ਚੰਡੀਗੜ੍ਹ : ਦਿੱਲੀ ਨਾਲ ਲੱਗਦੇ ਹਰਿਆਣਾ ਦੇ ਗੁਰੂਗ੍ਰਾਮ ਵਿਚ ਪੰਜਾਬ ਦੇ ਮਸ਼ਹੂਰ ਗਾਇਕ ਦਲੇਰ ਮਹਿੰਦੀ ਦੇ ਫਾਰਮ ਹਾਊਸ ਨੂੰ ਸੀਲ ਕਰ ਦਿੱਤਾ ਗਿਆ ਹੈ। ਕਰੀਬ ਡੇਢ ਏਕੜ ਵਿਚ ਸੋਹਣਾ ਇਲਾਕੇ ਦੀ ਇਕ ਝੀਲ ਨੇੜੇ ਬਣੇ ਇਸ ਫਾਰਮ ਹਾਊਸ ਨੂੰ ਬਣਾਉਣ ਲਈ ਦਲੇਰ ਮਹਿੰਦੀ ਵਲੋਂ ਇਜ਼ਾਜਤ ਨਹੀਂ ਲਈ ਗਈ ਸੀ। ਇਸਦੇ …
Read More »Yearly Archives: 2022
ਵਿਜੀਲੈਂਸ ਨੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਤੋਂ ਕੀਤੀ ਪੁੱਛ-ਪੜਤਾਲ
ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ ਅੰਮ੍ਰਿਤਸਰ/ਬਿਊਰੋ ਨਿਊਜ਼ : ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਵਿਜੀਲੈਂਸ ਬਿਊਰੋ ਨੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਤੋਂ ਮੰਗਲਵਾਰ ਨੂੰ ਪੁੱਛ-ਪੜਤਾਲ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਆਗੂ ਸੋਨੀ ਅੰਮ੍ਰਿਤਸਰ ਸਥਿਤ ਵਿਜੀਲੈਂਸ ਬਿਊਰੋ ਦੇ ਦਫਤਰ ਵਿਚ ਪੇਸ਼ …
Read More »ਗੁਰਦਾਸਪੁਰ ਦੀ ਵਿਦਿਆਰਥਣ ਦੇਸ਼ ਦੀ ਪਾਰਲੀਮੈਂਟ ‘ਚ ਕਰੇਗੀ ਸੰਬੋਧਨ
ਭਾਰਤ ‘ਚੋਂ ਸਿਲੈਕਟ ਹੋਏ 7 ਵਿਦਿਆਰਥੀਆਂ ਵਿਚ ਡੇਰਾ ਬਾਬਾ ਨਾਨਕ ਦੀ ਯੋਗਿਤਾ ਵੀ ਸ਼ਾਮਲ ਗੁਰਦਾਸਪੁਰ : ਭਾਰਤ ਦੀ ਪਾਰਲੀਮੈਂਟ ਵਿਚ ਆਉਂਦੀ 3 ਦਸੰਬਰ ਨੂੰ ਹੋਣ ਜਾ ਰਹੇ ਨੈਸ਼ਨਲ ਯੂਥ ਪਾਰਲੀਮੈਂਟ ਸਮਾਗਮ ‘ਚ ਦੇਸ਼ ਭਰ ‘ਚੋਂ 7 ਸੂਬਿਆਂ ਦੇ ਵਿਦਿਆਰਥੀ ਦੇਸ਼ ਨੂੰ ਵੱਖ-ਵੱਖ ਵਿਸ਼ਿਆਂ ‘ਤੇ ਸੰਬੋਧਨ ਕਰਨਗੇ। ਪੰਜਾਬ ਸੂਬੇ ਵਿਚੋਂ ਨੁਮਾਇੰਦਗੀ …
Read More »ਪੰਜ ਸਿੰਘ ਸਹਿਬਾਨ ਦੀ ਇਕੱਤਰਤਾ ਵਿਚ ਸੁੱਚਾ ਸਿੰਘ ਲੰਗਾਹ ਤਨਖਾਹੀਆ ਕਰਾਰ
ਬਗੈਰ ਪ੍ਰਵਾਨਗੀ ਸਰੂਪ ਛਾਪਣ ਤੇ ਲਗਾ-ਮਾਤਰਾਵਾਂ ਦੀਆਂ ਗਲਤੀਆਂ ਕਰਨ ‘ਤੇ ਅਮਰੀਕਾ ਵਾਸੀ ਥਮਿੰਦਰ ਸਿੰਘ ਨੂੰ ਪੰਥ ‘ਚੋਂ ਛੇਕਿਆ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ‘ਪਰ ਇਸਤਰੀ ਗਮਨ ਦੀ ਬਜਰ ਕੁਰਹਿਤ’ ਦੇ ਦੋਸ਼ ਹੇਠ ਤਨਖਾਹੀਆ ਕਰਾਰ …
Read More »ਅਕਾਲੀ ਦਲ ਦੀ ਸਰਕਾਰ ਸਮੇਂ ਸਰਹੱਦ ਨੇੜੇ ਖਰੀਦੀ ਜ਼ਮੀਨ ਦੀ ਹੋਵੇਗੀ ਜਾਂਚ : ਕੁਲਦੀਪ ਧਾਲੀਵਾਲ
ਕਿਹਾ : ਬੀਜ ਫਾਰਮ ਸਥਾਪਤ ਕਰਨ ਲਈ ਖਰੀਦੀ ਗਈ ਹੈ ਇਹ ਜ਼ਮੀਨ ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਰਹੱਦ ਨੇੜੇ ਅਕਾਲੀ ਦਲ ਦੀ ਸਰਕਾਰ ਸਮੇਂ ਖੇਤੀਬਾੜੀ ਵਿਭਾਗ ਵਲੋਂ ਖਰੀਦੀ ਗਈ 700 ਏਕੜ ਜ਼ਮੀਨ ਦਾ ਦੌਰਾ ਕੀਤਾ। ਇਸ ਤੋਂ ਬਾਅਦ ਧਾਲੀਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ …
Read More »ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਖਿਲਾਫ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ
ਸਾਬਕਾ ਮੰਤਰੀ ਨੂੰ ਦੋ ਮਾਮਲਿਆਂ ‘ਚ ਕੀਤਾ ਜਾ ਚੁੱਕਾ ਹੈ ਨਾਮਜ਼ਦ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਸਾਬਕਾ ਮੰਤਰੀ ਅਤੇ ਕਾਂਗਰਸ ਆਗੂ ਭਾਰਤ ਭੂਸ਼ਨ ਆਸ਼ੂ ਖਿਲਾਫ਼ ਮੁਕੱਦਮਾ ਚਲਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਵਿਜੀਲੈਂਸ ਬਿਊਰੋ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 19 ਤਹਿਤ ਇਹ ਪ੍ਰਵਾਨਗੀ …
Read More »ਫੌਜਾ ਸਿੰਘ ਸਰਾਰੀ ਨੂੰ ਮੰਤਰੀ ਮੰਡਲ ‘ਚੋਂ ਬਰਖ਼ਾਸਤ ਕੀਤਾ ਜਾਵੇ: ਬਾਜਵਾ
ਆਡੀਓ ਕਲਿੱਪ ਸਾਹਮਣੇ ਆਉਣ ਤੋਂ ਬਾਅਦ ਸਰਾਰੀ ਦਾ ਹੋ ਰਿਹਾ ਹੈ ਵਿਰੋਧ ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਬਿਨਾਂ ਕਿਸੇ ਦੇਰੀ ਦੇ ਮੰਤਰੀ ਮੰਡਲ …
Read More »ਪੰਜਾਬ ਦੀ ਹਰੀਕੇ ਜਲਗਾਹ ‘ਤੇ ਪਰਵਾਸੀ ਪੰਛੀਆਂ ਨੇ ਰੌਣਕਾਂ ਲਗਾਈਆਂ
40 ਹਜ਼ਾਰ ਤੋਂ ਵੱਧ ‘ਮਹਿਮਾਨ’ ਪੁੱਜੇ ਤੇ 50 ਹਜ਼ਾਰ ਹੋਰ ਆਉਣ ਦੀ ਸੰਭਾਵਨਾ ਹਰੀਕੇ/ਬਿਊਰੋ ਨਿਊਜ਼ : ਪੰਜਾਬ ਦੇ ਹਰੀਕੇ ਜਲਗਾਹ ਵਿੱਚ ਵੱਖ-ਵੱਖ ਦੇਸ਼ਾਂ ਤੋਂ ਪਰਵਾਸੀ ਪੰਛੀਆਂ ਦੀ ਆਮਦ ਸ਼ੁਰੂ ਹੋ ਗਈ ਹੈ। ਹੁਣ ਤੱਕ 40 ਹਜ਼ਾਰ ਤੋਂ ਵੱਧ ਪਰਵਾਸੀ ਪੰਛੀ ਉੱਤਰੀ ਭਾਰਤ ਦੇ ਸਭ ਤੋਂ ਵੱਡੇ ਜਲਗਾਹ ਵਿੱਚ ਪਹੁੰਚ ਚੁੱਕੇ …
Read More »ਮੁੱਖ ਮੰਤਰੀ ਭਗਵੰਤ ਮਾਨ ਦਾ ਨਵਾਂ ਫਰਮਾਨ
ਪੰਜਾਬ ਦੇ ਮੰਤਰੀ ਅਤੇ ਵਿਧਾਇਕ ਹੁਣ ਲਗਜ਼ਰੀ ਹੋਟਲਾਂ ‘ਚ ਨਹੀਂ ਠਹਿਰਨਗੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿਚ ਵੀਆਈਪੀ ਕਲਚਰ ਰੋਕਣ ਲਈ ਨਵਾਂ ਫਰਮਾਨ ਜਾਰੀ ਕੀਤਾ ਹੈ। ਜਿਸਦੇ ਅਨੁਸਾਰ ਸੀਐਮ ਮਾਨ ਨੇ ਪੰਜਾਬ ਦੇ ਸਾਰੇ ਮੰਤਰੀਆਂ, ਵਿਧਾਇਕਾਂ ਤੇ ਅਫਸਰਾਂ ਨੂੰ ਮਹਿੰਗੇ ਅਤੇ ਆਲੀਸ਼ਾਨ ਹੋਟਲਾਂ ਦੀ …
Read More »ਰੇਲ ਹਾਦਸੇ ਦੇ ਪੀੜਤਾਂ ਨੂੰ ਪੰਜਾਬ ਸਰਕਾਰ ਦੇਵੇਗੀ 1-1 ਲੱਖ ਰੁਪਏ ਦੀ ਮਾਲੀ ਮਦਦ
ਸ੍ਰੀ ਕੀਰਤਪੁਰ ਸਾਹਿਬ ਨੇੜੇ ਵਾਪਰੇ ਹਾਦਸੇ ‘ਚ ਗਈ ਸੀ ਤਿੰਨ ਬੱਚਿਆਂ ਦੀ ਜਾਨ ਸ੍ਰੀ ਕੀਰਤਪੁਰ ਸਾਹਿਬ/ਬਿਊਰੋ ਨਿਊਜ਼ : ਕੀਰਤਪੁਰ ਸਾਹਿਬ ਨੇੜੇ ਵਾਪਰੇ ਰੇਲ ਹਾਦਸੇ ਦੌਰਾਨ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਨੇ 1-1 ਲੱਖ ਰੁਪਏ ਦੀ ਮਾਲੀ ਮਦਦ ਦੇਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਪੀੜਤ ਪਰਿਵਾਰਾਂ …
Read More »