ ਅਤੇ ਸ਼੍ਰੋਮਣੀ ਅਕਾਲੀ ਦਲ, ਬਸਪਾ, ਭਾਜਪਾ ਦੇ ਇੱਕ-ਇੱਕ ਵਿਧਾਇਕ ਪਹਿਲੀ ਵਾਰ ਜਿੱਤੇ ਚੰਡੀਗੜ੍ਹ : 16ਵੀਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਸਿਆਸਤ ਵਿੱਚ ਇਤਿਹਾਸ ਸਿਰਜਿਆ ਹੈ। ਉਥੇ ਹੀ ਇਸ ਵਾਰ 86 ਵਿਧਾਇਕ (80 ਫੀਸਦ) ਪੰਜਾਬ …
Read More »ਆਮ ਆਦਮੀ ਪਾਰਟੀ ਦੇ 50 ਵਿਧਾਇਕ ਲੋਕਪੱਖੀ ਸੰਘਰਸ਼ਾਂ ਦੀ ਉਪਜ
ਸੰਘਰਸ਼ ਦੌਰਾਨ ਕਈਆਂ ਖਿਲਾਫ ਹਨ ਕੇਸ ਦਰਜ ਸ੍ਰੀ ਮੁਕਤਸਰ ਸਾਹਿਬ : ਇਸ ਵਾਰ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੇ ਬਹੁਤੇ ਉਮੀਦਵਾਰ ਦੇਖਣ ਨੂੰ ਭਾਵੇਂ ਨਵੇਂ ਅਤੇ ਮਹਿਜ ਪਾਰਟੀ ਦੇ ਹੱਕ ਵਿੱਚ ਵਗੀ ਹਵਾ ਸਦਕਾ ਹੀ ਵਿਧਾਇਕ ਬਣੇ ਜਾਪਦੇ ਹਨ ਪਰ ਅਸਲ ਵਿੱਚ ਇਨ੍ਹਾਂ 92 ਵਿਧਾਇਕਾਂ ਵਿੱਚੋਂ 50 ਵਿਧਾਇਕ ਪਿਛਲੇ …
Read More »‘ਆਪ’ ਵਿਧਾਇਕ ਗੁਰਦੇਵ ਮਾਨ ਇਕ ਰੁਪਏ ਤਨਖਾਹ ‘ਤੇ ਕਰੇਗਾ ਕੰਮ
ਮਹਿੰਗੀਆਂ ਕਾਰਾਂ ਤੇ ਸੁਰੱਖਿਆ ਅਮਲਾ ਵੀ ਲੈਣ ਤੋਂ ਇਨਕਾਰ ਪਟਿਆਲਾ/ਬਿਊਰੋ ਨਿਊਜ਼ : ਨਾਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੇਵ ਸਿੰਘ ਮਾਨ ਬਤੌਰ ਵਿਧਾਇਕ ਮਿਲਣ ਵਾਲੀ ਤਨਖਾਹ ‘ਚੋਂ ਸਿਰਫ਼ ਇਕ ਰੁਪਿਆ ਲਏਗਾ। ਮਾਨ ਨੇ ਕਿਹਾ ਕਿ ਉਹ ਵਾਅਦੇ ਮੁਤਾਬਕ ਸਿਰਫ਼ ਇਕ ਰੁਪਏ ਦੀ ਤਨਖਾਹ ‘ਤੇ ਵਿਧਾਇਕ ਵਜੋਂ ਕੰਮ ਕਰਨਗੇ। …
Read More »