ਕਹਿੰਦੇ : ਸਾਬਕਾ ਵਿਧਾਇਕ ਵਜੋਂ ਉਨ੍ਹਾਂ ਦੀ ਪੈਨਸ਼ਨ ਲੋਕ ਹਿੱਤਾਂ ਲਈ ਵਰਤੋ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਹਲਚਲ ਜਿਹੀ ਹੋਣ ਲੱਗ ਪਈ ਹੈ। ਇਸੇ ਦੌਰਾਨ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪਰਕਾਸ਼ ਸਿੰਘ ਬਾਦਲ ਨੇ ਇਕ ਵੱਡਾ ਫੈਸਲਾ ਲਿਆ ਹੈ। ਪਰਕਾਸ਼ ਸਿੰਘ …
Read More »Yearly Archives: 2022
13 ਬੀਬੀਆਂ ਪਹੁੰਚੀਆਂ ਪੰਜਾਬ ਵਿਧਾਨ ਸਭਾ
ਜਿਨ੍ਹਾਂ ’ਚੋਂ 11 ਆਮ ਆਦਮੀ ਪਾਰਟੀ, ਇਕ ਕਾਂਗਰਸ ਅਤੇ ਇਕ ਅਕਾਲੀ ਦਲ ਨਾਲ ਸਬੰਧਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਪਹਿਲਾ ਦਿਨ ਸੀ ਅਤੇ 13 ਬੀਬੀਆਂ ਚੋਣ ਜਿੱਤ ਕੇ ਵਿਧਾਨ ਸਭਾ ਵਿਚ ਪਹੁੰਚੀਆਂ ਹਨ। ਧਿਆਨ ਰਹੇ ਕਿ ਜਿਹੜੀਆਂ ਬੀਬੀਆਂ ਵਿਧਾਨ ਸਭਾ ਵਿਚ ਪਹੁੰਚੀਆਂ ਹਨ, ਉਨ੍ਹਾਂ ਵਿਚੋਂ 11 ਆਮ …
Read More »ਅਮਰੀਕਾ ਨੇ ਪੂਤਿਨ ’ਤੇ ਨਕੇਲ ਕਸਣ ਦੀ ਕੀਤੀ ਤਿਆਰੀ
ਬਿ੍ਰਟੇਨ ਅਤੇ ਫਰਾਂਸ ਨੂੰ ਨਾਲ ਲੈ ਕੇ 8 ਦੇਸ਼ਾਂ ਦਾ ਸੰਗਠਨ ਬਣਾਇਆ ਵਾਸ਼ਿੰਗਟਨ/ਬਿਊਰੋ ਨਿਊਜ਼ ਯੂਕਰੇਨ ਅਤੇ ਰੂਸ ਦੀ ਜੰਗ ਦੌਰਾਨ ਅਮਰੀਕਾ ਰੂਸ ’ਤੇ ਦਬਾਅ ਬਣਾਉਣ ਲਈ ਕਈ ਤਰ੍ਹਾਂ ਦੇ ਯਤਨ ਕਰ ਰਿਹਾ ਹੈ। ਇਸੇ ਦੌਰਾਨ ਅਮਰੀਕਾ ਨੇ 8 ਦੇਸ਼ਾਂ ਨਾਲ ਮਿਲ ਕੇ ਰੂਸ ਦੇ ਅਰਬਪਤੀਆਂ ਦੀ ਜਾਇਦਾਦ ਜ਼ਬਤ ਕਰਨ ਲਈ …
Read More »ਦਿੱਲੀ ’ਚ ਬਣਿਆ ਇਕ ਹੋਰ ਅਕਾਲੀ ਦਲ
ਬਾਦਲ ਦਲ ਨੂੰ ਅਲਵਿਦਾ ਕਹਿਣ ਵਾਲਿਆਂ ਨੇ ਬਣਾਇਆ ‘ਸ਼ਰੋਮਣੀ ਅਕਾਲੀ ਦਲ ਦਿੱਲੀ ਸਟੇਟ’ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਵਿਚ ਇਕ ਹੋਰ ਨਵਾਂ ਅਕਾਲੀ ਦਲ ਹੋਂਦ ਵਿਚ ਆ ਗਿਆ ਹੈ। ਬਾਦਲ ਦਲ ਨੂੰ ਅਲਵਿਦਾ ਕਹਿਣ ਵਾਲੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵਲੋਂ ਨਵੇਂ ਅਕਾਲੀ ਦਲ ਦਾ ਗਠਨ ਕੀਤਾ ਗਿਆ ਹੈ। ਦਿੱਲੀ …
Read More »ਭਗਵੰਤ ਮਾਨ ਨੇ ਭਿ੍ਰਸ਼ਟਾਚਾਰ ਖਿਲਾਫ਼ ਲਿਆ ਵੱਡਾ ਫੈਸਲਾ
ਕਿਹਾ : ਭਿ੍ਰਸ਼ਟਾਚਾਰ ਖਿਲਾਫ਼ ਸ਼ਿਕਾਇਤ ਕਰਨ ਲਈ 23 ਮਾਰਚ ਨੂੰ ਹੈਲਪਲਾਈਨ ਨੰਬਰ ਕਰਾਂਗੇ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਨੇ ਅੱਜ ਭਿ੍ਰਸ਼ਟਾਚਾਰ ਖਿਲਾਫ਼ ਇਕ ਵੱਡਾ ਐਲਾਨ ਕਰ ਦਿੱਤਾ ਹੈ। ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵੋਟ ਪਾ ਕੇ ਆਪਣੀ ਜ਼ਿੰਮੇਵਾਰੀ ਨਿਭਾ ਦਿੱਤੀ ਹੈ …
Read More »ਪੰਜਾਬ ਦੇ 115 ਵਿਧਾਇਕਾਂ ਨੇ ਚੁੱਕੀ ਸਹੁੰ
ਭਾਜਪਾ ਦੇ ਅਸ਼ਵਨੀ ਸ਼ਰਮਾ ਤੇ ਜੰਗੀ ਲਾਲ ਮਹਾਜਨ 22 ਮਾਰਚ ਨੂੰ ਲੈਣਗੇ ਹਲਫ਼ ਚੰਡੀਗੜ੍ਹ/ਬਿਊਰੋ ਨਿਊਜ਼ ਨਵੀਂ ਚੁਣੀ ਗਈ 16ਵੀਂ ਪੰਜਾਬ ਵਿਧਾਨ ਸਭਾ ਦਾ ਅੱਜ ਪਹਿਲਾ ਵਿਧਾਨ ਸਭਾ ਸੈਸ਼ਨ ਸ਼ੁਰੂ ਹੋ ਗਿਆ। ਤਿੰਨ ਦਿਨ ਚੱਲਣ ਵਾਲੇ ਇਸ ਸੈਸ਼ਨ ਲਈ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਪ੍ਰੋਟੈਮ ਸਪੀਕਰ ਨਿਯੁਕਤ ਕੀਤਾ ਗਿਆ ਹੈ। ਅੱਜ …
Read More »ਮੁੱਖ ਮੰਤਰੀ ਦਫ਼ਤਰ ’ਚੋਂ ਮਹਾਰਾਜਾ ਰਣਜੀਤ ਸਿੰਘ ਦੀ ਫੋਟੋ ਹਟਾਉਣ ’ਤੇ ਭਖੀ ਸਿਆਸਤ
ਵਿਰੋਧੀ ਬੋਲੇ : ਆਮ ਆਦਮੀ ਪਾਰਟੀ ਨੇ ਮਹਾਨ ਸਖਸ਼ੀਅਤ ਦਾ ਕੀਤਾ ਅਪਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਹੁੰ ਚੁੱਕਣ ਤੋਂ ਪਹਿਲਾਂ ਇਕ ਐਲਾਨ ਕੀਤਾ ਸੀ, ਜਿਸ ’ਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿਚ ਹੁਣ ਮੁੱਖ ਮੰਤਰੀ ਦੀ ਫੋਟੋ ਨਹੀਂ ਲੱਗੇਗੀ, ਬਲਕਿ ਸਰਕਾਰੀ …
Read More »ਨਵਜੋਤ ਸਿੱਧੂ ਨੇ ਮੁੱਖ ਮੰਤਰੀ ਬਣਨ ’ਤੇ ਭਗਵੰਤ ਮਾਨ ਨੂੰ ਦਿੱਤੀ ਵਧਾਈ
ਕਿਹਾ : ਪੰਜਾਬ ’ਚ ਮਾਫੀਆ ਵਿਰੋਧੀ ਨਵੇਂ ਯੁੱਗ ਦੀ ਹੋਈ ਸ਼ੁਰੂਆਤ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਭਗਵੰਤ ਮਾਨ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਨ ’ਤੇ ਵਧਾਈ ਦਿੱਤੀ ਹੈ। ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ਸਭ ਤੋਂ ਖੁਸ਼ਨਸੀਬ ਵਿਅਕਤੀ ਉਹ ਹੁੰਦਾ ਹੈ, ਜਿਸ ਤੋਂ …
Read More »ਟਰੂਡੋ, ਜੋਲੀ, ਆਨੰਦ ਸਮੇਤ ਸੈਂਕੜੇ ਕੈਨੇਡੀਅਨਜ਼ ਉੱਤੇ ਰੂਸ ਨੇ ਲਾਈ ਪਾਬੰਦੀ
ਯੂਕਰੇਨ ਦੀ ਮਦਦ ਕਰਨ ਦੇ ਏਵਜ ਵਿੱਚ ਰੂਸ ਵੱਲੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸਮੇਤ ਵਿਦੇਸ਼ ਮੰਤਰੀ ਮਿਲੇਨੀ ਜੋਲੀ ‘ਤੇ ਰੱਖਿਆ ਮੰਤਰੀ ਅਨੀਤਾ ਆਨੰਦ ਦੇ ਨਾਲ ਨਾਲ ਸੈਂਕੜੇ ਹੋਰਨਾਂ ਕੈਨੇਡੀਅਨਜ਼ ਉੱਤੇ ਵੀ ਪਾਬੰਦੀ ਲਾ ਦਿੱਤੀ ਗਈ ਹੈ। ਰੂਸ ਦੇ ਵਿਦੇਸ਼ ਮੰਤਰਾਲੇ ਦੀ ਵੈੱਬਸਾਈਟ ਉੱਤੇ ਪੋਸਟ ਕੀਤੇ ਬਿਆਨ ਵਿੱਚ ਆਖਿਆ ਗਿਆ ਕਿ …
Read More »