ਵਾਇਰਲ ਵੀਡੀਓ ‘ਚ ਮੰਜੂ ਰਾਣਾ ਕਹਿ ਰਹੀ ਹੈ, ਥੱਪੜ ਮਾਰ ਦਿਆਂਗੀ ਕਪੂਰਥਲਾ/ਬਿਊਰੋ ਨਿਊਜ਼ : ਕਪੂਰਥਲਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਦਾ ਹਾਰ ਤੋਂ ਬਾਅਦ ਗੁੱਸਾ ਅਸਮਾਨ ‘ਤੇ ਪਹੁੰਚ ਗਿਆ। ਉਹ ਗੁੱਸੇ ਵਿਚ ਆ ਕੇ ਪੁਲਿਸ ਅਧਿਕਾਰੀਆਂ ਨੂੰ ਧਮਕੀਆਂ ਵੀ ਦੇ ਰਹੇ ਹਨ। ਕਪੂਰਥਲਾ ਵਿਧਾਨ ਸਭਾ ਦੀਆਂ ਵੋਟਾਂ ਦੀ ਗਿਣਤੀ …
Read More »Yearly Archives: 2022
ਵੇਣੂ ਪਰਸਾਦ ਨੇ ਭਗਵੰਤ ਮਾਨ ਦੇ ਐਡੀਸ਼ਨਲ ਚੀਫ ਸੈਕਟਰੀ ਵਜੋਂ ਸੰਭਾਲੀ ਕੁਰਸੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਅਫਸਰਸ਼ਾਹੀ ਵਿਚ ਪਹਿਲਾ ਵੱਡਾ ਬਦਲਾਅ ਹੋਇਆ ਹੈ। ਆਈਏਐਸ ਅਫਸਰ ਏ. ਵੇਣੂ ਪਰਸਾਦ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਭਗਵੰਤ ਮਾਨ ਦੇ ਐਡੀਸ਼ਨਲ ਚੀਫ ਸੈਕਟਰੀ ਦਾ ਚਾਰਜ ਸੰਭਾਲ ਲਿਆ ਹੈ। ਧਿਆਨ ਰਹੇ ਕਿ …
Read More »ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਬਾਦਲਾਂ ਦੀ ਹਾਰ ਦਾ ਸਭ ਤੋਂ ਵੱਧ ਦੁੱਖ
ਕਿਹਾ : ਅਕਾਲੀ ਦਲ ਦਾ ਖਾਤਮਾ ਦੇਸ਼ ਤੇ ਸਿੱਖਾਂ ਲਈ ਘਾਤਕ ਹੋਵੇਗਾ ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਹੋਈ ਵੱਡੀ ਹਾਰ ਦਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਵੀ ਦੁੱਖ ਹੋਇਆ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ …
Read More »ਪਰਕਾਸ਼ ਸਿੰਘ ਬਾਦਲ ਨੇ ਲੋਕਾਂ ਦੇ ਫਤਵੇ ਅੱਗੇ ਝੁਕਾਇਆ ਸਿਰ
ਕਿਹਾ : ਰਾਜਨੀਤੀ ਵਿਚ ਅਜਿਹੀਆਂ ਗੱਲਾਂ ਹੁੰਦੀਆਂ ਰਹਿੰਦੀਆਂ ਹਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਬਹੁਤ ਵੱਡੀ ਹਾਰ ਹੋਈ ਹੈ ਅਤੇ ਪਾਰਟੀ ਸਿਰਫ ਤਿੰਨ ਸੀਟਾਂ ‘ਤੇ ਹੀ ਸਿਮਟ ਗਈ ਹੈ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਹ …
Read More »ਮੁੱਖ ਮੰਤਰੀ ਦਫ਼ਤਰ ‘ਚੋਂ ਮਹਾਰਾਜਾ ਰਣਜੀਤ ਸਿੰਘ ਦੀ ਫੋਟੋ ਹਟਾਉਣ ‘ਤੇ ਭਖੀ ਸਿਆਸਤ
ਵਿਰੋਧੀ ਬੋਲੇ : ਆਮ ਆਦਮੀ ਪਾਰਟੀ ਨੇ ਮਹਾਨ ਸਖਸ਼ੀਅਤ ਦਾ ਕੀਤਾ ਅਪਮਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਹੁੰ ਚੁੱਕਣ ਤੋਂ ਪਹਿਲਾਂ ਇਕ ਐਲਾਨ ਕੀਤਾ ਸੀ, ਜਿਸ ‘ਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿਚ ਹੁਣ ਮੁੱਖ ਮੰਤਰੀ ਦੀ ਫੋਟੋ ਨਹੀਂ ਲੱਗੇਗੀ, ਬਲਕਿ …
Read More »ਪੰਜਾਬ ਸਾਹਿਤ ਅਕਾਦਮੀ ਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੀ ਜ਼ੂਮ ਮੀਟਿੰਗ ਕਾਮਯਾਬ ਰਹੀ
ਟੋਰਾਂਟੋ : ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੀ ਸੰਸਥਾਪਕ ਤੇ ਪ੍ਰਬੰਧਕ ਰਮਿੰਦਰ ਰਮੀ ਤੇ ਪੰਜਾਬ ਸਾਹਿਤ ਅਕਾਦਮੀ ਦੀ ਪ੍ਰਧਾਨ ਡਾਕਟਰ ਸਰਬਜੀਤ ਕੌਰ ਸੋਹਲ ਤੇ ਪੰਜਾਬ ਸਾਹਿਤ ਅਕਾਦਮੀ ਦੇ ਸਹਿਯੋਗ ਸਦਕਾ 13 ਮਾਰਚ ਨੂੰ ‘ਸੰਵਾਦ ਤੇ ਸ਼ਾਇਰੀ’ ਵਿਸ਼ੇ ਉਤੇ ਹੋਈ ਜ਼ੂਮ ਮੀਟਿੰਗ ਬੇਹੱਦ ਕਾਮਯਾਬ ਰਹੀ। ਇਹ ਪ੍ਰੋਗਰਾਮ ਵੀ ਪੰਜਾਬ ਸਾਹਿਤ ਅਕਾਦਮੀ ਤੇ ਪੰਜਾਬ …
Read More »ਆਮ ਆਦਮੀ ਪਾਰਟੀ ਦੀ ਜਿੱਤ ਦਾ ਐਨ ਆਰ ਆਈਜ਼ ਵੱਲੋਂ ਜਸ਼ਨ
ਬਰੈਂਪਟਨ/ਬਾਸੀ ਹਰਚੰਦ : ਪੰਜਾਬ ਅਸੈਂਬਲੀ ਦੇ ਨਤੀਜਿਆਂ ਦੀ ਲੋਕਾਂ ਨੂੰ ਬੜੀ ਉਤਸੁਕਤਾ ਸੀ। ਵੀਹ ਮਾਰਚ ਨੂੰ ਵੋਟਾਂ ਪੈ ਗਈਆਂ ਸਨ। ਪਰ ਗਿਣਤੀ ਦਸ ਮਾਰਚ ਨੂੰ ਹੋਣੀ ਸੀ ਇਸ ਵਾਰ ਤੀਜੀ ਧਿਰ ਆਮ ਆਦਮੀ ਪਾਰਟੀ ਨੇ ਇਕ ਵੱਖਰਾ ਮਾਹੌਲ ਬਣਾ ਦਿਤਾ ਸੀ। ਲੋਕਾਂ ਵਿੱਚ ਇਕ ਨਵੀ ਸੁਗਲਾਹਟ ਸੀ। ਦਸ ਮਾਰਚ ਦੂਰ …
Read More »ਸਾਹਿਤ ਵਿਚਲੇ ਪੱਖ-ਪਾਤ ਸਬੰਧੀ ਕਾਫ਼ਲੇ ਵੱਲੋਂ ਅਹਿਮ ਫ਼ੈਸਲੇ ਲਏ ਗਏ
ਸੰਤੁਲਿਤ ਵਿਸ਼ਲੇਸ਼ਣਾਂ ਲਈ ਕਦਮ ਚੁੱਕੇਗਾ ਕਾਫਲਾ ਟੋਰਾਂਟੋ : ‘ਪੰਜਾਬੀ ਕਲਮਾਂ ਦਾ ਕਾਫ਼ਲਾ ਟੋਰਾਂਟੋ’ ਵੱਲੋਂ ਪਿਛਲੇ ਦਿਨੀਂ ਕੀਤੀ ਗਈ ਮੀਟਿੰਗ ਵਿੱਚ ਜਿੱਥੇ ਕਾਫ਼ਲੇ ਦੇ ਵਿੱਛੜੇ ਸਾਥੀਆਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ, ਉਥੇ ਸਾਹਿਤਕ ਖੇਤਰ ਵਿੱਚ ਹੋ ਰਹੇ ਪੱਖਪਾਤੀ ਖਿਲਵਾੜ ਨੂੰ ਨੱਥ ਪਾਉਣ ਅਤੇ ਮਿਆਰੀ ਕੈਨੇਡੀਅਨ ਪੰਜਾਬੀ ਸਾਹਿਤ ਨੂੰ ਪ੍ਰਫੁੱਲਤ ਕਰਨ ਲਈ …
Read More »ਪੰਜਾਬ ਦੀ ਖ਼ੁਸ਼ਹਾਲੀ ਤੇ ਤਰੱਕੀ ਲਈ ਪੂਰੇ ਆਸਵੰਦ ਹਨ ਪਰਵਾਸੀ ਪੰਜਾਬੀ
ਚੋਣ-ਨਤੀਜੇ ਵੇਖਣ ਲਈ ‘ਆਪ’ ਸਮੱਰਥਕਾਂ ਦਾ ਚਾਂਦਨੀ ਬੈਂਕੁਇਟ ਹਾਲ ਵਿਚ ਹੋਇਆ ਭਾਰੀ ਇਕੱਠ ਬਰੈਂਪਟਨ/ਡਾ. ਝੰਡ : ਪੰਜਾਬ ਵਿਧਾਨ ਸਭਾ ਲਈ 20 ਫਰਵਰੀ ਨੂੰ ਪਈਆਂ ਵੋਟਾਂ ਦੀ ਗਿਣਤੀ ਚਾਰ ਹੋਰ ਰਾਜਾਂ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਅਤੇ ਮਨੀਪੁਰ ਦੇ ਨਾਲ 10 ਮਾਰਚ ਨੂੰ ਭਾਰਤੀ ਸਮੇਂ ਅਨੁਸਾਰ ਸਵੇਰੇ 8.00 ਵਜੇ ਸ਼ੁਰੂ ਹੋਈ ਅਤੇ …
Read More »ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਸਮਰਪਤ ਸਮਾਗਮ 27 ਮਾਰਚ ਨੂੰ
ਬਰੈਂਪਟਨ : ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਸਮਰਪਤ ਸ਼ਹੀਦੀ ਦਿਨ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 27 ਮਾਰਚ 2022 ਦਿਨ ਐਤਵਾਰ ਨੂੰ, ਗਰੈਂਡ ਤਾਜ਼ ਰੈਸਟੋਰੈਂਟ, 80 ਮੈਰੀਟਾਈਮ ਰੋਡ ਕੁਈਨ ਏਅਰਪੋਰਟ ਰੋਡ ਵਿਖੇ ਦੁਪਹਿਰ 12.00 ਵਜੇ ਤੋਂ 3.00 ਵਜੇ ਤੱਕ ਮਨਾਇਆ ਜਾ ਰਿਹਾ ਹੈ। ਇਸ ਮੌਕੇ ਕਵਿਤਾ, ਲੇਖ ਅਤੇ ਸਪੀਚ …
Read More »