Breaking News
Home / 2022 (page 402)

Yearly Archives: 2022

ਬਸੰਤੀ ਰੰਗ ‘ਚ ਰੰਗਿਆ ਗਿਆ ਖਟਕੜਕਲਾਂ, ਇਨਕਲਾਬ ਜ਼ਿੰਦਾਬਦ ਦੇ ਲੱਗੇ ਨਾਅਰੇ

ਚੰਡੀਗੜ੍ਹ : ‘ਆਪ’ ਨੇ ਪੰਜਾਬ ਵਿਧਾਨਸਭਾਚੋਣਾਂ ਵਿੱਚ ਇਕ ਨਵੇਂ ਬਦਲਦਾਨਾਅਰਾ ਦਿੱਤਾ, ਉਸੇ ਸਦਕਾ ਪੰਜਾਬੀਆਂ ਨੇ ਵੱਡੀ ਗਿਣਤੀਵੋਟਾਂ ਪਾ ਕੇ ‘ਆਪ’ ਨੂੰ ਪੰਜਾਬ ਵਿੱਚ 92 ਸੀਟਾਂ ‘ਤੇ ਕਾਬਜ਼ ਕੀਤਾ ਹੈ। ਭਗਵੰਤ ਦੇ ਸਹੁੰ ਸਮਾਗਮ ਦੌਰਾਨ ਖਟਕੜਕਲਾਂ ਦੀਪੂਰੀਧਰਤੀਬਸੰਤੀ ਰੰਗ ਵਿਚ ਰੰਗੀ ਗਈ ਸੀ। ਪੰਜਾਬ ਵਿੱਚ ਇਤਿਹਾਸਕ ਜਿੱਤ ਹਾਸਲਕਰਨਮਗਰੋਂ ਭਗਵੰਤ ਮਾਨ ਦੇ ਮੁੱਖ …

Read More »

ਸ੍ਰੀ ਹਰਿਮੰਦਰ ਸਾਹਿਬ ਵਿੱਚ ਸੋਨੇ ਦੇ ਪੱਤਰਿਆਂ ਦੀ ਮੁਰੰਮਤ ਸ਼ੁਰੂ

ਬਰਮਿੰਘਮ ਦੀ ਜਥੇਬੰਦੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਨੂੰ ਸੌਂਪੀ ਗਈ ਸੇਵਾ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਦੀ ਮੁੱਖ ਇਮਾਰਤ ‘ਚ ਲੱਗੇ ਸੋਨੇ ਦੇ ਪੱਤਰਿਆਂ ਦੀ ਮੁਰੰਮਤ, ਸਫਾਈ ਅਤੇ ਮੀਨਾਕਾਰੀ ਦੀ ਸੰਭਾਲ ਦੀ ਸੇਵਾ ਗੁਰਮਤਿ ਰਵਾਇਤਾਂ ਅਨੁਸਾਰ ਸ਼ੁਰੂ ਕਰ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਬਰਮਿੰਘਮ ਦੀ …

Read More »

ਲਾਹੌਰ ‘ਚ ਵਿਸ਼ਵ ਪੰਜਾਬੀ ਅਮਨ ਕਾਨਫਰੰਸ

ਵਿਸ਼ਵ ਅਮਨ ਲਈ ਕਲਮਕਾਰ, ਚਿੱਤਰਕਾਰ ਤੇ ਸੰਗੀਤਕਾਰ ਇਕੱਠੇ ਹੋਣ: ਫਖ਼ਰ ਜ਼ਮਾਨ ਪੰਜਾਬੀ ਨੂੰ ਪ੍ਰਾਇਮਰੀ ਪੱਧਰ ਤੋਂ ਸਿੱਖਿਆ ਪ੍ਰਣਾਲੀ ਦਾ ਹਿੱਸਾ ਬਣਾਉਣ ਦੀ ਲੋੜ ‘ਤੇ ਜ਼ੋਰ ਅਟਾਰੀ/ਬਿਊਰੋ ਨਿਊਜ਼ : ਲਾਹੌਰ ਵਿੱਚ 31ਵੀਂ ਵਿਸ਼ਵ ਪੰਜਾਬੀ ਅਮਨ ਕਾਨਫਰੰਸ ਦੇ ਉਦਘਾਟਨੀ ਭਾਸ਼ਨ ਦੌਰਾਨ ਵਿਸ਼ਵ ਪੰਜਾਬੀ ਕਾਂਗਰਸ ਦੇ ਕੌਮਾਂਤਰੀ ਚੇਅਰਮੈਨ ਜਨਾਬ ਫ਼ਖ਼ਰ ਜ਼ਮਾਨ ਨੇ ਕਿਹਾ …

Read More »

ਯੂਕਰੇਨ ਦੇ ਰਾਸ਼ਟਰਪਤੀ ਜੇਲੈਂਸਕੀ ਵਲੋਂ ਕੈਨੇਡਾ ਦੀ ਸੰਸਦ ਨੂੰ ਸੰਬੋਧਨ

ਓਟਾਵਾ/ਸਤਪਾਲ ਸਿੰਘ ਜੌਹਲ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਸੱਦੇ ਤੋਂ ਬਾਅਦ ਰੂਸ ਦੇ ਫੌਜੀ ਹਮਲਿਆਂ ਦੇ ਦੌਰਾਨ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜੇਲੈਂਸਕੀ ਨੇ ਰਾਜਧਾਨੀ ਕੀਵ ਤੋਂ ਕੈਨੇਡਾ ਦੀ ਸੰਸਦ ਨੂੰ ਸੰਬੋਧਨ ਕੀਤਾ। ਉਹਨਾਂ ਦੇ ਵਰਚੂਅਲ ਸੰਬੋਧਨ ਸ਼ੁਰੂ ਹੋਣ ਤੋਂ ਪਹਿਲਾਂ ਟਰੂਡੋ ਨੇ ਜੇਲੈਂਸਕੀ ਅਤੇ ਉਨ੍ਹਾਂ ਦੀ ਕੌਮ …

Read More »

ਹੁਣ ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀ ਕਿਰਪਾਨ ਪਹਿਨ ਕੇ ਕਰ ਸਕਣਗੇ ਡਿਊਟੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਸਿਵਲ ਐਵੀਏਸ਼ਨ ਦੇ ਨੋਟੀਫਿਕੇਸ਼ਨ ਅਨੁਸਾਰ ਪਹਿਲਾਂ ਏਅਰਪੋਰਟ ‘ਤੇ ਸਿੱਖ ਕਰਮਚਾਰੀ ਕਿਰਪਾਨ ਪਹਿਨ ਕੇ ਡਿਊਟੀ ਨਹੀਂ ਕਰ ਸਕਦੇ ਸਨ। ਪਰ ਹੁਣ ਭਾਰਤੀ ਉਡਾਣ ਮੰਤਰਾਲੇ ਵਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ਵਿਚ ਇਹ ਸਾਫ਼ ਲਿਖਿਆ ਹੈ ਕਿ ਹੁਣ ਸਿੱਖ ਕਰਮਚਾਰੀ ਆਪਣੇ ਕਕਾਰ ਅਤੇ ਕਿਰਪਾਨ ਪਹਿਨ ਕੇ …

Read More »

16ਵੀਆਂ ਵਿਧਾਨ ਸਭਾ ਚੋਣਾਂ ‘ਚ ਪੰਜਾਬੀਆਂ ਨੇ ਰਚਿਆ ਨਵਾਂ ਇਤਿਹਾਸ

16ਵੀਆਂ ਵਿਧਾਨ ਸਭਾ ਚੋਣਾਂ ‘ਚ ਪੰਜਾਬੀਆਂ ਨੇ, ਪੰਜਾਬੀ ਸੂਬਾ ਬਣਨ ਤੋਂ ਬਾਅਦ ਪਹਿਲੀ ਵਾਰ ਕਿਸੇ ਪਾਰਟੀ ਨੂੰ ਇੰਨਾ ਵੱਡਾ ਬਹੁਮਤ ਦਿੱਤਾ ਹੈ। ਇਸ ਤੋਂ ਪਹਿਲਾਂ 1992 ਦੀਆਂ ਸੂਬਾਈ ਚੋਣਾਂ ਵਿਚ ਕਾਂਗਰਸ ਨੇ 87 ਸੀਟਾਂ ‘ਤੇ ਰਿਕਾਰਡ ਬਹੁਮਤ ਹਾਸਲ ਕੀਤਾ ਸੀ ਪਰ ਉਸ ਵੇਲੇ ਸ਼੍ਰੋਮਣੀ ਅਕਾਲੀ ਦਲ ਵਲੋਂ ਚੋਣਾਂ ਦਾ ਬਾਈਕਾਟ …

Read More »

ਡਗ ਫੋਰਡ ਕੰਸਰਵੇਟਿਵ ਲੀਡਰਸ਼ਿਪ ਦੇ ਉਮੀਦਵਾਰ ਦਾ ਨਹੀਂ ਕਰਨਗੇ ਸਮਰਥਨ

ਓਨਟਾਰੀਓ :ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਦਾ ਕਹਿਣਾ ਹੈ ਕਿ ਨਾ ਹੀ ਉਨ੍ਹਾਂ ਨੇ ਤੇ ਨਾ ਹੀ ਪ੍ਰੋਗਰੈਸਿਵ ਕੰਸਰਵੇਟਿਵ ਕਾਕਸ ਮੈਂਬਰਾਂ ਵੱਲੋਂ ਫੈਡਰਲ ਕੰਸਰਵੇਟਿਵ ਪਾਰਟੀ ਦੀ ਲੀਡਰਸ਼ਿਪ ਦੌੜ ਵਿੱਚ ਸ਼ਾਮਲ ਕਿਸੇ ਉਮੀਦਵਾਰ ਦਾ ਸਮਰਥਨ ਨਹੀਂ ਕਰਨਗੇ। ਜ਼ਿਕਰਯੋਗ ਹੈ ਕਿ ਉਮੀਦਵਾਰਾਂ ਵਿੱਚੋਂ ਇੱਕ ਬਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਊਨ ਹਨ, ਜਿਹੜੇ ਫੋਰਡ …

Read More »

ਕੰਸਰਵੇਟਿਵ ਲੀਡਰਸ਼ਿਪ ਦੌੜ ਵਿੱਚ ਹਿੱਸਾ ਲੈਣ ਦਾ ਜਲਦ ਐਲਾਨ ਕਰਨਗੇ ਪੈਟ੍ਰਿਕ ਬ੍ਰਾਊਨ

ਬਰੈਂਪਟਨ : ਅਜਿਹਾ ਲੱਗ ਰਿਹਾ ਹੈ ਕਿ ਬਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਊਨ ਵੀ ਕੰਸਰਵੇਟਿਵ ਪਾਰਟੀ ਦੀ ਲੀਡਰਸ਼ਿਪ ਦੌੜ ਵਿੱਚ ਜਲਦ ਕੁੱਦਣ ਵਾਲੇ ਹਨ। ਲਗਾਏ ਜਾ ਰਹੇ ਕਿਆਫਿਆਂ ਅਨੁਸਾਰ ਐਤਵਾਰ ਸਵੇਰ ਨੂੰ ਉਹ ਇਸ ਬਾਰੇ ਐਲਾਨ ਕਰ ਸਕਦੇ ਹਨ। ਬ੍ਰਾਊਨ ਵੱਲੋਂ ਇਹ ਸੰਕੇਤ ਵੀ ਦਿੱਤਾ ਗਿਆ ਹੈ ਕਿ ਪਾਰਟੀ ਦੀ ਲੀਡਰਸ਼ਿਪ …

Read More »

1 ਅਪ੍ਰੈਲ ਤੋਂ ਟਰੈਵਲਰਜ਼ ਨੂੰ ਨਹੀਂ ਵਿਖਾਉਣਾ ਹੋਵੇਗਾ ਕੋਵਿਡ-19 ਟੈਸਟ ਦਾ ਨੈਗੇਟਿਵ ਸਰਟੀਫਿਕੇਟ

ਓਟਵਾ : ਕੈਨੇਡਾ ਵਿੱਚ ਦਾਖਲ ਹੋਣ ਵਾਲੇ ਬਹੁਤੇ ਟਰੈਵਲਰਜ਼ ਨੂੰ ਹੁਣ ਕੋਵਿਡ-19 ਟੈਸਟ ਦਾ ਨੈਗੇਟਿਵ ਸਬੂਤ ਵੀ ਨਹੀਂ ਵਿਖਾਉਣਾ ਹੋਵੇਗਾ। ਪਹਿਲੀ ਅਪ੍ਰੈਲ ਤੋਂ ਫੈਡਰਲ ਸਰਕਾਰ ਵੱਲੋਂ ਪੂਰੀ ਤਰ੍ਹਾਂ ਵੈਕਸੀਨੇਸ਼ਨ ਕਰਵਾ ਚੁੱਕੇ ਟਰੈਵਲਰਜ਼ ਕੋਲੋਂ ਕੈਨੇਡਾ ਪਹੁੰਚਣ ਤੋਂ ਪਹਿਲਾਂ ਕਰਵਾਏ ਗਏ ਕੋਵਿਡ-19 ਟੈਸਟ ਦੀ ਨੈਗਰੇਟਿਵ ਰਿਪੋਰਟ ਵਿਖਾਉਣ ਵਾਲਾ ਨਿਯਮ ਹਟਾਇਆ ਜਾ ਰਿਹਾ …

Read More »

ਟੋਰਾਂਟੋ ‘ਚ ਸੜਕ ਹਾਦਸੇ ਦੌਰਾਨ 5 ਪੰਜਾਬੀ ਵਿਦਿਆਰਥੀਆਂ ਦੀ ਮੌਤ

ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾ ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ‘ਚ ਟੋਰਾਂਟੋ ਸ਼ਹਿਰ ਤੋਂ ਪੂਰਬੀ ਦਿਸ਼ਾ ‘ਚ ਮਾਂਟਰੀਅਲ ਵੱਲ ਜਾਂਦੇ ਹਾਈਵੇ 401 ਉਪਰ ਪਿਛਲੇ ਦਿਨੀਂ ਟਰੱਕ ਅਤੇ ਵੈਨ ਦੀ ਟੱਕਰ ਕਾਰਨ 5 ਪੰਜਾਬੀ ਵਿਦਿਆਰਥੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ 2 ਜ਼ਖ਼ਮੀ …

Read More »